ਸੋਮਵਾਰ, ਦਸੰਬਰ 4, 2023 09:15 ਪੂਃ ਦੁਃ
Pro Punjab Tv
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਖੇਡ
    • ਕ੍ਰਿਕਟ
  • ਆਟੋਮੋਬਾਈਲ
  • ਫੋਟੋ ਗੈਲਰੀ
  • ਧਰਮ
  • ਸਿੱਖਿਆ
    • ਨੌਕਰੀ
  • ਵੈੱਬ ਸਟੋਰੀਜ਼
  • ਹੋਰ
    • ਤਕਨਾਲੌਜੀ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਖੇਡ
    • ਕ੍ਰਿਕਟ
  • ਆਟੋਮੋਬਾਈਲ
  • ਫੋਟੋ ਗੈਲਰੀ
  • ਧਰਮ
  • ਸਿੱਖਿਆ
    • ਨੌਕਰੀ
  • ਵੈੱਬ ਸਟੋਰੀਜ਼
  • ਹੋਰ
    • ਤਕਨਾਲੌਜੀ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ 16ਵੀਂ ਪੰਜਾਬ ਵਿਧਾਨ ਸਭਾ ਦਾ ਪੰਜਵਾਂ ਸੈਸ਼ਨ 28 ਤੇ 29 ਨਵੰਬਰ ਨੂੰ ਸੱਦਣ ਦੀ ਪ੍ਰਵਾਨਗੀ ਦਿੱਤੀ

by Gurjeet Kaur
ਨਵੰਬਰ 21, 2023
in ਪੰਜਾਬ
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ 16ਵੀਂ ਪੰਜਾਬ ਵਿਧਾਨ ਸਭਾ ਦਾ ਪੰਜਵਾਂ ਸੈਸ਼ਨ 28 ਤੇ 29 ਨਵੰਬਰ ਨੂੰ ਸੱਦਣ ਦੀ ਪ੍ਰਵਾਨਗੀ ਦੇ ਦਿੱਤੀ।

ਇਸ ਸਬੰਧੀ ਫੈਸਲਾ ਇੱਥੇ ਪੰਜਾਬ ਸਿਵਲ ਸਕੱਤਰੇਤ-1 ਵਿਖੇ ਮੁੱਖ ਮੰਤਰੀ ਦੀ ਅਗਵਾਈ ਹੇਠ ਉਨ੍ਹਾਂ ਦੇ ਦਫ਼ਤਰ ਵਿੱਚ ਸੋਮਵਾਰ ਨੂੰ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਿਆ ਗਿਆ।

ਸੈਸ਼ਨ ਦੀ ਸ਼ੁਰੂਆਤ 28 ਨਵੰਬਰ ਨੂੰ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦੇਣ ਨਾਲ ਹੋਵੇਗੀ ਅਤੇ ਇਸ ਦੋ ਦਿਨਾ ਸੈਸ਼ਨ ਦੇ ਕੰਮਕਾਜ ਦਾ ਫੈਸਲਾ ਬਿਜ਼ਨਸ ਐਡਵਾਈਜ਼ਰੀ ਕਮੇਟੀ ਵੱਲੋਂ ਜਲਦੀ ਕੀਤਾ ਜਾਵੇਗਾ।

ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ, ਪਟਿਆਲਾ ਵਿੱਚ ਨੌਂ ਅਸਾਮੀਆਂ ਦੀ ਰਚਨਾ ਕਰਨ ਤੇ ਭਰਨ ਦੀ ਪ੍ਰਵਾਨਗੀ

