ਵੀਰਵਾਰ, ਅਗਸਤ 13, 2026 07:04 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਔਰਤਾਂ ਨੂੰ ਹਰੇਕ ਮਹੀਨੇ ਹਜ਼ਾਰ ਰੁਪਏ ਦੇਣ ਦਾ ਵਾਅਦਾ ਜਲਦ ਹੋਵੇਗਾ ਪੂਰਾ : ਬਲਜਿੰਦਰ ਕੌਰ

by Gurjeet Kaur
ਸਤੰਬਰ 5, 2023
in ਪੰਜਾਬ
0

ਤਲਵੰਡੀ ਸਾਬੋ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਪਾਰਟੀ ਦੀ ਚੀਫ ਵ੍ਹੀਪ ਬਲਜਿੰਦਰ ਕੌਰ ਨੇ ਅੱਜ ਗੁਰਦੁਆਰਾ ਫ਼ਤਹਿਗੜ੍ਹ ਸਾਹਿਬ ਵਿਖੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਵਿਧਾਨ ਸਭਾ ਚੋਣਾਂ ਵਿੱਚ ਜੋ ਔਰਤਾਂ ਨੂੰ ਇੱਕ ਹਜ਼ਾਰ ਰੁਪਏ ਪ੍ਰਤੀ ਮਹੀਨਾ ਦੇਣ ਦਾ ਵਾਅਦਾ ਕੀਤਾ ਸੀ, ਉਹ ਬਹੁਤ ਜਲਦੀ ਪੂਰਾ ਹੋਣ ਜਾ ਰਿਹਾ ਹੈ।

ਇਕ ਸਵਾਲ ਦੇ ਜਵਾਬ ’ਚ ਉਨ੍ਹਾਂ ਕਿਹਾ ਕਿ ਦੇਸ਼ ਦੀਆਂ ਸਿਆਸੀ ਪਾਰਟੀਆਂ ਵੱਲੋਂ ਬਣਾਇਆ ਗਿਆ ਇੰਡੀਆ ਗਠਜੋੜ ਦੇਸ਼ ਲਈ ਬਹੁਤ ਜ਼ਰੂਰੀ ਹੈ ਅਤੇ ਇਸ ਵਿੱਚ ਜੋ ਕੁਝ ਵੀ ਹੋਵੇਗਾ ਉਹ ਲੋਕਾਂ ਦੀ ਭਲਾਈ ਲਈ ਹੀ ਕੀਤਾ ਜਾਵੇਗਾ। ਵੱਖ-ਵੱਖ ਸਿਆਸੀ ਪਾਰਟੀਆਂ ਵੱਲੋਂ ਜੋ ਗਠਜੋੜ ਕਰਨ ਦਾ ਫੈਸਲਾ ਕੀਤਾ ਗਿਆ ਹੈ, ਉਹ ਦੇਸ਼ ਅਤੇ ਲੋਕਾਂ ਦੀ ਭਲਾਈ ਲਈ ਹੀ ਕੀਤਾ ਗਿਆ ਹੈ। ਇਸ ਦੇ ਆਉਣ ਵਾਲੇ ਸਮੇਂ ਅੰਦਰ ਵਧੀਆ ਨਤੀਜੇ ਸਾਹਮਣੇ ਆਉਣਗੇ।

ਸਵਰਗੀ ਖੁਸ਼ਪ੍ਰੀਤ ਸਿੰਘ ਟਿਵਾਣਾ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਉਨ੍ਹਾਂ ਕਿਹਾ ਕਿ ਟਿਵਾਣਾ ਇੱਕ ਮਿਹਨਤੀ ਤੇ ਸਾਫ-ਸੁਥਰੀ ਸ਼ਖਸੀਅਤ ਸਨ ਜਿਨ੍ਹਾਂ ਨੇ ਹਮੇਸ਼ਾ ਪਾਰਟੀ ਦੀ ਚੜਦੀ ਕਲਾ ਲਈ ਕੰਮ ਕੀਤਾ। ਇਸ ਮੌਕੇ ਮਾਰਕੀਟ ਕਮੇਟੀ ਸਰਹਿੰਦ ਦੇ ਚੇਅਰਮੈਨ ਗੁਰਵਿੰਦਰ ਸਿੰਘ ਢਿੱਲੋਂ ਵੀ ਹਾਜ਼ਰ ਸਨ।

 

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: baljinder kaurfulfilled soonpunjabi newsThepromiseofgivingthousandrupeeswomen every month
Share216Tweet135Share54

Related Posts

ਪੰਜਾਬ ‘ਚ SIR ਤਹਿਤ ਵੋਟਰ ਸੂਚੀ ਦਾ ਖਰੜਾ ਅੱਜ ਕੀਤਾ ਜਾਵੇਗਾ ਜਾਰੀ, 20.66 ਲੱਖ ਵੋਟਰਾਂ ਦੇ ਨਾਮ ਹੋਣਗੇ ਬਾਹਰ

