ਸੋਮਵਾਰ, ਅਗਸਤ 31, 2026 01:01 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਲੋਕ ਸੰਪਰਕ ਵਿਭਾਗ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਅਤੇ ਸਰਬੱਤ ਦੇ ਭਲੇ ਨੂੰ ਸਮਰਪਿਤ ਦੂਜਾ ਧਾਰਮਿਕ ਸਮਾਗਮ ਕਰਵਾਇਆ

by Gurjeet Kaur
ਜਨਵਰੀ 20, 2024
in ਪੰਜਾਬ
0
ਲੋਕ ਸੰਪਰਕ ਵਿਭਾਗ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਅਤੇ ਸਰਬੱਤ ਦੇ ਭਲੇ ਨੂੰ ਸਮਰਪਿਤ ਦੂਜਾ ਧਾਰਮਿਕ ਸਮਾਗਮ ਕਰਵਾਇਆ
ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਮਨਜਿੰਦਰ ਸਿੰਘ ਦੇ ਜਥੇ ਨੇ ਕੀਤਾ ਰਸਭਿੰਨਾ ਗੁਰਬਾਣੀ ਕੀਰਤਨ
 
ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਵੱਲੋਂ ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ-1 ਦੇ ਗੁਰਦੁਆਰਾ ਸਾਹਿਬ ਵਿਖੇ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਤੇ ਨਵੇਂ ਵਰ੍ਹੇ ਦੀ ਆਮਦ ‘ਤੇ ਸਰਬੱਤ ਦੇ ਭਲੇ ਲਈ ਦੂਜਾ ਧਾਰਮਿਕ ਸਮਾਗਮ ਕਰਵਾਇਆ ਗਿਆ।
 
