ਸ਼ੁੱਕਰਵਾਰ, ਫਰਵਰੀ 27, 2026 01:06 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਅਲਫਾਜ਼ ਨੂੰ ਟੱਕਰ ਮਾਰਨ ਵਾਲੇ ਮੁਲਜ਼ਮ ਨੂੰ ਪੁਲਿਸ ਨੇ ਕੀਤਾ ਗਿਰਫ਼ਤਾਰ …

ਹੁਣ ਅਲਫਾਜ਼ ਨੂੰ ਲੈ ਕੇ ਇੱਕ ਹੋਰ ਵੱਡੀ ਖ਼ਬਰ ਸਾਹਮਣੇ ਆਈ ਹੈ ਕਿ ਉਸ ਨੂੰ ਟੱਕਰ ਮਾਰਨ ਵਾਲਾ ਵਿਅਕਤੀ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ।

by Bharat Thapa
ਅਕਤੂਬਰ 3, 2022
in Featured, Featured News, ਪੰਜਾਬ, ਮਨੋਰੰਜਨ
0

ਪੰਜਾਬੀ ਗਾਇਕ ਅਲਫ਼ਾਜ਼ ‘ਤੇ ਜਾਨਲੇਵਾ ਹਮਲਾ ਹੋਣ ਦੀ ਖ਼ਬਰ ਸਾਹਮਣੇ ਆਈ ਸੀ । ਦੱਸਿਆ ਜਾ ਰਿਹਾ ਹੈ ਕਿ ਅਲਫਾਜ਼ ‘ਤੇ ਮੋਹਾਲੀ ਦੇ ਇਕ ਰੈਸਟੋਰੈਂਟ ‘ਚ ਮਾਮੂਲੀ ਤਕਰਾਰ ਤੋਂ ਬਾਅਦ ਇਹ ਹਮਲਾ ਕੀਤਾ ਗਿਆ ਸੀ।

ਪੰਜਾਬੀ ਗਾਇਕ ਅਲਫਾਜ਼ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ ‘ਚ ਦਾਖ਼ਲ ਕਰਵਾਇਆ ਗਿਆ ਸੀ। ਫ਼ਿਲਹਾਲ ਅਲਫਾਜ਼ ਦੀ ਸਿਹਤ ਪਹਿਲਾਂ ਨਾਲੋਂ ਠੀਕ ਦੱਸੀ ਜਾ ਰਹੀ ਹੈ। ਦੱਸ ਦਈਏ ਕਿ ਮਸ਼ਹੂਰ ਰੈਪਰ ਤੇ ਗਾਇਕ ਹਨੀ ਸਿੰਘ ਵੱਲੋ ਆਪਣੇ ਇੰਸਟਾਗ੍ਰਾਮ ‘ਤੇ ਇਕ ਤਸਵੀਰ ਸ਼ੇਅਰ ਕਰਕੇ ਅਲਫਾਜ਼ ‘ਤੇ ਹੋਏ ਹਮਲੇ ਦੀ ਜਾਣਕਾਰੀ ਦਿੱਤੀ ਗਈ ਸੀ। ਇਸ ਤਸਵੀਰ ‘ਚ ਅਲਫ਼ਾਜ਼ ਜ਼ਖਮੀ ਦਿਖਾਈ ਦੇ ਰਹੇ ਸਨ ਉਸ ਦੇ ਸਰੀਰ ‘ਤੇ ਪੱਟੀਆਂ ਬੰਨ੍ਹੀਆਂ ਹੋਈਆਂ ਸੀ ਤੇ ਸਿਰ ‘ਤੇ ਗੰਭੀਰ ਸੱਟ ਲੱਗੀ ਦਿਖਾਈ ਦੇ ਰਹੀ ਸੀ । ਹੁਣ ਅਲਫਾਜ਼ ਨੂੰ ਲੈ ਕੇ ਇੱਕ ਹੋਰ ਵੱਡੀ ਖ਼ਬਰ ਸਾਹਮਣੇ ਆਈ ਹੈ ਕਿ ਉਸ ਨੂੰ ਟੱਕਰ ਮਾਰਨ ਵਾਲਾ ਵਿਅਕਤੀ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਵੱਲੋ ਇਸ ਵਿਅਕਤੀ ਨੂੰ ਕਦੋਂ ਤੇ ਕਿੱਥੋ ਗ੍ਰਿਫ਼ਤਾਰ ਕੀਤਾ ਗਿਆ ਇਸ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ ਗਈ। ਹਨੀ ਸਿੰਘ ਵੱਲੋਂ ਪੋਸਟ ਵੀ ਪਾਈ ਗਈ ਜਿਸ ‘ਚ

ਉਸ ਨੇ ਮੁਲਜ਼ਮ ਨੂੰ ਫੜਨ ਲਈ ਮੋਹਾਲੀ ਪੁਲਿਸ ਦਾ ਧੰਨਵਾਦ ਕੀਤਾ ਜਿਸ ਦੁਆਰਾ ਪੰਜਾਬੀ ਗਾਇਕ ਅਲਫ਼ਾਜ਼ ਨੂੰ ਟੱਕਰ ਮਾਰੀ ਗਈ ਸੀ ।