ਕੈਬਨਿਟ ਨੇ ਮਹਾਰਾਜਾ ਭੁਪਿੰਦਰ ਸਿੰਘ ਸਪੋਰਟਸ ਯੂਨੀਵਰਸਿਟੀ, ਪਟਿਆਲਾ ਵਿੱਚ ਸਿੱਧੀ ਭਰਤੀ ਰਾਹੀਂ ਤਕਨੀਕੀ ਕਾਡਰ ਦੀਆਂ ਨੌਂ ਆਸਾਮੀਆਂ ਦੀ ਰਚਨਾ ਕਰਨ ਅਤੇ ਭਰਨ ਦੀ ਵੀ ਪ੍ਰਵਾਨਗੀ ਦੇ ਦਿੱਤੀ। ਇਨ੍ਹਾਂ ਆਸਾਮੀਆਂ ਵਿੱਚ ਇਕ ਆਸਾਮੀ ਸਹਾਇਕ ਮੈਨੇਜਰ, ਪ੍ਰੋਗਰਾਮਰ ਦੀਆਂ ਦੋ ਆਸਾਮੀਆਂ, ਦੋ ਆਸਾਮੀਆਂ ਤਕਨੀਕੀ ਸਹਾਇਕ ਦੀਆਂ ਅਤੇ ਕਲਰਕ-ਕਮ-ਡੇਟਾ ਐਂਟਰੀ ਅਪਰੇਟਰ ਦੀਆਂ ਹੋਣਗੀਆਂ। ਇਸ ਯੂਨੀਵਰਸਿਟੀ ਦੀ ਸਥਾਪਨਾ ਖੇਡਾਂ ਦੇ ਖ਼ੇਤਰ ਦੇ ਕੋਰਸਾਂ, ਸਿੱਖਿਆ ਤੇ ਸਿਖਲਾਈ ਰਾਹੀਂ ਸੂਬੇ ਵਿੱਚ ਖੇਡਾਂ ਦਾ ਪੱਧਰ ਉੱਚਾ ਚੁੱਕਣ ਦੇ ਮਕਸਦ ਨਾਲ ਹੋਈ ਸੀ ਅਤੇ ਇਨ੍ਹਾਂ ਆਸਾਮੀਆਂ ਨਾਲ ਯੂਨੀਵਰਸਿਟੀ ਦਾ ਕੰਮਕਾਜ ਸੁਚਾਰੂ ਤਰੀਕੇ ਨਾਲ ਚਲਾਉਣ ਤੇ ਵਿਦਿਆਰਥੀਆਂ ਨੂੰ ਰੋਜ਼ਾਨਾ ਦੇ ਕੰਮਕਾਜ ਵਿੱਚ ਸਹੂਲਤ ਹੋਵੇਗੀ।

 

 

ਪੰਜਾਬ ਕੈਨਾਲ ਤੇ ਡਰੇਨੇਜ਼ ਬਿੱਲ, 2023 ਉਤੇ ਲੱਗੀ ਮੋਹਰ

ਕੈਬਨਿਟ ਨੇ ਪੰਜਾਬ ਰਾਜ ਵਿੱਚ ਨਹਿਰਾਂ ਤੇ ਡਰੇਨੇਜ਼ ਦੇ ਕੰਟਰੋਲ ਤੇ ਪ੍ਰਬੰਧਨ ਲਈ ਪੰਜਾਬ ਕੈਨਾਲ ਤੇ ਡਰੇਨੇਜ਼ ਬਿੱਲ, 2023 ਨੂੰ ਵੀ ਮਨਜ਼ੂਰੀ ਦੇ ਦਿੱਤੀ। ਇਸ ਦਾ ਮੁੱਖ ਮੰਤਵ ਕਿਸਾਨਾਂ ਤੇ ਜ਼ਮੀਨ ਮਾਲਕਾਂ ਨੂੰ ਬਿਨਾਂ ਕਿਸੇ ਅੜਿੱਕੇ ਦੇ ਸਿੰਜਾਈ ਦੇ ਮੰਤਵ ਲਈ ਨਹਿਰੀ ਪਾਣੀ ਦੇਣ ਵਾਸਤੇ ਨਹਿਰਾਂ, ਡਰੇਨਾਂ ਤੇ ਕੁਦਰਤੀ ਜਲ ਸਰੋਤਾਂ ਦੀ ਸਾਂਭ-ਸੰਭਾਲ, ਮੁਰੰਮਤ ਅਤੇ ਸਮੇਂ ਸਿਰ ਸਫ਼ਾਈ ਯਕੀਨੀ ਬਣਾਉਣਾ ਹੈ। ਇਸ ਤੋਂ ਇਲਾਵਾ ਇਹ ਬਿੱਲ ਪਾਣੀ ਦੀ ਵਰਤੋਂ ਕਰਨ ਵਾਲਿਆਂ ਅਤੇ ਪਾਣੀ ਦੀ ਬੇਲੋੜੀ ਬਰਬਾਦੀ ਵਿਰੁੱਧ ਹੋਰ ਨਿਯਮਤ ਪਾਬੰਦੀਆਂ ਦੀਆਂ ਸ਼ਿਕਾਇਤਾਂ ਦੇ ਨਿਬੇੜੇ ਲਈ ਨਿਰਪੱਖ ਤੇ ਪਾਰਦਰਸ਼ੀ ਢਾਂਚਾ ਕਾਇਮ ਕਰਨਾ ਯਕੀਨੀ ਬਣਾਏਗਾ।

