ਸੋਮਵਾਰ, ਅਗਸਤ 17, 2026 09:22 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਲਾਈਫਸਟਾਈਲ

Egg Price: ਇਸ ਅੰਡੇ ਦੀ ਕੀਮਤ ਹੈ 100 ਰੁ., ਲੋਕ ਇਸ ਨੂੰ ਦਵਾਈ ਸਮਝ ਕੇ ਖਾਂਦੇ, ਜਾਣੋ ਕਿਉਂ ਹੈ ਖਾਸ

Egg Price In India: ਕੇਂਦਰ ਸਰਕਾਰ ਦਾ ਸਲੋਗਨ ਹੈ, ਸੰਡੇ ਹੋਵੇ ਜਾਂ ਮੰਡੇ, ਰੋਜ਼ ਖਾਓ ਅੰਡੇ। ਇਸ ਦੇ ਪਿੱਛੇ ਕਾਰਨ ਇਹ ਹੈ ਕਿ ਅੰਡੇ ਪੌਸ਼ਟਿਕ ਹੁੰਦੇ ਹਨ। ਟੀਬੀ ਵਰਗੀਆਂ ਬੀਮਾਰੀਆਂ ਨਾਲ ਲੜਨ ਵਿੱਚ ਵੀ ਅੰਡੇ ਅਹਿਮ ਭੂਮਿਕਾ ਨਿਭਾਉਂਦੇ ਹਨ।

by Gurjeet Kaur
ਮਈ 10, 2023
in ਲਾਈਫਸਟਾਈਲ
0

Egg Price In India: ਕੇਂਦਰ ਸਰਕਾਰ ਦਾ ਸਲੋਗਨ ਹੈ, ਸੰਡੇ ਹੋਵੇ ਜਾਂ ਮੰਡੇ, ਰੋਜ਼ ਖਾਓ ਅੰਡੇ। ਇਸ ਦੇ ਪਿੱਛੇ ਕਾਰਨ ਇਹ ਹੈ ਕਿ ਅੰਡੇ ਪੌਸ਼ਟਿਕ ਹੁੰਦੇ ਹਨ। ਟੀਬੀ ਵਰਗੀਆਂ ਬੀਮਾਰੀਆਂ ਨਾਲ ਲੜਨ ਵਿੱਚ ਵੀ ਅੰਡੇ ਅਹਿਮ ਭੂਮਿਕਾ ਨਿਭਾਉਂਦੇ ਹਨ। ਇਸ ਲਈ ਡਾਕਟਰ ਵੀ ਅੰਡੇ ਖਾਣ ਦੀ ਸਲਾਹ ਦਿੰਦੇ ਹਨ। ਅਹਿਮ ਗੱਲ ਹੈ ਕਿ ਅੰਡੇ 5 ਰੁਪਏ ਤੋਂ ਲੈ ਕੇ 100 ਰੁਪਏ ਤੱਕ ਵਿਕਦੇ ਹਨ। ਇਸ ਲਈ ਇਨ੍ਹਾਂ ਵਿੱਚ ਪੋਸਟਿਕ ਤੱਕ ਵੀ ਵੱਖ-ਵੱਖ ਹਨ।

