ਬੁੱਧਵਾਰ, ਮਾਰਚ 25, 2026 02:37 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਸਿੱਧੂ ਨੂੰ ਮਿਲੇ YouTube ਡਾਇਮੰਡ ਬਟਨ ਦੀ ਮੂਸੇਵਾਲਾ ਦੇ ਮਾਤਾ ਪਿਤਾ ਨੇ ਸਾਂਝੀ ਕੀਤੀ ਤਸਵੀਰ

ਸਿੱਧੂ ਮੂਸੇਵਾਲਾ ਦੀ ਮੌਤ ਨੂੰ ਭਾਵੇਂ 4 ਮਹੀਨੇ ਹੋ ਗਏ ਹਨ ਪਰ ਫਿਰ ਵੀ ਉਨ੍ਹਾਂ ਦਾ ਨਾਂ ਕਿਸੇ ਨਾ ਕਿਸੇ ਕਾਰਨ ਸੁਰਖੀਆਂ `ਚ ਬਣਿਆ ਰਹਿੰਦਾ ਹੈ। ਬੀਤੇ ਦਿਨੀਂ ਸਿੱਧੂ ਮੂਸੇਵਾਲਾ ਨੂੰ ਯੂਟਿਊਬ ਨੇ ਸਭ ਤੋਂ ਜ਼ਿਆਦਾ ਗਾਣੇ ਚੱਲਣ ਤੇ ਇਕ ਕਰੋੜ ਤੋਂ ਉੱਪਰ ਸਬਸਕ੍ਰਾਈਬਰ ਹੋਣ 'ਤੇ ਸਨਮਾਨ ਵਜੋਂ ਡਾਇਮੰਡ ਪਲੇ ਬਟਨ ਦਿੱਤਾ ਗਿਆ ਸੀ

by Bharat Thapa
ਅਕਤੂਬਰ 1, 2022
in Featured, Featured News, ਮਨੋਰੰਜਨ
0

ਸਿੱਧੂ ਮੂਸੇਵਾਲਾ ਦੀ ਮੌਤ ਨੂੰ ਭਾਵੇਂ 4 ਮਹੀਨੇ ਹੋ ਗਏ ਹਨ ਪਰ ਫਿਰ ਵੀ ਉਨ੍ਹਾਂ ਦਾ ਨਾਂ ਕਿਸੇ ਨਾ ਕਿਸੇ ਕਾਰਨ ਸੁਰਖੀਆਂ `ਚ ਬਣਿਆ ਰਹਿੰਦਾ ਹੈ। ਬੀਤੇ ਦਿਨੀਂ ਸਿੱਧੂ ਮੂਸੇਵਾਲਾ ਨੂੰ ਯੂਟਿਊਬ ਨੇ ਸਭ ਤੋਂ ਜ਼ਿਆਦਾ ਗਾਣੇ ਚੱਲਣ ਤੇ ਇਕ ਕਰੋੜ ਤੋਂ ਉੱਪਰ ਸਬਸਕ੍ਰਾਈਬਰ ਹੋਣ ‘ਤੇ ਸਨਮਾਨ ਵਜੋਂ ਡਾਇਮੰਡ ਪਲੇ ਬਟਨ ਦਿੱਤਾ ਗਿਆ ਸੀ। ਜਿਸ ਤੋਂ ਬਾਅਦ ਹੁਣ ਸਿੱਧੂ ਮੂਸੇਵਾਲਾ ਦੇ ਪਿਤ ਬਲਕੌਰ ਸਿੰਘ ਵੱਲੋਂ ਇਸ ਡਾਇਮੰਡ ਪਲੇਅ ਬਟਨ ਦੀ ਫੋਟੋ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤੀ ਗਈ ਹੈ। ਜਿਸ ‘ਚ ਸਿੱਧੂ ਮੂਸੇਵਾਲਾ ਨੂੰ ਮਿਲਿਆ ਡਾਇਮੰਡ ਬਟਨ ਤੇ ਉਨ੍ਹਾਂ ਦੀ ਤਸਵੀਰ ਨਾਲ ਪਿਤਾ ਬਲਕੌਰ ਸਿੰਘ ਤੇ ਮਾਤਾ ਚਰਨ ਕੌਰ ਜੀ ਖੜ੍ਹੇ ਹਨ। ਲੋਕਾਂ ਵੱਲੋਂ ਸਿੱਧੂ ਦੀ ਇਸ ਤਸਵੀਰ ਨੂੰ ਸੋਸ਼ਲ ਮੀਡੀਆ ‘ਤੇ ਕਾਫੀ ਪਸੰਦ ਤੇ ਸ਼ੇਅਰ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ- ਪੰਜਾਬ ਦੀ ਧੀ ਨਿਮਰਤ ਆਹਲੂਵਾਲੀਆ ਹੋਵੇਗੀ Bigg Boss 16 ਦਾ ਹਿੱਸਾ, ਸਲਮਾਨ ਖਾਨ ਨਾਲ Promo ‘ਚ ਆਈ ਨਜ਼ਰ

