ਐਤਵਾਰ, ਸਤੰਬਰ 7, 2025 05:41 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਸਿੱਖਿਆ ਪ੍ਰੋਵਾਈਡਰਜ਼ ਨੂੰ ਪੱਕੇ ਕਰਨ ਦੀ ਪ੍ਰੀਕਿਰਿਆ ਨੂੰ ਤਿੰਨ ਮਹੀਨਿਆਂ ‘ਚ ਕੀਤਾ ਜਾਵੇਗਾ ਮੁਕੰਮਲ : ਹਰਜੋਤ ਸਿੰਘ ਬੈਂਸ

ਪੰਜਾਬ ਸਰਕਾਰ ਵੱਲੋਂ ਸਿੱਖਿਆ ਵਿਭਾਗ ਵਿੱਚ ਕੰਮ ਕਰਦੇ ਸਿੱਖਿਆ ਪ੍ਰੋਵਾਈਡਰਜ਼ ਨੂੰ ਪੱਕੇ ਕਰਨ ਦੀ ਪ੍ਰੀਕਿਰਿਆ ਨੂੰ ਤਿੰਨ ਮਹੀਨਿਆਂ ਵਿਚ ਮੁਕੰਮਲ ਕਰ ਲਿਆ ਜਾਵੇਗਾ, ਉਕਤ ਪ੍ਰਗਟਾਵਾ ਅੱਜ ਇਥੇ ਸਕੂਲ ਸਿੱਖਿਆ ਮੰਤਰੀ ਪੰਜਾਬ ਸ.ਹਰਜੋਤ ਸਿੰਘ ਬੈਂਸ ਨੇ ਕੀਤਾ

by Bharat Thapa
ਸਤੰਬਰ 23, 2022
in Featured, Featured News, ਪੰਜਾਬ
0

ਪੰਜਾਬ ਸਰਕਾਰ ਵੱਲੋਂ ਸਿੱਖਿਆ ਵਿਭਾਗ ਵਿੱਚ ਕੰਮ ਕਰਦੇ ਸਿੱਖਿਆ ਪ੍ਰੋਵਾਈਡਰਜ਼ ਨੂੰ ਪੱਕੇ ਕਰਨ ਦੀ ਪ੍ਰੀਕਿਰਿਆ ਨੂੰ ਤਿੰਨ ਮਹੀਨਿਆਂ ਵਿਚ ਮੁਕੰਮਲ ਕਰ ਲਿਆ ਜਾਵੇਗਾ, ਉਕਤ ਪ੍ਰਗਟਾਵਾ ਅੱਜ ਇਥੇ ਸਕੂਲ ਸਿੱਖਿਆ ਮੰਤਰੀ ਪੰਜਾਬ ਸ.ਹਰਜੋਤ ਸਿੰਘ ਬੈਂਸ ਨੇ ਕੀਤਾ। ਉਨ੍ਹਾਂ ਕਿਹਾ ਕਿ ਸਿੱਖਿਆ ਪ੍ਰੋਵਾਈਡਰਜ਼ ਦੀਆਂ ਸੇਵਾਵਾਂ ਰੈਗੂਲਰ ਕਰਨ ਸਬੰਧੀ ਪੰਜਾਬ ਸਰਕਾਰ ਵੱਲੋਂ ਨੋਟੀਫਿਕੇਸ਼ਨ ਜਲਦ ਜਾਰੀ ਕੀਤਾ ਜਾ ਰਿਹਾ ਹੈ।

ਸ. ਬੈਂਸ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਇਸ ਫ਼ੈਸਲੇ ਉਪਰੰਤ ਸਿੱਖਿਆ ਵਿਭਾਗ ਵਿੱਚ ਕੰਮ ਕਰਦੇ ਮੁਲਾਜ਼ਮ ਜਿਵੇਂ ਜਿਵੇਂ ਰੈਗੂਲਰ ਕਰਨ ਸਬੰਧੀ ਲੋੜੀਂਦੀਆਂ ਸ਼ਰਤਾਂ ਪੂਰੀਆਂ ਕਰਦੇ ਜਾਣਗੇ ਉਵੇਂ ਹੀ ਮੁਲਾਜ਼ਮਾਂ ਨੂੰ ਪੱਕੇ ਕਰ ਦਿੱਤਾ ਜਾਵੇਗਾ। ਸਕੂਲ ਸਿੱਖਿਆ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਦਿਲੀ ਇੱਛਾ ਹੈ ਕਿ ਸਕੂਲ ਸਿੱਖਿਆ ਵਿਭਾਗ ਵਿੱਚ ਕੰਮ ਕਰਦੇ ਸਾਰੇ ਕੱਚੇ ਮੁਲਾਜ਼ਮਾਂ ਨੂੰ ਪੱਕੇ ਕੀਤਾ ਜਾਵੇ ਅਤੇ ਉਨ੍ਹਾਂ ਨੂੰ ਬਣਦਾ ਮਾਣ ਦਿੱਤਾ ਜਾਵੇ।

ਉਹਨਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮੁਲਾਜ਼ਮਾਂ ਦੀਆਂ ਭਲਾਈ ਲਈ ਵਚਨਬੱਧ ਹੈ ਅਤੇ ਅਧਿਆਪਕ ਦਿਵਸ ਦੇ ਮੌਕੇ ‘ਤੇ 8736 ਅਧਿਆਪਕਾਂ ਦੀਆਂ ਸੇਵਾਵਾਂ ਨੂੰ ਪੱਕਾ ਕਰਕੇ ਇਸ ਗੱਲ ਦਾ ਪ੍ਰਮਾਣ ਵੀ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਹੁਣ ਕੰਪਿਊਟਰ ਅਧਿਆਪਕਾਂ ਦੇ ਮਸਲੇ ਨੂੰ ਜਲਦ ਹੱਲ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਨੇ ਸਕੂਲ ਸਿੱਖਿਆ ਨੂੰ ਸਭ ਤੋਂ ਵੱਧ ਤਰਜ਼ੀਹੀ ਮਾਮਲਾ ਵਜੋਂ ਰੱਖਿਆ ਹੈ।

