ਵੀਰਵਾਰ, ਜੂਨ 4, 2026 12:18 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਦੇਖਦੇ ਦੇਖਦੇ ਹੀ ਪਲਟ ਗਿਆ ਹਾਈਵੇ ‘ਤੇ ਓਵਰਲੋਡ ਟਰੱਕ, ਕੁਚਲ ਦਿੱਤਾ ਨੌਜਵਾਨ :VIDEO

by Gurjeet Kaur
ਮਾਰਚ 26, 2024
in ਪੰਜਾਬ
0

ਬਰਨਾਲਾ ‘ਚ ਚੰਡੀਗੜ੍ਹ ਨੈਸ਼ਨਲ ਹਾਈਵੇ ‘ਤੇ ਓਵਰਬ੍ਰਿਜ ‘ਤੇ ਇਕ ਸ਼ਰਾਬੀ ਟਰੱਕ ਡ੍ਰਾਈਵਰ ਨੇ ਮੋਟਰਸਾਈਕਲ ਸਵਾਰ ਨੂੰ ਕੁਚਲ ਦਿਤਾ।ਮੌਕੇ ‘ਤੇ ਹੀ ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ, ਜਿਸਦੀ ਪਛਾਣ ਮਨਪ੍ਰੀਤ ਸਿੰਘ ਨਿਵਾਸੀ ਪਿੰਡ ਭੱਠਲ ਜ਼ਿਲ੍ਹਾ ਬਰਨਾਲਾ ਦੇ ਰੂਪ ‘ਚ ਹੋਈ ਹੈ।ਇਸ ਪੂਰੀ ਘਟਨਾ ਦਾ ਵੀਡੀਓ ਵੀ ਸਾਹਮਣੇ ਆਇਆ ਹੈ।


ਪੁਲਿਸ ਅਧਿਕਾਰੀ ਨੇ ਦੱਸਿਆ ਕਿ ਜਸਪਾਲ ਸਿੰਘ ਵਲੋਂ ਟਰੱਕ ਚਲਾਇਆ ਜਾ ਰਿਹਾ ਸੀ, ਜਿਸ ਨੇ ਇਕ ਮੋਟਰਸਾਈਕਲ ਸਵਾਰ ਨੂੰ ਕੁਚਲ ਦਿੱਤਾ।ਉਕਤ ਘਟਨਾ ਨੈਸ਼ਨਲ ਹਾਈਵੇ ‘ਤੇ ਹੋਈ।ਫਿਲਹਾਲ ਇਕ ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ ਹੈ।ਮ੍ਰਿਤਕ ਨੌਜਵਾਨ ਟਰੱਕ ਦੇ ਹੇਠਾਂ ਦੱਬ ਗਿਆ, ਜਿਸ ਨੂੰ ਜੇਸੀਬੀ ਦੀ ਮਦਦ ਨਾਲ ਬਾਹਰ ਕੱਢਿਆ ਜਾ ਰਿਹਾ ਹੈ।ਦੂਜੇ ਪਾਸੇ ਸਬੰਧਿਤ ਪੁਲਿਸ ਵਲੋਂ ਇਸ ਸਬੰਧੀ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ।

Tags: accidentbarnala newslatest newsOverbridgepro punjab tvpunjab newstruck accident
Share214Tweet134Share53

Related Posts

ਮੁਜ਼ੱਫਰਪੁਰ ਹਸਪਤਾਲ ‘ਚ ਲੱਗੀ ਭਿਆਨਕ ਅੱਗ, 5 ਮਰੀਜ਼ਾਂ ਦੀ ਮੌਤ

ਜੂਨ 4, 2026

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼

ਜੂਨ 4, 2026

ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ; ਮਾਨਸੂਨ ਤੋਂ ਪਹਿਲਾਂ 2200 ਕਿਲੋਮੀਟਰ ਸੀਵਰੇਜ ਲਾਈਨਾਂ, 1400 ਹੌਟਸਪੌਟ ਸਾਫ਼ ਕੀਤੇ ਜਾਣਗੇ: ਹਰਜੋਤ ਸਿੰਘ ਬੈਂਸ

ਜੂਨ 4, 2026

ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ; ਨਿੱਜੀ ਹਸਪਤਾਲਾਂ ਵਿੱਚ 17 ਹੋਰ ਇਲਾਜਾਂ ਨੂੰ ਮਨਜ਼ੂਰੀ, ਇਕੱਲੇ ਰਹਿਣ ਵਾਲੇ ਵਿਅਕਤੀਆਂ ਨੂੰ ਵੀ ਮਿਲੇਗਾ ਕੈਸ਼ਲੈੱਸ ਇਲਾਜ

ਜੂਨ 4, 2026

ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਦੇ ਚੇਅਰਪਰਸਨ ਵਜੋਂ ਸੰਭਾਲਿਆ ਅਹੁਦਾ

ਜੂਨ 4, 2026

ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ ‘ਤੇ ਲਾਈ ਰੋਕ

ਜੂਨ 4, 2026
Load More

Recent News

ਵਿਦੇਸ਼ੀ ਨਿਵੇਸ਼ ਲਈ ਭਾਰਤ ਦਾ ਵੱਡਾ ਕਦਮ: ਮੋਦੀ ਸਰਕਾਰ ਨੇ ਵੱਡੇ ਟੈਕਸ ਸੁਧਾਰ ਨੂੰ ਦਿੱਤੀ ਮਨਜ਼ੂਰੀ

ਜੂਨ 4, 2026

ਦਿੱਲੀ ਦੇ ਮਾਲਵੀਆ ਨਗਰ ਅੱਗ ਕਾਂਡ ਵਿੱਚ ਐਫਆਈਆਰ ਦਰਜ; ਹੋਟਲ ਮੈਨੇਜਰ ਦੀ ਭਾਲ

ਜੂਨ 4, 2026

ਮੁਜ਼ੱਫਰਪੁਰ ਹਸਪਤਾਲ ‘ਚ ਲੱਗੀ ਭਿਆਨਕ ਅੱਗ, 5 ਮਰੀਜ਼ਾਂ ਦੀ ਮੌਤ

ਜੂਨ 4, 2026

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼

ਜੂਨ 4, 2026

ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ; ਮਾਨਸੂਨ ਤੋਂ ਪਹਿਲਾਂ 2200 ਕਿਲੋਮੀਟਰ ਸੀਵਰੇਜ ਲਾਈਨਾਂ, 1400 ਹੌਟਸਪੌਟ ਸਾਫ਼ ਕੀਤੇ ਜਾਣਗੇ: ਹਰਜੋਤ ਸਿੰਘ ਬੈਂਸ

ਜੂਨ 4, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.