ਕਦ ਮਿਲਦਾ ਹੈ ਡਾਇਮੰਡ ਪਲੇਅ ਬਟਨ
ਦੱਸ ਦੇਈਏ ਕਿ ਇਹ ਪ੍ਰਾਪਤੀ ਉਨ੍ਹਾਂ ਨੂੰ ਮਿਲਦੀ ਹੈ, ਜਿਨ੍ਹਾਂ ਦੇ ਯੂਟਿਊਬ ਤੇ 1 ਕਰੋੜ ਸਬਸਕ੍ਰਾਈਬਰ ਹੋ ਜਾਂਦੇ ਹਨ। ਸਿੱਧੂ ਮੂਸੇਵਾਲਾ ਦੇ ਯੂਟਿਊਬ ‘ਤੇ 1 ਕਰੋੜ ਤੋਂ ਵੀ ਵੱਧ ਸਬਸਕ੍ਰਾਈਬਰ ਹਨ। ਉਨ੍ਹਾਂ ਨੂੰ ਹਾਲ ਹੀ ਵਿੱਚ ਇਹ ਸਨਮਾਨ ਦਿਤਾ ਗਿਆ ਸੀ। ਇਸ ਦੇ ਨਾਲ ਹੀ ਸਿੱਧੂ ਪਹਿਲੇ ਪੰਜਾਬੀ ਗਾਇਕ ਬਣ ਗਏ ਹਨ, ਜਿਨ੍ਹਾਂ ਨੂੰ ਇਹ ਮਾਣ ਪ੍ਰਾਪਤ ਹੋਇਆ ਹੈ। ਹੋਰ ਕਿਸੇ ਵੀ ਪੰਜਾਬੀ ਗਾਇਕ ਦੇ ਨਾ ਤਾਂ ਇੱਕ ਕਰੋੜ ਸਬਸਕ੍ਰਾਈਬਰ ਹਨ ਤੇ ਨਾ ਹੀ ਉਨ੍ਹਾਂ ਨੂੰ ਇਹ ਪ੍ਰਾਪਤੀ ਮਿਲੀ ਹੈ।

ਇਹ ਵੀ ਪੜ੍ਹੋ- ਅਜ਼ਬ-ਗਜ਼ਬ: 29 ਸਾਲ ਦੀ ਉਮਰ ‘ਚ ਇਸ ਸਖ਼ਸ਼ ਦੇ ਡਿੱਗ ਗਏ ਸਾਰੇ ਦੰਦ, ਤਰਸਿਆ ਚਿਕਣ ਖਾਣ ਨੂੰ, ਨਵੇਂ ਦੰਦਾਂ ਲਈ ਖਰਚਣੇ ਪੈਣਗੇ 36 ਲੱਖ

