ਸ਼ੁੱਕਰਵਾਰ, ਮਈ 22, 2026 01:59 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਦਿਵਿਆਂਗਜਨਾਂ ਦੇ ਬੈਕਲਾਗ ਦੀ ਪ੍ਰਕਿਰਿਆ ਨੂੰ ਜਲਦੀ ਤੋਂ ਜਲਦੀ ਮੁਕੰਮਲ ਕੀਤਾ ਜਾਵੇ: ਡਾ.ਬਲਜੀਤ ਕੌਰ

by Gurjeet Kaur
ਦਸੰਬਰ 20, 2023
in ਪੰਜਾਬ
0
ਦਿਵਿਆਂਗਜਨਾਂ ਦੇ ਬੈਕਲਾਗ ਦੀ ਪ੍ਰਕਿਰਿਆ ਨੂੰ ਜਲਦੀ ਤੋਂ ਜਲਦੀ ਮੁਕੰਮਲ ਕੀਤਾ ਜਾਵੇ: ਡਾ.ਬਲਜੀਤ ਕੌਰ
ਸਮਾਜਿਕ ਸੁਰੱਖਿਆ ਮੰਤਰੀ ਨੇ ਰੁਜ਼ਗਾਰ ਉਤਪਤੀ ਤੇ ਸਿਖਲਾਈ ਵਿਭਾਗ, ਪੰਜਾਬ ਅਧੀਨ ਸੇਵਾਵਾਂ ਚੋਣ ਬੋਰਡ ਅਤੇ ਵਿਭਾਗੀ ਅਧਿਕਾਰੀਆਂ ਨਾਲ ਕੀਤੀ ਮੀਟਿੰਗ
 
