ਵੀਰਵਾਰ, ਅਪ੍ਰੈਲ 9, 2026 02:56 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੁਲਿਸ ਆਮ ਲੋਕਾਂ ਨੂੰ ਬਹਿਸ ‘ਚ ਵੜਨ ਨਹੀਂ ਦੇ ਰਹੀ, ਜੇ ਇਹੀ ਕੁਝ ਕਰਨਾ ਸੀ ਤਾਂ…: ਸੁਨੀਲ ਜਾਖੜ

by Gurjeet Kaur
ਨਵੰਬਰ 1, 2023
in ਪੰਜਾਬ
0

ਮਹਾਂਡਿਬੇਟ ਤੋਂ ਸ਼ੁਰੂ ਹੋਣ ਤੋਂ ਪਹਿਲਾਂ ਸੁਨੀਲ ਜਾਖੜ ਨੇ ਟਵੀਟ ਕਰਦਿਆਂ ਪੰਜਾਬ ਸਰਕਾਰ ‘ਤੇ ਤੰਜ਼ ਕੱਸਦਿਆਂ ਕਿਹਾ ਕਿ ‘ਪੁਲਿਸ ਆਮ ਲੋਕਾਂ ਨੂੰ ਬਹਿਸ ‘ਚ ਵੜਨ ਨਹੀਂ ਦੇ ਰਹੀ।

ਉਨ੍ਹਾਂ ਕਿਹਾ ਕਿ ਜੇਕਰ ਤੁਸੀਂ ਇਹੀ ਕੁਝ ਕਰਨਾ ਸੀ ਤਾਂ ਬਿਨ੍ਹਾਂ ਵਰਦੀ ਤੋਂ ਪੁਲਿਸ ਨੂੰ ਦਰਸ਼ਕਾਂ ਵਾਲੀ ਥਾਂ ਬਿਠਾ ਕੇ ਇਹ ਪ੍ਰੋਗਰਾਮ ਪੁਲਿਸ ਅਕਾਦਮੀ ਫਿਲੌਰ ‘ਚ ਕਰ ਲੈਣਾ ਸੀ ਨਾ ਲੁਧਿਆਣਾ ਸ਼ਹਿਰ ਸੀਲ ਕਰਨ ਦੀ ਲੋੜ ਸੀ ਨਾ ਪੰਜਾਬੀਆਂ ਨੂੰ ਖੱਜਲ ਹੋਣਾ ਪੈਂਦਾ।ਦੱਸ ਦੇਈਏ ਕਿ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਬੀਤੀ ਸ਼ਾਮ ਟਵੀਟ ਕਰਕੇ ਐਲਾਨ ਕੀਤਾ ਸੀ ਕਿ ਉਹ ਡਿਬੇਟ ‘ਚ ਸ਼ਾਮਿਲ ਨਹੀਂ ਹੋਣਗੇ।

It is 1st November not 1st April Mann Sahib.
Why did you pull this humiliating prank on general public by extending an open invitation to them and then telling your police not let them enter the venue of debate.
It is definitely not funny.
If you had to address policemen in… pic.twitter.com/a84JGXgvTG

— Sunil Jakhar (@sunilkjakhar) November 1, 2023

Tags: aapBhagwant MannMahadebatepro punjab tvpunjabsunil jakhar
Share215Tweet135Share54

Related Posts

ਅੰਮ੍ਰਿਤਸਰ ਹਵਾਈ ਅੱਡੇ ‘ਤੇ ਵੱਡੀ ਕਾਰਵਾਈ, ਬੈਂਕਾਕ ਤੋਂ ਆਈਆਂ ‘ਮਠਾਈਆਂ’ ਦੇ ਡੱਬੇ ਚ ਲੈਕੇ ਆ ਰਹੇ ਸੀ ਇਹ ਪਦਾਰਥ

ਅਪ੍ਰੈਲ 8, 2026

ਸ਼ਹੀਦ ਊਧਮ ਸਿੰਘ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਹੁਸ਼ਿਆਰਪੁਰ ਵਿੱਚ ਬਣਾਇਆ ਜਾਵੇਗਾ, ਜੋ ਦੋ ਸਾਲਾਂ ਵਿੱਚ ਪੂਰਾ ਹੋਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਪ੍ਰੈਲ 8, 2026

