ਸੋਮਵਾਰ, ਅਕਤੂਬਰ 5, 2026 01:39 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੈਂਡਿੰਗ ਕੇਸਾਂ ਨੂੰ ਲੈ ਕੇ ਲਾਲ ਚੰਦ ਕਟਾਰੂਚੱਕ ਦੇ ਹੁਕਮ, ਕਿਹਾ ਪੈਂਡਿੰਗ ਕੇਸਾਂ ਦੀ ਗਿਣਤੀ ਸਿਫਰ ਤੱਕ ਲਿਆਂਦੀ ਜਾਵੇ

Punjab News: ਕਟਾਰੂਚੱਕ ਨੇ ਕਿਹਾ ਕਿ ਅਦਾਲਤਾਂ ਵਿੱਚ ਪੈਂਡਿੰਗ ਕੇਸਾਂ ਦੀ ਗਿਣਤੀ ਘਟਾਉਣ ਲਈ ਠੋਸ ਉਪਰਾਲੇ ਕੀਤੇ ਜਾਣ ਅਤੇ ਜੇਕਰ ਹੋ ਸਕੇ ਤਾਂ ਇਹ ਗਿਣਤੀ ਸਿਫਰ ਤੱਕ ਲਿਆਂਦੀ ਜਾਵੇ ਤੇ ਹਰੇਕ ਮਾਮਲੇ ਦਾ ਡੂੰਘਾਈ ਨਾਲ ਅਧਿਐਨ ਕੀਤਾ ਜਾਵੇ।

by ਮਨਵੀਰ ਰੰਧਾਵਾ
ਮਾਰਚ 16, 2023
in ਪੰਜਾਬ
0
ਫਾਈਲ ਫੋਟੋ

ਫਾਈਲ ਫੋਟੋ

Lal Chand Kataruchak: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਇੱਕ ਵਰ੍ਹਾ ਪਹਿਲਾਂ ਸਹੁੰ ਚੁੱਕਣ ਸਮੇਂ ਇਹ ਅਹਿਦ ਕੀਤਾ ਸੀ ਕਿ ਸੂਬੇ ਦੇ ਹਰੇਕ ਵਰਗ ਦੀ ਭਲਾਈ ਲਈ ਹਰ ਸੰਭਵ ਹੰਭਲਾ ਮਾਰਿਆ ਜਾਵੇਗਾ।

ਇਸੇ ਲੜੀ ਤਹਿਤ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਵਿਭਾਗ ਦੇ ਕਿਸੇ ਵੀ ਕਰਮਚਾਰੀ ਦੀ ਮੌਤ ਹੋਣ ਦੀ ਸੂਰਤ ਵਿੱਚ ਉਸਦੇ ਵਾਰਸਾਂ ਨੂੰ ਨੌਕਰੀ ਦੇਣ ਦੀ ਪ੍ਰਕਿਰਿਆ ਵਿੱਚ ਦੇਰੀ ਨਾ ਹੋਵੇ।

ਇਹ ਵਿਚਾਰ ਸੂਬੇ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਅਨਾਜ ਭਵਨ, ਸੈਕਟਰ 39 ਵਿੱਚ ਵਿਭਾਗ ਦੇ ਕੰਮਕਾਜ ਦੀ ਸਮੀਖਿਆ ਕਰਦੇ ਹੋਏ ਪ੍ਰਗਟ ਕੀਤੇ।

ਇਸ ਮੌਕੇ ਵਿਭਾਗੀ ਅਧਿਕਾਰੀਆਂ ਨੂੰ ਹਦਾਇਤ ਕਰਦੇ ਹੋਏ ਕਟਾਰੂਚੱਕ ਨੇ ਕਿਹਾ ਕਿ ਅਦਾਲਤਾਂ ਵਿੱਚ ਪੈਂਡਿੰਗ ਕੇਸਾਂ ਦੀ ਗਿਣਤੀ ਘਟਾਉਣ ਲਈ ਠੋਸ ਉਪਰਾਲੇ ਕੀਤੇ ਜਾਣ ਅਤੇ ਜੇਕਰ ਹੋ ਸਕੇ ਤਾਂ ਇਹ ਗਿਣਤੀ ਸਿਫਰ ਤੱਕ ਲਿਆਂਦੀ ਜਾਵੇ ਤੇ ਹਰੇਕ ਮਾਮਲੇ ਦਾ ਡੂੰਘਾਈ ਨਾਲ ਅਧਿਐਨ ਕੀਤਾ ਜਾਵੇ।

