ਸੋਮਵਾਰ, ਅਗਸਤ 24, 2026 04:13 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਘਰ ਵਿੱਚ ਗੁਰੂ ਗ੍ਰੰਥ ਸਾਹਿਬ ਰੱਖ ਕੇ ਕਰ ਰਿਹਾ ਸੀ ਵਿਅਕਤੀ ਬੇਅਦਬੀ ਸਿੱਖ ਜਥੇਬੰਦੀਆਂ ਨੇ ਮੌਕੇ ਤੇ ਪਹੁੰਚ ਕੇ ਕੀਤਾ ਹੰਗਾਮਾ

by Gurjeet Kaur
ਅਪ੍ਰੈਲ 22, 2024
in ਪੰਜਾਬ
0

ਘਰ ਵਿੱਚ ਗੁਰੂ ਗ੍ਰੰਥ ਸਾਹਿਬ ਰੱਖ ਕੇ ਕਰ ਰਿਹਾ ਸੀ ਵਿਅਕਤੀ ਬੇਅਦਬੀ ਸਿੱਖ ਜਥੇਬੰਦੀਆਂ ਨੇ ਮੌਕੇ ਤੇ ਪਹੁੰਚ ਕੇ ਕੀਤਾ ਹੰਗਾਮਾ

ਘਰ ਵਿੱਚ ਰੱਖ ਕੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਤੇ ਲੜਕੇ ਲੜਕੀਆਂ ਦੇ ਕਰਵਾਉਂਦੇ ਸਨ ਗਲਤ ਤਰੀਕੇ ਨਾਲ ਵਿਆਹ – ਬਲਵੀਰ ਸਿੰਘ ਮੁੱਛਲ

ਬਹੁਤ ਸਾਰੇ ਲੜਕੇ ਲੜਕੀਆਂ ਆਪਣੇ ਘਰਦਿਆਂ ਦੀ ਮਰਜ਼ੀ ਤੋਂ ਬਿਨਾਂ ਹੀ ਕੋਰਟ ਮੈਰਿਜ ਕਰਵਾ ਲੈਂਦੇ ਹਨ ਅਤੇ ਕੋਰਟ ਮੈਰਿਜ ਦੇ ਲਈ ਗੁਰਦੁਆਰਾ ਸਾਹਿਬ ਦੇ ਵਿੱਚ ਲਾਵਾਂ ਫੇਰੇ ਜਾਂ ਮੰਦਰ ਦੇ ਵਿੱਚ ਫੇਰੇ ਜਰੂਰੀ ਹੁੰਦੇ ਹਨ। ਅਤੇ ਇਸੇ ਚਲਦੇ ਭੋਲੇ ਭਾਲੇ ਲੜਕੇ ਲੜਕੀਆਂ ਨੂੰ ਆਪਣੇ ਜਾਲ ਵਿੱਚ ਫਸਾ ਕੇ ਕੁਝ ਲੋਕ ਗਲਤ ਤਰੀਕੇ ਨਾਲ ਉਹਨਾਂ ਦੇ ਲਾਵਾਂ ਫੇਰੇ ਕਰਵਾ ਰਹੇ ਹਨ ਜਿਸ ਦੇ ਚਲਦੇ ਸਿੱਖ ਜਥੇਬੰਦੀਆਂ ਵੱਲੋਂ ਅੰਮ੍ਰਿਤਸਰ ਦਰਬਾਰ ਸਾਹਿਬ ਨਜ਼ਦੀਕ ਇੱਕ ਜਗ੍ਹਾ ਤੇ ਰੇਡ ਕੀਤਾ ਗਿਆ ਤੇ ਉੱਥੇ ਘਰ ਦੇ ਵਿੱਚ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਰੂਪ ਪਾਇਆ ਗਿਆ ਜੋ ਕਿ ਉਸ ਥਾਂ ਤੇ ਗ੍ਰੰਥੀ ਅਜਿਹੇ ਲੜਕੀਆਂ ਲੜਕੀਆਂ ਦੇ ਵਿਆਹ ਕਰਵਾ ਰਹੇ ਸਨ ਜੋ ਘਰ ਤੋਂ ਭੱਜ ਕੇ ਆਉਂਦੇ ਹਨ ਜਿਸ ਦੇ ਚਲਦੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ ਦੇ ਮੁੱਖ ਸੇਵਾਦਾਰ ਬਲਬੀਰ ਸਿੰਘ ਮੁੱਛਲ ਅਤੇ ਉਹਨਾਂ ਦੇ ਜਥੇਬੰਦੀ ਵੱਲੋਂ ਮੌਕੇ ਤੇ ਜਾ ਕੇ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਗੁਰਦੁਆਰਾ ਰਾਮਸਰ ਵਿਖੇ ਪਹੁੰਚਾਏ ਅਤੇ ਉਸ ਗ੍ਰੰਥੀ ਸਿੰਘ ਖਿਲਾਫ ਬੰਦੀ ਕਾਰਵਾਈ ਕਰਵਾਈ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬਲਬੀਰ ਸਿੰਘ ਮੁੱਛਲ ਨੇ ਕਿਹਾ ਕਿ ਇਸ ਜਗ੍ਹਾ ਤੇ ਘਰ ਦੇ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਰੂਪ ਰੱਖਿਆ ਹੋਇਆ ਸੀ ਤੇ ਘਰ ਦੇ ਉੱਪਰ ਗ੍ਰੰਥੀ ਸਿੰਘ ਨੇ ਰਿਹਾਇਸ਼ ਕੀਤੀ ਹੋਈ ਸੀ ਅਤੇ ਲਗਾਤਾਰ ਹੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਇੱਥੇ ਕੀਤੀ ਜਾ ਰਹੀ ਸੀ ਕੀਤੀ ਜਾ ਰਹੀ ਸੀਜਦੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ ਤੋਂ ਉਹਨਾਂ ਦੀ ਸ਼ਿਕਾਇਤ ਆਈ ਤੇ ਉਸਦੇ ਚਲਦੇ ਉਹ ਇੱਥੇ ਪਹੁੰਚੇ ਹਨ ਉਹਨਾਂ ਕਿਹਾ ਕਿ ਇੱਥੇ ਬਹੁਤ ਸਾਰੇ ਲੋਕ ਵੀ ਅਜਿਹੇ ਪਹੁੰਚੇ ਹਨ ਜਿਨਾਂ ਦੇ ਬੱਚੇ ਬੱਚੀਆਂ ਦੇ ਗਲਤ ਤਰੀਕੇ ਨਾਲ ਇਸ ਗ੍ਰੰਥੀ ਸਿੰਘ ਵੱਲੋਂ ਵਿਆਹ ਕਰਵਾਏ ਗਏ ਹਨ। ਅਤੇ ਉਨਾਂ ਦੇ ਨਕਲੀ ਸਰਟੀਫਿਕੇਟ ਵੀ ਬਣਾ ਕੇ ਉਹਨਾਂ ਬੱਚੇ ਬੱਚੀਆਂ ਨੂੰ ਦਿੱਤੇ ਜਾ ਰਹੇ ਸਨ। ਅਤੇ ਹੁਣ ਮੌਕੇ ਤੇ ਪੁਲਿਸ ਨੂੰ ਬੁਲਾ ਕੇ ਇਸ ਗ੍ਰੰਥੀ ਸਿੰਘ ਤੇ ਕਾਰਵਾਈ ਵੀ ਕਰਵਾਈ ਜਾ ਰਹੀ ਹੈ। ਅਤੇ ਦੂਸਰੇ ਪਾਸੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਰੂਪ ਆਦਰ ਸਤਿਕਾਰ ਦੇ ਨਾਲ ਗੁਰਦੁਆਰਾ ਸ੍ਰੀ ਰਾਮਸਰ ਵਿਖੇ ਪਹੁੰਚਾਇਆ ਜਾ ਰਿਹਾ

