ਸੋਮਵਾਰ, ਜਨਵਰੀ 19, 2026 07:35 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੁਰਾਣੀ ਅੰਮ੍ਰਿਤਸਰ-ਤਰਨਤਾਰਨ ਸੜਕ 69.67 ਕਰੋੜ ਰੁਪਏ ਦੀ ਲਾਗਤ ਨਾਲ ਹੋਵੇਗੀ ਚਾਰ ਮਾਰਗੀ- ਹਰਭਜਨ ਸਿੰਘ ਈ.ਟੀ.ਓ.

by Gurjeet Kaur
ਜਨਵਰੀ 31, 2024
in ਪੰਜਾਬ
0
ਪੁਰਾਣੀ ਅੰਮ੍ਰਿਤਸਰ-ਤਰਨਤਾਰਨ ਸੜਕ 69.67 ਕਰੋੜ ਰੁਪਏ ਦੀ ਲਾਗਤ ਨਾਲ ਹੋਵੇਗੀ ਚਾਰ ਮਾਰਗੀ- ਹਰਭਜਨ ਸਿੰਘ ਈ.ਟੀ.ਓ.
1 ਫਰਵਰੀ ਨੂੰ ਹੋਵੇਗੀ ਪ੍ਰੋਜੈਕਟ ਦੀ ਸ਼ੁਰੂਆਤ
ਪੰਜਾਬ ਦੇ ਲੋਕ ਨਿਰਮਾਣ ਮੰਤਰੀ   ਹਰਭਜਨ ਸਿੰਘ ਈਟੀਓ ਨੇ ਕਿਹਾ ਹੈ ਕਿ ਮਾਝਾ ਖੇਤਰ ਦੇ ਦੋ ਇਤਿਹਾਸਕ ਜ਼ਿਲ੍ਹਿਆਂ ਅੰਮ੍ਰਿਤਸਰ ਅਤੇ ਤਰਨਤਾਰਨ ਨੂੰ ਜੋੜਨ ਵਾਲੀ ਪੁਰਾਣੀ ਐਨ.ਐਚ-15/54 ਸੜਕ ਨੂੰ 69.67 ਕਰੋੜ ਰੁਪਏ ਦੀ ਲਾਗਤ ਨਾਲ ਚਾਰ ਮਾਰਗੀ ਸੜਕ ਵਿੱਚ ਅਪਗ੍ਰੇਡ ਕੀਤਾ ਜਾਵੇਗਾ, ਅਤੇ ਇਸ ਪ੍ਰੋਜੈਕਟ ਦੀ ਸ਼ੁਰੂਆਤ 1 ਫਰਵਰੀ ਨੂੰ ਕੀਤੀ ਜਾਵੇਗੀ।
ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਇਹ ਜਾਣਕਾਰੀ ਦਿੰਦਿਆਂ ਲੋਕ ਨਿਰਮਾਣ ਮੰਤਰੀ  ਹਰਭਜਨ ਸਿੰਘ ਈ.ਟੀ.ਓ ਨੇ ਦੱਸਿਆ ਕਿ ਇਸ ਸਮੇਂ ਸੜਕ ਦੇ ਇਸ ਹਿੱਸੇ ਦਾ ਕੈਰੇਜਵੇਅ 9.75 ਮੀਟਰ ਹੈ ਅਤੇ ਲੋਕ ਨਿਰਮਾਣ ਵਿਭਾਗ ਕੋਲ ਲੋੜੀਂਦਾ ਰਸਤਾ ਉਪਲਬਧ ਹੈ, ਇਸ ਲਈ ਪ੍ਰੋਜੈਕਟ ਵਾਸਤੇ ਜ਼ਮੀਨ ਐਕਵਾਇਰ ਕਰਨ ਦੀ ਲੋੜ ਨਹੀਂ ਹੈ। ਉਨ੍ਹਾਂ ਕਿਹਾ ਕਿ ਇਸ ਪ੍ਰੋਜੈਕਟ ਦੀ ਕੁੱਲ ਸਿਵਲ ਲਾਗਤ 61.24 ਕਰੋੜ ਰੁਪਏ ਹੈ ਅਤੇ ਉਪਯੋਗਤਾ ਤਬਦੀਲੀ (ਜੰਗਲਾਤ ਜ਼ਮੀਨ ਨੂੰ ਮੋੜਨਾ, ਰੁੱਖਾਂ ਦੀ ਕਟਾਈ, ਬਿਜਲੀ ਅਤੇ ਹੋਰਾਂ ਸਮੇਤ) ਦੀ ਲਾਗਤ 8.43 ਕਰੋੜ ਰੁਪਏ ਹੈ।