ਉਨ੍ਹਾਂ ਸਪੱਸ਼ਟ ਕੀਤਾ ਕਿ ਵਿਭਾਗ ਦੀ ਬਿਹਤਰੀ ਲਈ ਕੀਤੀਆਂ ਜਾਣ ਵਾਲੀਆਂ ਮੀਟਿੰਗਾਂ ਵਿੱਚ ਕੀਤੇ ਗਏ ਨੀਤੀਗਤ ਫੈਸਲਿਆਂ ਨੂੰ ਲਾਗੂ ਕਰਨ ਲਈ ਤੇਜ਼ੀ ਨਾਲ ਕਦਮ ਚੁੱਕੇ ਜਾਣ ਅਤੇ ਸਮੁੱਚੇ ਕੰਮ ਕਾਜ ਨੂੰ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਿਆ ਜਾਵੇ। ਉਨ੍ਹਾਂ ਚਿਤਾਵਨੀ ਦਿੱਤੀ ਕਿ ਬੇਨਿਯਾਮੀਆਂ ਹਰਗਿਜ਼ ਬਰਦਾਸ਼ਤ ਨਹੀਂ ਹੋਣਗੀਆਂ।

ਆਉਂਦੇ ਕਣਕ ਦੇ ਸੀਜ਼ਨ ਦੇ ਮੱਦੇਨਜ਼ਰ ਮੰਤਰੀ ਨੇ ਕਿਹਾ ਕਿ ਮੰਡੀਆਂ ਵਿੱਚ ਫਸਟ ਏਡ ਦੇ ਢੁਕਵੇਂ ਪ੍ਰਬੰਧ ਕਰਨ ਲਈ ਸਿਹਤ ਵਿਭਾਗ ਨਾਲ ਤਾਲਮੇਲ ਕੀਤਾ ਜਾਵੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Aam Aadmi Partyaap punjabBhagwant Mannlal chand kataruchakpro punjab tvpunjab governmentpunjab newspunjabi news
Share240Tweet150Share60

Related Posts

ਨਸ਼ਿਆਂ ਨੂੰ ਜੜ੍ਹੋਂ ਖਤਮ ਕਰਨ ਲਈ ਪੰਜਾਬ ਪੁਲਿਸ ਵਿੱਚ 10 ਹਜ਼ਾਰ ਨਵੀਆਂ ਅਸਾਮੀਆਂ ਭਰੀਆਂ ਜਾਣਗੀਆਂ : ਭਗਵੰਤ ਸਿੰਘ ਮਾਨ

ਅਕਤੂਬਰ 4, 2026

ਨਵੇਂ ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਅਕਾਲੀ ਦਲ ਵਿੱਚ ਹੁੰਦਿਆਂ ਨਸ਼ਿਆਂ ਅਤੇ ‘ਬੇਅਦਬੀ’ ਦੇ ਮੁੱਦੇ ’ਤੇ ਚੁੱਪ ਕਿਉਂ ਰਹੇ? – ਹਰਪਾਲ ਸਿੰਘ ਚੀਮਾ

ਅਕਤੂਬਰ 4, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੇਂਦਰੀ ਖੁਰਾਕ ਤੇ ਜਨਤਕ ਵੰਡ ਮੰਤਰੀ ਨੂੰ ਪੱਤਰ, ਸਟੋਰੇਜ ਲਈ ਜਗ੍ਹਾ ਦੀ ਘਾਟ ਕਾਰਨ ਮੰਡੀਆਂ ਵਿੱਚ ਕਿਸਾਨ ਖੱਜਲ-ਖੁਆਰ ਨਾ ਹੋਣ

ਅਕਤੂਬਰ 3, 2026

ਅਮਰਜੀਤ ਚਾਵਲਾ ‘ਤੇ 8 ਮਹੀਨੇ ਸਰਾਂ ‘ਚ ਸ਼ੋਸ਼ਣ ਦੇ ਦੋਸ਼, ਲੱਖਾਂ ਰੁਪਏ ਦੀ ਹੇਰਾਫੇਰੀ ‘ਤੇ ਐਸਜੀਪੀਸੀ ਅਤੇ ਸੁਖਬੀਰ ਬਾਦਲ ਦੀ ਚੁੱਪ ਵੱਡੇ ਸਵਾਲ ਖੜ੍ਹੇ ਕਰਦੀ ਹੈ:ਬਲਤੇਜ ਪੰਨੂ

