ਐਤਵਾਰ, ਫਰਵਰੀ 1, 2026 09:19 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਅਜ਼ਬ-ਗਜ਼ਬ

ਅੰਗੂਰ ਦੇ ਇਕ ਦਾਣੇ ਦੀ ਕੀਮਤ 35 ਹਜ਼ਾਰ ਅਤੇ ਗੁੱਛੇ ਦੀ ਕੀਮਤ 9 ਲੱਖ ਰੁਪਏ!

ਅੰਗੂਰ ਦੇ ਇਕ ਦਾਣੇ ਦੀ ਕੀਮਤ ਤਕਰੀਬਨ 35 ਹਜ਼ਾਰ ਰੁਪਏ ਤੋਂ ਵੀ ਜ਼ਿਆਦਾ ਹੈ, ਸੁਣਨ ਪੜ੍ਹਨ ਨੂੰ ਭਾਵੇਂ ਇਹ ਕੁਝ ਅਜੀਬ ਲੱਗੇ ਪ੍ਰੰਤੂ ਇਹ ਸੱਚ ਹੈ। ਇਸ ਤਰ੍ਹਾਂ ਦੀ ਅੰਗੂਰ ਦੀ ਇਕ ਕਿਸਮ ਹੈ ਜਿਸ ਦੇ ਗੁੱਛੇ ਦੀ ਕੀਮਤ ਲੱਖਾਂ ਰੁਪਏ ਹੈ।

by Bharat Thapa
ਦਸੰਬਰ 6, 2022
in ਅਜ਼ਬ-ਗਜ਼ਬ
0

ਅੰਗੂਰ ਦੇ ਭਾਅ ਨੂੰ ਜਾਣ ਕੇ ਤੁਹਾਨੂੰ ਹੈਰਾਨੀ ਹੋਵੇਗੀ ਕਿ ਅੰਗੂਰ ਦੇ ਇਕ ਦਾਣੇ ਦੀ ਕੀਮਤ ਹਜ਼ਾਰਾਂ ਰੁਪਏ ਅਤੇ ਇਕ ਗੁੱਛੇ ਦੀ ਕੀਮਤ ਲੱਖਾਂ ਰੁਪਏ ਵਿੱਚ ਹੈ। ਅੰਗੂਰ ਦੇ ਇਕ ਦਾਣੇ ਦੀ ਕੀਮਤ ਤਕਰੀਬਨ 35 ਹਜ਼ਾਰ ਰੁਪਏ ਤੋਂ ਵੀ ਜ਼ਿਆਦਾ ਹੈ, ਸੁਣਨ ਪੜ੍ਹਨ ਨੂੰ ਭਾਵੇਂ ਇਹ ਕੁਝ ਅਜੀਬ ਲੱਗੇ ਪ੍ਰੰਤੂ ਇਹ ਸੱਚ ਹੈ। ਇਸ ਤਰ੍ਹਾਂ ਦੀ ਅੰਗੂਰ ਦੀ ਇਕ ਕਿਸਮ ਹੈ ਜਿਸ ਦੇ ਗੁੱਛੇ ਦੀ ਕੀਮਤ ਲੱਖਾਂ ਰੁਪਏ ਹੈ।

Tellerreport ਮੁਤਾਬਕ 26 ਅੰਗੂਰਾਂ ਦਾ ਇਕ ਗੁੱਛਾ ਕਰੀਬ 9 ਲੱਖ ਰੁਪਏ ਵਿੱਚ ਮਿਲਦਾ ਹੈ। ਇਸ ਅਨੌਖੀ ਕਿਸਮ ਦੇ ਅੰਗੂਰਾਂ ਦੀ ਨਿਲਾਮੀ ਹੁੰਦੀ ਹੈ। ਬਿਜਨੈਸ ਇਨਸਾਈਡਰ ਦੀ ਰਿਪੋਰਟ ਮੁਤਾਬਕ ਇਸ ਅੰਗੂਰ ਨੂੰ ਰੂਬੀ ਰੋਮਨ ਨਾਮ ਨਾਲ ਜਾਣਿਆ ਜਾਂਦਾ ਹੈ। ਇਹ ਅੰਗੂਰ ਜਾਪਾਨ ਦੇ ਇਸ਼ਿਕਾਵਾ ਵਿੱਚ ਹੁੰਦੇ ਹਨ। ਆਕਾਰ ਵਿੱਚ ਇਹ ਹੋਰਾਂ ਅੰਗੂਰਾਂ ਦੇ ਮੁਕਾਬਲੇ 4 ਗੁਣਾ ਵੱਡੇ ਹੁੰਦੇ ਹਨ।

