ਸ਼ਨੀਵਾਰ, ਅਗਸਤ 2, 2025 12:37 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਪੰਜਾਬ ਸਰਕਾਰ ਦਾ ਲੋਕਾਂ ਨੂੰ ਇਹ ਵੱਡਾ ਤੋਹਫ਼ਾ, ‘ਸਿੰਗਲ ਵਿੰਡੋ’ ਦੀ ਸ਼ੁਰੂਆਤ ਪੜ੍ਹੋ ਪੂਰੀ ਖ਼ਬਰ

ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਦੇ ਉੱਤੇ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਲੋਕਾਂ ਦੀ ਸੁਵਿਧਾ ਲਈ ਇੱਕ ਨਵੀਂ ਪਹਿਲ ਕਦਮੀ ਕਰਦਿਆਂ ਨਗਰ ਕੌਂਸਲ ਵਿੱਚ ਅੱਜ ‘ਸਿੰਗਲ ਵਿੰਡੋ’ ਦੀ ਸ਼ੁਰੂਆਤ ਕੀਤੀ ਗਈ ਹੈ।

by Gurjeet Kaur
ਫਰਵਰੀ 12, 2025
in Featured News, ਪੰਜਾਬ
0

ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਦੇ ਉੱਤੇ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਲੋਕਾਂ ਦੀ ਸੁਵਿਧਾ ਲਈ ਇੱਕ ਨਵੀਂ ਪਹਿਲ ਕਦਮੀ ਕਰਦਿਆਂ ਨਗਰ ਕੌਂਸਲ ਵਿੱਚ ਅੱਜ ‘ਸਿੰਗਲ ਵਿੰਡੋ’ ਦੀ ਸ਼ੁਰੂਆਤ ਕੀਤੀ ਗਈ ਹੈ।

ਦੱਸ ਦੇਈਏ ਕਿ ਇਸ ਸਬੰਧੀ ਜਾਣਕਾਰੀ ਦਿੰਦਿਆਂ ਨਗਰ ਕੌਂਸਲ ਪ੍ਰਧਾਨ ਮੋਹਿਤ ਕੁੰਦਰਾ ਨੇ ਦੱਸਿਆ ਕਿ ਹਲਕਾ ਸਮਰਾਲਾ ਦੇ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਵੱਲੋਂ ਅੱਜ ਸ੍ਰੀ ਗੁਰੂ ਰਵਿਦਾਸ ਜੀ ਪ੍ਰਕਾਸ਼ ਪੁਰਬ ਮੌਕੇ ‘ਸਿੰਗਲ ਵਿੰਡੋ’ ਦਾ ਉਦਘਾਟਨ ਕੀਤਾ ਗਿਆ ਹੈ।

ਇਸ ਮੌਕੇ ਪ੍ਰਧਾਨ ਕੁੰਦਰਾ ਨੇ ਦੱਸਿਆ ਕਿ ਇਸ ਸਿੰਗਲ ਵਿੰਡੋ ਖੋਲ੍ਹਣ ਦਾ ਮੁੱਖ ਉਦੇਸ਼ ਲੋਕਾਂ ਨੂੰ ਦਫ਼ਤਰ ਦੀ ਖੱਜਲ ਖੁਆਰੀ ਤੋਂ ਮੁਕਤ ਕਰਵਾਉਣਾ ਹੈ। ਉਨ੍ਹਾਂ ਦੱਸਿਆ ਕਿ ਸਿੰਗਲ ਵਿੰਡੋ ਵਿਚ ਤਾਇਨਾਤ ਨਗਰ ਕੌਂਸਲ ਕਰਮਚਾਰੀ ਦਫ਼ਤਰ ਵਿਚ ਕੰਮ ਕਰਵਾਉਣ ਲਈ ਆਉਂਦੇ ਹਰੇਕ ਵਿਅਕਤੀ ਦਾ ਨਾਮ ਅਤੇ ਉਸਦੀ ਜੋ ਸਮੱਸਿਆ ਜਾਂ ਕੰਮ ਹੈ ਉਹ ਦਰਜ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸ਼ਹਿਰ ਵਾਸੀ ਦੀ ਸਮੱਸਿਆ ਲਈ ਜੋ ਕੰਮ ਹੋਵੇਗਾ, ਸਬੰਧਿਤ ਦਫ਼ਤਰ ਦੀ ਜਿੰਮੇਵਾਰੀ ਹੋਵੇਗੀ ਕਿ ਪਾਬੰਦ ਸਮੇਂ ਵਿਚ ਇਸਦਾ ਨਿਪਟਾਰਾ ਕਰ ਲੋਕਾਂ ਨੂੰ ਪ੍ਰੇਸ਼ਾਨੀ ਤੋਂ ਬਚਾਇਆ ਜਾਵੇ।

ਇਸ ਦੇ ਨਾਲ ਹੀ ਪ੍ਰਧਾਨ ਕੁੰਦਰਾ ਨੇ ਇਹ ਵੀ ਕਿਹਾ ਕਿ ਹਲਕਾ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਦੇ ਨਿਰਦੇਸ਼ ਹਨ ਕਿ ਸ਼ਹਿਰ ਵਾਸੀਆਂ ਨੂੰ ਆਪਣੇ ਕੰਮ ਕਰਵਾਉਣ ਵਿਚ ਕੋਈ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਦੇ ਵੀ ਕਰਮਚਾਰੀਆਂ ਨੂੰ ਨਿਰਦੇਸ਼ ਹਨ ਕਿ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਵਿਚ ਖੱਜਲ ਖੁਆਰ ਨਾ ਕੀਤਾ ਜਾਵੇ ਬਲਕਿ ਪਹਿਲ ਦੇ ਅਧਾਰ ’ਤੇ ਉਨ੍ਹਾਂ ਦੇ ਕੰਮ ਕੀਤੇ ਜਾਣ। ਪ੍ਰਧਾਨ ਕੁੰਦਰਾ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਖੋਲ੍ਹੀ ਗਈ ਸਿੰਗਲ ਵਿੰਡੋ ਲੋਕਾਂ ਲਈ ਵਰਦਾਨ ਸਾਬਿਤ ਹੋਵੇਗੀ।

