ਵੀਰਵਾਰ, ਅਪ੍ਰੈਲ 2, 2026 06:44 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

‘ਆਪ’ ਨੇ ਜੋ ਵਾਅਦੇ ਇਕ ਸਾਲ ‘ਚ ਪੂਰੇ ਕਰ ਦਿੱਤੇ ਉਹ ਪਿਛਲੀਆਂ ਸਰਕਾਰਾਂ ਤੋਂ ਨਹੀਂ ਹੋਏ ਪੂਰੇ: ਕੁਲਦੀਪ ਸਿੰਘ ਧਾਲੀਵਾਲ

ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਤੇ ਪਨਸਪ ਦੇ ਚੇਅਰਮੈਨ ਬਲਬੀਰ ਸਿੰਘ ਪੰਨੂ ਵੱਲੋਂ ਅੱਜ ਬਟਾਲਾ ਵਿਖੇ ਸਬਜ਼ੀ ਮੰਡੀ ਲਈ ਨਵਾਂ ਸ਼ੈਡ ਬਣਾਉਣ ਦਾ ਨੀਂਹ ਪੱਥਰ ਰੱਖਿਆ ਗਿਆ ਉਥੇ ਹੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਪੰਜਾਬ ਦੀਆ ਮੰਡੀਆਂ ਦੀ ਨੁਹਾਰ ਬਦਲੀ ਜਾ ਰਹੀ ਹੈ

by Bharat Thapa
ਮਾਰਚ 15, 2023
in ਪੰਜਾਬ
0

ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਤੇ ਪਨਸਪ ਦੇ ਚੇਅਰਮੈਨ ਬਲਬੀਰ ਸਿੰਘ ਪੰਨੂ ਵੱਲੋਂ ਅੱਜ ਬਟਾਲਾ ਵਿਖੇ ਸਬਜ਼ੀ ਮੰਡੀ ਲਈ ਨਵਾਂ ਸ਼ੈਡ ਬਣਾਉਣ ਦਾ ਨੀਂਹ ਪੱਥਰ ਰੱਖਿਆ ਗਿਆ ਉਥੇ ਹੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਪੰਜਾਬ ਦੀਆ ਮੰਡੀਆਂ ਦੀ ਨੁਹਾਰ ਬਦਲੀ ਜਾ ਰਹੀ ਹੈ ਇਸ ਦੇ ਨਾਲ ਹੀ ਮੰਤਰੀ ਧਾਲੀਵਾਲ ਨੇ ਆਪਣੇ ਸੰਬੋਧਨ ‘ਚ ਵਿਰੋਧੀ ਰਾਜਨੀਤਿਕ ਪਾਰਟੀਆਂ ‘ਤੇ ਕੜੇ ਸ਼ਬਦੀ ਵਾਰ ਵੀ ਕੀਤੇ ਅਤੇ ਉਹਨਾਂ ਕਿਹਾ ਕਿ ਵਿਰੋਧੀ ਮੁਖ ਮੰਤਰੀ ਭਗਵੰਤ ਮਾਨ ਨੂੰ ਅਨਟਰੈਨੇਡ ਡਰਾਈਵਰ ਆਖਦੇ ਹਨ ਅਤੇ ਉਹੀ ਭਗਵੰਤ ਮਾਨ ਨੇ ਇਕ ਸਾਲ ਉਹ ਕਰ ਦਿਤਾ ਜੋ ਕਦੇ ਕਾਂਗਰਸ ਅਤੇ ਅਕਾਲੀ ਭਾਜਪਾ ਦੀ ਸਰਕਾਰ ਨੇ ਨਹੀਂ ਕੀਤਾ ਅਤੇ ਉਥੇ ਹੀ ਕੁਲਦੀਪ ਧਾਲੀਵਾਲ ਦਾ ਕਹਿਣਾ ਸੀ ਕਿ ਸਾਡੇ ਚਾਰ ਸਾਲ ‘ਚ ਉਹ ਸਾਰੇ ਕੀਤੇ ਵਾਅਦੇ ਪੂਰੇ ਕਰ ਪੰਜਾਬੀਆਂ ਅਗੇ ਉਹਨਾਂ ਦੀ ਸਰਕਾਰ ਆਪਣਾ ਰਿਪੋਰਟ ਕਾਰਡ ਰੱਖੇਗੀ।

ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਕਿਹਾ ਕਿ ਇਕ ਸਾਲ ਉਹਨਾਂ ਦੀ ਸਰਕਾਰ ਦਾ ਹੋ ਗਿਆ ਹੈ ਅਤੇ ਉਹਨਾਂ ਵਲੋਂ ਜੋ ਵਾਅਦੇ ਕੀਤੇ ਹਨ ਉਹਨਾਂ ਨੂੰ ਪੂਰਾ ਕੀਤਾ ਹੈ ਅਤੇ ਪਿਛਲੀਆਂ ਸਰਕਾਰਾਂ ‘ਚ ਕਦੇ ਵੀ ਅਜਿਹਾ ਕੰਮ ਨਹੀਂ ਹੋਇਆ। ਜੋ ਉਹਨਾਂ ਦੀ ਸਰਕਾਰ ਵਲੋਂ ਪੂਰਾ ਕੀਤਾ ਗਿਆ ਹੈ, ਇਸਦੇ ਨਾਲ ਹੀ ਪੰਜਾਬ ਦੇ ਹੋਰ ਮੁੱਦਿਆਂ ਤੇ ਜਵਾਬ ਦਿਤੇ ਅਤੇ ਜਲੰਧਰ ਨੇੜੇ ਕਰਤਾਰਪੁਰ ਵਿਖੇ ਜੰਗੇ ਸ਼ਹੀਦੀ ਸਮਾਰਕ ‘ਚ ਕੀਤੀ ਜਾ ਰਹੀ ਜਾਂਚ ‘ਤੇ ਮੰਤਰੀ ਧਾਲੀਵਾਲ ਨੇ ਕਿਹਾ ਉਹਨਾਂ ਦੀ ਸਰਕਾਰ ਸ਼ਹੀਦਾਂ ਦਾ ਸਨਮਾਨ ਕਰਦੀ ਹੈ। ਜੇਕਰ ਸ਼ਹੀਦੀ ਸਮਾਰਕ ਬਣਾਉਣ ‘ਚ ਗੜਬੜ ਸਾਮਣੇ ਆਈ ਤਾਂ ਸਰਕਾਰ ਕੜੀ ਕਾਰਵਾਈ ਕਰੇਗੀ। ਇਸ ਦੇ ਨਾਲ ਹੀ ਇਕ ਨਿਜੀ ਚੈਨਲ ਤੇ ਜੇਲ ‘ਚ ਬੰਦ ਗੈਂਗਸਟਰ ਬਿਸ਼ਨੋਈ ਵਲੋਂ ਇੰਟਰਵਿਊ ਹੋਣ ਦੇ ਮਾਮਲੇ ਦਾ ਜਵਾਬ ਦਿੰਦੇ ਮੰਤਰੀ ਨੇ ਕਿਹਾ ਕਿ ਉਹਨਾਂ ਦਾ ਵਿਭਾਗ ਜੇਲ ਦਾ ਨਹੀਂ ਹੈ ਇਸ ਬਾਰੇ ਉਹ ਕੋਈ ਟਿਪਣੀ ਨਹੀਂ ਕਰ ਸਕਦੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: 'AAP' fulfilledkuldeep singh dhaliwalone yearPrevious governmentspropunjabtvThe promises
Share206Tweet129Share52

Related Posts

ਹੁਣ, ਅਮਰੀਕਾ ਅਤੇ ਯੂਰਪ ਵਾਂਗ ਪੰਜਾਬ ਵਿੱਚ ਮਹਿਜ਼ 6 ਮਿੰਟਾਂ ਵਿੱਚ ਪੁਲਿਸ ਸਹਾਇਤਾ ਮਿਲੇਗੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਪ੍ਰੈਲ 1, 2026

ਆਪ ਯੂਥ ਵਿੰਗ ‘ਸ਼ਾਨਦਾਰ 4 ਸਾਲ, ਭਗਵੰਤ ਮਾਨ ਦੇ ਨਾਲ’ ਮੁਹਿੰਮ ਨੂੰ ਹਰ ਪਿੰਡ ਅਤੇ ਵਾਰਡ ਤੱਕ ਲੈ ਕੇ ਜਾਵੇਗਾ: ਪਰਮਿੰਦਰ ਗੋਲਡੀ

