ਸੋਮਵਾਰ, ਜੁਲਾਈ 27, 2026 10:24 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਸਿੱਖਿਆ

ਪੰਜਾਬ ਸਿੱਖਿਆ ਵਿਭਾਗ ਵੱਲੋਂ ਪੰਜਾਬ ਦੇ ਸਕੂਲਾਂ ਲਈ ਐਡਵਾਈਜ਼ਰੀ ਜਾਰੀ…

by Gurjeet Kaur
ਮਈ 8, 2024
in ਸਿੱਖਿਆ, ਪੰਜਾਬ
0

Punjab heat wave advisory: ਅੱਤ ਦੀ ਗਰਮੀ ਦੇ ਕਹਿਰ ਤੋਂ ਬਚਣ ਲਈ ਪੰਜਾਬ ਸਿੱਖਿਆ ਵਿਭਾਗ ਨੇ ਵਿਦਿਆਰਥੀਆਂ ਲਈ ਐਡਵਾਈਜ਼ਰੀ ਜਾਰੀ ਕਰ ਦਿੱਤੀ ਹੈ। ਇਸ ਐਡਵਾਈਜ਼ਰੀ ਵਿੱਚ ਅਧਿਆਪਕਾਂ ਅਤੇ ਬੱਚਿਆਂ ਨੂੰ ਸਹੀ ਢੰਗ ਦੇ ਕੱਪੜੇ ਪਾਉਣ ਅਤੇ ਗਰਮੀ ਤੋਂ ਬਚਣ ਦੇ ਤੌਰ-ਤਰੀਕੇ ਦੱਸੇ ਗਏ ਹਨ।

ਵਿਭਾਗ ਨੇ ਫੈਸਲਾ ਕੀਤਾ ਹੈ ਕਿ ਗਾਈਡਲਾਈਨ ਦੀ ਕਾਪੀ ਦਾ ਪੰਜਾਬੀ ਵਿੱਚ ਅਨੁਵਾਦ ਕੀਤਾ ਜਾਵੇਗਾ। ਨਾਲ ਹੀ, ਇਸ ਨੂੰ ਸਾਰੇ ਸਕੂਲਾਂ ਵਿੱਚ ਲਾਗੂ ਕੀਤਾ ਜਾਵੇਗਾ। ਸਵੇਰ ਦੀ ਸਭਾ ਅਤੇ ਸਰੀਰਕ ਸਿੱਖਿਆ ਦੇ ਸਮੇਂ ਦੌਰਾਨ ਵਿਦਿਆਰਥੀਆਂ ਨੂੰ ਇਸ ਬਾਰੇ ਜਾਗਰੂਕ ਕੀਤਾ ਜਾਵੇਗਾ। ਮੌਸਮ ਬਾਰੇ ਤਾਜ਼ਾ ਜਾਣਕਾਰੀ ਪ੍ਰਾਪਤ ਕਰਨ ਲਈ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਅਖ਼ਬਾਰਾਂ ਪੜ੍ਹਨੀਆਂ ਹੋਣਗੀਆਂ ਜਾਂ ਟੀਵੀ ਅਤੇ ਰੇਡੀਓ ਤੋਂ ਜਾਣਕਾਰੀ ਲੈਣੀ ਪਵੇਗੀ। ਇਹ ਵੀ ਸੁਝਾਅ ਦਿੱਤਾ ਗਿਆ ਹੈ ਕਿ ਤੁਸੀਂ ਆਪਣੇ ਫੋਨ ‘ਤੇ ਮੌਸਮ ਸੰਬੰਧੀ ਐਪ ਡਾਊਨਲੋਡ ਕਰੋ।

