ਬੁੱਧਵਾਰ, ਅਪ੍ਰੈਲ 8, 2026 02:08 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੰਜਾਬ ਸਰਕਾਰ ਨੇ ਪੋਸਟ-ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ ਆਪਣੇ ਹਿੱਸੇ ਦੀ 110.83 ਕਰੋੜ ਰੁਪਏ ਦੀ ਰਾਸ਼ੀ 10 ਜਨਵਰੀ ਨੂੰ ਕੀਤੀ ਸੀ ਜ਼ਾਰੀ : ਡਾ ਬਲਜੀਤ ਕੌਰ

ਸਮਾਜਿਕ ਨਿਆਂ, ਅਧਿਕਾਰਤਾਂ ਅਤੇ ਘੱਟ ਗਿਣਤੀ ਵਿਭਾਗ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਕੁਝ ਅਖਬਾਰਾਂ ਵਿੱਚ ਪ੍ਰਕਾਸ਼ਿਤ ਹੋਈਆਂ ਝੂਠੀਆਂ ਖਬਰਾਂ ਦੀ ਨਿੰਦਾ ਕਰਦਿਆਂ ਕਿਹਾ ਕਿ ਇਹ ਖ਼ਬਰਾਂ ਤੱਥਾਂ ਤੋਂ ਪਰ੍ਹੇ ਹਨ।

by Bharat Thapa
ਜਨਵਰੀ 31, 2023
in ਪੰਜਾਬ
0

ਚੰਡੀਗੜ੍ਹ: ਸਮਾਜਿਕ ਨਿਆਂ, ਅਧਿਕਾਰਤਾਂ ਅਤੇ ਘੱਟ ਗਿਣਤੀ ਵਿਭਾਗ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਕੁਝ ਅਖਬਾਰਾਂ ਵਿੱਚ ਪ੍ਰਕਾਸ਼ਿਤ ਹੋਈਆਂ ਝੂਠੀਆਂ ਖਬਰਾਂ ਦੀ ਨਿੰਦਾ ਕਰਦਿਆਂ ਕਿਹਾ ਕਿ ਇਹ ਖ਼ਬਰਾਂ ਤੱਥਾਂ ਤੋਂ ਪਰ੍ਹੇ ਹਨ।

ਉਨ੍ਹਾਂ ਦੱਸਿਆ ਪੰਜਾਬ ਸਰਕਾਰ ਨੇ ਪੋਸਟ-ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ ਆਪਣੇ ਹਿੱਸੇ ਵਜੋਂ 110.83 ਕਰੋੜ ਰੁਪਏ ਦੀ ਰਾਸ਼ੀ 10 ਜਨਵਰੀ ਨੂੰ ਜ਼ਾਰੀ ਕੀਤੀ ਜਾ ਚੁੱਕੀ ਹੈ।ਇਹ ਰਾਸ਼ੀ ਖ਼ਜ਼ਾਨੇ ਵਿੱਚੋਂ ਪਾਸ ਹੋ ਕੇ ਵਿਭਾਗ ਦੇ ਖਾਤੇ ਵਿੱਚ 27 ਜਨਵਰੀ ਨੂੰ ਜਮ੍ਹਾਂ ਹੋ ਚੁੱਕੀ ਹੈ। ਕੇਂਦਰ ਸਰਕਾਰ ਵੱਲੋਂ ਪੋਰਟਲ ਪੀ.ਐਫ.ਐਮ.ਐਸ ਇਨਟੈਗਰੇਟ ਸਬੰਧੀ ਕਾਰਵਾਈ ਵਿਚਾਰ ਅਧੀਨ ਹੈ।

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਦੀ ਭਲਾਈ ਲਈ ਵਚਨਬੱਧ ਹੈ। ਉਨ੍ਹਾਂ ਹੋਰ ਜਾਣਕਾਰੀ ਦਿੰਦਿਆ ਦੱਸਿਆਂ ਕਿ ਸੂਬੇ ਵਿੱਚ ਇਸ ਸਕੀਮ ਅਧੀਨ ਵਿਦਿਆਰਥੀਆਂ ਨੂੰ ਸਮੇ ਸਿਰ ਅਦਾਇਗੀ ਕਰਨ ਲਈ ਅਧਿਕਾਰੀਆਂ ਨੂੰ ਨਿਰਦੇਸ਼ ਜ਼ਾਰੀ ਕੀਤੇ ਗਏ ਹਨ।

ਉਨ੍ਹਾਂ ਨੇ ਕਿਹਾ ਕਿ ਪਹਿਲੀਆਂ ਸਰਕਾਰਾਂ ਵੱਲੋਂ ਕੁੱਝ ਨਹੀਂ ਕੀਤਾ, ਸਗੋ ਉਹ ਪੰਜਾਬ ਦੇ ਭੋਲੇ ਭਾਲੇ ਲੋਕਾਂ ਨੂੰ ਗੁੰਮਰਾਹ ਕਰ ਰਹੇ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oE

Tags: post-matric scholarshippropunjabtvpunjab governmentreleasedscheme on January
Share206Tweet129Share52