ਦਰਅਸਲ ਬਾਜ਼ਾਰ ਵਿੱਚ ਅੰਡੇ ਦੀ ਇੱਕ ਹੀ ਪ੍ਰਜਾਤੀ ਨਹੀਂ। ਬਾਜ਼ਾਰ ਵਿੱਚ ਕਈ ਤਰ੍ਹਾਂ ਦੇ ਅੰਡੇ ਵਿਕਦੇ ਹਨ। ਆਂਡਿਆਂ ਦਾ ਰੇਟ ਉਸੇ ਪ੍ਰਜਾਤੀ ਦੇ ਹਿਸਾਬ ਨਾਲ ਤੈਅ ਹੁੰਦਾ ਹੈ। ਆਮ ਤੌਰ ‘ਤੇ ਇੱਕ ਅੰਡੇ ਦੀ ਕੀਮਤ 6 ਤੋਂ 8 ਰੁਪਏ ਤੱਕ ਹੀ ਹੁੰਦੀ ਹੈ ਪਰ ਜੇਕਰ ਇੱਕ ਅੰਡਾ 100 ਰੁਪਏ ਵਿੱਚ ਵਿਕੇ ਤਾਂ ਇਹ ਸੋਚਣ ਵਾਲੀ ਗੱਲ ਹੈ। ਅੱਜ ਅਸੀਂ ਅਜਿਹੇ ਮਹਿੰਗੇ ਅੰਡੇ ਬਾਰੇ ਜਾਣਨ ਦੀ ਕੋਸ਼ਿਸ਼ ਕਰਾਂਗੇ।

ਪਹਿਲਾਂ ਜਾਣੋ ਕੱਕੜਨਾਥ ਆਂਡੇ ਦੀ ਕੀਮਤ
ਕੜਕਨਾਥ ਭਾਰਤ ਦੀਆਂ ਮੁੱਖ ਮੁਰਗੀਆਂ ਵਿੱਚੋਂ ਇੱਕ ਹੈ। ਲੋਕ ਇਸ ਦੇ ਆਂਡਿਆਂ ਦੇ ਨਾਲ ਹੀ ਇਸ ਦਾ ਮਾਸ ਖਾਣਾ ਵੀ ਪਸੰਦ ਕਰਦੇ ਹਨ। ਇਸ ਦੇ ਆਂਡਿਆਂ ਦੀ ਕੀਮਤ ਆਮ ਆਂਡਿਆਂ ਦੇ ਮੁਕਾਬਲੇ ਬਹੁਤ ਜ਼ਿਆਦਾ ਹੁੰਦੀ ਹੈ। ਜਿੱਥੇ ਇਸ ਦਾ ਆਂਡਾ ਬਾਜ਼ਾਰ ਵਿੱਚ 30 ਤੋਂ 40 ਰੁਪਏ ਵਿੱਚ ਵਿਕਦਾ ਹੈ ਤੇ ਮੀਟ ਦੀ ਕੀਮਤ ਵੀ 1000 ਤੋਂ 1500 ਰੁਪਏ ਪ੍ਰਤੀ ਕਿਲੋ ਹੈ। ਪਰ ਕੀ ਕੱਕੜਨਾਥ ਹੀ ਸਭ ਤੋਂ ਮਹਿੰਗਾ ਹੈ? ਆਓ ਇਹ ਜਾਣਨ ਦੀ ਕੋਸ਼ਿਸ਼ ਕਰੀਏ।

ਕੱਕੜਨਾਥ ਪਾਲਣ ‘ਤੇ ਸਬਸਿਡੀ
ਆਮ ਤੌਰ ‘ਤੇ ਮੁਰਗੇ ਚਿੱਟੇ ਜਾਂ ਰੰਗਦਾਰ ਹੁੰਦੇ ਹਨ। ਇਨ੍ਹਾਂ ਦੀ ਵਰਤੋਂ ਚਿਕਨ ਵਿੱਚ ਭੋਜਨ ਦੇ ਤੌਰ ‘ਤੇ ਕੀਤੀ ਜਾਂਦੀ ਹੈ ਪਰ ਕੜਕਨਾਥ ਬਿਲਕੁਲ ਕਾਲਾ ਹੈ। ਇਸ ਦੇ ਖੰਭ, ਲਹੂ ਤੇ ਮਾਸ ਵੀ ਕਾਲੇ ਹੁੰਦੇ ਹਨ। ਆਮ ਤੌਰ ‘ਤੇ ਕਕੜਨਾਥ ਮੁਰਗੀ ਦਾ ਭਾਰ 5 ਕਿਲੋ ਦੇ ਕਰੀਬ ਹੁੰਦਾ ਹੈ। ਭਾਰਤੀ ਕ੍ਰਿਕੇਟ ਟੀਮ ਦੇ ਕਪਤਾਨ ਮਹਿੰਦਰ ਸਿੰਘ ਧੋਨੀ ਵੱਲੋਂ ਕੱਕੜਨਾਥ ਪਾਲਣ ਕਰਕੇ ਇਹ ਜ਼ਿਆਦਾ ਸੁਰਖੀਆਂ ਵਿੱਚ ਆਇਆ ਹੈ।