ਪੀ.ਐਸ.ਐਸ.ਡਬਲਯੂ.ਬੀ. ਨੂੰ ਬੰਦ ਕਰਨ ਅਤੇ ਇਸ ਦੇ ਮੁਲਾਜ਼ਮਾਂ ਦੇ ਰਲੇਵੇਂ ਨੂੰ ਹਰੀ ਝੰਡੀ

ਪੰਜਾਬ ਕੈਬਨਿਟ ਨੇ ਪੰਜਾਬ ਰਾਜ ਸਮਾਜ ਭਲਾਈ ਬੋਰਡ (ਪੀ.ਐਸ.ਐਸ.ਡਬਲਯੂ.ਬੀ.) ਨੂੰ ਬੰਦ ਕਰਨ ਅਤੇ ਇਸ ਦੇ ਹੈੱਡਕੁਆਰਟਰ ਉਤੇ ਤਾਇਨਾਤ ਮੁਲਾਜ਼ਮਾਂ, ਪੈਨਸ਼ਨਰਾਂ ਤੇ ਪੰਜ ਆਈ.ਸੀ.ਡੀ.ਐਸ. ਬਲਾਕਾਂ ਸਮੇਤ ਸਟਾਫ਼ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵਿੱਚ ਰਲੇਵੇਂ ਨੂੰ ਵੀ ਮਨਜ਼ੂਰੀ ਦੇ ਦਿੱਤੀ।

ਕੈਦੀਆਂ ਦੀ ਅਗਾਊਂ ਰਿਹਾਈ ਦੇ ਕੇਸ ਭੇਜਣ ਤੇ ਰੱਦ ਕਰਨ ਦੀ ਪ੍ਰਵਾਨਗੀ

ਮੰਤਰੀ ਮੰਡਲ ਨੇ ਸੂਬੇ ਦੀ ਜੇਲ੍ਹ ਵਿੱਚ ਨਜ਼ਰਬੰਦ ਇਕ ਕੈਦੀ ਦੀ ਉਮਰ ਕੈਦ ਵਿੱਚ ਛੋਟ ਦਾ ਕੇਸ ਭੇਜਣ ਦੀ ਪ੍ਰਵਾਨਗੀ ਦੇ ਦਿੱਤੀ, ਜਦੋਂ ਕਿ ਚਾਰ ਹੋਰ ਅਜਿਹੇ ਕੇਸ ਰੱਦ ਕਰ ਦਿੱਤੇ ਗਏ। ਭਾਰਤੀ ਸੰਵਿਧਾਨ ਦੀ ਧਾਰਾ 163 ਤਹਿਤ ਕੈਬਨਿਟ ਦੀ ਪ੍ਰਵਾਨਗੀ ਤੋਂ ਬਾਅਦ ਇਹ ਵਿਸ਼ੇਸ਼ ਛੋਟ/ਅਗਾਊਂ ਰਿਹਾਈ ਦੇ ਕੇਸ ਭਾਰਤੀ ਸੰਵਿਧਾਨ ਦੀ ਧਾਰਾ 161 ਅਧੀਨ ਵਿਚਾਰ ਲਈ ਪੰਜਾਬ ਦੇ ਰਾਜਪਾਲ ਨੂੰ ਭੇਜੇ ਜਾਣਗੇ।

