ਐਤਵਾਰ, ਮਾਰਚ 1, 2026 07:31 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਫਾਜ਼ਿਲਕਾ ਜ਼ਿਲ੍ਹੇ ਦੇ ਪਿੰਡਾਂ ‘ਚ ਪੀਣ ਵਾਲੇ ਪਾਣੀ ਦੀ ਸਮੱਸਿਆ ਦੂਰ ਕੀਤੀ: ਜਿੰਪਾ

ਫਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਦੋਨਾ ਨਾਨਕਾ, ਤੇਜਾ ਰੁਹੇਲਾ ਅਤੇ ਚੱਕ ਰੁਹੇਲਾ ਵਿਚ ਪੀਣ ਵਾਲੇ ਪਾਣੀ ਦੀ ਸਮੱਸਿਆ ਦੂਰ ਕਰ ਦਿੱਤੀ ਗਈ ਹੈ। ਇਨ੍ਹਾਂ ਪਿੰਡਾਂ ਵਿਚ ਪੀਣ ਵਾਲੇ ਸਾਫ ਪਾਣੀ ਦੀ ਕਾਫੀ ਦਿੱਕਤ ਸੀ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੂੰ ਇਨ੍ਹਾਂ ਪਿੰਡਾਂ ਦਾ ਦੌਰਾ ਕਰਕੇ ਜਲਦ ਹੱਲ ਕੱਢਣ ਦੇ ਨਿਰਦੇਸ਼ ਦਿੱਤੇ ਸਨ।

by Bharat Thapa
ਅਕਤੂਬਰ 27, 2022
in ਪੰਜਾਬ
0

ਚੰਡੀਗੜ੍ਹ: ਫਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਦੋਨਾ ਨਾਨਕਾ, ਤੇਜਾ ਰੁਹੇਲਾ ਅਤੇ ਚੱਕ ਰੁਹੇਲਾ ਵਿਚ ਪੀਣ ਵਾਲੇ ਪਾਣੀ ਦੀ ਸਮੱਸਿਆ ਦੂਰ ਕਰ ਦਿੱਤੀ ਗਈ ਹੈ। ਇਨ੍ਹਾਂ ਪਿੰਡਾਂ ਵਿਚ ਪੀਣ ਵਾਲੇ ਸਾਫ ਪਾਣੀ ਦੀ ਕਾਫੀ ਦਿੱਕਤ ਸੀ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੂੰ ਇਨ੍ਹਾਂ ਪਿੰਡਾਂ ਦਾ ਦੌਰਾ ਕਰਕੇ ਜਲਦ ਹੱਲ ਕੱਢਣ ਦੇ ਨਿਰਦੇਸ਼ ਦਿੱਤੇ ਸਨ। ਬ੍ਰਮ ਸ਼ੰਕਰ ਜਿੰਪਾ ਨੇ ਜੁਲਾਈ ਮਹੀਨੇ ਦੇ ਆਖਰੀ ਹਫਤੇ ਇਨ੍ਹਾਂ ਪਿੰਡਾਂ ਦਾ ਦੌਰਾ ਕੀਤਾ ਸੀ ਅਤੇ ਪਿੰਡ ਵਾਸੀਆਂ ਵੱਲੋਂ ਦੱਸੀਆਂ ਮੁਸ਼ਕਿਲਾਂ ਦਾ ਹੱਲ ਕਰਦਿਆਂ ਹੁਣ ਇਨ੍ਹਾਂ ਪਿੰਡਾਂ ਵਿਚ ਸਾਫ ਪਾਣੀ ਦੀ ਸਪਲਾਈ ਹੋ ਰਹੀ ਹੈ।

