ਬੁੱਧਵਾਰ, ਅਕਤੂਬਰ 7, 2026 03:13 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਨਵ-ਵਿਆਹੇ ਜੋੜੇ ਨੇ ਚੁੱਕਿਆ ਖੌਫ਼ਨਾਮ ਕਦਮ: ਘਰੋਂ ਭੱਜ ਕੇ ਕਰਵਾਈ ਸੀ ਕੋਰਟ ਮੈਰਿਜ

by Gurjeet Kaur
ਜੁਲਾਈ 8, 2024
in ਪੰਜਾਬ
0

ਪੰਜਾਬ ਦੇ ਲੁਧਿਆਣਾ ‘ਚ ਘਰ ਤੋਂ ਭੱਜ ਕੇ ਲੜਕਾ ਤੇ ਲੜਕੀ ਨੇ ਲਵ ਮੈਰਿਜ ਕਰਾਈ ਸੀ।ਲਵ ਮੈਰਿਜ ਦੇ ਬਾਅਦ ਦੋਵਾਂ ਨੇ ਆਪਣੇ ਆਪਣੇ ਪਰਿਵਾਰਾਂ ਨੂੰ ਵਟਸਅਪ ‘ਤੇ ਫੋਟੋ ਪਾ ਕੇ ਵਿਆਹ ਕਰਾਉਣ ਦੀ ਜਾਣਕਾਰੀ ਦਿੱਤੀ, ਪਰ 2 ਦਿਨ ਬਾਅਦ ਹੀ ਨਵਵਿਆਹੇ ਜੋੜੇ ਨੇ ਨਹਿਰ ‘ਚ ਛਾਲ ਮਾਰ ਖੁਦਕੁਸ਼ੀ ਕਰ ਲਈ।ਪੁਲਿਸ ਨੇ ਦੋਵਾਂ ਦੀਆਂ ਲਾਸ਼ਾਂ ਬਰਾਮਦ ਕਰ ਲਈਆਂ ਹਨ ਅਤੇ ਦੋਵਾਂ ਦਾ ਪੋਸਟਮਾਰਟਮ ਕਰਵਾ ਕੇ ਲਾਸ਼ਾਂ ਪਰਿਵਾਰਾਂ ਨੂੰ ਸੌਂਪ ਦਿੱਤੀਆਂ ਗਈਆਂ ਹਨ।

ਕਿਲਾ ਰਾਏਕੋਟ ਦਾ ਹੈ ਮਾਮਲਾ: ਮਾਮਲਾ ਲੁਧਿਆਣਾ ਦੇ ਥਾਣਾ ਡਹਲੋਂ ਦੇ ਅਧੀਨ ਕਿਲ੍ਹਾ ਕਿਲਾ ਰਾਏਕੋਟ ਦਾ ਹੈ।ਨੌਜਵਾਨ ਹਰਸ਼ਨਜੋਤ ਸਿੰਘ ਅਤੇ ਲੜਕੀ ਰਾਜਜੋਤ ਕੌਰ ਦੋਵਾਂ ਨੇ ਘਰ ਤੋਂ ਭੱਜ ਕੇ 1 ਜੁਲਾਈ ਨੂੰ ਵਿਆਹ ਕਰ ਲਿਆ ਸੀ ਅਤ ਵਿਆਹ ਤੋਂ ਬਾਅਦ ਦੋਵਾਂ ਨੇ ਆਪਣੇ ਆਪਣੇ ਪਰਿਵਾਰਾਂ ਨੂੰ ਇਕ ਵਿਆਹ ਦੀ ਫੋਟੋ ਭੇਜੀ, ਤਾਂ ਕਿ ਉਨ੍ਹਾਂ ਨੂੰ ਵਿਆਹ ਦਾ ਪਤਾ ਲੱਗ ਸਕੇ।ਪਰ 2 ਦਿਨ ਬਾਅਦ ਹੀ ਦੋਵਾਂ ਨੇ ਨੇੜੇ ਦੀ ਨਹਿਰ ‘ਚ ਛਾਲ ਮਾਰ ਦਿੱਤੀ।

