ਐਤਵਾਰ, ਨਵੰਬਰ 9, 2025 07:11 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਅਜ਼ਬ-ਗਜ਼ਬ

ਹੋਣ ਜਾ ਰਿਹਾ ਸੀ ਪੋਸਟਮਾਰਟਮ, ਕਿ ਅਚਾਨਕ ਜ਼ਿੰਦਾ ਹੋਇਆ ‘ਮਰਿਆ’ ਸ਼ਖ਼ਸ

by Gurjeet Kaur
ਸਤੰਬਰ 24, 2024
in ਅਜ਼ਬ-ਗਜ਼ਬ
0

ਬਿਹਾਰ ਤੋਂ ਇੱਕ ਅਜੀਬੋ ਗਰੀਬ ਮਾਮਲੇ ਸਾਹਮਣੇ ਆਇਆ ਹੈ ਜਿੱਥੇ ਇੱਕ ਸ਼ਖਸ਼ ਨੂੰ ਮ੍ਰਿਤਕ ਮੰਨ ਕੇ ਪੋਸਟਮਾਰਟਮ ਦੀ ਤਿਆਰੀ ਸ਼ੁਰੂ ਹੋ ਗਈ ਸੀ।ਉਦੋਂ ਹੀ ਅਚਾਨਕ ਮ੍ਰਿਤਕ ਉੱਠ ਖੜ੍ਹਾ ਹੋਇਆ, ਜਿਸ ਕਾਰਨ ਉਥੇ ਮੌਜੂਦ ਲੋਕ ਹੈਰਾਨ ਅਤੇ ਪ੍ਰੇਸ਼ਾਨ ਹੋ ਗਏ।ਹੁਣ ਇਹ ਮਾਮਲਾ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ।ਦਰਅਸਲ ਇਹ ਮਾਮਲਾ ਬਿਹਾਰ ਸ਼ਰੀਫ ਦੇ ਸਦਰ ਹਸਪਤਾਲ ਦਾ ਦੱਸਿਆ ਜਾ ਰਿਹਾ ਹੈ।ਇੱਥੇ ਹਸਪਤਾਲ ਦੀ ਪਹਿਲੀ ਮੰਜ਼ਿਲ ‘ਤੇ ਬਣੇ ਟਾਇਲਟ ਦਾ ਦਰਵਾਜ਼ਾ ਕਾਫੀ ਸਵੀਪਰ ਨੂੰ ਇਸ ਗੱਲ ‘ਤੇ ਸ਼ੱਕ ਹੋ ਗਿਆ।

ਦਰਵਾਜ਼ਾ ਕਾਫੀ ਦੇਰ ਤੋਂ ਬੰਦ ਹੋਣ ਕਾਰਨ ਸਵੀਪਰ ਨੂੰ ਕਿਸੇ ਅਣਸੁਖਾਵੀਂ ਘਟਨਾ ਦਾ ਡਰ ਸਤਾਉਣ ਲੱਗਾ।ਅਜਿਹੇ ‘ਚ ਡਰੇ ਹੋਏ ਸਵੀਪਰ ਨੇ ਤੁਰੰਤ ਪੁਲਿਸ ਨੂੰ ਸੂਚਨਾ ਦਿੱਤੀ।ਸੂਚਨਾ ਮਿਲਦੇ ਹੀ ਪੁਲਸ ਮੌਕੇ ‘ਤੇ ਪਹੁੰਚੀ ਅਤੇ ਦਰਵਾਜ਼ਾ ਤੋੜ ਕੇ ਅੰਦਰ ਦਾਖਲ ਹੋ ਗਈ।ਪੁਲਿਸ ਨੇ ਇਕ ਸ਼ਖਸ਼ ਨੂੰ ਫਰਸ਼ ‘ਤੇ ਬੇਹੋਸ਼ ਪਿਆ ਦੇਖਿਆ।ਇਸ ਤੋਂ ਬਾਅਦ ਪੁਲਿਸ ਕਰਮਚਾਰੀਆਂ ਅਤੇ ਸਿਹਤ ਕਰਮਚਾਰੀਆਂ ਨੇ ਉਸਦੀ ਨਬਜ਼ ਦੇਖੀ ਅਤੇ ਉਸ ਨੂੰ ਮਰਿਆ ਹੋਇਆ ਸਮਝ ਲਿਆ।