ਜ਼ਿਆਦਾ ਜਾਣਕਾਰੀ ਦਿੰਦਿਆਂ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਦੱਸਿਆ ਕਿ ਦੋਨਾ ਨਾਨਕਾ, ਤੇਜਾ ਰੁਹੇਲਾ ਅਤੇ ਚੱਕ ਰੁਹੇਲਾ ਪਿੰਡਾਂ ਦੇ ਵਾਸੀਆਂ ਨੂੰ ਪੀਣ ਵਾਲੇ ਸਾਫ ਪਾਣੀ ਦੀ ਬਹੁਤ ਜ਼ਿਆਦਾ ਸਮੱਸਿਆ ਆ ਰਹੀ ਸੀ। ਉਨ੍ਹਾਂ ਮੁੱਖ ਮੰਤਰੀ ਵੱਲੋਂ ਦਿੱਤੇ ਨਿਰਦੇਸ਼ਾਂ ਤੋਂ ਬਾਅਦ ਇਨ੍ਹਾਂ ਪਿੰਡਾਂ ਦਾ ਦੌਰਾ ਕੀਤਾ ਅਤੇ ਸਾਫ ਪਾਣੀ ਦੀ ਸਪਲਾਈ ਲਈ ਇਨ੍ਹਾਂ ਪਿੰਡਾਂ ਵਿਚ ਆਰ.ਓ. ਪਲਾਂਟ ਸਥਾਪਤ ਕਰਨ ਲਈ ਵਿਭਾਗ ਨੂੰ ਹਦਾਇਤਾਂ ਜਾਰੀ ਕੀਤੀਆਂ। ਹੁਣ ਇਨ੍ਹਾਂ ਪਿੰਡਾਂ ਵਿਚ ਆਰ.ਓ. ਸਥਾਪਤ ਕਰ ਦਿੱਤੇ ਗਏ ਹਨ ਅਤੇ ਵਾਟਰ ਵਰਕਸ ਤੋਂ ਵੀ ਪਾਣੀ ਦੀ ਲੋੜੀਂਦੀ ਸਪਲਾਈ ਕੀਤੀ ਜਾ ਰਹੀ ਹੈ।

ਪਿੰਡ ਦੋਨਾ ਨਾਨਕਾ ਦੀ ਸਰਪੰਚ ਦਿਆਲੋ ਬਾਈ, ਤੇਜਾ ਰੁਹੇਲਾ ਦੇ ਸਰਪੰਚ ਬੱਗੂ ਸਿੰਘ ਅਤੇ ਚੱਕ ਰੁਹੇਲਾ ਦੇ ਸਰਪੰਚ ਜੰਗੀਰ ਸਿੰਘ ਨੇ ਆਪੋ-ਆਪਣੇ ਪਿੰਡਾਂ ਦੀਆਂ ਪੰਚਾਇਤਾਂ ਦੀ ਤਰਫੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ, ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਅਤੇ ਜ਼ਿਲ੍ਹਾ ਪ੍ਰਸ਼ਾਸ਼ਨ ਦਾ ਧੰਨਵਾਦ ਕੀਤਾ ਹੈ। ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਪੰਜਾਬ ਵਾਸੀਆਂ ਨੂੰ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨਾ ਸੂਬਾ ਸਰਕਾਰ ਦੀ ਜ਼ਿੰਮੇਵਾਰੀ ਹੈ ਅਤੇ ਭਗਵੰਤ ਮਾਨ ਦੀ ਅਗਵਾਈ ਵਿਚ ਹਰੇਕ ਪੰਜਾਬ ਵਾਸੀ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਭਰਪੂਰ ਯਤਨ ਕੀਤੇ ਜਾ ਰਹੇ ਹਨ।

TV, FACEBOOK, YOUTUBE ਤੋਂ ਪਹਿਲਾਂ ਦੇਖੋ ਹਰ ਖ਼ਬਰ PRO PUNJAB TV APP ‘ਤੇ

Link ‘ਤੇ Click ਕਰਕੇ ਹੁਣੇ Download ਕਰੋ :

Android:📱 https://bit.ly/3VMis0h

IOS:🍎 https://apple.co/3F63oER

Tags: drinking waterFazilka districtGimpapropunjabtvthe villages
Share214Tweet134Share54

Related Posts

3 ਤੋਂ 8 ਸਾਲ ਤੱਕ ਦੀ ਉਮਰ ਦੇ ਬੱਚਿਆਂ ‘ਚ ਨਿਵੇਸ਼ ਦਾ ਮਤਲਬ ਅਗਲੇ 20 ਸਾਲਾਂ ਲਈ ਪੰਜਾਬ ਦੇ ਭਵਿੱਖ ਵਿੱਚ ਨਿਵੇਸ਼ ਕਰਨਾ: ਹਰਜੋਤ ਸਿੰਘ ਬੈਂਸ

ਮਾਰਚ 1, 2026

ਕਾਨੂੰਨ ਵਿਵਸਥਾ ਨਾਲ ਖਿਲਵਾੜ ਕਰਨ ਵਾਲਿਆਂ ਵਿਰੁੱਧ ਹੋਵੇਗੀ ਸਖ਼ਤ ਕਾਰਵਾਈ, ਵਿਰੋਧੀ ਧਿਰ ਪੁਲਿਸ ਦਾ ਮਨੋਬਲ ਡੇਗਣ ਦੀ ਰਾਜਨੀਤੀ ਬੰਦ ਕਰੇ: ਲਾਲਜੀਤ ਸਿੰਘ ਭੁੱਲਰ*