ਲੜਕੀ ਦੇ ਪਿਤਾ ਨੇ ਦਰਜ ਕਰਾਈ ਸੀ ਸ਼ਿਕਾਇਤ

ਮਾਮਲੇ ਦੇ ਜਾਂਚ ਕਰ ਰਹੇ ਥਾਣਾ ਦੇਹਲੋਂ ਦੇ ਐਸਐਚਓ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਲੜਕੀ ਰਾਜਜੋਤ ਕੌਰ ਦੇ ਪਿਤਾ ਬਲਜੀਤ ਸਿੰਘ ਨੇ ਉਨ੍ਹਾਂ ਦੇ ਕੋਲ 30 ਜੂਨ ਨੂੰ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਨ੍ਹਾਂ ਦੀ 21 ਸਾਲਾ ਬੇਟੀ ਰਾਜਜੋਤ ਕੌਰ ਘਰ ਤੋਂ ਲਾਪਤਾ ਹੈ ਅਤੇ ਉਨ੍ਹਾਂ ਨੂੰ ਸ਼ੱਕ ਹੈ ਕਿ ਪਿੰਡ ਦਾ ਹੀ ਲੜਕਾ ਹਰਸ਼ਨਜੋਤ ਸਿੰਘ ਉਨ੍ਹਾਂ ਦੀ ਕੁੜੀ ਨੂੰ ਭਜਾ ਕੇ ਲੈ ਗਿਆ ਹੈ।ਪੁਲਿਸ ਨੇ ਸ਼ਿਕਾਇਤ ਦਰਜ ਕਰਕੇ ਦੋਵਾਂ ਨੂੰ ਲੱਭਣਾ ਸ਼ੁਰੂ ਕਰ ਦਿੱਤਾ ਸੀ।

ਐਸਐਚਓ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ 1 ਜੁਲਾਈ ਨੂੰ ਦੋਵਾਂ ਨੇ ਕੋਰਟ ਮੈਰਿਜ ਕੀਤੀ ਸੀ।ਵਿਆਹ ਦਾ ਪਤਾ ਉਦੋਂ ਲੱਗਾ ਜਦੋਂ ਦੋਵਾਂ ਨੇ ਪਰਿਵਾਰਾਂ ਨੂੰ ਫੋਟੋ ਭੇਜੀ।ਵਿਆਹ ਦੇ ਬਾਅਦ ਦੋਵੇਂ ਆਪਣੇ ਘਰ ਜਾਣ ਦੀ ਥਾਂ ਕਿੱਥੇ ਗਏ ਕਿਸੇ ਨੂੰ ਨਹੀਂ ਪਤਾ।

Tags: commits suicidelatest newsludhianaludhiana crime newsLudhiana Newlywed Couplepro punjab tvpunjabpunjabi news
Share212Tweet133Share53

Related Posts

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਹੋਈ ਇਕੱਤਰਤਾ

ਅਕਤੂਬਰ 6, 2026

ਜਲ ਸਪਲਾਈ ਸਕੀਮ ਨਾਲ 167 ਪਿੰਡਾਂ ਦੇ 45 ਹਜ਼ਾਰ ਤੋਂ ਵੱਧ ਘਰਾਂ ਨੂੰ ਮਿਲੇਗਾ ਸਾਫ਼ ਪੀਣਯੋਗ ਪਾਣੀ : ਮੰਤਰੀ ਹਰਦੀਪ ਸਿੰਘ ਮੁੰਡੀਆਂ

ਅਕਤੂਬਰ 6, 2026

ਮਾਨ ਸਰਕਾਰ ਨੇ ‘ਬਿੱਲ ਲਿਆਓ ਇਨਾਮ ਪਾਓ’ ਸਕੀਮ ਵਿੱਚ ਕੀਤਾ ਵਾਧਾ: ਸਕੀਮ ਤਹਿਤ 9.40 ਕਰੋੜ ਰੁਪਏ ਦੇ ਜੁਰਮਾਨੇ ਦੇ ਨੋਟਿਸ ਜਾਰੀ