ਪੰਜਾਬ ਦਾ ਆਬਕਾਰੀ ਮਾਲੀਆ ਟੀਚਿਆਂ ਨੂੰ ਪਾਰ ਕਰਦਾ ਹੋਇਆ 11,782 ਕਰੋੜ ਰੁਪਏ ‘ਤੇ ਪੁੱਜਾ; ਚਾਰ ਸਾਲਾਂ ਵਿੱਚ ਉਗਰਾਹੀ ਲਗਭਗ ਦੁੱਗਣੀ ਹੋਈ: ਹਰਪਾਲ ਸਿੰਘ ਚੀਮਾ

ਅਪ੍ਰੈਲ 8, 2026

ਪੰਜਾਬ ‘ਚ ਕੱਲ੍ਹ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਰਕਾਰੀ ਅਦਾਰੇ

ਅਪ੍ਰੈਲ 7, 2026

ਪੰਜਾਬ ਦੇ ਆਵਾਜਾਈ ਖੇਤਰ ਦੇ ਵਿਕਾਸ ਨੂੰ ਕੀਤਾ ਹੋਰ ਤੇਜ਼, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੀ.ਆਰ.ਟੀ.ਸੀ. ਫਲੀਟ ‘ਚ 250 ਨਵੀਆਂ ਬੱਸਾਂ ਨੂੰ ਦਿਖਾਈ ਹਰੀ ਝੰਡੀ

ਅਪ੍ਰੈਲ 7, 2026

ਕਦੇ ਘਾਟੇ ‘ਚ ਚਲਦਾ ਬਿਜਲੀ ਵਿਭਾਗ ਪਿਛਲੇ 4 ਸਾਲਾਂ ਤੋਂ ਪੰਜਾਬ ਦੇ 90 ਫੀਸਦ ਘਰਾਂ ਨੂੰ ਮੁਫ਼ਤ ਬਿਜਲੀ ਦੇ ਕੇ ਵੀ ਕਮਾ ਰਿਹੈ ਮੁਨਾਫ਼ਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਪ੍ਰੈਲ 7, 2026
Load More

Recent News

Ceasefire ਤੋਂ ਬਾਅਦ ਟਰੰਪ ਦਾ ਬਿਆਨ : ਇਰਾਨ ਨੂੰ ਹਥਿਆਰ ਦੇਣ ਵਾਲੇ ਦੇਸ਼ ‘ਤੇ ਲੱਗੇਗਾ 50% ਟੈਰਿਫ

ਅਪ੍ਰੈਲ 8, 2026

ਅੰਮ੍ਰਿਤਸਰ ਹਵਾਈ ਅੱਡੇ ‘ਤੇ ਵੱਡੀ ਕਾਰਵਾਈ, ਬੈਂਕਾਕ ਤੋਂ ਆਈਆਂ ‘ਮਠਾਈਆਂ’ ਦੇ ਡੱਬੇ ਚ ਲੈਕੇ ਆ ਰਹੇ ਸੀ ਇਹ ਪਦਾਰਥ

ਅਪ੍ਰੈਲ 8, 2026

ਮੁੱਖ ਮੰਤਰੀ ਯੋਗੀ ਨੇ 325 ਵਿਕਾਸ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ ਅਤੇ ਰੱਖਿਆ ਨੀਂਹ ਪੱਥਰ

ਅਪ੍ਰੈਲ 8, 2026

ਇਰਾਨ ‘ਚ ਭਾਰਤੀਆਂ ਲਈ ਕੇਂਦਰ ਸਰਕਾਰ ਦੀ ਐਡਵਾਇਜ਼ਰੀ

ਅਪ੍ਰੈਲ 8, 2026

ਅਮਰੀਕਾ-ਈਰਾਨ ਜੰਗਬੰਦੀ: 40 ਦਿਨ ਬਾਅਦ ਇਰਾਨ ਅਮਰੀਕਾ ਵਿਚਕਾਰ ਜੰਗਬੰਦੀ

ਅਪ੍ਰੈਲ 8, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.