ਹੋਰ ਜਾਣਕਾਰੀ ਦਿੰਦਿਆਂ ਲੋਕ ਨਿਰਮਾਣ ਮੰਤਰੀ ਨੇ ਕਿਹਾ ਕਿ ਇਹ 2 ਮਹੱਤਵਪੂਰਨ ਜ਼ਿਲ੍ਹੇ ਪੁਰਾਣੇ NH-15/54 ਮਾਰਗ ਦੁਆਰਾ ਜੁੜੇ ਹੋਏ ਸਨ ਅਤੇ ਹੁਣ ਇਸ ਮਾਰਗ ਨੂੰ ਅੰਮ੍ਰਿਤਸਰ-ਬਠਿੰਡਾ ਮਾਰਗ (ਐਨ.ਐਚ-54) ਰਾਹੀਂ ਬਾਈਪਾਸ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਨਵੀਂ ਸੜਕ ਬਣਨ ਤੋਂ ਬਾਅਦ ਵੀ ਇਸ ਮਾਰਗ ‘ਤੇ ਆਵਾਜਾਈ ਕਈ ਗੁਣਾ ਵਧ ਗਈ ਹੈ ਅਤੇ ਇਸ ਮਾਰਗ ‘ਤੇ ਮੌਜੂਦਾ ਆਵਾਜਾਈ 50,000 ਪੀ.ਸੀ.ਯੂ. ਦੇ ਕਰੀਬ ਹੈ। ਉਨ੍ਹਾਂ ਕਿਹਾ ਕਿ ਇਸ ਮਾਰਗ ਦਾ ਆਪਣਾ ਮਹੱਤਵ ਹੈ ਕਿਉਂਕਿ ਇਸ ‘ਤੇ ਕਈ ਇਤਿਹਾਸਕ ਗੁਰਦੁਆਰਾ ਸਾਹਿਬ ਸਥਿਤ ਹਨ।
ਲੋਕ ਨਿਰਮਾਣ ਮੰਤਰੀ ਨੇ ਕਿਹਾ ਕਿ ਇਸ ਤੋਂ ਇਲਾਵਾ ਇਹ ਮਾਰਗ ਪੰਜਾਬ ਸ਼ਹਿਰੀ ਯੋਜਨਾ ਅਤੇ ਵਿਕਾਸ ਅਥਾਰਟੀ ਦੇ ਮਾਸਟਰ ਪਲਾਨ ਅਧੀਨ ਵੀ ਆਉਂਦਾ ਹੈ। ਉਨ੍ਹਾਂ ਕਿਹਾ ਕਿ ਇਸ ਸੜਕ ‘ਤੇ ਝੋਨੇ ਦੀ ਪ੍ਰੋਸੈਸਿੰਗ ਦੇ ਮੈਗਾ ਯੂਨਿਟ ਅਤੇ ਕਈ ਰਾਈਸ ਮਿੱਲਾਂ ਸਥਿਤ ਹਨ ਅਤੇ ਇਹ ਅੰਮ੍ਰਿਤਸਰ ਦੇ ਨਾਲ-ਨਾਲ ਤਰਨਤਾਰਨ ਦੀਆਂ ਵੱਡੀਆਂ ਅਨਾਜ ਮੰਡੀਆਂ ਲਈ ਪਹੁੰਚ ਮਾਰਗ ਵਜੋਂ ਵੀ ਕੰਮ ਕਰਦਾ ਹੈ।
ਮੰਤਰੀ ਨੇ ਕਿਹਾ ਕਿ ਲੋਕ ਨਿਰਮਾਣ ਵਿਭਾਗ ਵੱਲੋਂ ਹਾਲ ਹੀ ਵਿੱਚ ਲੈਵਲ ਕਰਾਸਿੰਗ ਏ-12 ‘ਤੇ ਐਮ.ਆਰ.ਟੀ.ਐਂਡ.ਐਚ ਦੇ ਫੰਡਾਂ ਨਾਲ ਇੱਕ ਨਵਾਂ ਰੇਲਵੇ ਓਵਰ ਬ੍ਰਿਜ (ਆਰ.ਓ.ਬੀ.) ਬਣਾਇਆ ਗਿਆ ਹੈ ਅਤੇ ਇਸ ਮਾਰਗ ‘ਤੇ ਲੈਵਲ ਕਰਾਸਿੰਗ ਏ-25 ‘ਤੇ ਇੱਕ ਹੋਰ ਆਰ.ਓ.ਬੀ ਜਲਦੀ ਹੀ ਇਸ ਪ੍ਰੋਜੈਕਟ ਵਜੋਂ ਸ਼ੁਰੂ ਹੋਣ ਜਾ ਰਿਹਾ ਹੈ, ਜੋ ਟੈਂਡਰ ਪ੍ਰਕਿਰਿਆ ਅਧੀਨ ਹੈ। ਉਨ੍ਹਾਂ ਕਿਹਾ ਕਿ ਇਸ ਸੜਕ ਨੂੰ ਚਹੁੰ ਮਾਰਗੀ ਕਰਨ ਨਾਲ ਨਾ ਸਿਰਫ਼ ਆਵਾਜਾਈ ਨੂੰ ਸੁਖਾਲਾ ਬਣਾਉਣ ਵਿੱਚ ਮਦਦ ਮਿਲੇਗੀ ਸਗੋਂ ਇਸ ਸੜਕ ਦੇ ਨਾਲ ਲੱਗਦੇ ਖੇਤਰਾਂ ਦੇ ਵਿਕਾਸ ਵਿੱਚ ਵੀ ਤੇਜ਼ੀ ਆਵੇਗੀ।
Tags: aappro punjab tvpunjab governmentPunjabiNewsਮੰਤਰੀ   ਹਰਭਜਨ ਸਿੰਘ ਈਟੀਓ
Share205Tweet128Share51