ਅਗਸਤ 13, 2026

‘ਮਹਾਰਾਜਾ ਰਣਜੀਤ ਸਿੰਘ ਨੇ ਭਾਰਤ ਦੀ ਵਿਰਾਸਤ ਸੰਭਾਲੀ, ਅੱਜ ਉਨ੍ਹਾਂ ਦੀ ਵਿਰਾਸਤ ਸੰਭਾਲਣਾ ਸਾਡੀ ਜ਼ਿੰਮੇਵਾਰੀ ਹੈ’ – ਸੰਸਦ ਮੈਂਬਰ ਸਤਨਾਮ ਸੰਧੂ

ਅਗਸਤ 13, 2026

ਵਿਜੀਲੈਂਸ ਬਿਊਰੋ ਵੱਲੋਂ ਜੁਲਾਈ ਦੌਰਾਨ 14 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 14 ਵਿਅਕਤੀਆਂ ਨੂੰ ਰੰਗੇ ਹੱਥੀਂ ਕੀਤਾ ਕਾਬੂ

ਅਗਸਤ 12, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਗਤਾਰ ਸਿੰਘ ਹਵਾਰਾ ਨੂੰ 10 ਦਿਨ ਦੀ ਪੈਰੋਲ ਦੇਣ ਦੇ ਲਈ ਰਾਜਪਾਲ ਨਾਲ ਕੀਤੀ ਮੁਲਾਕਾਤ

ਅਗਸਤ 12, 2026

ਪੰਜਾਬ ਦੇ ਪਿੰਡਾਂ ਨੂੰ ਸੋਲਰ ਲਾਈਟਾਂ ਨਾਲ ਰੌਸ਼ਨ ਕੀਤਾ ਜਾਵੇਗਾ, 470 ਕਰੋੜ ਰੁਪਏ ਨਾਲ 3 ਲੱਖ ਲਾਈਟਾਂ ਲਗਾਈਆਂ ਜਾਣਗੀਆਂ

ਅਗਸਤ 12, 2026

ਮੁੱਖ ਮੰਤਰੀ ਮਾਨ ਨੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ, ਮਾਲੇਰਕੋਟਲਾ ਦੀ ਨਵੀਂ ਇਮਾਰਤ ਦਾ ਕੀਤਾ ਉਦਘਾਟਨ

ਅਗਸਤ 12, 2026
Load More

Recent News

ਪੰਜਾਬ ‘ਚ SIR ਤਹਿਤ ਵੋਟਰ ਸੂਚੀ ਦਾ ਖਰੜਾ ਅੱਜ ਕੀਤਾ ਜਾਵੇਗਾ ਜਾਰੀ, 20.66 ਲੱਖ ਵੋਟਰਾਂ ਦੇ ਨਾਮ ਹੋਣਗੇ ਬਾਹਰ

ਅਗਸਤ 13, 2026

‘ਮਹਾਰਾਜਾ ਰਣਜੀਤ ਸਿੰਘ ਨੇ ਭਾਰਤ ਦੀ ਵਿਰਾਸਤ ਸੰਭਾਲੀ, ਅੱਜ ਉਨ੍ਹਾਂ ਦੀ ਵਿਰਾਸਤ ਸੰਭਾਲਣਾ ਸਾਡੀ ਜ਼ਿੰਮੇਵਾਰੀ ਹੈ’ – ਸੰਸਦ ਮੈਂਬਰ ਸਤਨਾਮ ਸੰਧੂ

ਅਗਸਤ 13, 2026

ਵਿਜੀਲੈਂਸ ਬਿਊਰੋ ਵੱਲੋਂ ਜੁਲਾਈ ਦੌਰਾਨ 14 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 14 ਵਿਅਕਤੀਆਂ ਨੂੰ ਰੰਗੇ ਹੱਥੀਂ ਕੀਤਾ ਕਾਬੂ

ਅਗਸਤ 12, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਗਤਾਰ ਸਿੰਘ ਹਵਾਰਾ ਨੂੰ 10 ਦਿਨ ਦੀ ਪੈਰੋਲ ਦੇਣ ਦੇ ਲਈ ਰਾਜਪਾਲ ਨਾਲ ਕੀਤੀ ਮੁਲਾਕਾਤ

ਅਗਸਤ 12, 2026

ਪੰਜਾਬ ਦੇ ਪਿੰਡਾਂ ਨੂੰ ਸੋਲਰ ਲਾਈਟਾਂ ਨਾਲ ਰੌਸ਼ਨ ਕੀਤਾ ਜਾਵੇਗਾ, 470 ਕਰੋੜ ਰੁਪਏ ਨਾਲ 3 ਲੱਖ ਲਾਈਟਾਂ ਲਗਾਈਆਂ ਜਾਣਗੀਆਂ

ਅਗਸਤ 12, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.