ਅਕਤੂਬਰ 6, 2026

ਧੜੇਬੰਦੀਆਂ ਦੇ ਸਮਝੌਤਿਆਂ ’ਤੇ ਟਿਕੀ ਲੀਡਰਸ਼ਿਪ ਤੋਂ ਕਾਂਗਰਸੀ ਵਰਕਰ ਨਿਰਾਸ਼; ਸੰਗਰੂਰ ਤੇ ਮਾਲਵੇ ਦੀ ਕੀਤੀ ਅਣਦੇਖੀ : ਅਮਨ ਅਰੋੜਾ

ਅਕਤੂਬਰ 6, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਰਣਜੀਤਗੜ੍ਹ ਡਿਵੈਲਪਮੈਂਟ ਅਥਾਰਟੀ ਬਿੱਲ, 2026 ਨੂੰ ਯੋਜਨਾਬੱਧ ਅਤੇ ਟਿਕਾਊ ਵਿਕਾਸ ਲਈ ਹਰੀ ਝੰਡੀ

ਅਕਤੂਬਰ 6, 2026

ਲੋਕਤੰਤਰ ਦੇ ਕਾਤਲ ਗਿਆਨੇਸ਼ ਕੁਮਾਰ ਦਾ ਝੂਠ ਸੁਪਰੀਮ ਕੋਰਟ ਵਿੱਚ ਫੜਿਆ ਗਿਆ : ਮਨੀਸ਼ ਸਿਸੋਦੀਆ

ਅਕਤੂਬਰ 6, 2026
Load More

Recent News

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਹੋਈ ਇਕੱਤਰਤਾ

ਅਕਤੂਬਰ 6, 2026

ਜਲ ਸਪਲਾਈ ਸਕੀਮ ਨਾਲ 167 ਪਿੰਡਾਂ ਦੇ 45 ਹਜ਼ਾਰ ਤੋਂ ਵੱਧ ਘਰਾਂ ਨੂੰ ਮਿਲੇਗਾ ਸਾਫ਼ ਪੀਣਯੋਗ ਪਾਣੀ : ਮੰਤਰੀ ਹਰਦੀਪ ਸਿੰਘ ਮੁੰਡੀਆਂ

ਅਕਤੂਬਰ 6, 2026

ਮਾਨ ਸਰਕਾਰ ਨੇ ‘ਬਿੱਲ ਲਿਆਓ ਇਨਾਮ ਪਾਓ’ ਸਕੀਮ ਵਿੱਚ ਕੀਤਾ ਵਾਧਾ: ਸਕੀਮ ਤਹਿਤ 9.40 ਕਰੋੜ ਰੁਪਏ ਦੇ ਜੁਰਮਾਨੇ ਦੇ ਨੋਟਿਸ ਜਾਰੀ

ਅਕਤੂਬਰ 6, 2026

ਧੜੇਬੰਦੀਆਂ ਦੇ ਸਮਝੌਤਿਆਂ ’ਤੇ ਟਿਕੀ ਲੀਡਰਸ਼ਿਪ ਤੋਂ ਕਾਂਗਰਸੀ ਵਰਕਰ ਨਿਰਾਸ਼; ਸੰਗਰੂਰ ਤੇ ਮਾਲਵੇ ਦੀ ਕੀਤੀ ਅਣਦੇਖੀ : ਅਮਨ ਅਰੋੜਾ

ਅਕਤੂਬਰ 6, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਰਣਜੀਤਗੜ੍ਹ ਡਿਵੈਲਪਮੈਂਟ ਅਥਾਰਟੀ ਬਿੱਲ, 2026 ਨੂੰ ਯੋਜਨਾਬੱਧ ਅਤੇ ਟਿਕਾਊ ਵਿਕਾਸ ਲਈ ਹਰੀ ਝੰਡੀ

ਅਕਤੂਬਰ 6, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.