ਦੂਜੇ ਪਾਸੇ ਮੌਕੇ ਤੇ ਪਹੁੰਚੇ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਬਲਬੀਰ ਸਿੰਘ ਮੁੱਛਲ ਵੱਲੋਂ ਦਰਖਾਸਤ ਆਈ ਸੀ ਕਿ ਇੱਕ ਘਰ ਦੇ ਵਿੱਚ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਰੱਖ ਕੇ ਇੱਕ ਵਿਅਕਤੀ ਗਲਤ ਤਰੀਕੇ ਨਾਲ ਵਿਆਹ ਕਰਵਾ ਰਿਹਾ ਹਨ ਜਿਸ ਦੇ ਚਲਦੇ ਉਹ ਮੌਕੇ ਤੇ ਪਹੁੰਚੇ ਹਨ ਸੀਨੀਅਰ ਅਧਿਕਾਰੀਆਂ ਦੇ ਧਿਆਨ ਵਿੱਚ ਵੀ ਲਿਆ ਦਿੱਤਾ ਗਿਆ ਤੇ ਪੁਲਿਸ ਮੌਕੇ ਤੇ ਪਹੁੰਚ ਕੇ ਕਾਰਵਾਈ ਕਰੇਗੀ।

 

 

Tags: crime newslatest newspro punjab tvpunjabi news
Share535Tweet335Share134

Related Posts

ਗੈਂਗਸਟਰਾਂ ‘ਤੇ ਵਾਰ ਦਾ 215ਵਾਂ ਦਿਨ: ਪੰਜਾਬ ਪੁਲਿਸ ਵੱਲੋਂ 584 ਥਾਈਂ ਛਾਪੇਮਾਰੀ; 341 ਕਾਬੂ

ਅਗਸਤ 23, 2026

ਪੰਜਾਬ ਸਰਕਾਰ ਨੇ ਪੇਂਡੂ ਆਵਾਸ ਯੋਜਨਾ ਵਿੱਚ ਲਿਆਂਦੀ ਤੇਜ਼ੀ; 36,792 ਘਰਾਂ ਲਈ ਮਨਜ਼ੂਰ ਕੀਤੀ ਵਿੱਤੀ ਸਹਾਇਤਾ: ਸੌਂਦ