ਇਸ ਦੇ ਨਾਲ ਹੀ ਹੋਰ ਅੰਗੂਰਾਂ ਦੇ ਮੁਕਾਬਲੇ ਜ਼ਿਆਦਾ ਮਿੱਠੇ ਅਤੇ ਰਸਭਰੇ ਵੀ ਹੁੰਦੇ ਹਨ। ਇਹ ਅੰਗੂਰ ਬਹੁਤ ਹੀ ਦੁਰਲਭ ਹਨ। ਇਸ ਦੇ ਇਕ ਗੁੱਸੇ ਵਿੱਚ 24-26 ਅੰਗੂਰ ਹੁੰਦੇ ਹਨ। ਸਾਲ 2022 ਵਿੱਚ ਨੀਲਾਮੀ ਦੌਰਾਨ 8.8 ਲੱਖ ਰੁਪਏ ਵਿੱਚ ਵੇਚੇ ਗਏ ਸਨ। ਸਾਲ 2021 ਵਿੱਚ ਇਸਦੀ ਕੀਮਤ ਲਗਭਗ ਐਨੀ ਹੀ ਰਹੀ ਸੀ।

ਕਿਵੇਂ ਹੁੰਦੀ ਅੰਗੂਰ ਦੀ ਖੇਤੀ?

Ishikawafood ਵੈਬਸਾਈਟ ਮੁਤਾਬਕ ਜਾਪਾਨ ਦੇ ਇਸ਼ਿਕਾਵਾ ਵਿੱਚ ਅੰਗੂਰ ਕਿਸਾਨਾਂ ਨੇ 1998 ਵਿੱਚ ਪ੍ਰੀਫੇਕਚੁਰਲ ਐਗਰੀਕਲਚਰ ਰਿਸਰਚ ਸੈਂਟਰ ਤੋਂ ਇਕ ਲਾਲ ਰੰਗ ਦੇ ਅੰਗੂਰ ਦੇ ਕਿਸਮ ਨੂੰ ਵਿਕਸਿਤ ਕਰਨ ਨੂੰ ਕਿਹਾ ਸੀ। 400 ਅੰਗੂਰ ਦੀ ਲਤਾਓ ਨਾਲ ਪ੍ਰਯੋਗ ਕੀਤਾ ਗਿਆ। ਦੋ ਸਾਲ ਬਾਅਦ ਇਨ੍ਹਾਂ ਨੂੰ ਫਲ ਲੱਗਣ ਲੱਗਿਆ। 400 ਬੇਲਾਂ ਵਿਚੋਂ ਕੇਵਲ 4 ਨੂੰ ਹੀ ਅੰਗੂਰ ਲੱਗੇ। ਇਨ੍ਹਾਂ ਵਿਚੋਂ ਇਕ ਹੀ ਕਿਸਮ ਦੇ ਸਨ। ਜੋ ਕੰਮ ਦੀ ਰਹੀ, ਹੁਣ ਖੋਜ ਟੀਮ ਇਸਦੀ ਚੁਣੀਦੀਆਂ ਅੰਗੂਰ ਦੀਆਂ ਕਿਸਮ ਦੀ ਖੇਤੀ ਕਰਦੀ ਹੈ।

ਅੰਗੂਰ ਦੇ ਰੰਗ, ਆਕਾਰ, ਸਵਾਦ ਦਾ ਵਿਸ਼ੇਸ਼ ਖਿਆਲ ਰੱਖਿਆ ਜਾਂਦਾ ਹੈ। ਸਭ ਤੋਂ ਪਹਿਲਾਂ ਸਾਲ 2008 ਵਿੱਚ ਇਸ ਅੰਗੂਰ ਨੂੰ ਨਿਲਾਮੀ ਲਈ ਬਾਜ਼ਾਰ ਵਿੱਚ ਉਤਾਰਿਆ ਗਿਆ ਸੀ। 700 ਗ੍ਰਾਮ ਦੇ ਅੰਗੂਰ ਦੇ ਇਕ ਗੁੱਛੇ ਨੂੰ 910 ਰੁਪਏ ਅਮਰੀਕੀ ਡਾਲਰ ਭਾਵ ਕਰੀਬ 64, 800 ਰੁਪਏ ਵਿੱਚ ਖਰੀਦਿਆ ਗਿਆ ਸੀ। ਉਸ ਸਮੇਂ ਗੁੱਛੇ ਵਿੱਚ ਅੰਗੂਰ ਦੇ ਇਕ ਦਾਣੇ ਦੀ ਕੀਮਤ 1800 ਰੁਪਏ ਪਹੁੰਚੀ ਸੀ, ਉਥੇ 2016 ਵਿੱਚ 26 ਅੰਗੂਰਾਂ ਦਾ ਇਕ ਗੁੱਛੇ ਨੂੰ 11, 000 ਡਾਲਰ ਭਾਵ 7, 84, 000 ਰੁਪਏ ਤੱਕ ਪਹੁੰਚ ਗਿਆ ਸੀ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: ajab gajb newsexpensive grapheslatest newspro punjab tvpunjabi news
Share236Tweet148Share59