Related Posts

ਪੰਜਾਬ ‘ਚ ਕੱਲ੍ਹ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਰਕਾਰੀ ਅਦਾਰੇ

ਅਪ੍ਰੈਲ 7, 2026

ਪੰਜਾਬ ਦੇ ਆਵਾਜਾਈ ਖੇਤਰ ਦੇ ਵਿਕਾਸ ਨੂੰ ਕੀਤਾ ਹੋਰ ਤੇਜ਼, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੀ.ਆਰ.ਟੀ.ਸੀ. ਫਲੀਟ ‘ਚ 250 ਨਵੀਆਂ ਬੱਸਾਂ ਨੂੰ ਦਿਖਾਈ ਹਰੀ ਝੰਡੀ

ਅਪ੍ਰੈਲ 7, 2026

ਕਦੇ ਘਾਟੇ ‘ਚ ਚਲਦਾ ਬਿਜਲੀ ਵਿਭਾਗ ਪਿਛਲੇ 4 ਸਾਲਾਂ ਤੋਂ ਪੰਜਾਬ ਦੇ 90 ਫੀਸਦ ਘਰਾਂ ਨੂੰ ਮੁਫ਼ਤ ਬਿਜਲੀ ਦੇ ਕੇ ਵੀ ਕਮਾ ਰਿਹੈ ਮੁਨਾਫ਼ਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਪ੍ਰੈਲ 7, 2026

ਨਸ਼ਾ ਤਸਕਰ ਅਦਾਲਤ ਵਿੱਚ ਕਿਉਂ ਹਾਰ ਰਹੇ ਹਨ: ਪੰਜਾਬ ਦੇ ਪੁਲਿਸਿੰਗ ਮਾਡਲ ਤੇ ਇੱਕ ਝਾਤ ਜਿਸ ਕਰਕੇ ਪੰਜਾਬ ਦੇਸ਼ ਭਰ ਦੇ ਵਿਚ ਨਸ਼ਿਆਂ ਸੰਬੰਧੀ ਗ੍ਰਿਫਤਾਰੀਆਂ ਹੈ ‘ਚ ਮੋਹਰੀ

ਅਪ੍ਰੈਲ 7, 2026

ਪੰਜਾਬ ‘ਚ 4 ਜ਼ਿਲ੍ਹਿਆਂ ਦੇ DC ਸਮੇਤ 13 ਅਫ਼ਸਰਾਂ ਦੇ ਤਬਾਦਲੇ

ਅਪ੍ਰੈਲ 6, 2026

ਚੰਡੀਗੜ੍ਹ ਗ੍ਰਨੇਡ ਧਮਾਕਾ: ਦੋ ਮੁੱਖ ਦੋਸ਼ੀ ਹਰਿਆਣਾ ਤੋਂ ਗ੍ਰਿਫ਼ਤਾਰ; ਹੁਣ ਤੱਕ ਕੁੱਲ 7 ਗ੍ਰਿਫ਼ਤਾਰੀਆਂ

ਅਪ੍ਰੈਲ 6, 2026
Load More

Recent News

ਪੰਜਾਬ ‘ਚ ਕੱਲ੍ਹ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਰਕਾਰੀ ਅਦਾਰੇ

ਅਪ੍ਰੈਲ 7, 2026

ਇੰਡੀਗੋ ਤੋਂ ਬਾਅਦ ਹੁਣ ਇਸ ਏਅਰਲਾਈਨ ਨੇ ਵਧਾਏ ਟਿਕਟ ਦੇ ਰੇਟ!

ਅਪ੍ਰੈਲ 7, 2026

10ਵੀਂ ਅਤੇ 12ਵੀਂ ਦੇ ਨਤੀਜਿਆਂ ਲਈ ਉਲਟੀ ਗਿਣਤੀ ਸ਼ੁਰੂ; ਇਸ ਮਿਤੀ ਨੂੰ ਘੋਸ਼ਿਤ ਕੀਤੇ ਜਾ ਸਕਦੇ ਹਨ ਨਤੀਜੇ

ਅਪ੍ਰੈਲ 7, 2026

ਪੰਜਾਬ ਦੇ ਆਵਾਜਾਈ ਖੇਤਰ ਦੇ ਵਿਕਾਸ ਨੂੰ ਕੀਤਾ ਹੋਰ ਤੇਜ਼, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੀ.ਆਰ.ਟੀ.ਸੀ. ਫਲੀਟ ‘ਚ 250 ਨਵੀਆਂ ਬੱਸਾਂ ਨੂੰ ਦਿਖਾਈ ਹਰੀ ਝੰਡੀ

ਅਪ੍ਰੈਲ 7, 2026

ਕਦੇ ਘਾਟੇ ‘ਚ ਚਲਦਾ ਬਿਜਲੀ ਵਿਭਾਗ ਪਿਛਲੇ 4 ਸਾਲਾਂ ਤੋਂ ਪੰਜਾਬ ਦੇ 90 ਫੀਸਦ ਘਰਾਂ ਨੂੰ ਮੁਫ਼ਤ ਬਿਜਲੀ ਦੇ ਕੇ ਵੀ ਕਮਾ ਰਿਹੈ ਮੁਨਾਫ਼ਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਪ੍ਰੈਲ 7, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.