ਸ਼ਨੀਵਾਰ, ਅਗਸਤ 15, 2026 02:26 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਫੋਟੋ ਗੈਲਰੀ

Pathaan ਦੇ ਦੂਜੇ ਗਾਣੇ ‘Jhoome Jo Pathaan’ ਦਾ ਪੋਸਟਰ ਰਿਲੀਜ਼, ਫਿਰ ਬੋਲਡ ਅੰਦਾਜ਼ ‘ਚ ਨਜ਼ਰ ਆਈ ਦੀਪਿਕਾ

Pathaan's Song Jhoome Jo Pathaan: ਬਾਲੀਵੁੱਡ ਸੁਪਰਸਟਾਰ ਸ਼ਾਹਰੁਖ ਖ਼ਾਨ ਇਨ੍ਹੀਂ ਦਿਨੀਂ ਆਪਣੀ ਫਿਲਮ 'ਪਠਾਨ' ਨੂੰ ਲੈ ਕੇ ਲਾਈਮਲਾਈਟ 'ਚ ਹਨ। ਹਾਲ ਹੀ 'ਚ ਫਿਲਮ ਦਾ ਗਾਣਾ 'ਬੇਸ਼ਰਮ ਰੰਗ' ਰਿਲੀਜ਼ ਹੋਇਆ। ਜਿਸ 'ਚ ਐਕਟਰਸ ਦੀਪਿਕਾ ਪਾਦੁਕੋਣ ਦੀ ਡਰੈੱਸ ਕਰਕੇ ਲੋਕ ਗੁੱਸੇ 'ਚ ਹਨ ਅਤੇ ਇਸ 'ਚ ਦੀਪਿਕਾ ਦਾ ਬਿਕਨੀ ਲੁੱਕ ਨੂੰ ਲੈ ਕੇ ਹੰਗਾਮਾ ਕਰ ਰਹੇ ਹਨ।