ਦੱਸ ਦਈਏ ਕਿ ਸਿੱਧੂ ਮੂਸੇਵਾਲਾ ਨੇ ਆਪਣੇ 5 ਸਾਲਾਂ ਦੇ ਮਿਊਜ਼ਿਕ ਕਰੀਅਰ `ਚ ਇੰਡਸਟਰੀ ਨੂੰ ਜ਼ਬਰਦਸਤ ਗਾਣੇ ਦਿੱਤੇ। ਉਨ੍ਹਾਂ ਦੇ ਮਰਨ ਉਪਰੰਤ ਵੀ ੳਨ੍ਹਾਂ ਦੇ ਗੀਤ ਲੋਕ ਸੁਣ ਰਹੇ ਹਨ। ਉਨ੍ਹਾਂ ਦੇ ਸਭ ਤੋਂ ਜ਼ਿਆਦਾ ਸੁਣੇ ਜਾਣ ਵਾਲੇ ਗੀਤਾਂ `ਚ ਦ ਲਾਸਟ ਰਾਈਡ, 295, ਲੈਵਲਜ਼, ਈਸਟ ਸਾਈਡ ਫ਼ਲੋ ਤੇ ਹੋਰ ਕਈ ਗੀਤ ਹਨ। ਇਸ ਦੇ ਨਾਲ ਨਾਲ ਮੂਸੇਵਾਲਾ ਦਾ ਸੋਸ਼ਲ ਮੀਡੀਆ ਤੇ ਵੀ ਦਬਦਬਾ ਹੈ। ਉਹ ਕੁੱਝ ਹੀ ਪੰਜਾਬੀ ਸੈਲੀਬ੍ਰਿਟੀਆਂ ਵਿੱਚੋਂ ਇੱਕ ਹਨ ਜਿਨ੍ਹਾਂ ਦੀ ਸੋਸ਼ਲ ਮੀਡੀਆ ਤੇ ਫ਼ੈਨ ਫ਼ਾਲੋਇੰਗ ਕਰੋੜਾਂ `ਚ ਹੈ। ਇੰਸਟਾਗ੍ਰਾਮ ਤੇ ਮੂਸੇਵਾਲਾ ਦੇ 1 ਕਰੋੜ ਤੋਂ ਵੱਧ ਫ਼ਾਲੋਅਰ ਹਨ। ਇਸ ਦੇ ਨਾਲ ਨਾਲ ਯੂਟਿਊਬ ਤੇ ਮੂਸੇਵਾਲਾ ਦੇ 1 ਕਰੋੜ ਸਬਸਕ੍ਰਾਈਬਰ ਹਨ।

ਕਾਬਿਲੇਗ਼ੌਰ ਹੈ ਕਿ ਮੂਸੇਵਾਲਾ ਨੂੰ 29 ਮਈ 2022 ਨੂੰ ਮਾਨਸਾ ਦੇ ਪਿੰਡ ਜਵਾਹਰਕੇ ਵਿਖੇ ਦਿਨ ਦਹਾੜੇ ਗੋਲੀਆਂ ਮਾਰ ਕੇ ਕਤਲ ਕਰ ਦਿਤਾ ਗਿਆ ਸੀ।

 

Tags: diamond buttonpropunjabtvsidhu moosewalaSidhu Moosewala's murderYouTube
Share251Tweet157Share63

Related Posts

ਐੱਮਪੀ ਸਤਨਾਮ ਸਿੰਘ ਸੰਧੂ ਨੇ ਸੰਸਦ ’ਚ ਐਪਰੋਪ੍ਰੀਏਸ਼ਨ ਬਿੱਲ ਦਾ ਕੀਤਾ ਪੁਰਜ਼ੋਰ ਸਮਰਥਨ, ਕੇਂਦਰ ਸਰਕਾਰ ਦੇ ’ਆਤਮ ਨਿਰਭਰ ਭਾਰਤ’ ਅਤੇ ਪੰਜਾਬ ਦੇ ਵਿਕਾਸ ਦੇ ਦਿ੍ਰਸ਼ਟੀਕੋਣ ਦੀ ਕੀਤੀ ਸ਼ਲਾਘਾ

ਮਾਰਚ 25, 2026

ਵਿੱਤ ਬਿੱਲ 2026 ‘ਤੇ ਮਾਲਵਿੰਦਰ ਕੰਗ ਦੀਆਂ ਟਿੱਪਣੀਆਂ: ਕਈ ਖੋਖਲੇ ਦਾਅਵੇ, ਪਰ ਜ਼ਮੀਨੀ ਹਕੀਕਤ ਕੁਝ ਹੋਰ ਹੀ ਬਿਆਨ ਕਰਦੀ ਹੈ