Tags: AlfazFortis HospitalMOHALIpunjabi singeryoyo honey singh
Share257Tweet161Share64

Related Posts

ਪੰਜਾਬ ਸਰਕਾਰ ਵੱਲੋਂ ਵੱਡਾ ਪ੍ਰਸ਼ਾਸਨਿਕ ਫੇਰਬਦਲ : 2 IAS ਤੇ 40 PCS ਅਫ਼ਸਰਾਂ ਦੇ ਤਬਾਦਲੇ

ਫਰਵਰੀ 26, 2026

ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਾਂ ਲਈ 395 ਕਰੋੜ ਰੁਪਏ ਦੀ ਸਬਸਿਡੀ ਜਾਰੀ: ਖੁੱਡੀਆਂ

ਫਰਵਰੀ 26, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕਿਸਾਨਾਂ ਨੂੰ ਵੱਡੀ ਸੌਗਾਤ, ਮਾਲਵਾ ਖੇਤਰ ਦੇ ਚਾਰ ਜ਼ਿਲ੍ਹਿਆਂ ਵਿੱਚ ਪਹੁੰਚਿਆ ਨਹਿਰੀ ਪਾਣੀ

ਫਰਵਰੀ 26, 2026

ਪਾਕਿਸਤਾਨ ਦੀ ਸ਼ਹਿ ਪ੍ਰਾਪਤ ਅੱਤਵਾਦ ਦਾ ਟਾਕਰਾ ਕਰ ਰਹੀ ਹੈ ਪੰਜਾਬ ਪੁਲਿਸ : CM ਭਗਵੰਤ ਸਿੰਘ ਮਾਨ

ਫਰਵਰੀ 26, 2026

ਚਿੱਟਾ ਅਤੇ ਗੈਂਗਸਟਰਵਾਦ ਅਕਾਲੀ ਦਲ ਦੀ ਹੀ ਦੇਣ, ਸੁਖਬੀਰ ਬਾਦਲ ਦਾ ਬਿਆਨ ਪੰਜਾਬੀਆਂ ਨਾਲ ਕੋਝਾ ਮਜ਼ਾਕ: ਬਲਤੇਜ ਪੰਨੂ

ਫਰਵਰੀ 26, 2026

ਪੰਜਾਬ ਸਰਕਾਰ ਨੇ ਆਂਗਨਵਾੜੀ ਵਰਕਰਾਂ ਅਤੇ ਆਂਗਨਵਾੜੀ ਹੈਲਪਰਾਂ ਦੀਆਂ ਅਸਾਮੀਆਂ ਲਈ ਆਨਲਾਈਨ ਅਰਜ਼ੀਆਂ ਮੰਗੀਆਂ

ਫਰਵਰੀ 26, 2026
Load More

Recent News

ਪੰਜਾਬ ਸਰਕਾਰ ਵੱਲੋਂ ਵੱਡਾ ਪ੍ਰਸ਼ਾਸਨਿਕ ਫੇਰਬਦਲ : 2 IAS ਤੇ 40 PCS ਅਫ਼ਸਰਾਂ ਦੇ ਤਬਾਦਲੇ

ਫਰਵਰੀ 26, 2026

ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਾਂ ਲਈ 395 ਕਰੋੜ ਰੁਪਏ ਦੀ ਸਬਸਿਡੀ ਜਾਰੀ: ਖੁੱਡੀਆਂ

ਫਰਵਰੀ 26, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕਿਸਾਨਾਂ ਨੂੰ ਵੱਡੀ ਸੌਗਾਤ, ਮਾਲਵਾ ਖੇਤਰ ਦੇ ਚਾਰ ਜ਼ਿਲ੍ਹਿਆਂ ਵਿੱਚ ਪਹੁੰਚਿਆ ਨਹਿਰੀ ਪਾਣੀ

ਫਰਵਰੀ 26, 2026

ਪਾਕਿਸਤਾਨ ਦੀ ਸ਼ਹਿ ਪ੍ਰਾਪਤ ਅੱਤਵਾਦ ਦਾ ਟਾਕਰਾ ਕਰ ਰਹੀ ਹੈ ਪੰਜਾਬ ਪੁਲਿਸ : CM ਭਗਵੰਤ ਸਿੰਘ ਮਾਨ

ਫਰਵਰੀ 26, 2026

ਚਿੱਟਾ ਅਤੇ ਗੈਂਗਸਟਰਵਾਦ ਅਕਾਲੀ ਦਲ ਦੀ ਹੀ ਦੇਣ, ਸੁਖਬੀਰ ਬਾਦਲ ਦਾ ਬਿਆਨ ਪੰਜਾਬੀਆਂ ਨਾਲ ਕੋਝਾ ਮਜ਼ਾਕ: ਬਲਤੇਜ ਪੰਨੂ

ਫਰਵਰੀ 26, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.