ਮੰਗਲਵਾਰ, ਅਗਸਤ 11, 2026 11:16 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਮਾਰਚ ਦੇ ਪਹਿਲੇ ਦਿਨ ਮਹਿੰਗਾਈ ਦਾ ਝਟਕਾ, ਘਰੇਲੂ LPG ਸਿਲੰਡਰ ਦੀ ਕੀਮਤ ‘ਚ 50 ਰੁ. ਹੋਇਆ ਵਾਧਾ

ਮਾਰਚ ਦੇ ਪਹਿਲੇ ਦਿਨ ਹੀ ਮਹਿੰਗਾਈ ਨੂੰ ਵੱਡਾ ਝਟਕਾ ਲੱਗਾ ਹੈ। ਘਰੇਲੂ ਰਸੋਈ ਗੈਸ ਸਿਲੰਡਰ ਦੀ ਕੀਮਤ ਮਹੀਨੇ ਦੇ ਪਹਿਲੇ ਦਿਨ ਹੀ 50 ਰੁਪਏ ਵਧ ਗਈ ਹੈ।

by Gurjeet Kaur
ਮਾਰਚ 1, 2023
in ਦੇਸ਼
0

14.2 ਕਿਲੋ ਘਰੇਲੂ ਰਸੋਈ ਗੈਸ ਸਿਲੰਡਰ ਦੀ ਕੀਮਤ 50 ਰੁਪਏ ਵਧ ਗਈ ਹੈ। ਇਸ ਦੇ ਨਾਲ ਹੀ 19 ਕਿਲੋ ਦੇ ਕਮਰਸ਼ੀਅਲ ਸਿਲੰਡਰ ਦੀ ਕੀਮਤ ‘ਚ 350.50 ਰੁਪਏ ਦਾ ਵਾਧਾ ਕੀਤਾ ਗਿਆ ਹੈ। ਦਿੱਲੀ ‘ਚ ਹੁਣ 19 ਕਿਲੋ ਦਾ ਕਮਰਸ਼ੀਅਲ ਸਿਲੰਡਰ 2119.50 ਰੁਪਏ ‘ਚ ਮਿਲੇਗਾ। ਜਦਕਿ ਘਰੇਲੂ ਰਸੋਈ ਗੈਸ ਸਿਲੰਡਰ 1103 ਰੁਪਏ ਦਾ ਹੋ ਗਿਆ ਹੈ। ਵਧੀਆਂ ਕੀਮਤਾਂ ਅੱਜ ਤੋਂ ਲਾਗੂ ਹੋ ਗਈਆਂ ਹਨ।

ਮਾਰਚ ਦੇ ਪਹਿਲੇ ਦਿਨ ਹੀ ਮਹਿੰਗਾਈ ਨੂੰ ਵੱਡਾ ਝਟਕਾ ਲੱਗਾ ਹੈ। ਘਰੇਲੂ ਰਸੋਈ ਗੈਸ ਸਿਲੰਡਰ ਦੀ ਕੀਮਤ ਮਹੀਨੇ ਦੇ ਪਹਿਲੇ ਦਿਨ ਹੀ 50 ਰੁਪਏ ਵਧ ਗਈ ਹੈ। ਹੁਣ ਦਿੱਲੀ ਵਿੱਚ ਘਰੇਲੂ ਰਸੋਈ ਗੈਸ ਸਿਲੰਡਰ 1103 ਰੁਪਏ ਦਾ ਹੋ ਗਿਆ ਹੈ। ਹੋਲੀ ਤੋਂ ਪਹਿਲਾਂ ਇਸ ਨੂੰ ਵੱਡਾ ਝਟਕਾ ਮੰਨਿਆ ਜਾ ਰਿਹਾ ਹੈ।

ਨਿਊਜ਼ ਏਜੰਸੀ ਏਐਨਆਈ ਮੁਤਾਬਕ 14.2 ਕਿਲੋ ਦੇ ਘਰੇਲੂ ਐਲਪੀਜੀ ਸਿਲੰਡਰ ਦੀ ਕੀਮਤ ਵਿੱਚ 50 ਰੁਪਏ ਦਾ ਵਾਧਾ ਹੋਇਆ ਹੈ। ਇਸ ਦੇ ਨਾਲ ਹੀ 19 ਕਿਲੋ ਦੇ ਕਮਰਸ਼ੀਅਲ ਸਿਲੰਡਰ ਦੀ ਕੀਮਤ ‘ਚ 350.50 ਰੁਪਏ ਦਾ ਵਾਧਾ ਕੀਤਾ ਗਿਆ ਹੈ। ਦਿੱਲੀ ‘ਚ ਹੁਣ 19 ਕਿਲੋ ਦਾ ਕਮਰਸ਼ੀਅਲ ਸਿਲੰਡਰ 2119.50 ਰੁਪਏ ‘ਚ ਮਿਲੇਗਾ। ਜਦਕਿ ਘਰੇਲੂ ਰਸੋਈ ਗੈਸ ਸਿਲੰਡਰ 1103 ਰੁਪਏ ਦਾ ਹੋ ਗਿਆ ਹੈ। ਵਧੀਆਂ ਕੀਮਤਾਂ ਅੱਜ ਤੋਂ ਲਾਗੂ ਹੋ ਗਈਆਂ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