by Bharat Thapa
ਦਸੰਬਰ 20, 2022
in ਫੋਟੋ ਗੈਲਰੀ, ਫੋਟੋ ਗੈਲਰੀ, ਬਾਲੀਵੁੱਡ, ਮਨੋਰੰਜਨ
0
ਬਾਲੀਵੁੱਡ ਸੁਪਰਸਟਾਰ ਸ਼ਾਹਰੁਖ ਖ਼ਾਨ ਇਨ੍ਹੀਂ ਦਿਨੀਂ ਆਪਣੀ ਫਿਲਮ 'ਪਠਾਨ' ਨੂੰ ਲੈ ਕੇ ਲਾਈਮਲਾਈਟ 'ਚ ਹਨ।
ਹਾਲ ਹੀ 'ਚ ਫਿਲਮ ਦਾ ਗਾਣਾ 'ਬੇਸ਼ਰਮ ਰੰਗ' ਰਿਲੀਜ਼ ਹੋਇਆ। ਜਿਸ 'ਚ ਐਕਟਰਸ ਦੀਪਿਕਾ ਪਾਦੁਕੋਣ ਦੀ ਡਰੈੱਸ ਕਰਕੇ ਲੋਕ ਗੁੱਸੇ 'ਚ ਹਨ ਅਤੇ ਇਸ 'ਚ ਦੀਪਿਕਾ ਦਾ ਬਿਕਨੀ ਲੁੱਕ ਨੂੰ ਲੈ ਕੇ ਹੰਗਾਮਾ ਕਰ ਰਹੇ ਹਨ।
ਉਦੋਂ ਤੋਂ ਹੀ ਸੋਸ਼ਲ ਮੀਡੀਆ 'ਤੇ ਫਿਲਮ ਦਾ ਬਾਈਕਾਟ ਕਰਨ ਦੀ ਮੰਗ ਕੀਤੀ ਜਾ ਰਹੀ ਹੈ। ਇਸ ਦੌਰਾਨ ਹੁਣ ਸ਼ਾਹਰੁਖ ਖ਼ਾਨ ਦੀ ਫਿਲਮ ਦੇ ਦੂਜੇ ਗਾਣੇ ਦਾ ਪੋਸਟਰ ਸਾਹਮਣੇ ਆਇਆ ਹੈ। ਜੋ ਕਿ ਆਉਂਦੇ ਹੀ ਸੋਸ਼ਲ ਮੀਡੀਆ 'ਤੇ ਛਾ ਗਿਆ ਹੈ।
ਬਾਲੀਵੁੱਡ ਐਕਟਰ ਸ਼ਾਹਰੁਖ ਖ਼ਾਨ ਤੇ ਦੀਪਿਕਾ ਪਾਦੁਕੋਣ ਦੀ ਫਿਲਮ ਪਠਾਨ ਨੂੰ ਲੈ ਕੇ ਸੋਸ਼ਲ ਮੀਡੀਆ 'ਤੇ ਬਹਿਸ ਚੱਲ ਰਹੀ ਹੈ। ਇਸ ਦੌਰਾਨ ਹੁਣ ਫਿਲਮ ਪਠਾਨ ਦੇ ਦੂਜੇ ਗੀਤ 'ਝੂਮ ਜੋ ਪਠਾਨ' ਦਾ ਪੋਸਟਰ ਸਾਹਮਣੇ ਆਇਆ ਹੈ।
ਇਸ ਪੋਸਟਰ 'ਚ ਸ਼ਾਹਰੁਖ ਖ਼ਾਨ ਅਤੇ ਦੀਪਿਕਾ ਪਾਦੂਕੋਣ ਇਕੱਠੇ ਨਜ਼ਰ ਆ ਰਹੇ ਹਨ। ਜਿੱਥੇ ਸ਼ਾਹਰੁਖ ਖ਼ਾਨ ਆਪਣੀ ਕਮੀਜ਼ ਦੇ ਬਟਨਾਂ ਖੋਲ੍ਹ ਕੇ ਖੜ੍ਹੇ ਦਿਖਾਈ ਦੇ ਰਹੇ ਹਨ, ਦੀਪਿਕਾ ਪਾਦੂਕੋਣ ਇੱਕ ਛੋਟੀ ਡ੍ਰੈੱਸ ਵਿੱਚ ਆਪਣੀਆਂ ਟੋਨਡ ਲੱਤਾਂ ਨੂੰ ਫਲੌਂਟ ਕਰਦੀ ਨਜ਼ਰ ਆ ਰਹੀ ਹੈ।
ਫਿਲਮ ਦੇ ਗੀਤ ਦੇ ਇਸ ਪੋਸਟਰ ਨੂੰ ਫੈਨਜ਼ ਕਾਫੀ ਪਸੰਦ ਕਰ ਰਹੇ ਹਨ ਅਤੇ ਇਸ ਪੋਸਟਰ ਨੂੰ ਸੋਸ਼ਲ ਮੀਡੀਆ 'ਤੇ ਵੀ ਖੂਬ ਸ਼ੇਅਰ ਕਰ ਰਹੇ ਹਨ।
ਸ਼ਾਹਰੁਖ ਖ਼ਾਨ ਦੀ ਫਿਲਮ ਪਠਾਨ ਦਾ ਇਹ ਗਾਣਾ ਦੋ ਦਿਨ ਬਾਅਦ ਯਾਨੀ 22 ਦਸੰਬਰ 2022 ਨੂੰ ਰਿਲੀਜ਼ ਹੋਣ ਜਾ ਰਿਹਾ ਹੈ। ਇਸ ਗੀਤ ਦਾ ਪੋਸਟਰ ਦੇਖਣ ਤੋਂ ਬਾਅਦ ਹੁਣ ਫੈਨਸ ਦੂਜੇ ਗਾਣੇ 'ਝੂਮ ਜੋ ਪਠਾਨ' ਦੇ ਰਿਲੀਜ਼ ਹੋਣ ਦਾ ਇੰਤਜ਼ਾਰ ਕਰ ਰਹੇ ਹਨ।

Pathaan’s Song Jhoome Jo Pathaan: ਬਾਲੀਵੁੱਡ ਸੁਪਰਸਟਾਰ ਸ਼ਾਹਰੁਖ ਖ਼ਾਨ ਇਨ੍ਹੀਂ ਦਿਨੀਂ ਆਪਣੀ ਫਿਲਮ ‘ਪਠਾਨ’ ਨੂੰ ਲੈ ਕੇ ਲਾਈਮਲਾਈਟ ‘ਚ ਹਨ।

ਬਾਲੀਵੁੱਡ ਸੁਪਰਸਟਾਰ ਸ਼ਾਹਰੁਖ ਖ਼ਾਨ ਇਨ੍ਹੀਂ ਦਿਨੀਂ ਆਪਣੀ ਫਿਲਮ ‘ਪਠਾਨ’ ਨੂੰ ਲੈ ਕੇ ਲਾਈਮਲਾਈਟ ‘ਚ ਹਨ।