ਇਸ ਦੇ ਨਾਲ ਹੀ ਪਾਣੀ ਦੀ ਵੱਧ ਤੋਂ ਵੱਧ ਵਰਤੋਂ ਕਰਨ ਦੀ ਸਲਾਹ ਦਿੱਤੀ ਗਈ ਹੈ। ਐਡਵਾਈਜ਼ਰੀ ‘ਚ ਕਿਹਾ ਗਿਆ ਹੈ ਕਿ ਜੇਕਰ ਤੁਸੀਂ ਦਿਲ, ਗੁਰਦੇ ਜਾਂ ਲੀਵਰ ਦੀਆਂ ਬਿਮਾਰੀਆਂ ਤੋਂ ਪੀੜਤ ਹੋ ਤਾਂ ਪਾਣੀ ਘੱਟ ਪੀਓ। ਅਜਿਹੇ ਲੋਕਾਂ ਨੂੰ ਡਾਕਟਰੀ ਸਲਾਹ ਤੋਂ ਬਾਅਦ ਤਰਲ ਪਦਾਰਥ ਲੈਣੇ ਚਾਹੀਦੇ ਹਨ। ORS ਘੋਲ ਪੀਣ ਦਾ ਸੁਝਾਅ ਦਿੱਤਾ ਗਿਆ ਹੈ। ਇਸੇ ਤਰ੍ਹਾਂ ਘਰ ਵਿੱਚ ਤਿਆਰ ਕੀਤੇ ਗਏ ਤਰਲ ਪਦਾਰਥ ਜਿਵੇਂ ਨਿੰਬੂ ਪਾਣੀ, ਲੱਸੀ, ਨਾਰੀਅਲ ਪਾਣੀ ਆਦਿ ਦੀ ਵਰਤੋਂ ਕੀਤੀ ਜਾ ਸਕਦੀ ਹੈ। ਇਸ ਦੇ ਨਾਲ ਹੀ ਬਾਹਰ ਜਾਣ ਸਮੇਂ ਹਮੇਸ਼ਾ ਹਲਕੇ ਰੰਗ ਦੇ ਕੱਪੜੇ ਪਾਓ।

ਘਰ ਤੋਂ ਬਾਹਰ ਨਿਕਲਦੇ ਸਮੇਂ ਸਿਰ ਅਤੇ ਹੱਥਾਂ ਨੂੰ ਚੰਗੀ ਤਰ੍ਹਾਂ ਢਕੋ। ਟੋਪੀ ਅਤੇ ਛੱਤਰੀ ਦੀ ਵਰਤੋਂ ਆਪਣੇ ਨਾਲ ਰੱਖੋ। ਅੱਖਾਂ ਦੀ ਸੁਰੱਖਿਆ ਲਈ ਐਨਕਾਂ ਅਤੇ ਸਕਿਨ ਦੀ ਸੁਰੱਖਿਆ ਲਈ ਸਨਸਕ੍ਰੀਨ ਦੀ ਵਰਤੋਂ ਕਰੋ। ਦੱਸ ਦਈਏ ਕਿ ਪੂਰੇ ਪੰਜਾਬ ਵਿੱਚ 19 ਹਜ਼ਾਰ ਤੋਂ ਵੱਧ ਸਕੂਲ ਹਨ। ਇਨ੍ਹਾਂ ਵਿੱਚ 30 ਲੱਖ ਤੋਂ ਵੱਧ ਵਿਦਿਆਰਥੀ ਪੜ੍ਹ ਰਹੇ ਹਨ। ਅਜਿਹੇ ‘ਚ ਇਨ੍ਹਾਂ ਵਿਦਿਆਰਥੀਆਂ ਦੀ ਸੁਰੱਖਿਆ ਲਈ ਇਹ ਪਹਿਲ ਕੀਤੀ ਗਈ ਹੈ।

 

Tags: Bad WeatherGovernment SchoolHeat Waveheat wave warningholiday in Punjab schoolsimd heat wavelatest newspro punjab tvPunjab heat wave advisoryPunjab Weather Alertpunjab weather update
Share270Tweet169Share67

Related Posts

ਪੰਜਾਬ ‘ਚ ਖੁੱਲ੍ਹਣਗੀਆਂ ਦੋ ਡਿਜ਼ੀਟਲ ਯੂਨੀਵਰਸਿਟੀਆਂ, ਮੌਨਸੂਨ ਸੈਸ਼ਨ ‘ਚ ਬਿੱਲ ਲਿਆਏਗੀ ਸਰਕਾਰ: ਹਰਜੋਤ ਬੈਂਸ