 

Tags: LPG gasLPG Gas CostLPG gas cylinder pricespro punjab tvpunjabi news
Share242Tweet151Share61

Related Posts

ਟਲਿਆ ਵੱਡਾ ਜਹਾਜ਼ ਹਾਦਸਾ! ਪਾਇਲਟ ਦੀਆਂ ਅੱਖਾਂ ਵਿੱਚ ਲੇਜ਼ਰ ਲਾਈਟ ਪੈਣ ਕਾਰਨ ਭਟਕਿਆ ਧਿਆਨ

ਅਗਸਤ 9, 2026

ਜਿੱਥੇ ਅਜੀਤ ਪਵਾਰ ਦਾ ਜਹਾਜ਼ ਹੋਇਆ ਸੀ ਹਾਦਸਾਗ੍ਰਸਤ, ਉਥੇ ਹੀ ਵਾਪਰਿਆ ਇੱਕ ਹੋਰ ਹਾਦਸਾ

ਅਗਸਤ 9, 2026

ਖ਼ਰਾਬ ਮੌਸਮ ਕਾਰਨ 20 ਦਿਨ ਪਹਿਲਾਂ ਬੰਦ ਕੀਤੀ ਗਈ ਅਮਰਨਾਥ ਯਾਤਰਾ

ਅਗਸਤ 8, 2026

ਸੰਸਦ ਨੇ ਪ੍ਰਧਾਨ ਮੰਤਰੀ ਮੋਦੀ ਦੇ ਵੀਡੀਓ ਨੂੰ ਹਟਾਉਣ ਲਈ ਮੈਟਾ ਨੂੰ ਦਿੱਤਾ ਅਲਟੀਮੇਟਮ

ਅਗਸਤ 5, 2026

ਪਹਿਲਵਾਨ ਸਤਿੰਦਰ ਮਲਿਕ ਨੇ ਲਗਾਤਾਰ ਦੂਜੀ ਵਾਰ ਅੰਡਰ-17 ਵਿਸ਼ਵ ਕੁਸ਼ਤੀ ਚੈਂਪੀਅਨ ਬਣ ਕੇ ਰਚਿਆ ਇਤਿਹਾਸ

ਅਗਸਤ 5, 2026

‘ਮਦਰੱਸਿਆਂ ‘ਚ ਵੰਦੇ ਮਾਤਰਮ ਗਾਉਣ ਨੂੰ ਲੈਕੇ ਕਲਕੱਤਾ ਹਾਈ ਕੋਰਟ ਦੀ ਸਖ਼ਤ ਟਿੱਪਣੀ

ਅਗਸਤ 5, 2026
Load More

Recent News

ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਵੱਲੋਂ ਵਿਧਾਨ ਸਭਾ ਵਿੱਚ ਪੇਸ਼ ਮਹਿਲਾ ਸਸ਼ਕਤੀਕਰਨ ਦਾ ਮਤਾ ਸਰਬਸੰਮਤੀ ਨਾਲ ਪਾਸ

ਅਗਸਤ 10, 2026

ਪੰਜਾਬ ਵਿਧਾਨ ਸਭਾ ਨੇ ਵੱਖ-ਵੱਖ ਖੇਤਰਾਂ ਨਾਲ ਸਬੰਧਤ 9 ਅਹਿਮ ਬਿੱਲ ਕੀਤੇ ਪਾਸ

ਅਗਸਤ 10, 2026

ਮਾਨ ਸਰਕਾਰ ਦੇ ਸਾਰਥਕ ਯਤਨਾਂ ਸਦਕਾ ਪੰਜਾਬ ਦੀਆਂ ਔਰਤਾਂ ਆਰਥਿਕ ਆਤਮ-ਨਿਰਭਰਤਾ ਵੱਲ ਵਧ ਰਹੀਆਂ ਹਨ: ਸੌਂਦ

ਅਗਸਤ 10, 2026

ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ‘ਚ ਭਾਰੀ ਮੀਂਹ ਦੀ ਚੇਤਾਵਨੀ, ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ

ਅਗਸਤ 10, 2026

ਸਿਰਫ਼ ਰਾਸ਼ਨ ਕਾਰਡਾਂ ਨਾਲ ਨਹੀਂ, ਸਿੱਖਿਆ ਰਾਹੀਂ ਹੀ ਖ਼ਤਮ ਹੋਵੇਗੀ ਗਰੀਬੀ: CM ਭਗਵੰਤ ਮਾਨ

ਅਗਸਤ 10, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.