ਮਾਰਚ 25, 2026

40 ਸਾਲਾਂ ਬਾਅਦ ਪੰਜਾਬ ਨੂੰ ਨੈਸ਼ਨਲ ਬੈਡਮਿੰਟਨ ਚੈਂਪੀਅਨਸ਼ਿਪ ਅੰਡਰ-13 ਦੀ ਮੇਜ਼ਬਾਨੀ ਵੀ ਮਿਲੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਰਚ 25, 2026

ਪੰਜਾਬ ਦੀ ਸਭ ਤੋਂ ਘੱਟ ਉਮਰ ਦੀ ਲਾਭਪਾਤਰੀ, 1 ਸਾਲ ਦੀ ਬੱਚੀ ਨੂੰ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਮਿਲਿਆ ਜੀਵਨ-ਰੱਖਿਅਕ ਇਲਾਜ

ਮਾਰਚ 25, 2026

ਜ਼ੋਮੈਟੋ ਤੋਂ ਬਾਅਦ, ਇਸ ਐਪ ਨੇ ਵੀ ਵਧਾਈਆਂ ਪਲੇਟਫਾਰਮ ਫੀਸਾਂ

ਮਾਰਚ 24, 2026

IPL 2026 ਤੋਂ ਪਹਿਲਾਂ RCB ਪ੍ਰਬੰਧਨ ਦਾ ਵੱਡਾ ਕਦਮ, ਇਸ ਤਰਾਂ ਦਿੱਤੀ ਜਾਵੇਗੀ ਭਗਦੜ ਪੀੜਤਾਂ ਨੂੰ ਸ਼ਰਧਾਂਜਲੀ

ਮਾਰਚ 24, 2026
Load More

Recent News

ਐੱਮਪੀ ਸਤਨਾਮ ਸਿੰਘ ਸੰਧੂ ਨੇ ਸੰਸਦ ’ਚ ਐਪਰੋਪ੍ਰੀਏਸ਼ਨ ਬਿੱਲ ਦਾ ਕੀਤਾ ਪੁਰਜ਼ੋਰ ਸਮਰਥਨ, ਕੇਂਦਰ ਸਰਕਾਰ ਦੇ ’ਆਤਮ ਨਿਰਭਰ ਭਾਰਤ’ ਅਤੇ ਪੰਜਾਬ ਦੇ ਵਿਕਾਸ ਦੇ ਦਿ੍ਰਸ਼ਟੀਕੋਣ ਦੀ ਕੀਤੀ ਸ਼ਲਾਘਾ

ਮਾਰਚ 25, 2026

ਵਿੱਤ ਬਿੱਲ 2026 ‘ਤੇ ਮਾਲਵਿੰਦਰ ਕੰਗ ਦੀਆਂ ਟਿੱਪਣੀਆਂ: ਕਈ ਖੋਖਲੇ ਦਾਅਵੇ, ਪਰ ਜ਼ਮੀਨੀ ਹਕੀਕਤ ਕੁਝ ਹੋਰ ਹੀ ਬਿਆਨ ਕਰਦੀ ਹੈ

ਮਾਰਚ 25, 2026

40 ਸਾਲਾਂ ਬਾਅਦ ਪੰਜਾਬ ਨੂੰ ਨੈਸ਼ਨਲ ਬੈਡਮਿੰਟਨ ਚੈਂਪੀਅਨਸ਼ਿਪ ਅੰਡਰ-13 ਦੀ ਮੇਜ਼ਬਾਨੀ ਵੀ ਮਿਲੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਰਚ 25, 2026

ਪੰਜਾਬ ਦੀ ਸਭ ਤੋਂ ਘੱਟ ਉਮਰ ਦੀ ਲਾਭਪਾਤਰੀ, 1 ਸਾਲ ਦੀ ਬੱਚੀ ਨੂੰ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਮਿਲਿਆ ਜੀਵਨ-ਰੱਖਿਅਕ ਇਲਾਜ

ਮਾਰਚ 25, 2026

ਜ਼ੋਮੈਟੋ ਤੋਂ ਬਾਅਦ, ਇਸ ਐਪ ਨੇ ਵੀ ਵਧਾਈਆਂ ਪਲੇਟਫਾਰਮ ਫੀਸਾਂ

ਮਾਰਚ 24, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.