ਸਮਾਗਮ ਦੌਰਾਨ ਗੁਰਦੁਆਰਾ ਸਾਹਿਬ ਸੈਕਟਰ-11 ਦੇ ਹੈੱਡ ਗ੍ਰੰਥੀ ਭਾਈ ਤਰਸੇਮ ਸਿੰਘ ਵੱਲੋਂ ਸੰਗਤੀ ਰੂਪ ਵਿੱਚ ਸੁਖਮਨੀ ਸਾਹਿਬ ਦੇ ਪਾਠ ਕੀਤੇ ਗਏ ਅਤੇ ਉਪਰੰਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਮਨਜਿੰਦਰ ਸਿੰਘ ਦੇ ਜਥੇ ਵਲੋਂ ਰਸਭਿੰਨਾ ਸ਼ਬਦ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ।
ਗੁਰਦੁਆਰਾ ਸਾਹਿਬ ਸ਼ਾਹਪੁਰ ਸੈਕਟਰ-38 ਵੱਲੋਂ ਲੰਗਰ ਤਿਆਰ ਕਰਨ ਦੀ ਸੇਵਾ ਨਿਭਾਈ ਗਈ ਅਤੇ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ।
ਇਸ ਦੌਰਾਨ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ, ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਸਿਹਤ ਅਤੇ ਪਰਿਵਾਰ ਭਲਾਈ ਮੰਤਰੀ  ਬਲਬੀਰ ਸਿੰਘ, ਮੁੱਖ ਮੰਤਰੀ ਦੇ ਓ.ਐਸ.ਡੀ (ਮੀਡੀਆ)   ਆਦਿਲ ਆਜ਼ਮੀ, ਵਿਧਾਇਕਾ ਡਾ ਇੰਦਰਜੀਤ ਕੌਰ ਮਾਨ, ਸਕੱਤਰ ਸੂਚਨਾ ਤੇ ਲੋਕ ਸੰਪਰਕ  ਮਾਲਵਿੰਦਰ ਸਿੰਘ ਜੱਗੀ, ਡਾਇਰੈਕਟਰ   ਭੁਪਿੰਦਰ ਸਿੰਘ, ਵਧੀਕ ਡਾਇਰੈਕਟਰ ਲੋਕ (ਪ੍ਰਬੰਧ)  ਸੰਦੀਪ ਸਿੰਘ ਗਾੜ੍ਹਾ, ਸਪੈਸ਼ਲ ਡੀ.ਜੀ.ਪੀ (ਲਾਅ ਐਂਡ ਆਰਡਰ)   ਅਰਪਿਤ ਸ਼ੁਕਲਾ, ਏ.ਡੀ.ਜੀ.ਪੀ (ਟ੍ਰੈਫ਼ਿਕ)   ਏ.ਐਸ. ਰਾਏ ਤੋਂ ਇਲਾਵਾ ਸੂਚਨਾ ਤੇ ਲੋਕ ਸੰਪਰਕ ਵਿਭਾਗ ਅਤੇ ਪੰਜਾਬ ਸਿਵਲ ਸਕੱਤਰੇਤ ਦੇ ਸਟਾਫ਼ ਨੇ ਇਸ ਸਮਾਗਮ ਵਿੱਚ ਭਰਵੀਂ ਹਾਜ਼ਰੀ ਲੁਆਈ।
ਇਸ ਸਮਾਗਮ ਵਿੱਚ ਪੱਤਰਕਾਰ ਭਾਈਚਾਰਾ, ਪੰਜਾਬ ਸਿਵਲ ਸਕੱਤਰੇਤ-1, ਪੰਜਾਬ ਸਿਵਲ ਸਕੱਤਰੇਤ-2 ਦੇ ਵੱਖ-ਵੱਖ ਵਿਭਾਗਾਂ ਅਤੇ ਪੰਜਾਬ ਵਿਧਾਨ ਸਭਾ ਦੇ ਸਟਾਫ਼ ਸਮੇਤ ਡੀ.ਆਈ.ਪੀ.ਆਰ. ਦੇ ਸੇਵਾਮੁਕਤ ਅਧਿਕਾਰੀਆਂ ਨੇ ਵੀ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ।
ਇਸ ਮੌਕੇ ਗੁਰਦੁਆਰਾ ਸਾਹਿਬ ਸ਼ਾਹਪੁਰ ਸੈਕਟਰ -38, ਕਮਲ ਸਾਊਂਡ ਧੂਰੀ ਅਤੇ ਸੀ.ਆਈ.ਐਸ.ਐਫ ਦਾ ਵਿਸ਼ੇਸ ਸਹਿਯੋਗ ਰਿਹਾ।
Tags: ਸ੍ਰੀ ਗੁਰੂ ਗੋਬਿੰਦ ਸਿੰਘ ਜੀਹਜ਼ੂਰੀ ਰਾਗੀ ਭਾਈ ਮਨਜਿੰਦਰ ਸਿੰਘਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬਲੋਕ ਸੰਪਰਕ ਵਿਭਾਗ
Share224Tweet140Share56

Related Posts

‘ਨਸ਼ਾ-ਮੁਕਤ ਨੌਜਵਾਨ, ਨਸ਼ਾ-ਮੁਕਤ ਭਾਰਤ’ ਦੇ ਸੰਕਲਪ ਦੀ ਪੰਜਾਬ ਤੋਂ ਹੋਵੇ ਫ਼ੈਸਲਾਕੁਨ ਸ਼ੁਰੂਆਤ: ਸਤਨਾਮ ਸਿੰਘ ਸੰਧੂ

ਅਗਸਤ 30, 2026

ਸਤਿਕਾਰ ਸਖੀਆਂ ਦੀ ਸਖ਼ਤ ਮਿਹਨਤ ਦੀ ਬਦੌਲਤ 75 ਲੱਖ ਤੋਂ ਵੱਧ ਔਰਤਾਂ ਦੀ ਰਜਿਸਟ੍ਰੇਸ਼ਨ ਹੋ ਸਕੀ : ਕੈਬਨਿਟ ਮੰਤਰੀ

ਅਗਸਤ 29, 2026

ਪੰਜਾਬ ਸਰਕਾਰ ਨੇ 2.45 ਲੱਖ ਆਸ਼ਰਿਤ ਤੇ ਅਨਾਥ ਬੱਚਿਆਂ ਦੇ ਸੁਨਹਿਰੇ ਭਵਿੱਖ ਲਈ 181.23 ਕਰੋੜ ਰੁਪਏ ਜਾਰੀ

