ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੈਰਿਸ ਓਲੰਪਿਕਸ ਵਿਚ ਭਾਗ ਲੈਣ ਵਾਲੇ ਭਾਰਤੀ ਖਿਡਾਰੀਆਂ ਨਾਲ ਮੁਲਾਕਾਤ ਕੀਤੀ।
ਪ੍ਰਧਾਨ ਮੰਤਰੀ ਵੱਲੋਂ ਪੈਰਿਸ ਓਲੰਪਿਕਸ ਵਿਚ ਭਾਗ ਲੈਣ ਵਾਲੇ ਭਾਰਤੀ ਖਿਡਾਰੀਆਂ ਨਾਲ ਮੁਲਾਕਾਤ
ਉਹਨਾਂ ਇਸ ਮੀਟਿੰਗ ਦੀਆਂ ਤਸਵੀਰਾਂ ਸਾਂਝੀਆਂ ਕਰਦਿਆਂ ਲਿਖਿਆ ਹੈ ਕਿ ਉਹਨਾਂ ਨੂੰ ਪੈਰਿਸ ਓਲੰਪਿਕਸ ਵਿਚ ਭਾਰਤ ਦੀ ਪ੍ਰਤੀਨਿਧਤਾ ਕਰਨ ਵਾਲੇ ਖਿਡਾਰੀਆਂ ਨਾਲ ਮੁਲਾਕਾਤ ਕੀਤੀ ਅਤੇ
ਉਹਨਾਂ ਦੇ ਮੁਕਾਬਲੇ ਵਿਚ ਰਹੇ ਤਜ਼ਰਬੇ ਸੁਣੇ ਅਤੇ ਉਹਨਾਂ ਦੀਆਂ ਪ੍ਰਾਪਤੀਆਂ ਦੀ ਸ਼ਲਾਘਾ ਕੀਤੀ।