ਮੰਗਲਵਾਰ, ਜੁਲਾਈ 15, 2025 11:05 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਪਾਲੀਵੁੱਡ

ਜਲਦ ਹੀ ਰਿਲੀਜ਼ ਹੋਣ ਵਾਲਾ ਹੈ Tarsem Jassar ਤੇ Simi Chahal ਦੀ ਫਿਲਮ ‘Mastaney’ ਦਾ ਪੋਸਟਰ

Tarsem Jassar & Simi Chahal's Film Mastaney: ਦੱਸ ਦਈਏ ਕਿ ਹਾਸਲ ਜਾਣਕਾਰੀ ਮੁਤਾਬਕ ਪੀਰੀਅਡ ਡਰਾਮਾ "ਮਸਤਾਨੇ" ਸਿੱਖ ਸਾਮਰਾਜ ਦੇ ਉਭਾਰ ਤੋਂ ਲੈ ਕੇ ਬਹਾਦਰ ਯੋਧਿਆਂ ਦੀ ਮਹਾਂਕਾਵਿ ਕਹਾਣੀ ਦੇ ਇਤਿਹਾਸ 'ਤੇ ਅਧਾਰਤ ਹੋਵੇਗੀ।

by ਮਨਵੀਰ ਰੰਧਾਵਾ
ਅਪ੍ਰੈਲ 9, 2023
in ਪਾਲੀਵੁੱਡ, ਮਨੋਰੰਜਨ
0

Poster of Movie ‘Mastaney’: ਤਰਸੇਮ ਜੱਸੜ ਆਪਣੇ ਬਹੁਤ ਹੀ ਉਡੀਕੇ ਜਾ ਰਹੇ ਪ੍ਰੋਜੈਕਟ “ਮਸਤਾਨੇ” ਨਾਲ ਵੱਡੇ ਪਰਦੇ ‘ਤੇ ਨਜ਼ਰ ਆਉਣ ਲਈ ਤਿਆਰ ਹੈ। ਦੱਸ ਦਈਏ ਕਿ ਇਹ ਉਸਦੇ ਦਿਲ ਦੇ ਸਭ ਤੋਂ ਨਜ਼ਦੀਕੀ ਪ੍ਰੋਜੈਕਟਾਂ ਚੋਂ ਇੱਕ ਹੈ ਤੇ ਕਿਹਾ ਜਾਂਦਾ ਹੈ ਕਿ ਇਹ ਪੰਜਾਬੀ ਸਿਨੇਮਾ ਦਾ ਇੱਕ ਨਵਾਂ ਦੌਰ ਹੈ।

ਫਿਲਮ ਮੇਕਰਸ ਇਸ ‘ਤੇ ਚਾਰ ਸਾਲਾਂ ਤੋਂ ਕੰਮ ਕਰ ਰਹੇ ਹਨ ਤੇ ਹਾਲ ਹੀ ‘ਚ ਤਰਸੇਮ ਜੱਸੜ ਨੇ ਆਪਣੇ ਇੰਸਟਾਗ੍ਰਾਮ ‘ਤੇ ਇੱਕ ਪੋਸਟ ਸ਼ੇਅਰ ਕਰਦੇ ਹੋਏ ਦੱਸਿਆ ਕਿ ਫਿਲਮ ਦਾ ਪਹਿਲਾ ਪੋਸਟਰ ਜਲਦ ਹੀ ਰਿਲੀਜ਼ ਕੀਤਾ ਜਾਵੇਗਾ।

ਫਿਲਮ ”ਮਸਤਾਨੇ” ”ਚ ਤਰਸੇਮ ਜੱਸੜ (Tarsem Jassar), ਸਿਮੀ ਚਾਹਲ (Simi Chahal), ਕਰਮਜੀਤ ਅਨਮੋਲ (Karamjit Anmol) ਤੇ ਗੁਰਪ੍ਰੀਤ ਘੁੱਗੀ (Gurpreet Ghuggi) ਵਰਗੇ ਕਈ ਕਲਾਕਾਰ ਹਨ। ਇਸ ਤੋਂ ਇਲਾਵਾ ਪੂਰੀ ਕਾਸਟ ਉਤਸ਼ਾਹਿਤ ਹੈ ਕਿ ਉਹ ਇੱਕ ਫਿਲਮ ਦਾ ਹਿੱਸਾ ਹਨ।