ਉੱਥੇ ਹੀ ਹਲਕਾ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਨੇ ਸਿੰਗਲ ਵਿੰਡੋ ਦਾ ਉਦਘਾਟਨ ਕੀਤਾ ਅਤੇ ਉਨਾਂ ਕਿਹਾ ਕਿ ਕਿਸੇ ਵੀ ਸ਼ਹਿਰ ਵਾਸੀ ਨੂੰ ਕਿਸੇ ਕੰਮ ਲਈ ਖੱਜਲ ਖੁਆਰ ਨਾ ਹੋਣਾ ਪਵੇ ਉਨਾਂ ਦੇ ਸਹੂਲਤ ਲਈ ਇਹ ਸਿੰਗਲ ਵਿੰਡੋ ਖੋਲੀ ਗਈ ਹੈ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਇਹ ਫਰਜ਼ ਹੈ ਕਿ ਆਪਣੇ ਇਲਾਕੇ ਵਿੱਚ ਲੋਕਾਂ ਨੂੰ ਆ ਰਹੀਆਂ ਮੁਸ਼ਕਲਾਂ ਤੋਂ ਬਚਾਇਆ ਜਾ ਸਕੇ । ਸਿੰਗਲ ਵਿੰਡੋ ਇਲਾਕੇ ਲਈ ਇੱਕ ਵਰਦਾਨ ਸਾਬਤ ਹੋਵੇਗੀ।

Tags: latest newslatest UpdateMunciple Corporationpropunjabnewspropunjabtvpunjab governmentpunjab news
Share205Tweet128Share51

Related Posts

ਰਣਜੀਤ ਸਿੰਘ ਗਿੱਲ ਦੇ ਚੰਡੀਗੜ੍ਹ ਸਥਿਤ ਘਰ ‘ਚ ਵਿਜੀਲੈਂਸ ਦੀ ਟੀਮ ਦੀ ਛਾਪੇਮਾਰੀ

ਅਗਸਤ 2, 2025

Weather Update: ਅੱਜ ਪੰਜਾਬ ਦੇ ਇਨ੍ਹਾਂ ਜਿਲ੍ਹਿਆਂ ‘ਚ ਪਏਗਾ ਭਾਰੀ ਮੀਂਹ, ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ

ਅਗਸਤ 2, 2025

Air India ਦੇ ਜਹਾਜ ‘ਚ ਫਿਰ ਆਈ ਖ਼ਰਾਬੀ, ਨਹੀਂ ਭਰ ਪਾਇਆ ਉਡਾਨ

ਅਗਸਤ 1, 2025

Health News: ਮੀਂਹ ‘ਚ ਭਿੱਜਣ ਨਾਲ ਹੋ ਸਕਦੀ ਹੈ ਇਨਫੈਕਸ਼ਨ, ਕੀ ਹਨ ਮੀਂਹ ਦੇ ਪਾਣੀ ਦੇ ਨੁਕਸਾਨ

ਅਗਸਤ 1, 2025

ਜਿਮ ਬਾਹਰ ਨੌਜਵਾਨ ਨੂੰ ਘੇਰ ਹਮਲਾਵਰਾਂ ਨੇ ਕੀਤਾ ਹਮਲਾ, CCTV ਆਈ ਸਾਹਮਣੇ

ਅਗਸਤ 1, 2025

ਟਰੰਪ ਨੇ ਭਾਰਤ ਨੂੰ ਕਿਹਾ DEAD ECONOMY! ਕੱਲ ਤੋਂ ਲੱਗੇਗਾ 25% TERRIF

ਜੁਲਾਈ 31, 2025
Load More

Recent News

ਰਣਜੀਤ ਸਿੰਘ ਗਿੱਲ ਦੇ ਚੰਡੀਗੜ੍ਹ ਸਥਿਤ ਘਰ ‘ਚ ਵਿਜੀਲੈਂਸ ਦੀ ਟੀਮ ਦੀ ਛਾਪੇਮਾਰੀ

ਅਗਸਤ 2, 2025

Weather Update: ਅੱਜ ਪੰਜਾਬ ਦੇ ਇਨ੍ਹਾਂ ਜਿਲ੍ਹਿਆਂ ‘ਚ ਪਏਗਾ ਭਾਰੀ ਮੀਂਹ, ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ

ਅਗਸਤ 2, 2025

Air India ਦੇ ਜਹਾਜ ‘ਚ ਫਿਰ ਆਈ ਖ਼ਰਾਬੀ, ਨਹੀਂ ਭਰ ਪਾਇਆ ਉਡਾਨ

ਅਗਸਤ 1, 2025

Health News: ਮੀਂਹ ‘ਚ ਭਿੱਜਣ ਨਾਲ ਹੋ ਸਕਦੀ ਹੈ ਇਨਫੈਕਸ਼ਨ, ਕੀ ਹਨ ਮੀਂਹ ਦੇ ਪਾਣੀ ਦੇ ਨੁਕਸਾਨ

ਅਗਸਤ 1, 2025

ਜਿਮ ਬਾਹਰ ਨੌਜਵਾਨ ਨੂੰ ਘੇਰ ਹਮਲਾਵਰਾਂ ਨੇ ਕੀਤਾ ਹਮਲਾ, CCTV ਆਈ ਸਾਹਮਣੇ

ਅਗਸਤ 1, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.