ਮਾਰਚ 1, 2026

‘ਆਪ’ ਪੰਜਾਬ ਦੇ ਵਲੰਟੀਅਰ ਅੱਜ ਯਾਨੀ 1 ਮਾਰਚ ਨੂੰ ਵੱਡੀ ਗਿਣਤੀ ਵਿੱਚ ਪਹੁੰਚਣਗੇ ਦਿੱਲੀ: ਬਲਤੇਜ ਪੰਨੂ

ਮਾਰਚ 1, 2026

ਪੰਜਾਬ ਦੀ ਡੇਅਰੀ ਅਤੇ ਖੇਤੀਬਾੜੀ ਆਰਥਿਕਤਾ ਲਈ ਵੱਡੀ ਪੁਲਾਂਘ; ਭਗਵੰਤ ਮਾਨ ਸਰਕਾਰ ਨੇ ਕਾਰਗਿਲ ਕੰਪਨੀ ਦਾ ਦੱਖਣੀ ਏਸ਼ੀਆ ਦਾ ਸਭ ਤੋਂ ਵੱਡਾ 300 ਕਰੋੜ ਰੁਪਏ ਦਾ ਪਸ਼ੂ ਚਾਰਾ ਪਲਾਂਟ ਕੀਤਾ ਸ਼ੁਰੂ

ਮਾਰਚ 1, 2026

ਕਥਿਤ ਸ਼ਰਾਬ ਘੁਟਾਲੇ ਦੇ ਕੇਸ ਵਿੱਚ ਇਨਸਾਫ਼ ਨੇ ਨਿਆਂਪਾਲਿਕਾ ਵਿੱਚ ਆਮ ਆਦਮੀ ਦਾ ਵਿਸ਼ਵਾਸ ਮੁੜ ਬਹਾਲ ਕੀਤਾ : ਬਲਤੇਜ ਪੰਨੂ

ਫਰਵਰੀ 28, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿੱਚ 9ਵੀਂ ਸਾਲਾਨਾ ਸਪੋਰਟਸ ਮੀਟ ਜੋਸ਼ ਨਾਲ ਸੰਪੰਨ

ਫਰਵਰੀ 28, 2026
Load More

Recent News

ਮੋਜਤਬਾ ਖਾਮੇਨਈ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

ਮਾਰਚ 1, 2026

3 ਤੋਂ 8 ਸਾਲ ਤੱਕ ਦੀ ਉਮਰ ਦੇ ਬੱਚਿਆਂ ‘ਚ ਨਿਵੇਸ਼ ਦਾ ਮਤਲਬ ਅਗਲੇ 20 ਸਾਲਾਂ ਲਈ ਪੰਜਾਬ ਦੇ ਭਵਿੱਖ ਵਿੱਚ ਨਿਵੇਸ਼ ਕਰਨਾ: ਹਰਜੋਤ ਸਿੰਘ ਬੈਂਸ

ਮਾਰਚ 1, 2026

ਕਾਨੂੰਨ ਵਿਵਸਥਾ ਨਾਲ ਖਿਲਵਾੜ ਕਰਨ ਵਾਲਿਆਂ ਵਿਰੁੱਧ ਹੋਵੇਗੀ ਸਖ਼ਤ ਕਾਰਵਾਈ, ਵਿਰੋਧੀ ਧਿਰ ਪੁਲਿਸ ਦਾ ਮਨੋਬਲ ਡੇਗਣ ਦੀ ਰਾਜਨੀਤੀ ਬੰਦ ਕਰੇ: ਲਾਲਜੀਤ ਸਿੰਘ ਭੁੱਲਰ*

ਮਾਰਚ 1, 2026

‘ਆਪ’ ਪੰਜਾਬ ਦੇ ਵਲੰਟੀਅਰ ਅੱਜ ਯਾਨੀ 1 ਮਾਰਚ ਨੂੰ ਵੱਡੀ ਗਿਣਤੀ ਵਿੱਚ ਪਹੁੰਚਣਗੇ ਦਿੱਲੀ: ਬਲਤੇਜ ਪੰਨੂ

ਮਾਰਚ 1, 2026

ਪੰਜਾਬ ਦੀ ਡੇਅਰੀ ਅਤੇ ਖੇਤੀਬਾੜੀ ਆਰਥਿਕਤਾ ਲਈ ਵੱਡੀ ਪੁਲਾਂਘ; ਭਗਵੰਤ ਮਾਨ ਸਰਕਾਰ ਨੇ ਕਾਰਗਿਲ ਕੰਪਨੀ ਦਾ ਦੱਖਣੀ ਏਸ਼ੀਆ ਦਾ ਸਭ ਤੋਂ ਵੱਡਾ 300 ਕਰੋੜ ਰੁਪਏ ਦਾ ਪਸ਼ੂ ਚਾਰਾ ਪਲਾਂਟ ਕੀਤਾ ਸ਼ੁਰੂ

ਮਾਰਚ 1, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.