ਜੁਲਾਈ 27, 2026

ਅਕਾਲੀ ਦਲ ਨੂੰ ਵੱਡਾ ਝਟਕਾ : ਸੀਨੀਅਰ ਆਗੂਆਂ ਨੇ ਸਮੂਹਿਕ ਅਸਤੀਫ਼ਿਆਂ ਦਾ ਕੀਤਾ ਐਲਾਨ

ਜੁਲਾਈ 27, 2026

ਪੇਪਰ ਲੀਕ ਨੂੰ ਰੋਕਣ ਲਈ ਕੱਲ੍ਹ ਸਖ਼ਤ ਕਾਨੂੰਨ ਲੈ ਕੇ ਆਵਾਂਗੇ : ਪ੍ਰਧਾਨ ਮੰਤਰੀ ਨਰਿੰਦਰ ਮੋਦੀ

ਜੁਲਾਈ 26, 2026

ਸਰਕਾਰ ਨੇ ਫਾਰਮੇਸੀ ਅਫਸਰਾਂ ਦੀ ਭਰਤੀ ਪ੍ਰੀਖਿਆ ਵਿੱਚ ਨਕਲ ਦੀ ਕੋਸ਼ਿਸ਼ ਵਿਰੁੱਧ ਤੁਰੰਤ ਕਾਰਵਾਈ ਕੀਤੀ, 21 ਦੋਸ਼ੀਆਂ ਨੂੰ ਜੇਲ੍ਹ ਭੇਜਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੁਲਾਈ 26, 2026

ਗੈਂਗਸਟਰਾਂ ‘ਤੇ ਵਾਰ ਦਾ 187ਵਾਂ ਦਿਨ: ਪੰਜਾਬ ਪੁਲਿਸ ਵੱਲੋਂ 532 ਥਾਈਂ ਛਾਪੇਮਾਰੀ; 353 ਕਾਬੂ

ਜੁਲਾਈ 26, 2026

ਧਰਮੇਂਦਰ ਪ੍ਰਧਾਨ ਦੇ ਅਸਤੀਫ਼ੇ ਤੋਂ ਬਾਅਦ ਪ੍ਰਹਿਲਾਦ ਜੋਸ਼ੀ ਨੇ ਸਿੱਖਿਆ ਮੰਤਰਾਲੇ ਦਾ ਵਾਧੂ ਚਾਰਜ ਸੰਭਾਲਿਆ

ਜੁਲਾਈ 26, 2026
Load More

Recent News

ਪੰਜਾਬੀ ਗਾਇਕ ਜੱਸੀ ਗਿੱਲ ਨੂੰ ਵੱਡਾ ਸਦਮਾ, ਮਾਤਾ ਦਾ ਹੋਇਆ ਦਿਹਾਂਤ, ਭਲਕੇ ਕੀਤਾ ਜਾਵੇਗਾ ਅੰਤਿਮ ਸਸਕਾਰ

ਜੁਲਾਈ 27, 2026

ਪੰਜਾਬ ‘ਚ ਖੁੱਲ੍ਹਣਗੀਆਂ ਦੋ ਡਿਜ਼ੀਟਲ ਯੂਨੀਵਰਸਿਟੀਆਂ, ਮੌਨਸੂਨ ਸੈਸ਼ਨ ‘ਚ ਬਿੱਲ ਲਿਆਏਗੀ ਸਰਕਾਰ: ਹਰਜੋਤ ਬੈਂਸ

ਜੁਲਾਈ 27, 2026

ਅਕਾਲੀ ਦਲ ਨੂੰ ਵੱਡਾ ਝਟਕਾ : ਸੀਨੀਅਰ ਆਗੂਆਂ ਨੇ ਸਮੂਹਿਕ ਅਸਤੀਫ਼ਿਆਂ ਦਾ ਕੀਤਾ ਐਲਾਨ

ਜੁਲਾਈ 27, 2026

ਪੇਪਰ ਲੀਕ ਨੂੰ ਰੋਕਣ ਲਈ ਕੱਲ੍ਹ ਸਖ਼ਤ ਕਾਨੂੰਨ ਲੈ ਕੇ ਆਵਾਂਗੇ : ਪ੍ਰਧਾਨ ਮੰਤਰੀ ਨਰਿੰਦਰ ਮੋਦੀ

ਜੁਲਾਈ 26, 2026

ਸਰਕਾਰ ਨੇ ਫਾਰਮੇਸੀ ਅਫਸਰਾਂ ਦੀ ਭਰਤੀ ਪ੍ਰੀਖਿਆ ਵਿੱਚ ਨਕਲ ਦੀ ਕੋਸ਼ਿਸ਼ ਵਿਰੁੱਧ ਤੁਰੰਤ ਕਾਰਵਾਈ ਕੀਤੀ, 21 ਦੋਸ਼ੀਆਂ ਨੂੰ ਜੇਲ੍ਹ ਭੇਜਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੁਲਾਈ 26, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.