ਅਗਸਤ 29, 2026

ਰੱਖੜੀ ਦੇ ਤਿਉਹਾਰ ‘ਤੇ ਭਗਵੰਤ ਸਿੰਘ ਮਾਨ ਨੇ ਨਿਭਾਇਆ ‘ਭਰਾ’ ਦਾ ਫ਼ਰਜ਼, 1.37 ਲੱਖ ਸਤਿਕਾਰ ਸਖੀਆਂ ਦੇ ਖਾਤੇ ‘ਚ ਪਾਈ ਸਨਮਾਨ ਰਾਸ਼ੀ

ਅਗਸਤ 27, 2026

ਭਗਵੰਤ ਮਾਨ ਸਰਕਾਰ ਦੀਆਂ ਹਾਰਮ-ਰਿਡਕਸ਼ਨ ਸਰਵਿਸਿਜ਼ (ਨੁਕਸਾਨ-ਨਿਊਨੀਕਰਨ ਸੇਵਾਵਾਂ) ਪੰਜਾਬ ਦੇ ‘ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਨੂੰ ਦੇ ਰਹੀਆਂ ਮਜ਼ਬੂਤੀ

ਅਗਸਤ 27, 2026

ਚੰਡੀਗੜ੍ਹ ਵਿੱਚ ਏਆਈ-ਸਮਰੱਥ ਸੀਸੀਟੀਵੀ ਨੈੱਟਵਰਕ ਲਗਭਗ ਦੁੱਗਣਾ ਹੋਵੇਗਾ; ਆਧੁਨਿਕਤਾ ਅਤੇ ਤਕਨੀਕ ਨੂੰ ਪੁਲਿਸਿੰਗ ਵਿਚ ਵਰਤੋਂ ਤੇ ਜ਼ੋਰ

ਅਗਸਤ 27, 2026
Load More

Recent News

‘ਨਸ਼ਾ-ਮੁਕਤ ਨੌਜਵਾਨ, ਨਸ਼ਾ-ਮੁਕਤ ਭਾਰਤ’ ਦੇ ਸੰਕਲਪ ਦੀ ਪੰਜਾਬ ਤੋਂ ਹੋਵੇ ਫ਼ੈਸਲਾਕੁਨ ਸ਼ੁਰੂਆਤ: ਸਤਨਾਮ ਸਿੰਘ ਸੰਧੂ

ਅਗਸਤ 30, 2026

ਸਤਿਕਾਰ ਸਖੀਆਂ ਦੀ ਸਖ਼ਤ ਮਿਹਨਤ ਦੀ ਬਦੌਲਤ 75 ਲੱਖ ਤੋਂ ਵੱਧ ਔਰਤਾਂ ਦੀ ਰਜਿਸਟ੍ਰੇਸ਼ਨ ਹੋ ਸਕੀ : ਕੈਬਨਿਟ ਮੰਤਰੀ

ਅਗਸਤ 29, 2026

ਪੰਜਾਬ ਸਰਕਾਰ ਨੇ 2.45 ਲੱਖ ਆਸ਼ਰਿਤ ਤੇ ਅਨਾਥ ਬੱਚਿਆਂ ਦੇ ਸੁਨਹਿਰੇ ਭਵਿੱਖ ਲਈ 181.23 ਕਰੋੜ ਰੁਪਏ ਜਾਰੀ

ਅਗਸਤ 29, 2026

ਪ੍ਰਧਾਨ ਮੰਤਰੀ ਮੋਦੀ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਖੇਲੋ ਇੰਡੀਆ ਡਾਇਲਾਗ ਨੂੰ ਕੀਤਾ ਸੰਬੋਧਨ

ਅਗਸਤ 27, 2026

ਸਿਖਲਾਈ ਜਹਾਜ਼ ਹੋਇਆ ਹਾਦਸਾਗ੍ਰਸਤ, ਦੋਵੇਂ ਪਾਇਲਟਾਂ ਦੀ ਮੌਤ

ਅਗਸਤ 27, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.