ਇਸ ਨਸਲ ਦੇ ਆਂਡਿਆਂ ਦੀ ਕੀਮਤ 100 ਰੁਪਏ
ਕੱਕੜਨਾਥ ਦਾ ਆਂਡਾ ਮਹਿੰਗਾ ਹੈ ਪਰ ਬਾਜ਼ਾਰ ਵਿੱਚ ਇਸ ਤੋਂ ਵੀ ਮਹਿੰਗੇ ਅੰਡੇ ਵਿਕ ਰਹੇ ਹਨ। ਅਸੀਲ ਪ੍ਰਜਾਤੀ ਦੇ ਅੰਡੇ ਇਸ ਤਰ੍ਹਾਂ ਦੇ ਹੁੰਦੇ ਹਨ। ਇਸ ਦਾ ਇੱਕ ਆਂਡਾ ਬਾਜ਼ਾਰ ਵਿੱਚ 100 ਰੁਪਏ ਤੱਕ ਵਿਕਦਾ ਹੈ। ਇਸ ਦੇ ਚਿਕਨ ਦੀ ਕੀਮਤ ਬਹੁਤ ਜ਼ਿਆਦਾ ਹੈ। ਮਾਹਿਰਾਂ ਦਾ ਕਹਿਣਾ ਹੈ ਕਿ ਲੋਕ ਆਸੀਲ ਦਾ ਆਂਡਾ ਘੱਟ ਖਾਂਦੇ ਹਨ, ਲੋਕ ਇਸ ਨੂੰ ਦਵਾਈ ਦੇ ਤੌਰ ‘ਤੇ ਜ਼ਿਆਦਾ ਖਾਂਦੇ ਹਨ। ਇਸ ਤੋਂ ਕਮਾਈ ਵੀ ਚੰਗੀ ਹੁੰਦੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

 

Tags: Egg Priceegg worth 100 rupeeshealth newsmedicine
Share281Tweet176Share70

Related Posts

ਡਾਬਰ ਨੂੰ FSSAI ਦਾ ਆਇਆ ਨੋਟਿਸ, ਹੁਣ 100% ਸ਼ੁੱਧ ਦੱਸ ਕੇ ਨਹੀਂ ਵੇਚ ਸਕਦੀ ਕੰਪਨੀ ਸ਼ਹਿਦ ਅਤੇ ਘਿਓ

ਅਗਸਤ 4, 2026

ਕੀ ਬਹੁਤ ਜ਼ਿਆਦਾ ਪ੍ਰੋਟੀਨ ਖਾਣਾ ਤੁਹਾਡੀ ਸਿਹਤ ਨੂੰ ਨੁਕਸਾਨ ਪਹੁੰਚਾਉਂਦਾ ਹੈ ? ਜਾਣੋ

ਜੁਲਾਈ 23, 2026

ਭਾਰਤ ਦੇ ਰਾਸ਼ਟਰਪਤੀ ਨੇ ਅੰਤਰਰਾਸ਼ਟਰੀ ਯੋਗ ਦਿਵਸ ‘ਤੇ ਮੱਧ ਪ੍ਰਦੇਸ਼ ਦੇ ਜਬਲਪੁਰ ਵਿੱਚ ਆਯੋਜਿਤ ਸਮੂਹਿਕ ਯੋਗਾ ਪ੍ਰੋਗਰਾਮ ਵਿੱਚ ਲਿਆ ਹਿੱਸਾ

