ਵੀਰਵਾਰ, ਅਪ੍ਰੈਲ 9, 2026 09:13 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਸੰਯੁਕਤ ਕਿਸਾਨ ਮੋਰਚੇ ਵੱਲੋਂ ਅਗਲੀ ਮੀਟਿੰਗ ਦਾ ਕੀਤਾ ਗਿਆ ਐਲਾਨ

ਸੰਯੁਕਤ ਕਿਸਾਨ ਮੋਰਚੇ ਦੀ ਰਾਸ਼ਟਰੀ ਪੱਧਰ ਦੀ ਮੀਟਿੰਗ ਅੱਜ ਗੁਰੂਦੁਆਰਾ ਸ਼੍ਰੀ ਰਕਾਬ ਗੰਜ ਸਾਹਿਬ ਵਿੱਖੇ ਹੋਈ ਜਿੱਥੇ ਦੇਸ਼ ਭਰ ਦੀਆਂ ਜਥੇਬੰਦੀਆਂ ਦੇ ਮੁੱਖ ਆਗੂਆਂ ਨੇ ਹਿੱਸਾ ਲਿਆ।

by Bharat Thapa
ਨਵੰਬਰ 14, 2022
in ਪੰਜਾਬ
0

ਸੰਯੁਕਤ ਕਿਸਾਨ ਮੋਰਚੇ ਦੀ ਰਾਸ਼ਟਰੀ ਪੱਧਰ ਦੀ ਮੀਟਿੰਗ ਅੱਜ ਗੁਰੂਦੁਆਰਾ ਸ਼੍ਰੀ ਰਕਾਬ ਗੰਜ ਸਾਹਿਬ ਵਿੱਖੇ ਹੋਈ ਜਿੱਥੇ ਦੇਸ਼ ਭਰ ਦੀਆਂ ਜਥੇਬੰਦੀਆਂ ਦੇ ਮੁੱਖ ਆਗੂਆਂ ਨੇ ਹਿੱਸਾ ਲਿਆ। ਜਿਵੇਂ ਕਿ ਦਿੱਲੀ ਦੀਆਂ ਬਰੂਹਾਂ ਤੇ ਚੱਲੇ ਕਿਸਾਨ ਅੰਦੋਲਨ ਨੂੰ ਖਤਮ ਹੋਏ ਇੱਕ ਸਾਲ ਹੋਣ ਜਾ ਰਹੇ ਹਨ ਅਤੇ ਕੇਂਦਰ ਸਰਕਾਰ ਵਲੋਂ ਮੋਰਚੇ ਨਾਲ ਕੀਤੇ ਗਏ ਸਮਝੌਤੇ ਵਾਲੇ ਜਿਆਦਾਤਰ ਵਾਅਦੇ ਹੁਣ ਵੀ ਪੂਰੇ ਨਹੀਂ ਹੋਏ ਹੈ। ਇਸ ਤੱਥ ਨੂੰ ਕੇਂਦਰ ਵਿੱਚ ਰੱਖਦੇ ਹੋਏ ਅੱਜ ਕਿਸਾਨ ਮੋਰਚੇ ਦੀ ਲੀਡਰਸ਼ਿਪ ਨੇ ਅੱਗੇ ਦੇ ਪ੍ਰੋਗਰਾਮਾਂ ਦਾ ਐਲਾਨ ਕੀਤਾ ਹੈ।

ਪਿੱਛਲੇ ਸਾਲ 19 ਨਵੰਬਰ ਨੂੰ ਪ੍ਰਧਾਨਮੰਤਰੀ ਵਲੋਂ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਘੋਸ਼ਣਾ ਕੀਤੀ ਸੀ ਇਸ ਲਈ ਸੰਯੁਕਤ ਕਿਸਾਨ ਮੋਰਚਾ ਨੇ ਇਹ ਫੈਸਲਾ ਕੀਤਾ ਹੈ ਕਿ ਇਸ ਦਿਨ ਨੂੰ ਫਤਿਹ ਦਿਵਸ ਵਜੋਂ ਮਨਾਇਆ ਜਾਏਗਾ।