ਅਗਸਤ 23, 2026

ਜਲੰਧਰ ’ਚ ਗੂੰਜਿਆ ਨਸ਼ਿਆਂ ਵਿਰੁੱਧ ਸੁਨੇਹਾ ! ‘ਯੂਥ ਰਨ ਪੰਜਾਬ’, ਹਜ਼ਾਰਾਂ ਨੌਜਵਾਨਾਂ ਨੇ ਨਸ਼ਾ ਮੁਕਤ ਅਤੇ ਸਿਹਤਮੰਦ ਪੰਜਾਬ ਲਈ ਲਗਾਈ ਦੌੜ

ਅਗਸਤ 23, 2026

ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਵਾਲੇ ਨੈੱਟਵਰਕ ਨਾਲ ਜੁੜੇ ਦੋ ਵਿਅਕਤੀ 10 ਅਤਿ-ਆਧੁਨਿਕ ਪਿਸਤੌਲਾਂ ਸਮੇਤ ਕਾਬੂ

ਅਗਸਤ 23, 2026

ਗਮਾਡਾ ਦੀ ਆਕਸ਼ਨ ਨੂੰ ਮਿਲਿਆ ਭਰਵਾਂ ਹੁੰਗਾਰਾ, 27 ਜਾਇਦਾਦਾਂ ਤੋਂ ਲਗਭਗ 5,400 ਕਰੋੜ ਰੁਪਏ ਇਕੱਠੇ ਕੀਤੇ

ਅਗਸਤ 23, 2026

ਮਲੇਰਕੋਟਲਾ ਤੋਂ ਡਾ. ਗੁਲਜ਼ਾਰ ਮੁਹੰਮਦ ਅਤੇ ਤਿੰਨ ਆਜ਼ਾਦ ਮਿਊਂਸੀਪਲ ਕੌਂਸਲਰ ‘ਆਪ’ ‘ਚ ਸ਼ਾਮਲ, CM ਮਾਨ ਨੇ ਨਵੇਂ ਆਗੂਆਂ ਦਾ ਪਾਰਟੀ ‘ਚ ਕੀਤਾ ਸਵਾਗਤ

ਅਗਸਤ 23, 2026
Load More

Recent News

ਗੈਂਗਸਟਰਾਂ ‘ਤੇ ਵਾਰ ਦਾ 215ਵਾਂ ਦਿਨ: ਪੰਜਾਬ ਪੁਲਿਸ ਵੱਲੋਂ 584 ਥਾਈਂ ਛਾਪੇਮਾਰੀ; 341 ਕਾਬੂ

ਅਗਸਤ 23, 2026

ਪੰਜਾਬ ਸਰਕਾਰ ਨੇ ਪੇਂਡੂ ਆਵਾਸ ਯੋਜਨਾ ਵਿੱਚ ਲਿਆਂਦੀ ਤੇਜ਼ੀ; 36,792 ਘਰਾਂ ਲਈ ਮਨਜ਼ੂਰ ਕੀਤੀ ਵਿੱਤੀ ਸਹਾਇਤਾ: ਸੌਂਦ

ਅਗਸਤ 23, 2026

ਜਲੰਧਰ ’ਚ ਗੂੰਜਿਆ ਨਸ਼ਿਆਂ ਵਿਰੁੱਧ ਸੁਨੇਹਾ ! ‘ਯੂਥ ਰਨ ਪੰਜਾਬ’, ਹਜ਼ਾਰਾਂ ਨੌਜਵਾਨਾਂ ਨੇ ਨਸ਼ਾ ਮੁਕਤ ਅਤੇ ਸਿਹਤਮੰਦ ਪੰਜਾਬ ਲਈ ਲਗਾਈ ਦੌੜ

ਅਗਸਤ 23, 2026

ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਵਾਲੇ ਨੈੱਟਵਰਕ ਨਾਲ ਜੁੜੇ ਦੋ ਵਿਅਕਤੀ 10 ਅਤਿ-ਆਧੁਨਿਕ ਪਿਸਤੌਲਾਂ ਸਮੇਤ ਕਾਬੂ

ਅਗਸਤ 23, 2026

ਗਮਾਡਾ ਦੀ ਆਕਸ਼ਨ ਨੂੰ ਮਿਲਿਆ ਭਰਵਾਂ ਹੁੰਗਾਰਾ, 27 ਜਾਇਦਾਦਾਂ ਤੋਂ ਲਗਭਗ 5,400 ਕਰੋੜ ਰੁਪਏ ਇਕੱਠੇ ਕੀਤੇ

ਅਗਸਤ 23, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.