ਪੰਜਾਬ ਦੇ ਮੁੱਖ ਮੰਤਰੀ  ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਦਿਵਿਆਂਗਜਨਾਂ  ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਵਚਨਬੱਧ ਹੈ। ਇਸੇ ਲੜੀ ਤਹਿਤ ਅੱਜ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਬਾਰੇ ਮੰਤਰੀ ਡਾ.ਬਲਜੀਤ ਕੌਰ ਨੇ ਸਿਵਲ ਸਕੱਤਰੇਤ ਵਿਖੇ ਆਪਣੇ ਦਫ਼ਤਰ ਵਿੱਚ ਦਿਵਿਆਂਗਜਨਾਂ ਦੇ ਬੈਕਲਾਗ ਦੀ ਪ੍ਰਕਿਰਿਆ ਨੂੰ ਜਲਦੀ ਤੋਂ ਜਲਦੀ ਮੁਕੰਮਲ ਕਰਨ ਸਬੰਧੀ ਮੀਟਿੰਗ ਕੀਤੀ।
ਮੀਟਿੰਗ ਦੌਰਾਨ ਰੁਜ਼ਗਾਰ ਉਤਪਤੀ ਤੇ ਸਿਖਲਾਈ ਦੇ ਡਾਇਰੈਕਟਰ ਅਮ੍ਰਿਤ ਸਿੰਘ, ਪੰਜਾਬ ਅਧੀਨ ਸੇਵਾਵਾਂ ਚੋਣ ਬੋਰਡ ਦੇ ਸਕੱਤਰ ਅਮਰਬੀਰ ਕੌਰ ਭੁੱਲਰ ਅਤੇ ਸਮਾਜਿਕ ਸੁਰੱਖਿਆ ਵਿਭਾਗ ਦੇ ਅਧਿਕਾਰੀਆਂ ਨਾਲ ਦਿਵਿਆਂਗਜ਼ਨਾਂ ਦੀਆਂ ਬੈਕਲਾਗ ਦੀਆਂ ਅਸਾਮੀਆਂ ਨੂੰ ਜਲਦ ਭਰਨ ਲਈ ਵਿਚਾਰ ਵਟਾਂਦਰਾ ਕੀਤਾ ਗਿਆ।
ਕੈਬਨਿਟ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਖ-ਵੱਖ ਵਿਭਾਗਾਂ ਵਿੱਚ ਦਿਵਿਆਂਗ ਵਰਗ ਲਈ ਰਾਖਵੀਆਂ ਆਸਾਮੀਆਂ ਦੇ ਬੈਕਲਾਗ ਨੂੰ ਭਰਨ ਲਈ ਪੂਰੀ ਸੁਹਿਰਦਤਾ ਨਾਲ ਕੰਮ ਕਰ ਰਹੀ ਹੈ।
ਮੰਤਰੀ ਨੇ ਰੁਜ਼ਗਾਰ ਉਤਪਤੀ ਤੇ ਸਿਖਲਾਈ ਵਿਭਾਗ ਨੁੰ ਕਿਹਾ ਕਿ ਇੰਨ੍ਹਾਂ ਅਸਾਮੀਆਂ ਨੂੰ ਭਰਨ ਲਈ ਕੈਂਪ ਲਗਾਕੇ ਪ੍ਰੋਫਾਰਮੇ ਅਨੁਸਾਰ ਸੂਚਨਾ ਭਰਵਾਈ ਜਾਵੇ ਤਾਂ ਜੋ ਇਸ ਕੰਮ ਨੂੰ ਤੇਜ਼ੀ ਨਾਲ ਨੇਪਰੇ ਚਾੜ੍ਹਿਆ ਜਾ ਸਕੇ।
ਡਾ.ਬਲਜੀਤ ਕੌਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸ ਪ੍ਰਕਿਰਿਆ ਨੂੰ ਜਲਦੀ ਤੋਂ ਜਲਦੀ ਮੁਕੰਮਲ ਕੀਤਾ ਜਾਵੇ ਤਾਂ ਜੋ ਕੋਈ ਵੀ ਦਿਵਿਆਂਗ ਉਮਰ ਦੀ ਹੱਦ ਟੱਪਣ ਕਾਰਨ ਨੌਕਰੀ ਤੋਂ ਵਾਂਝਾ ਨਾ ਰਹਿ ਜਾਵੇ।
ਇਸ ਮੀਟਿੰਗ ਦੌਰਾਨ ਰੁਜ਼ਗਾਰ ਉਤਪਤੀ ਤੇ ਸਿਖਲਾਈ ਵਿਭਾਗ ਦੇ ਡਾਇਰੈਕਟਰ ਅਤੇ ਐਸ.ਐਸ.ਬੋਰਡ ਦੇ ਸਕੱਤਰ ਨੇ ਦਿਵਿਆਂਗਜਨਾਂ ਦੇ ਬੈਕਲਾਗ ਦੀਆਂ ਅਸਾਮੀਆਂ ਭਰਨ ਸਬੰਧੀ ਕੀਤੀ ਜਾ ਰਹੀ ਕਾਰਵਾਈ ਤੋਂ ਜਾਣੂ ਕਰਵਾਇਆ।
ਇਸ ਮੌਕੇ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਡਾਇਰੈਕਟਰ ਸ਼ੇਨਾ ਅਗਰਵਾਲ, ਵਿਸ਼ੇਸ਼ ਸਕੱਤਰ ਵਿੰਮੀ ਭੁੱਲਰ, ਡਿਪਟੀ ਡਾਇਰੈਕਟਰ ਸੁਖਦੀਪ ਝੱਜ ਅਤੇ ਅਮਰਜੀਤ ਸਿੰਘ ਭੁੱਲਰ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।
Tags: Bhagwant Manndr baljit kaurpro punjab tvPunjab CMpunjab governmentਮੁੱਖ ਮੰਤਰੀ ਭਗਵੰਤ ਸਿੰਘ ਮਾਨ
Share213Tweet133Share53

Related Posts

ਪੰਜਾਬ ‘ਚ 26 ਮਈ ਤੱਕ Heatwave ਦਾ ਅਲਰਟ ਜਾਰੀ

ਮਈ 21, 2026

ਪੰਜਾਬ ਨੇ ਪ੍ਰਫਾਰਮੈਂਸ ਗ੍ਰੇਡਿੰਗ ਇੰਡੈਕਸ 2.0 ਵਿੱਚ ਦੇਸ਼ ਭਰ ‘ਚੋਂ ਮੋਹਰੀ ਸਥਾਨ ਮੱਲਿਆ, ਪ੍ਰਚੇਸ਼ਟਾ-ਗ੍ਰੇਡ-1 ਕੀਤਾ ਹਾਸਲ

