ਸੋਮਵਾਰ, ਮਈ 25, 2026 07:46 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

VIDEO : ਟਿਕਟ ਮੰਗਣ ‘ਤੇ ਭੜਕਿਆ ਪੁਲਿਸ ਵਾਲਾ, ਕੰਡਕਟਰ ਦੀ ਬੁਰੀ ਤਰ੍ਹਾਂ ਕੀਤੀ ਕੁੱਟਮਾਰ

by Gurjeet Kaur
ਸਤੰਬਰ 21, 2022
in Featured News, ਪੰਜਾਬ
0
VIDEO : ਟਿਕਟ ਮੰਗਣ 'ਤੇ ਭੜਕਿਆ ਪੁਲਿਸ ਵਾਲਾ, ਕੰਡਕਟਰ ਦੀ ਬੁਰੀ ਤਰ੍ਹਾਂ ਕੀਤੀ ਕੁੱਟਮਾਰ

VIDEO : ਟਿਕਟ ਮੰਗਣ 'ਤੇ ਭੜਕਿਆ ਪੁਲਿਸ ਵਾਲਾ, ਕੰਡਕਟਰ ਦੀ ਬੁਰੀ ਤਰ੍ਹਾਂ ਕੀਤੀ ਕੁੱਟਮਾਰ

ਪੰਜਾਬ ਪੁਲਿਸ ਰੋਜ਼ਾਨਾ ਕਿਸੇ ਨਾ ਕਿਸੇ ਮੁਦੇ ਨੂੰ ਲੈ ਕੇ ਸੁਰਖੀਆਂ ‘ਚ ਰਹਿੰਦੀ ਹੈ , ਹਾਲ ਹੀ ‘ਚ ਇਕ ਪੁਲਿਸ ਮੁਲਾਜ਼ਮ ਦਾ ਵੀਡੀਓ ਸਾਮਣੇ ਆਇਆ ਹੈ ਜਿਸ ਵਿਚ ਮੁਲਾਜ਼ਮ ਕੰਡਕਟਰ ਦੀ ਬੁਰੀ ਤਰਾਂ ਕੁ`ਕੁੱਟਮਾਰ ਕਰ ਰਿਹਾ ਹੈ। ਦੱਸ ਦਈਏ ਕਿ ਇਕ ਪੁਲਿਸ ਮੁਲਾਜ਼ਮ ਦੀ ਦਾਦਾਗਿਰੀ ਦੀ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਮਿਲੀ ਜਾਣਕਾਰੀ ਮੁਤਾਬਕ ਟਿਕਟ ਦਾ ਵਾਊਚਰ ਮੰਗਣ ‘ਤੇ ਪੁਲਿਸ ਨੇ ਪੀਆਰਟੀਸੀ ਦੇ ਕੰਡਕਟਰ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ।

ਬੱਸ ‘ਚ ਬੈਠੀਆਂ ਸਵਾਰੀਆਂ ਨੇ ਉਸ ਨੂੰ ਛੁਡਾਇਆ। ਪੁਲਿਸ ਮੁਲਾਜ਼ਮ ਨੌਸ਼ਹਿਰਾ ਪਨੂੰਆਂ ਪਿੰਡ ਦਾ ਰਹਿਣ ਵਾਲਾ ਹੈ। ਇਸ ਮਾਮਲੇ ‘ਚ ਪੀਆਰਟੀਸੀ ਵਰਕਰਜ਼ ਯੂਨੀਅਨ ਦੇ ਆਗੂ ਟਰਾਂਸਪੋਰਟ ਮੰਤਰੀ ਲਾਲਜੀਤ ਸਿਘ ਭੁੱਲਰ ਕੋਲ ਪਹੁੰਚ ਗਏ ਹਨ। ਉਨ੍ਹਾਂ ਕਿਹਾ ਕਿ ਕਿ ਸਾਡੇ ਮੁਲਾਜ਼ਮ ਨੂੰ ਬਿਨਾਂ ਵਜ੍ਹਾ ਕੁੱਟਿਆ ਗਿਆ। ਇਸ ਲਈ ਪੁਲਿਸ ਮੁਲਾਜ਼ਮ ਖਿਲਾਫ਼ ਢੁਕਵੀਂ ਕਾਰਵਾਈ ਕੀਤੀ ਜਾਵੇ।

ਯੂਨੀਅਨ ਆਗੂ ਮੁਤਾਬਕ ਇਹ ਬੱਸ ਅੰਮ੍ਰਿਤਸਰ ਤੋਂ ਚੱਲੀ ਸੀ। ਨੌਸ਼ਹਿਰਾ ਪਨੂੰਆ ਤੋਂ ਚੜ੍ਹੇ ਪੁਲਿਸ ਮੁਲਾਜ਼ਮ ਕੋਲੋਂ ਜਦੋਂ ਕੰਡਕਟਰ ਨੇ ਟਿਕਟ ਦਾ ਵਾਊਚਰ ਮੰਗਿਆ। ਪੁਲਿਸ ਮੁਲਾਜ਼ਮ ਨੇ ਜਿਹੜਾ ਵਾਊਚਰ ਦਿੱਤਾ ਉਹ ਨਕਲੀ ਨਿਕਲਿਆ। ਇਸ ਤੋਂ ਭੜਕੇ ਪੁਲਿਸ ਵਾਲੇ ਨੇ ਆਪਣੇ ਸਾਥੀਆਂ ਨੂੰ ਬੁਲਾ ਕੇ ਕੰਡਕਟਰ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ।