Related Posts

ਮਾਨ ਸਰਕਾਰ ਨੇ ਪੰਜਾਬ ਵਿੱਚ ਰੇਬੀਜ਼ ਦੇ ਖ਼ਤਰੇ ਨਾਲ ਨਜਿੱਠਣ ਲਈ ਕੀਤੇ ਵਿਆਪਕ ਸੁਧਾਰ

ਜਨਵਰੀ 14, 2026

ਲੋਹੜੀ ਵਾਲੇ ਦਿਨ ਮਸ਼ਹੂਰ ਪੰਜਾਬੀ ਗਾਇਕ ਅਰਜਨ ਢਿੱਲੋਂ ਨੂੰ ਵੱਡਾ ਸਦਮਾ, ਪਿਤਾ ਦਾ ਹੋਇਆ ਦਿਹਾਂਤ

ਜਨਵਰੀ 13, 2026

ਸਾਲ 2025 ਦਾ ਸੰਸਦੀ ਮਾਮਲੇ ਵਿਭਾਗ ਦਾ ਲੇਖਾ-ਜੋਖਾ; ਸਕੂਲੀ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਨ ਲਈ ਸ੍ਰੀ ਅਨੰਦਪੁਰ ਸਾਹਿਬ ਵਿਖੇ ਮੌਕ ਵਿਧਾਨ ਸਭਾ ਸੈਸ਼ਨ ਕਰਵਾਇਆ

ਦਸੰਬਰ 31, 2025

ਦੁਸ਼ਮਣੀ ਤੋਂ ਮੁਲਾਕਾਤ ਤੱਕ – ਡੋਨਾਲਡ ਟਰੰਪ ਮਹੀਨਿਆਂ ਦੀਆਂ ਝੜਪਾਂ ਤੋਂ ਬਾਅਦ ਵ੍ਹਾਈਟ ਹਾਊਸ ਵਿੱਚ ਮਮਦਾਨੀ ਨਾਲ ਗੱਲ ਕਰਨ ਲਈ ਹੋਏ ਸਹਿਮਤ

ਨਵੰਬਰ 21, 2025

ਸਵੇਰ ਜਾਂ ਸ਼ਾਮ ਕਿਹੜੇ ਸਮੇਂ Brush ਕਰਨਾ ਹੈ ਫ਼ਾਇਦੇਮੰਦ ? ਜਾਣੋ

ਨਵੰਬਰ 5, 2025

Online ਮੰਗਵਾਇਆ 1 ਲੱਖ 80 ਹਜ਼ਾਰ ਦਾ ਫ਼ੋਨ, ਡੱਬਾ ਖੋਲ੍ਹਦਿਆਂ ਹੀ ਵਿਚੋਂ ਨਿਕਲੀ ਅਜਿਹੀ ਚੀਜ

ਨਵੰਬਰ 1, 2025
Load More

Recent News

ਪ੍ਰਧਾਨ ਮੰਤਰੀ ਮੋਦੀ ਨੇ ਆਦਮਪੁਰ ਏਅਰਪੋਰਟ ਦਾ ਬਦਲਿਆ ਨਾਮ, ਹਲਵਾਰਾ ਏਅਰਪੋਰਟ ਦਾ ਕੀਤਾ ਉਦਘਾਟਨ

ਫਰਵਰੀ 1, 2026

ਪੰਜਾਬ ਦੇ ਕੱਪੜੇ ਯੂਰਪ ਵਿੱਚ ਵਿਕਣਗੇ : ਪ੍ਰਧਾਨ ਮੰਤਰੀ ਨਰਿੰਦਰ ਮੋਦੀ

ਫਰਵਰੀ 1, 2026

ਪੰਜਾਬ ਦੀਆਂ ਉਮੀਦਾਂ ’ਤੇ ਖਰ੍ਹਾ ਨਹੀਂ ਉਤਰਿਆ ਕੇਂਦਰ ਸਰਕਾਰ ਦਾ ਬਜਟ : CM ਭਗਵੰਤ ਮਾਨ

ਫਰਵਰੀ 1, 2026

13,500 ਰੁਪਏ ਥੱਲੇ ਡਿੱਗਿਆ ਸੋਨਾ, ਬਜਟ ਮਗਰੋਂ ਘਟੇ ਸੋਨੇ ਚਾਂਦੀ ਦੇ ਰੇਟ

ਫਰਵਰੀ 1, 2026

ਬਜਟ 2026: ਰੇਲਵੇ ਨੂੰ ਵੱਡਾ ਤੋਹਫ਼ਾ, ਦਿੱਲੀ-ਵਾਰਾਣਸੀ ਸਮੇਤ 7 ਨਵੇਂ ਹਾਈ-ਸਪੀਡ ਰੇਲ ਕੋਰੀਡੋਰਾਂ ਦਾ ਐਲਾਨ

ਫਰਵਰੀ 1, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.