ਸ਼ਨੀਵਾਰ, ਅਕਤੂਬਰ 3, 2026 05:08 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਵਿਦੇਸ਼

CANADA: ਗੁਰਦੁਆਰਾ ਸਿੱਖ ਟੈਂਪਲ ਐਡਮਿੰਟਨ ਦੇ ਪ੍ਰਧਾਨ ਦਾ ਗੋਲੀਆਂ ਮਾਰ ਕੇ ਕਤਲ

by Gurjeet Kaur
ਅਪ੍ਰੈਲ 9, 2024
in ਵਿਦੇਸ਼
0

ਕੈਨੇਡਾ ਦੇ ਐਡਮਿੰਟਨ ਦੇ ਇਕ ਨਾਮੀ ਬਿਲਡਰ ਅਤੇ ਗੁਰਦੁਆਰਾ ਸਿੱਖ ਟੈਂਪਲ ਦੇ ਪ੍ਰਧਾਨ ਬੂਟਾ ਸਿੰਘ ਗਿੱਲ ਦਾ ਦਿਨ ਦਿਹਾੜੇ ਗੋਲੀਆਂ ਮਾਰ ਕੇ ਕਤਲ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।ਇਹ ਘਟਨਾ ਮ੍ਰਿਤਕ ਬੂਟਾ ਸਿੰਘ ਗਿੱਲ, ਜਿਸਦਾ ਪਿਛਲਾ ਪਿੰਡ ਲਾਂਧੜਾ (ਨੇੜੇ ਫਿਲੌਰ) ਹੈ, ਦੇ ਕਾਰੋਬਾਰ ਨਾਲ ਜੁੜੀ ਇਕ ਕੰਸਟ੍ਰਕਸ਼ਨ ਸਾਈਟ ‘ਤੇ ਵਾਪਰੀ ਦੱਸੀ ਜਾ ਰਹੀ ਹੈ ਜੋ ਮਿਲਵੁੱਡ ਰਿੱਕ ਸੈਂਟਰ ਦੇ ਨੇੜੇ ਸਥਿਤ ਹੈ।

ਮਿਲੀਆਂ ਖਬਰਾਂ ਅਨੁਸਾਰ ਹਮਲਾਵਰ ਨਿਕ ਧਾਲੀਵਾਲ ਵੀ ਕੰਸਟ੍ਰਕਸ਼ਨ ਦੇ ਕਿੱਤੇ ਨਾਲ ਬਤੌਰ ‘ਰੂਫਰ’ ਜੁੜਿਆ ਹੋਇਆ ਸੀ।ਇਸ ਘਟਨਾ ਦਾ ਤੀਜਾ ਸ਼ਿਕਾਰ ਸਰਬਜੀਤ ਸਿੰਘ ਦੱਸਿਆ ਗਿਆ ਹੈ ਜੋ ਇੱਕ ਸਿਵਲ ਇੰਜੀਨੀਅਰ ਹੈ ਜੋ ਗੰਭੀਰ ਜ਼ਖਮੀ ਹਾਲਤ ‘ਚ ਜ਼ਿੰਦਗੀ ਅਤੇ ਮੌਤ ਵਿਚਾਲੇ ਲੜਾਈ ਲੜ ਰਿਹਾ ਹੈ।

ਸੂਤਰਾਂ ਮੁਤਾਬਕ ਤਿੰਨੋਂ ਵਿਅਕਤੀ ਕੰਸਟ੍ਰਕਸ਼ਨ ਸਾਈਟ ‘ਤੇ ਮੌਜੂਦ ਸਨ, ਜਦੋਂ ਗਿੱਲ ਅਤੇ ਧਾਲੀਵਾਲ ਵਿਚਕਾਰ ਕਿਸੇ ਗੱਲ ਨੂੰ ਲੈ ਕੇ ਬਹਿਸਬਾਜੀ ਹੋ ਗਈ, ਜਿਸ ਮਗਰੋਂ ਧਾਲੀਵਾਲ ਨੇ ਆਪਣੀ ਪਿਸਤੌਲ ਕੱਢੀ ਅਤੇ ਗੋਲੀਆਂ ਚਲਾ ਦਿੱਤੀਆਂ, ਜਿਸ ਨਾਲ ਧਾਲੀਵਾਲ ਦੀ ਮੌਕੇ ‘ਤੇ ਹੀ ਮੌਤ ਹੋ ਗਈ ਅਤੇ ਇੰਜੀਨੀਅਰ ਸਰਬਜੀਤ ਸਿੰਘ ਜ਼ਖਮੀ ਹੋ ਗਿਆ।ਸੂਤਰਾਂ ਅਨੁਸਾਰ ਘਟਨਾ ਉਪਰੰਤ ਨਿਕ ਧਾਲੀਵਾਲ ਨੇ ਖੁਦ ਨੂੰ ਵੀ ਗੋਲੀ ਮਾਰ ਲਈ ਅਤੇ ਮੌਕੇ ‘ਤੇ ਹੀ ਮਾਰਿਆ ਗਿਆ।