ਮਈ 21, 2026

ਹਲਵਾਰਾ ਹਵਾਈ ਅੱਡੇ ਦਾ ਨਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਮ ਉਤੇ ਹੋਵੇ: ਭਗਵੰਤ ਸਿੰਘ ਮਾਨ

ਮਈ 21, 2026

ਪੰਜਾਬ ਵਿੱਚ ਸਰਕਾਰ ਦੇ ਪੱਖ ਵਿੱਚ ਜ਼ਬਰਦਸਤ ਪ੍ਰੋ-ਇਨਕੰਬੈਂਸੀ, 2027 ਵਿੱਚ ‘ਆਪ’ ਤੋੜੇਗੀ ਪਿਛਲਾ ਰਿਕਾਰਡ : ਅਰਵਿੰਦ ਕੇਜਰੀਵਾਲ

ਮਈ 21, 2026

ਕੇਜਰੀਵਾਲ ਦੀ ਅਪੀਲ ‘ਤੇ ਸੀਐਮ ਭਗਵੰਤ ਮਾਨ ਦਾ ਨੀਟ ਪ੍ਰੀਖਿਆਰਥੀਆਂ ਲਈ ਪੰਜਾਬ ਰੋਡਵੇਜ਼ ਵਿੱਚ ਮੁਫ਼ਤ ਸਫ਼ਰ ਦਾ ਐਲਾਨ

ਮਈ 21, 2026

ਵਿਸ਼ਵ ਪ੍ਰਸਿੱਧ ਕਬੱਡੀ ਖਿਡਾਰੀ ਸੰਦੀਪ ਲੁੱਧੜ ਸਾਥੀਆਂ ਸਮੇਤ ‘ਆਪ’ ਵਿੱਚ ਸ਼ਾਮਲ

ਮਈ 21, 2026
Load More

Recent News

ਪੰਜਾਬ ‘ਚ 26 ਮਈ ਤੱਕ Heatwave ਦਾ ਅਲਰਟ ਜਾਰੀ

ਮਈ 21, 2026

ਵੱਡਾ ਹਾਦਸਾ ਟਲਿਆ! ਏਅਰ ਇੰਡੀਆ ਦੀ ਦਿੱਲੀ-ਬੈਂਗਲੁਰੂ ਉਡਾਣ ‘ਟੇਲ ਸਟ੍ਰਾਈਕ’ ਤੋਂ ਬਾਅਦ ਰੱਦ

ਮਈ 21, 2026

ਰਾਘਵ ਚੱਢਾ ਨੂੰ ਵੱਡਾ ਝਟਕਾ: ਦਿੱਲੀ ਹਾਈ ਕੋਰਟ ਨੇ ਪਰਸਨੈਲਿਟੀ ਰਾਈਟ ਉਲੰਘਣ ਤੇ ਰਾਹਤ ਦੇਣ ਤੋਂ ਕੀਤਾ ਇਨਕਾਰ

ਮਈ 21, 2026

‘ਕਾਕਰੋਚ ਜਨਤਾ ਪਾਰਟੀ’ ਵਿਰੁੱਧ ਵੱਡੀ ਕਾਰਵਾਈ: ਭਾਰਤ ਵਿੱਚ ‘ਐਕਸ’ ਖਾਤਾ ਬੈਨ

ਮਈ 21, 2026

ਸਕੂਲਾਂ ‘ਚ ਗਰਮੀ ਦੀਆਂ ਛੁੱਟੀਆਂ ਦਾ ਹੋਇਆ ਐਲਾਨ, ਜਾਣੋ ਕਿੰਨੇ ਦਿਨਾਂ ਲਈ ਬੰਦ ਰਹਿਣਗੇ ਸਕੂਲ

ਮਈ 21, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.