Related Posts

ਫੋਰੈਂਸਿਕ ਰਿਪੋਰਟ ਅਦਾਲਤੀ ਰਿਕਾਰਡ ਦਾ ਹਿੱਸਾ ਹੈ, ਸਿਆਸੀ ਰਾਏ ਨਹੀਂ : ‘ਆਪ’ ਦੀ ਜਾਖੜ ਤੇ ਪਰਗਟ ਸਿੰਘ ਨੂੰ ਚੇਤਾਵਨੀ

ਜਨਵਰੀ 18, 2026

ਪੰਜਾਬ ‘ਚ ‘ਆਪ’ ਵਿਧਾਇਕ ਨੇ ਦਿੱਤਾ ਅਸਤੀਫ਼ਾ

ਜਨਵਰੀ 18, 2026

ਪੰਜਾਬ ਪੁਲਿਸ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੇ ਪੂਰੇ ਕੀਤੇ 322 ਦਿਨ: 45 ਹਜ਼ਾਰ ਤੋਂ ਵੱਧ ਤਸਕਰਾਂ ਨੂੰ ਕੀਤਾ ਗਿਆ ਗ੍ਰਿਫ਼ਤਾਰ

ਜਨਵਰੀ 18, 2026

‘ਆਪ’ ਦੇ ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇੱਕ ਪੱਤਰ ਲਿਖ ਕੇ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਦੀ ਕੀਤੀ ਮੰਗ

ਜਨਵਰੀ 18, 2026

ਹੁਣ ਇਸ ਮਸ਼ਹੂਰ ਪੰਜਾਬੀ ਗਾਇਕ ਨੂੰ ਆਇਆ ਧਮਕੀ ਭਰਿਆ ਫੋਨ

ਜਨਵਰੀ 17, 2026

ਰਵਨੀਤ ਬਿੱਟੂ ਨੇ ਖੁਦ ਮੰਨਿਆ ਕਿ ਬਾਦਲਾਂ ਨਾਲ ਗਠਜੋੜ ਦਾ ਮਤਲਬ ਪੰਜਾਬ ਵਿੱਚ ਨਸ਼ਿਆਂ ਅਤੇ ਗੈਂਗਸਟਰਵਾਦ ਦੀ ਵਾਪਸੀ: ਆਪ

ਜਨਵਰੀ 17, 2026
Load More

Recent News

ਫੋਰੈਂਸਿਕ ਰਿਪੋਰਟ ਅਦਾਲਤੀ ਰਿਕਾਰਡ ਦਾ ਹਿੱਸਾ ਹੈ, ਸਿਆਸੀ ਰਾਏ ਨਹੀਂ : ‘ਆਪ’ ਦੀ ਜਾਖੜ ਤੇ ਪਰਗਟ ਸਿੰਘ ਨੂੰ ਚੇਤਾਵਨੀ

ਜਨਵਰੀ 18, 2026

ਪੰਜਾਬ ‘ਚ ‘ਆਪ’ ਵਿਧਾਇਕ ਨੇ ਦਿੱਤਾ ਅਸਤੀਫ਼ਾ

ਜਨਵਰੀ 18, 2026

ਪੰਜਾਬ ਪੁਲਿਸ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੇ ਪੂਰੇ ਕੀਤੇ 322 ਦਿਨ: 45 ਹਜ਼ਾਰ ਤੋਂ ਵੱਧ ਤਸਕਰਾਂ ਨੂੰ ਕੀਤਾ ਗਿਆ ਗ੍ਰਿਫ਼ਤਾਰ

ਜਨਵਰੀ 18, 2026

‘ਆਪ’ ਦੇ ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇੱਕ ਪੱਤਰ ਲਿਖ ਕੇ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਦੀ ਕੀਤੀ ਮੰਗ

ਜਨਵਰੀ 18, 2026

ਚੰਡੀਗੜ੍ਹ ਯੂਨੀਵਰਸਿਟੀ ਨੇ ਭਾਰਤੀ ਸੈਨਾ ਦੇ ਹੌਸਲੇ ਤੇ ਕੁਰਬਾਨੀ ਦੇ ਜਜ਼ਬੇ ਨੂੰ ਸਿਜਦਾ ਕਰਨ ਲਈ ’ਜੈ ਜਵਾਨ’ ਡਿਫੈਂਸ ਸਕਾਲਰਸ਼ਿਪ ਕੀਤੀ ਲਾਂਚ

ਜਨਵਰੀ 17, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.