ਦੱਸ ਦਈਏ ਕਿ ਹਾਸਲ ਜਾਣਕਾਰੀ ਮੁਤਾਬਕ ਪੀਰੀਅਡ ਡਰਾਮਾ “ਮਸਤਾਨੇ” ਸਿੱਖ ਸਾਮਰਾਜ ਦੇ ਉਭਾਰ ਤੋਂ ਲੈ ਕੇ ਬਹਾਦਰ ਯੋਧਿਆਂ ਦੀ ਮਹਾਂਕਾਵਿ ਕਹਾਣੀ ਦੇ ਇਤਿਹਾਸ ‘ਤੇ ਅਧਾਰਤ ਹੋਵੇਗੀ। ਜਿਸ ‘ਚ ਉਨ੍ਹਾਂ ਸ਼ਾਨਦਾਰ ਦਿਨਾਂ ਦੀ ਜਾਣਕਾਰੀ ਦਿੱਤੀ ਜਾਵੇਗੀ। ਇਹ ਫਿਲਮ ਤਰਸੇਮ ਜੱਸੜ ਦੇ ਦਿਲ ਦੇ ਕਾਫੀ ਕਰੀਬ ਹੈ, ਤੇ ਮਸਤਾਨੀ ਟੀਮ ਇਸ ‘ਤੇ ਚਾਰ ਸਾਲਾਂ ਤੋਂ ਕੰਮ ਕਰ ਰਹੀ ਹੈ।

 

View this post on Instagram

 

A post shared by Tarsem Singh Jassar (@tarsemjassar)

ਸ਼ਰਨ ਆਰਟ, ਜਿਸ ਨੇ ਜੱਸੜ ਨਾਲ ਰੱਬ ਦਾ ਰੇਡੀਓ 2 ਅਤੇ ਗਲਵਕੜੀ ‘ਤੇ ਵੀ ਕੰਮ ਕੀਤਾ, ਇਸ ਨੂੰ ਲਿਖ ਤੇ ਨਿਰਦੇਸ਼ਿਤ ਕਰ ਰਿਹਾ ਹੈ। ਵੇਹਲੀ ਜਨਤਾ ਫਿਲਮਜ਼, ਓਮਜੀ ਸਟਾਰ ਸਟੂਡੀਓਜ਼ ਅਤੇ ਫਤਿਹ ਫਿਲਮਜ਼ ਨੇ ਫਿਲਮ ਦਾ ਨਿਰਮਾਣ ਕੀਤਾ ਹੈ। ਹਾਲਾਂਕਿ, ਫਿਲਮ ਦੀ ਪੂਰੀ ਕਾਸਟ ਦਾ ਅਜੇ ਤੱਕ ਵਿਸਥਾਰ ਨਾਲ ਖੁਲਾਸਾ ਨਹੀਂ ਹੋਇਆ ਹੈ।

ਫੈਨਸ ਨੂੰ ਇਸ ਪੀਰੀਅਡ ਡਰਾਮੇ ਤੋਂ ਬਹੁਤ ਉਮੀਦਾਂ ਹਨ ਤੇ ਉਹ ਇਸ ਨੂੰ ਲੈ ਕੇ ਬੇਹੱਦ ਉਤਸ਼ਾਹਿਤ ਹਨ। ਟੀਮ ਨੂੰ ਭਰੋਸਾ ਹੈ ਕਿ ਉਹ ਦਰਸ਼ਕਾਂ ਦੀਆਂ ਉਮੀਦਾਂ ‘ਤੇ ਖਰਾ ਉਤਰਨਗੇ ਅਤੇ ਪੀਰੀਅਡ ਫਿਲਮਾਂ ਲਈ ਮਿਆਰ ਨੂੰ ਹੋਰ ਵੀ ਉੱਚਾ ਚੁੱਕਣਗੇ। ਇਸ ਦੇ ਨਾਲ ਹੀ ਫੈਨਸ ਨੂੰ ਸਿਮੀ ਚਾਹਲ ਤੇ ਤਰਸੇਮ ਜੱਸੜ ਦੀ ਜੋੜੀ ਹਮੇਸ਼ਾ ਹੀ ਖਾਸ ਲੱਗੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: entertainment newsGurpreet Ghuggikaramjit anmolMastaney PosterMovie Mastaneypro punjab tvpunjab newsPunjabi Cinemapunjabi newsSimi ChahalTarsem JassarTarsem Jassar's MastaneyUpcoming Punjabi Movie
Share283Tweet177Share71

Related Posts

ਬਾਲੀਵੁੱਡ ਦੀ ਅਦਾਕਾਰਾ ਆਲੀਆ ਭੱਟ ਨਾਲ ਹੋਈ ਲੱਖਾਂ ਦੀ ਠੱਗੀ

ਜੁਲਾਈ 9, 2025

ਸ਼ੈਫਾਲੀ ਜਾਰੀਵਾਲਾ ਦੀ ਮੌਤ ਤੋਂ ਬਾਅਦ ਰਾਖੀ ਸਾਵੰਤ ਨੂੰ ਸਤਾ ਰਿਹਾ ਕਿਹੜਾ ਡਰ?