ਲਾਸ਼ ਲਈ ਸਟ੍ਰੈਚਰ ਕੀਤਾ ਗਿਆ ਤਿਆਰ: ਦੇਖਦੇ ਹੀ ਦੇਖਦੇ ਹਸਪਤਾਲ ਦੇ ਟਾਇਲਟ ‘ਚ ਲਾਸ਼ ਮਿਲਣ ਦੀ ਖ਼ਬਰ ਅੱਗ ਦੀ ਤਰ੍ਹਾਂ ਫੈਲ ਗਈ।ਟਾਇਲਟ ਦੇ ਨੇੜੇ ਤੇੜੇ ਹੌਲੀ ਹੌਲੀ ਭੀੜ ਲੱਗਣੀ ਸ਼ੁਰੂ ਹੋ ਗਈ।ਇੰਨਾ ਹੀ ਨਹੀਂ ਪੁਲਿਸ ਵੀ ਬੇਹੋਸ਼ ਸ਼ਖਸ਼ ਨੂੰ ਮ੍ਰਿਤਕ ਮੰਨ ਕੇ ਐਫਐਸਐਲ ਟੀਮ ਦਾ ਇੰਤਜ਼ਾਰ ਕਰਨ ਲੱਗੀ।

ਟਾਇਲਟ ‘ਚ ਪਏ ਮ੍ਰਿਤਕ ਸ਼ਖਸ਼ ਦੀ ਜਾਣਕਾਰੀ ਜਦੋਂ ਸਿਵਲ ਸਰਜਨ ਡਾਕਟਰ ਜਿਤੇਂਦਰ ਕੁਮਾਰ ਸਿੰਘ ਨੂੰ ਲੱਗੀ ਤਾਂ ਉਹ ਵੀ ਉਸ ਨੂੰ ਦੇਖਣ ਪਹੁੰਚੇ।ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਨੇ ਬਿਨ੍ਹਾਂ ਨਬਜ਼ ਦੇਖੇ ਹੀ ਸ਼ਖਸ ਨੂੰ ਮ੍ਰਿਤਕ ਮੰਨ ਲਿਆ ਅਤੇ ਪੋਸਟਮਾਰਟਮ ਹਾਊਸ ਲਿਜਾਉਣ ਦਾ ਆਦੇਸ਼ ਦੇ ਦਿੱਤਾ।ਇਸ ਤੋਂ ਬਾਅਦ ਸਟ੍ਰੈਚਰ ਲਿਆਂਦਾ ਗਿਆ ਅਤੇ ਪੋਸਟਮਾਰਟਮ ਦੀ ਤਿਆਰੀ ਕੀਤੀ ਜਾਣ ਲੱਗੀ।

ਪੋਸਟਮਾਰਟਮ ਦੀ ਭਣਕ ਲੱਗਦੇ ੳੇੁੱਠ ਖੜ੍ਹਾ ਹੋਇਆ ਸ਼ਖਸ਼: ਹਾਲਾਂਕਿ ਇਸ ਤੋਂ ਬਾਅਦ ਹੋ ਹੋਇਆ ਉਸ ਨਾਲ ਹਰ ਕੋਈ ਹੈਰਾਨ ਰਹਿ ਗਿਆ।ਪੋਸਟਮਾਰਟਮ ਦੀ ਗੱਲ ਨਾ ਜਾਣੇ ਕਿਵੇਂ ਬੇਹੋਸ਼ ਪਏ ਸ਼ਖਸ਼ ਦੇ ਕੰਨਾਂ ਤੱਕ ਪਹੁੰਚੀ।ਇਸ ਦੌਰਾਨ ਉਸ ਨੂੰ ਭਣਕ ਲੱਗੀ ਕਿ ਹਰ ਕੋਈ ਉਸ ਨੂੰ ਮਰਿਆ ਹੋਇਆ ਸਮਝ ਰਿਹਾ ਹੈ।ਇਸ ਗੱਲ ਦੇ ਸਮਝਦੇ ਹੀ ਬਿਨ੍ਹਾਂ ਦੇਰੀ ਕੀਤੇ ਬੇਹੋਸ਼ ਪਿਆ ਸ਼ਖਸ ਉੱਠ ਕੇ ਖੜ੍ਹਾ ਹੋ ਗਿਆ।ਇਹ ਪੂਰਾ ਨਜ਼ਾਰਾ ਦੇਖ ਉਥੇ ਮੌਜੂਦ ਪੁਲਿਸ ਕਰਮੀ, ਸਿਵਲ ਸਰਜਨ ਤੋਂ ਲੈ ਕੇ ਭੀੜ ਤੱਕ ਹੈਰਾਨ ਰਹਿ ਗਈ।

