AmritPal Singh: ਮੂੰਹ ਕਾਲਾ ਕਰਨ ਵਾਲੇ ਵਿਅਕਤੀ ਦਾ ਕਹਿਣਾ ਹੈ ਕਿ 72 ਜੋਤਾਂ ਆਉਣਗੀਆਂ ਉਸਦਾ ਕਹਿਣਾ ਹੈ ਕਿ ਅਸੀਂ ਇਨ੍ਹਾਂ ਗੱਲਾਂ ਨੂੰ ਕਥਾ ਵਾਚਕਾਂ ਤੋਂ ਸੁਣਿਆ ਹੈ ਕਿ ਜਦੋਂ ਤੱਕ ਸੰਸਾਰ ਰਹੂਗਾ ਜੋਤਾਂ ਆਉਣਗੀਆਂ। ਇਸ ਸਖਸ਼ ਦਾ ਕਹਿਣਾ ਹੈ ਕਿ ਮੈਂ ਗੁਰੂ ਤੋਂ ਬੇਮੁਖ ਹੋ ਗਿਆ ਸੀ।ਇਸ ਸ਼ਖਸ ਦਾ ਕਹਿਣਾ ਹੈ ਮੈਂ ਸੰਗਤਾਂ ਨੂੰ ਕਹਿਣਾ ਚਾਹੁੰਦਾ ਹਾਂ ਕਿ ਗੁਰੂ ਗ੍ਰੰਥ ਸਾਹਿਬ ਨਾਲ ਜੁੜੋ।
ਦੱਸ ਦੇਈਏ ਕਿ ਇੱਕ ਪਾਸੇ ਜਿੱਥੇ ਵਾਰਿਸ ਪੰਜਾਬ ਦੇ ਸੇਵਾਦਾਰ ਅੰਮ੍ਰਿਤਪਾਲ ਸਿੰਘ ਵਲੋਂ ਨੌਜਵਾਨਾਂ ਨੂੰ ਅੰਮ੍ਰਿਤ ਛਕਣ ਦੀ ਅਪੀਲ ਕੀਤੀ ਗਈ ਤੇ ਕਿਹਾ ਗਿਆ ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚੋ ਤੇ ਦੂਜੇ ਪਾਸੇ ਇਸ ਸਖਸ਼ ਮੂੰਹ ਕਾਲਾ ਕਰਕੇ ਪਹੁੰਚ ਗਿਆ।ਮੂੰਹ ਕਾਲਾ ਕਰਕੇ ਇਸ ਸਖਸ਼ ਵਲੋਂ ਕਾਫੀ ਹੰਗਾਮਾ ਕੀਤਾ ਗਿਆ ਫਿਰ ਸੰਗਤ ਵਲੋਂ ਉਸ ਸਖਸ਼ ਦਾ ਮੂੰਹ ਧਵਾਇਆ ਗਿਆ ਤੇ ਅਕਾਲ ਤਖ਼ਤ ਸਾਹਿਬ ਤੋਂ ਬਾਹਰ ਕੱਢਿਆ ਗਿਆ।
ਇਹ ਵੀ ਪੜ੍ਹੋ: ਚੋਣਾਂ ਤੋਂ ਬਾਅਦ ਗੁਜਰਾਤ ਵਿੱਚ ਬਣੇਗੀ ‘ਆਪ’ ਦੀ ਸਰਕਾਰ, ਭਾਜਪਾ ਨੂੰ ਸੂਬੇ ਤੋਂ ਬਾਹਰ ਕਰਨ ਦੀ ਬੇਸਬਰੀ ਨਾਲ ਉਡੀਕ ਕਰ ਰਹੇ ਲੋਕ
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h