ਜੁਲਾਈ 1, 2025

ਮਨੋਰੰਜਨ ਜਗਤ ਤੋਂ ਮੰਦਭਾਗੀ ਖਬਰ, ਵੱਡੀ ਬਾਲੀਵੁੱਡ ਅਦਾਕਾਰਾ ਦਾ 42 ਸਾਲ ਦੀ ਉਮਰ ‘ਚ ਦਿਹਾਂਤ

ਜੂਨ 28, 2025

42 ਸਾਲ ਦੀ ਬਾਲੀਵੁੱਡ ਅਦਾਕਰਾ ਹਾਰਟ ਅਟੈਕ ਨਾਲ ਹੋਈ ਮੌਤ! ਕੌਣ ਹੈ ‘ਕਾਂਟਾ ਲਗਾ’ ਫੇਮ ਗਰਲ

ਜੂਨ 28, 2025

Guru Randhawa X Account: ਦਿਲਜੀਤ ਦੋਸਾਂਝ ਦੀ ਫ਼ਿਲਮ ‘SardarJi3’ ਤੇ ਵਿਵਾਦਿਤ ਪੋਸਟ ਤੋਂ ਬਾਅਦ, ਗੁਰੂ ਰੰਧਾਵਾ ਨੇ ਆਪਣਾ X ਅਕਾਊਂਟ ਕੀਤਾ Deactivate

ਜੂਨ 27, 2025

ਫ਼ਿਲਮ ‘SardarJi-3’ ਦੇ ਵਿਵਾਦ ‘ਤੇ ਦਿਲਜੀਤ ਦੋਸਾਂਝ ਦਾ ਪਹਿਲਾ ਸਪਸ਼ਟੀਕਰਨ, ਫ਼ਿਲਮ ਨੂੰ ਲੈ ਕੇ ਕਹੀ ਵੱਡੀ ਗੱਲ

ਜੂਨ 25, 2025
Load More

Recent News

ਐਲੋਨ ਮਸਕ ਦੀ EV ਕੰਪਨੀ ਭਾਰਤ ‘ਚ ਲਾਂਚ ਕਰਨ ਜਾ ਰਹੀ ਆਪਣੀਆਂ ਖ਼ਾਸ ਫ਼ੀਚਰ ਵਾਲੀਆਂ ਗੱਡੀਆਂ, ਕੀਮਤ ਜਾਣ ਹੋ ਜਾਓਗੇ ਹੈਰਾਨ

ਜੁਲਾਈ 15, 2025

ਪੰਜਾਬ ਵਿਧਾਨ ਸਭਾ ਦਾ ਸਪੈਸ਼ਲ ਸੈਸ਼ਨ ਦੀ ਸ਼ੁਰੂਆਤ, ਬੇਅਦਬੀ ਦੇ ਅਹਿਮ ਮੁੱਦੇ ਦੇ ਨਾਲ ਹੋਰ ਅਹਿਮ ਮੁੱਦਿਆਂ ‘ਤੇ ਅੱਜ ਹੋਵੇਗਾ ਫੈਸਲਾ

ਜੁਲਾਈ 15, 2025

Punjab Weather Update: ਸਾਉਣ ਦੀ ਸ਼ੁਰੂਆਤ ਪਰ ਪੰਜਾਬ ‘ਚ ਨਹੀਂ ਪਵੇਗਾ ਮੀਂਹ! ਮੌਸਮ ਵਿਭਾਗ ਨੇ ਦਿੱਤੀ ਇਹ ਜਾਣਕਾਰੀ

ਜੁਲਾਈ 15, 2025

ਪੰਜਾਬ ਦੇ ਮਸ਼ਹੂਰ ਐਥਲੀਟ ਦਾ ਹੋਇਆ ਦਿਹਾਂਤ, 80 ਸਾਲ ਦੀ ਉਮਰ ‘ਚ ਸ਼ੁਰੂ ਕੀਤੀ ਸੀ ਐਥਲਿਟਕ

ਜੁਲਾਈ 15, 2025

2026 ‘ਚ ਹੋਵੇਗਾ ਸਿੱਧੂ ਮੂਸੇਵਾਲਾ ਦਾ ‘ਸਾਈਨ ਟੂ ਵਾਰ 2026 ਵਰਲਡ ਟੂਰ’, ਸੋਸ਼ਲ ਮੀਡੀਆ ‘ਤੇ ਸਾਂਝਾ ਕੀਤਾ ਪੋਸਟਰ

ਜੁਲਾਈ 15, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.