ਸੈਰ-ਸਪਾਟਾ, ਸੱਭਿਆਚਾਰਕ ਮਾਮਲੇ, ਪੁਰਾਤਤਵ ਤੇ ਅਜਾਇਬਘਰ ਵਿਭਾਗ ਦੀ ਪ੍ਰਬੰਧਕੀ ਰਿਪੋਰਟ ਨੂੰ ਮਨਜ਼ੂਰੀ

ਪੰਜਾਬ ਕੈਬਨਿਟ ਨੇ ਸੈਰ-ਸਪਾਟਾ, ਸੱਭਿਆਚਾਰਕ ਮਾਮਲੇ, ਪੁਰਾਤਤਵ ਤੇ ਅਜਾਇਬਘਰ ਵਿਭਾਗ, ਪੰਜਾਬ ਦੀ ਸਾਲ 2021-2022 ਦੀ ਸਾਲਾਨਾ ਪ੍ਰਬੰਧਕੀ ਰਿਪੋਰਟ ਨੂੰ ਵੀ ਮਨਜ਼ੂਰੀ ਦੇ ਦਿੱਤੀ।

Tags: aapBhagwant Mannpro punjab tvpunjabpunjab government
Share200Tweet125Share50

Related Posts

ਸ੍ਰੀ ਹਰਿਮੰਦਰ ਸਾਹਿਬ ਤੋਂ 1 ਲੱਖ ਰੁ. ਚੋਰੀ ਕਰਨ ਵਾਲੇ ਚਾਰ ਮੁਲਜ਼ਮ ਗ੍ਰਿਫ਼ਤਾਰ

ਦਸੰਬਰ 3, 2023

ਜੇਲ੍ਹ ਤੋਂ ਬਾਹਰ ਆਏ ਜਗਤਾਰ ਸਿੰਘ ਤਾਰਾ, ਭਤੀਜੀ ਦੇ ਵਿਆਹ ਲਈ ਮਿਲੀ 2 ਘੰਟੇ ਦੀ ਪੈਰੋਲ

ਦਸੰਬਰ 3, 2023

ਬੇਹੱਦ ਦੁਖ਼ਦ: 20 ਦਿਨਾਂ ਪਹਿਲਾਂ ਇੰਗਲੈਂਡ ਗਏ ਪੰਜਾਬੀ ਨੌਜਵਾਨ ਦੀ ਹੋਈ ਮੌਤ

ਦਸੰਬਰ 3, 2023

ਪੁਲਿਸ ਮੁਲਾਜ਼ਮਾਂ ਲਈ ਵੱਡੀ ਖ਼ਬਰ, ਜੇਕਰ ਤੁਸੀਂ ਵੀ ਆਪਣੇ ਸੋਸ਼ਲ ਮੀਡੀਆ ਅਕਾਉਂਟ ‘ਤੇ ਕੋਈ ਫੋਟੋ ਜਾਂ ਵੀਡੀਓ ਅਪਲੋਡ ਕੀਤੀ ਤਾਂ ਹੋਵੇਗੀ ਵੱਡੀ ਕਾਰਵਾਈ

ਦਸੰਬਰ 3, 2023

Vidhan Sabha Chunav Result 2023: 4 ਸੂਬਿਆਂ ‘ਚ ਫੈਸਲੇ ਦੀ ਘੜੀ, ਕਿਸਦੀ ਹੋਵੇਗੀ ਜਿੱਤ, ਕਿਸਦੀ ਹਾਰ?