ਅਪ੍ਰੈਲ 1, 2026

‘ਆਪ’ ਸਰਕਾਰ ਦੌਰਾਨ ਸਿੱਖਿਆ ਖੇਤਰ ਵਿੱਚ ਪੰਜਾਬ ਦੇ ਸਕੂਲਾਂ ਨੇ ਮਾਰੀ ਬਾਜ਼ੀ

ਮਾਰਚ 31, 2026

ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਨੂੰ ਵੱਡਾ ਝਟਕਾ, ਦਰਜਨਾਂ ਜ਼ਮੀਨੀ ਪੱਧਰ ਦੇ ਆਗੂ ‘ਆਪ’ ਵਿੱਚ ਸ਼ਾਮਲ

ਮਾਰਚ 31, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵਿਕਾਸ ਪ੍ਰਾਜੈਕਟਾਂ ਦੀ ਸੌਗਾਤ, ਸਨੌਰ ਵਿੱਚ 87 ਕਰੋੜ ਦੀ ਲਾਗਤ ਨਾਲ ਸੜਕਾਂ ਦੇ ਨਵੀਨੀਕਰਨ ਦੀ ਸ਼ੁਰੂਆਤ

ਮਾਰਚ 31, 2026

MP ਸਤਨਾਮ ਸਿੰਘ ਸੰਧੂ ਨੇ ਰਾਜ ਸਭਾ ‘ਚ ਚੁੱਕਿਆ ਪੰਜਾਬ ‘ਚ ਹੜ੍ਹਾਂ ਦੇ ਸੰਕਟ ਦਾ ਗੰਭੀਰ ਮੁੱਦਾ

ਮਾਰਚ 30, 2026
Load More

Recent News

ਇਤਿਹਾਸ ‘ਚ ਪਹਿਲੀ ਵਾਰ, ₹2 ਲੱਖ ਦੇ ਅੰਕੜੇ ਨੂੰ ਪਾਰ ਕਰੀਆਂ ਫਿਊਲ ਈਂਧਣ ਦੀਆਂ ਕੀਮਤਾਂ, ਕੀ ਅਸਮਾਨ ਨੂੰ ਛੂਹਣਗੀਆਂ ਟਿਕਟਾਂ ਦੀਆਂ ਕੀਮਤਾਂ ?

ਅਪ੍ਰੈਲ 1, 2026

ਵਿਸ਼ੇਸ਼ ਜਹਾਜ਼ ਰਾਹੀਂ ਕੁਵੈਤ ਤੋਂ ਕੋਚੀ ਲਿਆਂਦੀਆਂ ਗਈਆਂ 20 ਭਾਰਤੀਆਂ ਦੀਆਂ ਲਾਸ਼ਾਂ

ਅਪ੍ਰੈਲ 1, 2026

ਵਪਾਰਕ ਐਲਪੀਜੀ ਸਿਲੰਡਰ ਫਿਰ ਹੋਇਆ ਮਹਿੰਗਾ, ਜਾਣੋ ਨਵੀਆਂ ਦਰਾਂ

ਅਪ੍ਰੈਲ 1, 2026

ਹੁਣ, ਅਮਰੀਕਾ ਅਤੇ ਯੂਰਪ ਵਾਂਗ ਪੰਜਾਬ ਵਿੱਚ ਮਹਿਜ਼ 6 ਮਿੰਟਾਂ ਵਿੱਚ ਪੁਲਿਸ ਸਹਾਇਤਾ ਮਿਲੇਗੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਪ੍ਰੈਲ 1, 2026

ਆਪ ਯੂਥ ਵਿੰਗ ‘ਸ਼ਾਨਦਾਰ 4 ਸਾਲ, ਭਗਵੰਤ ਮਾਨ ਦੇ ਨਾਲ’ ਮੁਹਿੰਮ ਨੂੰ ਹਰ ਪਿੰਡ ਅਤੇ ਵਾਰਡ ਤੱਕ ਲੈ ਕੇ ਜਾਵੇਗਾ: ਪਰਮਿੰਦਰ ਗੋਲਡੀ

ਅਪ੍ਰੈਲ 1, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.