ਹਾਲ ਹੀ ‘ਚ ਫਿਲਮ ਦਾ ਗਾਣਾ ‘ਬੇਸ਼ਰਮ ਰੰਗ’ ਰਿਲੀਜ਼ ਹੋਇਆ। ਜਿਸ ‘ਚ ਐਕਟਰਸ ਦੀਪਿਕਾ ਪਾਦੁਕੋਣ ਦੀ ਡਰੈੱਸ ਕਰਕੇ ਲੋਕ ਗੁੱਸੇ ‘ਚ ਹਨ ਅਤੇ ਇਸ ‘ਚ ਦੀਪਿਕਾ ਦਾ ਬਿਕਨੀ ਲੁੱਕ ਨੂੰ ਲੈ ਕੇ ਹੰਗਾਮਾ ਕਰ ਰਹੇ ਹਨ।

ਹਾਲ ਹੀ ‘ਚ ਫਿਲਮ ਦਾ ਗਾਣਾ ‘ਬੇਸ਼ਰਮ ਰੰਗ’ ਰਿਲੀਜ਼ ਹੋਇਆ। ਜਿਸ ‘ਚ ਐਕਟਰਸ ਦੀਪਿਕਾ ਪਾਦੁਕੋਣ ਦੀ ਡਰੈੱਸ ਕਰਕੇ ਲੋਕ ਗੁੱਸੇ ‘ਚ ਹਨ ਅਤੇ ਇਸ ‘ਚ ਦੀਪਿਕਾ ਦਾ ਬਿਕਨੀ ਲੁੱਕ ਨੂੰ ਲੈ ਕੇ ਹੰਗਾਮਾ ਕਰ ਰਹੇ ਹਨ।

ਉਦੋਂ ਤੋਂ ਹੀ ਸੋਸ਼ਲ ਮੀਡੀਆ ‘ਤੇ ਫਿਲਮ ਦਾ ਬਾਈਕਾਟ ਕਰਨ ਦੀ ਮੰਗ ਕੀਤੀ ਜਾ ਰਹੀ ਹੈ। ਇਸ ਦੌਰਾਨ ਹੁਣ ਸ਼ਾਹਰੁਖ ਖ਼ਾਨ ਦੀ ਫਿਲਮ ਦੇ ਦੂਜੇ ਗਾਣੇ ਦਾ ਪੋਸਟਰ ਸਾਹਮਣੇ ਆਇਆ ਹੈ। ਜੋ ਕਿ ਆਉਂਦੇ ਹੀ ਸੋਸ਼ਲ ਮੀਡੀਆ ‘ਤੇ ਛਾ ਗਿਆ ਹੈ।

ਉਦੋਂ ਤੋਂ ਹੀ ਸੋਸ਼ਲ ਮੀਡੀਆ ‘ਤੇ ਫਿਲਮ ਦਾ ਬਾਈਕਾਟ ਕਰਨ ਦੀ ਮੰਗ ਕੀਤੀ ਜਾ ਰਹੀ ਹੈ। ਇਸ ਦੌਰਾਨ ਹੁਣ ਸ਼ਾਹਰੁਖ ਖ਼ਾਨ ਦੀ ਫਿਲਮ ਦੇ ਦੂਜੇ ਗਾਣੇ ਦਾ ਪੋਸਟਰ ਸਾਹਮਣੇ ਆਇਆ ਹੈ। ਜੋ ਕਿ ਆਉਂਦੇ ਹੀ ਸੋਸ਼ਲ ਮੀਡੀਆ ‘ਤੇ ਛਾ ਗਿਆ ਹੈ।

ਬਾਲੀਵੁੱਡ ਐਕਟਰ ਸ਼ਾਹਰੁਖ ਖ਼ਾਨ ਤੇ ਦੀਪਿਕਾ ਪਾਦੁਕੋਣ ਦੀ ਫਿਲਮ ਪਠਾਨ ਨੂੰ ਲੈ ਕੇ ਸੋਸ਼ਲ ਮੀਡੀਆ ‘ਤੇ ਬਹਿਸ ਚੱਲ ਰਹੀ ਹੈ। ਇਸ ਦੌਰਾਨ ਹੁਣ ਫਿਲਮ ਪਠਾਨ ਦੇ ਦੂਜੇ ਗੀਤ ‘ਝੂਮ ਜੋ ਪਠਾਨ’ ਦਾ ਪੋਸਟਰ ਸਾਹਮਣੇ ਆਇਆ ਹੈ।

ਬਾਲੀਵੁੱਡ ਐਕਟਰ ਸ਼ਾਹਰੁਖ ਖ਼ਾਨ ਤੇ ਦੀਪਿਕਾ ਪਾਦੁਕੋਣ ਦੀ ਫਿਲਮ ਪਠਾਨ ਨੂੰ ਲੈ ਕੇ ਸੋਸ਼ਲ ਮੀਡੀਆ ‘ਤੇ ਬਹਿਸ ਚੱਲ ਰਹੀ ਹੈ। ਇਸ ਦੌਰਾਨ ਹੁਣ ਫਿਲਮ ਪਠਾਨ ਦੇ ਦੂਜੇ ਗੀਤ ‘ਝੂਮ ਜੋ ਪਠਾਨ’ ਦਾ ਪੋਸਟਰ ਸਾਹਮਣੇ ਆਇਆ ਹੈ।