ਅਕਤੂਬਰ 3, 2026

‘ਆਪ’ ਦੇ ਸੰਸਦ ਮੈਂਬਰ ਸੰਜੇ ਸਿੰਘ ਨੇ ਵੋਟ ਚੋਰੀ ਦੇ ਖਿਲਾਫ ਸੰਸਦ ਕੰਪਲੈਕਸ ਵਿੱਚ ਮਹਾਤਮਾ ਗਾਂਧੀ ਦੇ ਬੁੱਤ ਦੇ ਸਾਹਮਣੇ ਦਿੱਤਾ ਧਰਨਾ

ਅਕਤੂਬਰ 3, 2026

ਅੱਜ ਸ਼੍ਰੀ ਰਾਮ ਮੰਦਰ ਸਰੋਵਰ ਵਿਕਾਸ ਸਮਿਤੀ ਵੱਲੋਂ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਦਾ ਵਿਸ਼ੇਸ਼ ਸਨਮਾਨ

ਅਕਤੂਬਰ 2, 2026
Load More

Recent News

ਨਸ਼ਿਆਂ ਨੂੰ ਜੜ੍ਹੋਂ ਖਤਮ ਕਰਨ ਲਈ ਪੰਜਾਬ ਪੁਲਿਸ ਵਿੱਚ 10 ਹਜ਼ਾਰ ਨਵੀਆਂ ਅਸਾਮੀਆਂ ਭਰੀਆਂ ਜਾਣਗੀਆਂ : ਭਗਵੰਤ ਸਿੰਘ ਮਾਨ

ਅਕਤੂਬਰ 4, 2026

ਨਵੇਂ ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਅਕਾਲੀ ਦਲ ਵਿੱਚ ਹੁੰਦਿਆਂ ਨਸ਼ਿਆਂ ਅਤੇ ‘ਬੇਅਦਬੀ’ ਦੇ ਮੁੱਦੇ ’ਤੇ ਚੁੱਪ ਕਿਉਂ ਰਹੇ? – ਹਰਪਾਲ ਸਿੰਘ ਚੀਮਾ

ਅਕਤੂਬਰ 4, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੇਂਦਰੀ ਖੁਰਾਕ ਤੇ ਜਨਤਕ ਵੰਡ ਮੰਤਰੀ ਨੂੰ ਪੱਤਰ, ਸਟੋਰੇਜ ਲਈ ਜਗ੍ਹਾ ਦੀ ਘਾਟ ਕਾਰਨ ਮੰਡੀਆਂ ਵਿੱਚ ਕਿਸਾਨ ਖੱਜਲ-ਖੁਆਰ ਨਾ ਹੋਣ

ਅਕਤੂਬਰ 3, 2026

ਅਮਰਜੀਤ ਚਾਵਲਾ ‘ਤੇ 8 ਮਹੀਨੇ ਸਰਾਂ ‘ਚ ਸ਼ੋਸ਼ਣ ਦੇ ਦੋਸ਼, ਲੱਖਾਂ ਰੁਪਏ ਦੀ ਹੇਰਾਫੇਰੀ ‘ਤੇ ਐਸਜੀਪੀਸੀ ਅਤੇ ਸੁਖਬੀਰ ਬਾਦਲ ਦੀ ਚੁੱਪ ਵੱਡੇ ਸਵਾਲ ਖੜ੍ਹੇ ਕਰਦੀ ਹੈ:ਬਲਤੇਜ ਪੰਨੂ

ਅਕਤੂਬਰ 3, 2026

‘ਆਪ’ ਦੇ ਸੰਸਦ ਮੈਂਬਰ ਸੰਜੇ ਸਿੰਘ ਨੇ ਵੋਟ ਚੋਰੀ ਦੇ ਖਿਲਾਫ ਸੰਸਦ ਕੰਪਲੈਕਸ ਵਿੱਚ ਮਹਾਤਮਾ ਗਾਂਧੀ ਦੇ ਬੁੱਤ ਦੇ ਸਾਹਮਣੇ ਦਿੱਤਾ ਧਰਨਾ

ਅਕਤੂਬਰ 3, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.