ਫਿਲਹਾਲ ਝਗੜੇ ਦਾ ਕੋਈ ਸਪੱਸ਼ਟ ਕਾਰਨ ਸਾਹਮਣੇ ਨਹੀਂ ਆਇਆ ਪਰ ਚਰਚਾਵਾਂ ਦਾ ਦੌਰ ਜਾਰੀ ਹੈ।

Tags: boota singh gilllatest newspresident of canadian gurdwarapro punjab tvshot dead
Share2092Tweet1308Share523

Related Posts

ਗੋਲਡੀ ਬਰਾੜ ਵਿਰੁੱਧ FBI ਦੀ ਵੱਡੀ ਕਾਰਵਾਈ, TOP 10 Most Wanted ਸੂਚੀ ‘ਚ ਕੀਤਾ ਸ਼ਾਮਲ, ਰੱਖਿਆ 9 ਕਰੋੜ ਰੁਪਏ ਦਾ ਇਨਾਮ

ਸਤੰਬਰ 29, 2026

ਕੈਨੇਡਾ ਸਟੱਡੀ ਵੀਜ਼ਾ ਦੇ ਬਦਲੇ ਨਿਯਮ

ਸਤੰਬਰ 16, 2026

ਕੈਲੀਫੋਰਨੀਆ ਵਿੱਚ ਪੰਜਾਬ ਦਾ ਨੌਜਵਾਨ ਗ੍ਰਿਫ਼ਤਾਰ; ਪੀਜ਼ਾ ਰੈਸਟੋਰੈਂਟ ਦੀ ਆੜ ਵਿੱਚ ਚੱਲ ਰਹੇ ਡਰੱਗ ਸਿੰਡੀਕੇਟ ਦਾ ਪਰਦਾਫਾਸ਼

ਸਤੰਬਰ 8, 2026

ਨੇਪਾਲ ਵਿੱਚ ਹੜ੍ਹ ਕਾਰਨ ਭਾਰੀ ਤਬਾਹੀ, ਲਗਭਗ 160 ਲੋਕਾਂ ਦੀ ਮੌਤ; 133 ਭਾਰਤੀਆਂ ਸਮੇਤ 750 ਤੋਂ ਵੱਧ ਲਾਪਤਾ

ਅਗਸਤ 27, 2026

ਵਿਦੇਸ਼ੀ ਸੈਲਾਨੀਆਂ ਲਈ ਭਾਰਤ ਆਉਣਾ ਹੋਇਆ ਆਸਾਨ, ਸਰਕਾਰ ਨੇ ਖੋਲ੍ਹੇ 11 ਨਵੇਂ ਇਮੀਗ੍ਰੇਸ਼ਨ ਪੁਆਇੰਟ

ਅਗਸਤ 11, 2026

ਸਿਰਫ਼ 12,000 ਦੀ ਆਬਾਦੀ ਵਾਲੇ ਦੇਸ਼ ਨੇ ਬਦਲਿਆ ਆਪਣਾ ਨਾਮ, ਸਪੈਲਿੰਗ ਦੀ ਸਮੱਸਿਆ ਤੋਂ ਸੀ ਪ੍ਰੇਸ਼ਾਨ

ਅਗਸਤ 4, 2026
Load More

Recent News

ਅੱਜ ਸ਼੍ਰੀ ਰਾਮ ਮੰਦਰ ਸਰੋਵਰ ਵਿਕਾਸ ਸਮਿਤੀ ਵੱਲੋਂ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਦਾ ਵਿਸ਼ੇਸ਼ ਸਨਮਾਨ

ਅਕਤੂਬਰ 2, 2026

ਵਿਕਸਤ ਭਾਰਤ ਲਈ ਸਵੱਛਤਾ ਰੋਜ਼ਾਨਾ ਦੀ ਨਾਗਰਿਕ ਜ਼ਿੰਮੇਵਾਰੀ ਬਣੇ: ਸਤਨਾਮ ਸਿੰਘ ਸੰਧੂ

ਅਕਤੂਬਰ 2, 2026

ਹਰਜਿੰਦਰ ਸਿੰਘ ਧਾਮੀ ਪੰਜਾਬ ਪੁਲਿਸ ਦਾ ਸਹਿਯੋਗ ਕਰਨ ਦੀ ਬਜਾਏ ਸੀਬੀਆਈ ਜਾਂਚ ਕਿਉਂ ਮੰਗ ਰਹੇ ਹਨ ? – ਬਲਤੇਜ ਪੰਨੂ

ਅਕਤੂਬਰ 2, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੀਆਂ ਔਰਤਾਂ ਦੇ ਖਾਤਿਆਂ ਵਿੱਚ ਇੱਕ ਵਾਰ ਫਿਰ ਪਾਈ ਸਨਮਾਨ ਰਾਸ਼ੀ

ਅਕਤੂਬਰ 2, 2026

BJP ਜਵਾਬ ਦੇਵੇ ਕਿ ਨਸ਼ੇ ਕਿੱਥੋਂ ਆ ਰਹੇ ਹਨ, ਬੀਜੇਪੀ ਆਪਣੀ ‘ਨਸ਼ਾ ਮੁਕਤ ਯਾਤਰਾ’ ਗੁਜਰਾਤ ਤੋਂ ਸ਼ੁਰੂ ਕਿਉਂ ਨਹੀਂ ਕਰਦੀ : ਕੁਲਦੀਪ ਸਿੰਘ ਧਾਲੀਵਾਲ

ਅਕਤੂਬਰ 1, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.