ਇਸ ਪੋਸਟਰ ‘ਚ ਸ਼ਾਹਰੁਖ ਖ਼ਾਨ ਅਤੇ ਦੀਪਿਕਾ ਪਾਦੂਕੋਣ ਇਕੱਠੇ ਨਜ਼ਰ ਆ ਰਹੇ ਹਨ। ਜਿੱਥੇ ਸ਼ਾਹਰੁਖ ਖ਼ਾਨ ਆਪਣੀ ਕਮੀਜ਼ ਦੇ ਬਟਨਾਂ ਖੋਲ੍ਹ ਕੇ ਖੜ੍ਹੇ ਦਿਖਾਈ ਦੇ ਰਹੇ ਹਨ, ਦੀਪਿਕਾ ਪਾਦੂਕੋਣ ਇੱਕ ਛੋਟੀ ਡ੍ਰੈੱਸ ਵਿੱਚ ਆਪਣੀਆਂ ਟੋਨਡ ਲੱਤਾਂ ਨੂੰ ਫਲੌਂਟ ਕਰਦੀ ਨਜ਼ਰ ਆ ਰਹੀ ਹੈ।

ਫਿਲਮ ਦੇ ਗੀਤ ਦੇ ਇਸ ਪੋਸਟਰ ਨੂੰ ਫੈਨਜ਼ ਕਾਫੀ ਪਸੰਦ ਕਰ ਰਹੇ ਹਨ ਅਤੇ ਇਸ ਪੋਸਟਰ ਨੂੰ ਸੋਸ਼ਲ ਮੀਡੀਆ ‘ਤੇ ਵੀ ਖੂਬ ਸ਼ੇਅਰ ਕਰ ਰਹੇ ਹਨ।

ਫਿਲਮ ਦੇ ਗੀਤ ਦੇ ਇਸ ਪੋਸਟਰ ਨੂੰ ਫੈਨਜ਼ ਕਾਫੀ ਪਸੰਦ ਕਰ ਰਹੇ ਹਨ ਅਤੇ ਇਸ ਪੋਸਟਰ ਨੂੰ ਸੋਸ਼ਲ ਮੀਡੀਆ ‘ਤੇ ਵੀ ਖੂਬ ਸ਼ੇਅਰ ਕਰ ਰਹੇ ਹਨ।

ਸ਼ਾਹਰੁਖ ਖ਼ਾਨ ਦੀ ਫਿਲਮ ਪਠਾਨ ਦਾ ਇਹ ਗਾਣਾ ਦੋ ਦਿਨ ਬਾਅਦ ਯਾਨੀ 22 ਦਸੰਬਰ 2022 ਨੂੰ ਰਿਲੀਜ਼ ਹੋਣ ਜਾ ਰਿਹਾ ਹੈ। ਇਸ ਗੀਤ ਦਾ ਪੋਸਟਰ ਦੇਖਣ ਤੋਂ ਬਾਅਦ ਹੁਣ ਫੈਨਸ ਦੂਜੇ ਗਾਣੇ ‘ਝੂਮ ਜੋ ਪਠਾਨ’ ਦੇ ਰਿਲੀਜ਼ ਹੋਣ ਦਾ ਇੰਤਜ਼ਾਰ ਕਰ ਰਹੇ ਹਨ।

ਸ਼ਾਹਰੁਖ ਖ਼ਾਨ ਦੀ ਫਿਲਮ ਪਠਾਨ ਦਾ ਇਹ ਗਾਣਾ ਦੋ ਦਿਨ ਬਾਅਦ ਯਾਨੀ 22 ਦਸੰਬਰ 2022 ਨੂੰ ਰਿਲੀਜ਼ ਹੋਣ ਜਾ ਰਿਹਾ ਹੈ। ਇਸ ਗੀਤ ਦਾ ਪੋਸਟਰ ਦੇਖਣ ਤੋਂ ਬਾਅਦ ਹੁਣ ਫੈਨਸ ਦੂਜੇ ਗਾਣੇ ‘ਝੂਮ ਜੋ ਪਠਾਨ’ ਦੇ ਰਿਲੀਜ਼ ਹੋਣ ਦਾ ਇੰਤਜ਼ਾਰ ਕਰ ਰਹੇ ਹਨ।