Tags: Ajab gajab newsbiharlatest newspro punjab tv
Share771Tweet482Share193

Related Posts

ਸਵੇਰ ਜਾਂ ਸ਼ਾਮ ਕਿਹੜੇ ਸਮੇਂ Brush ਕਰਨਾ ਹੈ ਫ਼ਾਇਦੇਮੰਦ ? ਜਾਣੋ

ਨਵੰਬਰ 5, 2025

Online ਮੰਗਵਾਇਆ 1 ਲੱਖ 80 ਹਜ਼ਾਰ ਦਾ ਫ਼ੋਨ, ਡੱਬਾ ਖੋਲ੍ਹਦਿਆਂ ਹੀ ਵਿਚੋਂ ਨਿਕਲੀ ਅਜਿਹੀ ਚੀਜ

ਨਵੰਬਰ 1, 2025

ਅੱਜ ਤੋਂ ਬੰਦ ਹੋਏ ਸ੍ਰੀ ਹੇਮਕੁੰਟ ਸਾਹਿਬ ਦੇ ਕਪਾਟ

ਅਕਤੂਬਰ 10, 2025

MIG-21 ਲੜਾਕੂ ਜਹਾਜ਼ ਨੇ ਭਰੀ ਅੰਤਿਮ ਉਡਾਣ, ਵਿਦਾਇਗੀ ਸਮਾਰੋਹ ‘ਚ ਰਾਜਨਾਥ ਸਿੰਘ ਮੌਜੂਦ

ਸਤੰਬਰ 26, 2025

Beauty Tips: ਇਹ ਚੀਜਾਂ ਵਿਗਾੜ ਸਕਦੀਆਂ ਨੇ ਤੁਹਾਡੇ ਮੂੰਹ ਦੀ ਸੁੰਦਰਤਾ, ਅੱਜ ਹੀ ਕਰੋ ਬੰਦ

ਸਤੰਬਰ 19, 2025

ਇਹ ਕੰਪਨੀ ਕਿਰਾਏ ‘ਤੇ ਦਿੰਦੀ ਹੈ ਗੁੰਡੇ, ਹਰ ਝਗੜੇ ਦਾ 30 ਮਿੰਟਾਂ ਵਿੱਚ ਕਰ ਦਿੰਦੇ ਹਨ ਹੱਲ !

ਸਤੰਬਰ 8, 2025
Load More

Recent News

ਪੰਜਾਬ ਯੂਨੀਵਰਸਿਟੀ ‘ਚ ਬਾਹਰੀ ਲੋਕਾਂ ਦੇ ਦਾਖ਼ਲੇ ‘ਤੇ ਲੱਗੀ ਰੋਕ

ਨਵੰਬਰ 8, 2025

ਹੁਣ 1000 ਰੁਪਏ ‘ਚ ਮਿਲੇਗਾ 2GB ਡਾਟਾ? ਦਸੰਬਰ ਤੋਂ ਮਹਿੰਗੇ ਹੋਣ ਜਾ ਰਹੇ ਮੋਬਾਈਲ ਰੀਚਾਰਜ ਪਲਾਨ

ਨਵੰਬਰ 8, 2025

ਚਾਰ ਵੰਦੇ ਭਾਰਤ ਐਕਸਪ੍ਰੈਸ ਟ੍ਰੇਨਾਂ ਦੀ ਪ੍ਰਧਾਨ ਮੰਤਰੀ ਮੋਦੀ ਨੇ ਕੀਤੀ ਸ਼ੁਰੂਆਤ

ਨਵੰਬਰ 8, 2025

ਮੈਟਾ AI ਨਾਲ ਇਸ ਤਰ੍ਹਾਂ ਕਰੋ ਆਪਣੀ STORIES ਨੂੰ ਐਡਿਟ, ਬਦਲ ਜਾਵੇਗਾ ਪੂਰਾ ਲੁੱਕ

ਨਵੰਬਰ 8, 2025

ਆਸਟ੍ਰੇਲੀਆ ਦੇ ਦੂਰ-ਦੁਰਾਡੇ ਹਿੰਦ ਮਹਾਸਾਗਰ ਚੌਕੀ ‘ਤੇ AI ਡੇਟਾ ਸੈਂਟਰ ਦੀ ਯੋਜਨਾ ਬਣਾ ਰਿਹਾ GOOGLE

ਨਵੰਬਰ 8, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.