Tags: bitten conductorPolice Employeepro punjab tvPRTC Mulazampunjab policepunjabi newsTicket Voucher
Share357Tweet223Share89

Related Posts

ਲੰਗਰ ਹਾਲ ਦੀ ਡਿੱਗੀ ਛੱਤ ਡਿੱਗਣ ਦਾ ਮਾਮਲਾ: ਐਡਵੋਕੇਟ ਧਾਮੀ ਨੇ ਕੀਤਾ ਦੁੱਖ ਪ੍ਰਗਟ

ਮਈ 24, 2026

ਸਰਕਾਰ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਨਿਰਵਿਘਨ 8 ਘੰਟੇ ਬਿਜਲੀ ਸਪਲਾਈ ਬਣਾ ਰਹੀ ਹੈ ਯਕੀਨੀ: ਤਰੁਨਪ੍ਰੀਤ ਸਿੰਘ ਸੌਂਦ

ਮਈ 24, 2026

5 ਲੱਖ ਏਕੜ ਰਕਬੇ ਨੂੰ ਝੋਨੇ ਦੀ ਸਿੱਧੀ ਬਿਜਾਈ ਅਧੀਨ ਲਿਆਉਣ ਦਾ ਟੀਚਾ; ਮਿਲੇਗੀ 1500 ਰੁਪਏ ਪ੍ਰਤੀ ਏਕੜ ਵਿੱਤੀ ਸਹਾਇਤਾ: ਖੁੱਡੀਆਂ

ਮਈ 24, 2026

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਆਰਬੀਆਈ ਨੂੰ ਨਿੱਜੀ ਖ਼ਜ਼ਾਨੇ ਵਾਂਗ ਵਰਤ ਰਹੀ ਹੈ, ਜਦੋਂ ਕਿ ਰਾਜਾਂ ਨੂੰ ਉਨ੍ਹਾਂ ਦੇ ਬਣਦੇ ਹਿੱਸੇ ਤੋਂ ਵਾਂਝਾ ਰੱਖਿਆ ਜਾ ਰਿਹਾ ਹੈ: ਹਰਪਾਲ ਸਿੰਘ ਚੀਮਾ

ਮਈ 24, 2026

ਇਬੋਲਾ ਨੇ ਮਚਾਈ ਤਬਾਹੀ … WHO ਨੇ ਗਲੋਬਲ ਐਮਰਜੈਂਸੀ ਕੀਤੀ ਘੋਸ਼ਿਤ, ਭਾਰਤ ਨੇ ਜਾਰੀ ਕੀਤੀ travel advisory

ਮਈ 24, 2026

ਰਿਟਾਇਰਡ ਕਰਮਚਾਰੀਆਂ ਨੂੰ ਵੱਡੀ ਰਾਹਤ : ਸਰਕਾਰ ਨੇ ਵਧਾਇਆ ਮਹਿੰਗਾਈ ਰਾਹਤ ਭੱਤਾ

ਮਈ 24, 2026
Load More

Recent News

ਲੰਗਰ ਹਾਲ ਦੀ ਡਿੱਗੀ ਛੱਤ ਡਿੱਗਣ ਦਾ ਮਾਮਲਾ: ਐਡਵੋਕੇਟ ਧਾਮੀ ਨੇ ਕੀਤਾ ਦੁੱਖ ਪ੍ਰਗਟ

ਮਈ 24, 2026

ਸਰਕਾਰ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਨਿਰਵਿਘਨ 8 ਘੰਟੇ ਬਿਜਲੀ ਸਪਲਾਈ ਬਣਾ ਰਹੀ ਹੈ ਯਕੀਨੀ: ਤਰੁਨਪ੍ਰੀਤ ਸਿੰਘ ਸੌਂਦ

ਮਈ 24, 2026

5 ਲੱਖ ਏਕੜ ਰਕਬੇ ਨੂੰ ਝੋਨੇ ਦੀ ਸਿੱਧੀ ਬਿਜਾਈ ਅਧੀਨ ਲਿਆਉਣ ਦਾ ਟੀਚਾ; ਮਿਲੇਗੀ 1500 ਰੁਪਏ ਪ੍ਰਤੀ ਏਕੜ ਵਿੱਤੀ ਸਹਾਇਤਾ: ਖੁੱਡੀਆਂ

ਮਈ 24, 2026

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਆਰਬੀਆਈ ਨੂੰ ਨਿੱਜੀ ਖ਼ਜ਼ਾਨੇ ਵਾਂਗ ਵਰਤ ਰਹੀ ਹੈ, ਜਦੋਂ ਕਿ ਰਾਜਾਂ ਨੂੰ ਉਨ੍ਹਾਂ ਦੇ ਬਣਦੇ ਹਿੱਸੇ ਤੋਂ ਵਾਂਝਾ ਰੱਖਿਆ ਜਾ ਰਿਹਾ ਹੈ: ਹਰਪਾਲ ਸਿੰਘ ਚੀਮਾ

ਮਈ 24, 2026

ਇਬੋਲਾ ਨੇ ਮਚਾਈ ਤਬਾਹੀ … WHO ਨੇ ਗਲੋਬਲ ਐਮਰਜੈਂਸੀ ਕੀਤੀ ਘੋਸ਼ਿਤ, ਭਾਰਤ ਨੇ ਜਾਰੀ ਕੀਤੀ travel advisory

ਮਈ 24, 2026

ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result