Tags: bold styleDeepika appearedJhoome Jo Pathaan'Pathaanpropunjabtvreleasedsecond songthe poster
Share252Tweet158Share63

Related Posts

ਮਸ਼ਹੂਰ ਪੰਜਾਬੀ ਗਾਇਕਾ ਦਾ ਇੰਸਟਾਗ੍ਰਾਮ ਅਕਾਊਂਟ ਹੋਇਆ ਹੈਕ

ਅਗਸਤ 4, 2026

ਪੰਜਾਬੀ ਗਾਇਕ ਜੱਸੀ ਗਿੱਲ ਨੂੰ ਵੱਡਾ ਸਦਮਾ, ਮਾਤਾ ਦਾ ਹੋਇਆ ਦਿਹਾਂਤ, ਭਲਕੇ ਕੀਤਾ ਜਾਵੇਗਾ ਅੰਤਿਮ ਸਸਕਾਰ

ਜੁਲਾਈ 27, 2026

ਫ਼ਿਲਮ ‘ਸਰਪੰਚ’ ‘ਚ ਸ਼ਾਨਦਾਰ ਅਦਾਕਾਰੀ ਕਰ ਅਦਾਕਾਰ ਗੁਰਬਾਜ਼ ਸਿੰਘ ਨੇ ਪੰਜਾਬੀ ਫ਼ਿਲਮ ਇੰਡਸਟਰੀ ‘ਚ ਬਣਾਈ ਵੱਖਰੀ ਪਛਾਣ

ਜੁਲਾਈ 11, 2026

OTT ਤੋਂ ਫ਼ਿਲਮ ਸਤਲੁਜ ਹਟਾਏ ਜਾਣ ‘ਤੇ ਬੋਲੇ ਦਿਲਜੀਤ ਦੋਸਾਂਝ, ਕਿਹਾ . . .

ਜੁਲਾਈ 6, 2026

ਅੱਜ ਵਿਆਹ ਦੇ ਬੰਧਨ ‘ਚ ਬੱਝਣਗੇ ਆਮਿਰ ਖਾਨ, ਗਰਲਫ੍ਰੈਂਡ ਗੋਰੀ ਸਪ੍ਰੈੱਟ ਨਾਲ ਕਰਵਾਉਣਗੇ ਤੀਜਾ ਵਿਆਹ

ਜੁਲਾਈ 5, 2026

ਵੱਡੀ ਖ਼ਬਰ : ਮਸ਼ਹੂਰ ਪੰਜਾਬੀ ਗਾਇਕ ਗੁਰੂ ਰੰਧਾਵਾ ਦੇ ਜਿਮ ‘ਤੇ ਹੋਈ ਅੰਨ੍ਹੇਵਾਹ ਫਾਇਰਿੰਗ !

ਜੂਨ 11, 2026
Load More

Recent News

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਘਰ ‘ਤੇ ਫਾਇਰਿੰਗ

ਅਗਸਤ 14, 2026

ਸੁਖਬੀਰ ਬਾਦਲ ਦਾ ਹਾਲ ਜਾਨਣ ਲਈ PM ਮੋਦੀ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਹਰਸਿਮਰਤ ਬਾਦਲ ਨੇ ਕੀਤਾ ਧੰਨਵਾਦ

ਅਗਸਤ 14, 2026

ਮੌਸਮ ਵਿਭਾਗ ਵੱਲੋਂ ਭਲਕੇ ਪੰਜਾਬ ਦੇ ਕਈ ਹਿੱਸਿਆਂ ‘ਚ ਭਾਰੀ ਮੀਂਹ ਪੈਣ ਦੀ ਚਿਤਾਵਨੀ

ਅਗਸਤ 14, 2026

ਡਿਪਟੀ ਕਮਿਸ਼ਨਰ ਨੇ 80ਵੇਂ ਆਜ਼ਾਦੀ ਦਿਵਸ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ ਦਾ ਕੀਤਾ ਨਿਰੀਖਣ

ਅਗਸਤ 14, 2026

ਲਾਲ ਕਿਲ੍ਹੇ ‘ਤੇ ਪਹਿਲੀ ਵਾਰ ਵੰਦੇ ਮਾਤਰਮ, 5 ਹਜ਼ਾਰ ਵਿਸ਼ੇਸ਼ ਮਹਿਮਾਨ… ਜਾਣੋ ਇਸ ਵਾਰ 15 ਅਗਸਤ ਨੂੰ ਹੋਰ ਕੀ-ਕੀ ਹੋਵੇਗਾ ?

ਅਗਸਤ 14, 2026

ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result