ਜੂਨ 21, 2026

ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਨੇ ਦੇਸ਼ ਭਰ ‘ਚ 12ਵਾਂ ਅੰਤਰਰਾਸ਼ਟਰੀ ਯੋਗ ਦਿਵਸ 2026 ਮਨਾਇਆ

ਜੂਨ 21, 2026

ਹੁਣ ਡਾਕਟਰ ਦੀ ਪਰਚੀ ਬਿਨਾਂ ਨਹੀਂ ਮਿਲੇਗੀ ਖੰਘ ਦੀ ਦਵਾਈ, ਸਿਹਤ ਮੰਤਰਾਲੇ ਦਾ ਵੱਡਾ ਫੈਸਲਾ

ਜੂਨ 16, 2026

‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਪੰਜਾਬ ਵਿੱਚ ਹਾਈ-ਰਿਸਕ ਡਿਲਿਵਰੀ ਅਤੇ ਨਵਜਾਤ ਸ਼ਿਸ਼ੂ ਸੰਭਾਲ ਨੂੰ ਮਿਲਿਆ ਵੱਡਾ ਸਹਾਰਾ

ਮਈ 26, 2026
Load More

Recent News

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਨੂੰ ਉਨ੍ਹਾਂ ਦੀ ਬਰਸੀ ‘ਤੇ ਦਿੱਤੀ ਸ਼ਰਧਾਂਜਲੀ

ਅਗਸਤ 16, 2026

ਸਾਈਬਰ ਧੋਖਾਧੜੀ ਕਰਨ ਵਾਲੇ ਨੇ ਜਾਂਚ ਏਜੰਸੀ ਦੇ ਅਧਿਕਾਰੀ ਵਜੋਂ ਪੇਸ਼ ਹੋ ਕੇ ‘ਡਿਜੀਟਲ ਗ੍ਰਿਫ਼ਤਾਰੀ’ ਦੀ ਧਮਕੀ ਦੇ ਕੇ ਇੱਕ ਵਿਅਕਤੀ ਤੋਂ 9.51 ਲੱਖ ਰੁਪਏ ਦੀ ਮਾਰੀ ਠੱਗੀ

ਅਗਸਤ 16, 2026

ਸਰਕਾਰੀ ਨੌਕਰੀ ਲਈ ਵਰਤਿਆ ਗਿਆ 12ਵੀਂ ਦਾ ਜਾਅਲੀ ਸਰਟੀਫਿਕੇਟ, PSEB ਨੇ ਧੋਖਾਧੜੀ ਦਾ ਪਤਾ ਲਗਾਇਆ; ਵਿਭਾਗਾਂ ਨੂੰ ਭੇਜਿਆ ਪੱਤਰ

ਅਗਸਤ 16, 2026

ਫੂਡ ਸੇਫਟੀ ‘ਤੇ ਸੁਪਰੀਮ ਕੋਰਟ ਸਖ਼ਤ, ਕੇਂਦਰ ਨੂੰ ਦਿੱਤੇ ਮਹੱਤਵਪੂਰਨ ਨਿਰਦੇਸ਼

ਅਗਸਤ 15, 2026

ਏਆਈ ਸਿਖਲਾਈ, ਮੁਫ਼ਤ ਕੋਚਿੰਗ, ਅਤੇ 100 ਗੀਗਾਵਾਟ ਪ੍ਰਮਾਣੂ ਊਰਜਾ ਦਾ ਟੀਚਾ… ਪ੍ਰਧਾਨ ਮੰਤਰੀ ਮੋਦੀ ਨੇ ਲਾਲ ਕਿਲ੍ਹੇ ਤੋਂ ਕੀਤੇ ਵੱਡੇ ਐਲਾਨ

ਅਗਸਤ 15, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.