ਦਸੰਬਰ 3, 2023

ਵਿੱਤੀ ਸਾਲ 2023-24 ਦੇ ਪਹਿਲੇ 8 ਮਹੀਨਿਆਂ ਦੌਰਾਨ GST ਆਮਦਨ 16.61% ਵਧੀ

ਦਸੰਬਰ 3, 2023
Load More

Recent News

ਸ੍ਰੀ ਹਰਿਮੰਦਰ ਸਾਹਿਬ ਤੋਂ 1 ਲੱਖ ਰੁ. ਚੋਰੀ ਕਰਨ ਵਾਲੇ ਚਾਰ ਮੁਲਜ਼ਮ ਗ੍ਰਿਫ਼ਤਾਰ

ਦਸੰਬਰ 3, 2023

ਸ਼ਹੀਦ ਜਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਜਨਮ ਦਿਹਾੜੇ ‘ਤੇ ਵਿਸ਼ੇਸ਼…

ਦਸੰਬਰ 3, 2023

Health: ਐਸੀਡਿਟੀ ਨੇ ਵਧਾ ਦਿੱਤੀ ਹੈ ਪੇਟ ਦੀ ਸਮੱਸਿਆ, ਜਲਦ ਪਾਉਣਾ ਚਾਹੁੰਦੇ ਹੋ ਰਾਹਤ ਤਾਂ ਕਰੋ ਇਨ੍ਹਾਂ ਚੀਜ਼ਾਂ ਦੀ ਵਰਤੋਂ

ਦਸੰਬਰ 3, 2023

3 ਸੂਬਿਆਂ ‘ਚ ਚੱਲਿਆ ਮੋਦੀ ਮੈਜ਼ਿਕ, ਰਾਜਸਥਾਨ, MP , ਛੱਤੀਸਗੜ੍ਹ ‘ਚ ਭਾਜਪਾ ਦੀ ਹਨ੍ਹੇਰੀ

ਦਸੰਬਰ 3, 2023

MP, ਰਾਜਸਥਾਨ, ਛੱਤੀਸਗੜ੍ਹ ਦੀ ‘ਜਿੱਤ’ ਨਾਲ ਹੋਰ ਮਜ਼ਬੂਤ ਹੋਈ ‘ਭਾਜਪਾ’!

ਦਸੰਬਰ 3, 2023

ਰਾਜਸਥਾਨ ‘ਚ ਵਸੁੰਧਰਾ ਰਾਜੇ ਨਹੀਂ ਤਾਂ ਬਾਲਕਨਾਥ ਜਾਂ ਕੋਈ ਹੋਰ? ਭਾਜਪਾ ਸੱਤਾ ‘ਚ ਆਈ ਤਾਂ ਕੌਣ ਬਣੇਗਾ CM

ਦਸੰਬਰ 3, 2023

ਜੇਲ੍ਹ ਤੋਂ ਬਾਹਰ ਆਏ ਜਗਤਾਰ ਸਿੰਘ ਤਾਰਾ, ਭਤੀਜੀ ਦੇ ਵਿਆਹ ਲਈ ਮਿਲੀ 2 ਘੰਟੇ ਦੀ ਪੈਰੋਲ

ਦਸੰਬਰ 3, 2023

ਸ਼ਾਹਰੁਖ਼ ਨੇ ਦੱਸਿਆ, ‘ਡੰਕੀ’ ਦਾ ਕਿਹੜਾ ਗਾਣਾ ਸੁਣ ਕੇ ਉਨ੍ਹਾਂ ਨੂੰ ਆਪਣੇ ਮਾਤਾ-ਪਿਤਾ ਦੀ ਯਾਦ ਆ ਗਈ

ਦਸੰਬਰ 3, 2023

ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਖੇਡ
    • ਕ੍ਰਿਕਟ
  • ਆਟੋਮੋਬਾਈਲ
  • ਫੋਟੋ ਗੈਲਰੀ
  • ਧਰਮ
  • ਸਿੱਖਿਆ
    • ਨੌਕਰੀ
  • ਵੈੱਬ ਸਟੋਰੀਜ਼
  • ਹੋਰ
    • ਤਕਨਾਲੌਜੀ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.