26 ਨਵੰਬਰ 2020 ਨੂੰ ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ਤਹਿਤ ਤਹਿਤ ਲੱਖਾਂ ਕਿਸਾਨ ਦਿੱਲੀ ਵੱਲ ਨੂੰ ਰਵਾਨਾ ਹੋਏ ਸੀ। ਸੰਯੁਕਤ ਮੋਰਚੇ ਦਾ ਫੈਸਲਾ ਹੈ ਕਿ ਆਉਣ ਵਾਲੇ 26 ਨਵੰਬਰ ਨੂੰ ਹਰ ਸੂਬੇ ਦੇ ਰਾਜਭਵਨ ਵੱਲ ਨੂੰ ਮਾਰਚ ਕੀਤੇ ਜਾਣਗੇ ਅਤੇ ਰਾਜਪਾਲ ਨੂੰ ਮੰਗ ਪੱਤਰ ਦਿੱਤੇ ਜਾਣਗੇ। ਇਹਨਾਂ ਮੰਗ ਪੱਤਰਾਂ ਵਿੱਚ ਸਯੁੰਕਤ ਕਿਸਾਨ ਮੋਰਚੇ ਦੀਆਂ ਕੇਂਦਰੀ ਮੰਗਾ ਦੇ ਨਾਲ ਨਾਲ ਉਸ ਸੂਬੇ ਦੀਆਂ ਮੰਗਾਂ ਵੀ ਹੋਣਗੀਆਂ।

11 ਦਸੰਬਰ 2021 ਨੂੰ ਜਿੱਤ ਤੋਂ ਬਾਅਦ ਕਿਸਾਨ ਵਾਪਸ ਪਿੰਡਾਂ ਵੱਲ ਨੂੰ ਫ਼ਤਹਿ ਮਾਰਚ ਕਰਦਿਆਂ ਵਾਪਸ ਗਏ ਸੀ। ਆਉਣ ਵਾਲੇ 11 ਦਸੰਬਰ ਨੂੰ ਮੋਰਚੇ ਦੀ ਜਿੱਤ ਵਾਲਾ ਦਿਨ ਮਨਾਇਆ ਜਾਏਗਾ ਅਤੇ 1 ਤੋਂ 11 ਦਸੰਬਰ ਤੱਕ ਲੋਕਸਭਾ ਅਤੇ ਰਾਜਸਭਾ ਮੈਂਬਰਾਂ ਨੂੰ ਮੰਗ ਪੱਤਰ ਦਿੱਤੇ ਜਾਣਗੇ।

ਸੰਯੁਕਤ ਕਿਸਾਨ ਮੋਰਚੇ ਦੀ ਅਗਲੀ ਮੀਟਿੰਗ 8 ਦਸੰਬਰ 2022 ਨੂੰ ਹੋਵੇਗੀ ਜਿਸ ਵਿੱਚ ਅੰਦੋਲਨ ਦੇ ਅਗਲੇ ਪੜਾਅ ਦ ਫੈਸਲਾ ਅਤੇ ਐਲਾਨ ਕੀਤਾ ਜਾਵੇਗਾ। ਉਸ ਮੀਟਿੰਗ ਵਿੱਚ “ਕਰਜ਼ਾ ਮੁਕਤੀ – ਪੂਰਾ ਮੁੱਲ / MSP ਦੀ ਗਾਰੰਟੀ” ਲਈ ਸੰਘਰਸ਼ ਦੀ ਤਿਆਰੀ ਦਾ ਵੇਰਵਾ ਦਿੱਤਾ ਜਾਵੇਗਾ।