ਸ.ਬੈਂਸ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਲਈ ਬਣਾਈ ਗਈ ਸਬ ਕਮੇਟੀ ਦੀ ਇਸ ਪਹਿਲੀ ਸਿਫਾਰਸ਼ ਹੂਬਹੂ ਲਾਗੂ ਕਰਕੇ ਸਿੱਖਿਆ ਵਿਭਾਗ ਦੇ ਕੱਚੇ ਮੁਲਾਜ਼ਮਾਂ ਦੀਆਂ ਲੰਬੇ ਸਮੇਂ ਤੋਂ ਲਟਕ ਰਹੀ ਮੰਗ ਨੂੰ ਪੂਰਾ ਕੀਤਾ ਗਿਆ ਹੈ।

Tags: completededucation providersharjot singh bainsthree months
Share204Tweet127Share51

Related Posts

ਪਠਾਨਕੋਟ ਦੇ ਦੀਪਿਤ ਸ਼ਰਮਾ ਨੂੰ ਭਾਰਤੀ ਫੌਜ ‘ਚ ਮਿਲਿਆ ਲੈਫਟੀਨੈਂਟ ਵਜੋਂ ਕਮਿਸ਼ਨ

ਸਤੰਬਰ 6, 2025

ਪੰਜਾਬ ‘ਚ ਇਕ ਵਾਰ ਫਿਰ ਤੋਂ ਬਦਲੇਗਾ ਮੌਸਮ ਦਾ ਮਿਜ਼ਾਜ, ਮੀਂਹ ਨੂੰ ਲੈ ਕੇ ਅਲਰਟ ਜਾਰੀ

ਸਤੰਬਰ 6, 2025

ਟਰੰਪ ਦੇ ਆਲੀਸ਼ਾਨ ਹੋਟਲ ‘ਚ ਹੋਵੇਗਾ 2026 ਦਾ G-20 ਸੰਮੇਲਨ, ਅਮਰੀਕੀ ਰਾਸ਼ਟਰਪਤੀ ਨੇ ਕੀਤਾ ਐਲਾਨ

ਸਤੰਬਰ 6, 2025

“FORTIS ਹਸਪਤਾਲ ਦੀ ਮੈਡੀਕਲ ਟੀਮ ਨੇ CM ਮਾਨ ਦੀ ਸਿਹਤ ਬਾਰੇ ਜਾਰੀ ਕੀਤਾ ਪਹਿਲਾ ਬਿਆਨ”

ਸਤੰਬਰ 6, 2025

Google ‘ਤੇ ਲੱਗਾ 29 ਹਜ਼ਾਰ ਕਰੋੜ ਦਾ ਜੁਰਮਾਨਾ ਤਾਂ ਭ.ੜ.ਕ ਗਏ ਟਰੰਪ, ਦੇਖੋ ਕੀ ਕਿਹਾ

ਸਤੰਬਰ 6, 2025

CGC ਯੂਨੀਵਰਸਿਟੀ, ਮੋਹਾਲੀ ਨੇ ਕੀਤਾ ਖੂਨਦਾਨ ਕੈਂਪ ਦਾ ਸਫਲ ਆਯੋਜਨ

ਸਤੰਬਰ 6, 2025
Load More

Recent News

ਪਠਾਨਕੋਟ ਦੇ ਦੀਪਿਤ ਸ਼ਰਮਾ ਨੂੰ ਭਾਰਤੀ ਫੌਜ ‘ਚ ਮਿਲਿਆ ਲੈਫਟੀਨੈਂਟ ਵਜੋਂ ਕਮਿਸ਼ਨ

ਸਤੰਬਰ 6, 2025

ਪੰਜਾਬ ‘ਚ ਇਕ ਵਾਰ ਫਿਰ ਤੋਂ ਬਦਲੇਗਾ ਮੌਸਮ ਦਾ ਮਿਜ਼ਾਜ, ਮੀਂਹ ਨੂੰ ਲੈ ਕੇ ਅਲਰਟ ਜਾਰੀ

ਸਤੰਬਰ 6, 2025

ਟਰੰਪ ਦੇ ਆਲੀਸ਼ਾਨ ਹੋਟਲ ‘ਚ ਹੋਵੇਗਾ 2026 ਦਾ G-20 ਸੰਮੇਲਨ, ਅਮਰੀਕੀ ਰਾਸ਼ਟਰਪਤੀ ਨੇ ਕੀਤਾ ਐਲਾਨ

ਸਤੰਬਰ 6, 2025

“FORTIS ਹਸਪਤਾਲ ਦੀ ਮੈਡੀਕਲ ਟੀਮ ਨੇ CM ਮਾਨ ਦੀ ਸਿਹਤ ਬਾਰੇ ਜਾਰੀ ਕੀਤਾ ਪਹਿਲਾ ਬਿਆਨ”

ਸਤੰਬਰ 6, 2025

Google ‘ਤੇ ਲੱਗਾ 29 ਹਜ਼ਾਰ ਕਰੋੜ ਦਾ ਜੁਰਮਾਨਾ ਤਾਂ ਭ.ੜ.ਕ ਗਏ ਟਰੰਪ, ਦੇਖੋ ਕੀ ਕਿਹਾ

ਸਤੰਬਰ 6, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.