ਅੱਜ ਦੀ ਮੀਟਿੰਗ ਵਿੱਚ 70 ਤੋਂ ਵੱਧ ਆਗੂ ਹਾਜ਼ਿਰ ਰਹੇ।

Tags: farmer protestlatest newspro punjab tvpunjabi news
Share285Tweet178Share71

Related Posts

ਪੰਜਾਬ ਸਰਕਾਰ ਨੇ 22 ਤਹਿਸੀਲਦਾਰਾਂ ਅਤੇ 52 ਨਾਇਬ ਤਹਿਸੀਲਦਾਰਾਂ ਦਾ ਕੀਤਾ ਤਬਾਦਲਾ

ਅਪ੍ਰੈਲ 9, 2026

ਪੰਜਾਬ ਪੁਲਿਸ ਨੇ 400 ਥਾਵਾਂ ‘ਤੇ ਛਾਪੇਮਾਰੀ ਕੀਤੀ; 192 ਗ੍ਰਿਫ਼ਤਾਰ

ਅਪ੍ਰੈਲ 9, 2026

ਪੰਜਾਬ ਸਰਕਾਰ ਵੱਲੋਂ ਮੰਗਲਵਾਰ ਨੂੰ ਛੁੱਟੀ ਦਾ ਐਲਾਨ; ਸਕੂਲ, ਕਾਲਜ ਅਤੇ ਦਫ਼ਤਰ ਰਹਿਣਗੇ ਬੰਦ

ਅਪ੍ਰੈਲ 9, 2026

ਯੂਕੇ ਭੇਜਣ ਦੇ ਬਹਾਨੇ ਪੰਜਾਬ ਦੀ ਔਰਤ ਨਾਲ 20 ਲੱਖ ਰੁਪਏ ਦੀ ਠੱਗੀ, ਪੁਲਿਸ ਨੇ ਦਰਜ ਕੀਤਾ ਮਾਮਲਾ

ਅਪ੍ਰੈਲ 9, 2026

ਪੰਜਾਬ ਦੇ 12 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਖਾਲੀ ਕਰਵਾਏ ਗਏ ਸਕੂਲ

ਅਪ੍ਰੈਲ 9, 2026

ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਦੀਆਂ ਵਧੀਆਂ ਮੁਸ਼ਕਲਾਂ, ਪੁਲਿਸ ਨੇ ਜੋੜੀ ਇੱਕ ਹੋਰ ਧਾਰਾ

ਅਪ੍ਰੈਲ 9, 2026
Load More

Recent News

ਪੰਜਾਬ ਸਰਕਾਰ ਨੇ 22 ਤਹਿਸੀਲਦਾਰਾਂ ਅਤੇ 52 ਨਾਇਬ ਤਹਿਸੀਲਦਾਰਾਂ ਦਾ ਕੀਤਾ ਤਬਾਦਲਾ

ਅਪ੍ਰੈਲ 9, 2026

ਪੰਜਾਬ ਪੁਲਿਸ ਨੇ 400 ਥਾਵਾਂ ‘ਤੇ ਛਾਪੇਮਾਰੀ ਕੀਤੀ; 192 ਗ੍ਰਿਫ਼ਤਾਰ

ਅਪ੍ਰੈਲ 9, 2026

ਪੰਜਾਬ ਸਰਕਾਰ ਵੱਲੋਂ ਮੰਗਲਵਾਰ ਨੂੰ ਛੁੱਟੀ ਦਾ ਐਲਾਨ; ਸਕੂਲ, ਕਾਲਜ ਅਤੇ ਦਫ਼ਤਰ ਰਹਿਣਗੇ ਬੰਦ

ਅਪ੍ਰੈਲ 9, 2026

ਯੂਕੇ ਭੇਜਣ ਦੇ ਬਹਾਨੇ ਪੰਜਾਬ ਦੀ ਔਰਤ ਨਾਲ 20 ਲੱਖ ਰੁਪਏ ਦੀ ਠੱਗੀ, ਪੁਲਿਸ ਨੇ ਦਰਜ ਕੀਤਾ ਮਾਮਲਾ

ਅਪ੍ਰੈਲ 9, 2026

ਦਿੱਲੀ ਪੁਲਿਸ ਦੀ ‘ਸਰਜੀਕਲ ਸਟ੍ਰਾਈਕ’,113 ਸਾਈਬਰ ਧੋਖਾਧੜੀ ਕਰਨ ਵਾਲੇ ਗ੍ਰਿਫ਼ਤਾਰ

ਅਪ੍ਰੈਲ 9, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.