ਸ਼ਨੀਵਾਰ, ਅਗਸਤ 1, 2026 02:20 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੰਜਾਬ ਸਰਕਾਰ ਵਲੋਂ ਇਸ ਦਿਨ ਤੋਂ ਸੂਬੇ ‘ਚ ਝੋਨੇ ਦੀ ਲੁਆਈ ਨੂੰ ਹਰੀ ਝੰਡੀ, ਇੰਨੇ ਘੰਟੇ ਮਿਲੇਗੀ ਬਿਜਲੀ

by Gurjeet Kaur
ਮਈ 12, 2024
in ਪੰਜਾਬ
0

ਕਣਕ ਦੀ ਵਾਢੀ ਤੋਂ ਬਾਅਦ ਸੂਬੇ ‘ਚ ਝੋਨੇ ਦਾ ਸੀਜਨ ਸ਼ੁਰੂ ਹੋਣ ਵਾਲਾ ਹੈ। ਇਸ ਦੇ ਚੱਲਦੇ ਪੰਜਾਬ ਸਰਕਾਰ ਵਲੋਂ ਸੂਬੇ ਅੰਦਰ ਝੋਨੇ ਦੀ ਸਿੱਧੀ ਬਿਜਾਈ ਸਮੇਤ ਰਵਾਇਤੀ ਲੁਆਈ ਦੀਆਂ ਤਰੀਕਾਂ ਜਾਰੀ ਕਰ ਦਿਤੀਆਂ ਗਈਆਂ ਹਨ। ਪੱਤਰ ਦੀਆਂ ਤਰੀਕਾਂ ਮੁਤਾਬਿਕ ਸੂਬੇ ਅੰਦਰ ਝੋਨੇ ਦੀ ਰਵਾਇਤੀ ਲੁਆਈ ਦੋ ਪੜਾਵਾਂ ’ਚ ਹੋਵੇਗੀ ਅਤੇ ਇਸ ਦੌਰਾਨ ਕਿਸਾਨਾਂ ਨੂੰ ਅੱਠ ਘੰਟੇ ਬਿਜਲੀ ਸਪਲਾਈ ਦਿਤੀ ਜਾਵੇਗੀ।

15 ਮਈ ਤੋਂ ਸਿੱਧੀ ਬਿਜਾਈ: ਪੰਜਾਬ ਸਰਕਾਰ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਜਾਰੀ ਪੱਤਰ ਅਨੁਸਾਰ ਪੂਰੇ ਸੂਬੇ ‘ਚ ਝੋਨੇ ਦੀ ਸਿੱਧੀ ਬਿਜਾਈ (DSR) ਸਿਸਟਮ ਰਾਹੀਂ 15 ਮਈ ਤੋਂ ਸ਼ੁਰੂ ਹੋਵੇਗੀ ਅਤੇ 31 ਮਈ ਤਕ ਜਾਰੀ ਰਹੇਗੀ। ਇਸ ਬਜਾਈ ਲਈ ਕਿਸਾਨਾਂ ਨੂੰ ਅੱਠ ਘੰਟੇ ਬਿਜਲੀ ਸਪਲਾਈ ਵੀ 15 ਮਈ ਤੋਂ ਸ਼ੁਰੂ ਹੋ ਜਾਵੇਗੀ। ਪੰਜਾਬ ਸਰਕਾਰ ਦੇ ਵਿਸ਼ੇਸ਼ ਮੁੱਖ ਸਕੱਤਰ ਖੇਤੀਬਾੜੀ ਅਤੇ ਕਿਸਾਨ ਭਾਈ ਭਲਾਈ ਵਿਭਾਗ ਕੇ.ਏ.ਪੀ. ਸਿਨਹਾ ਵਲੋਂ ਇਹ ਪੱਤਰ ਜਾਰਾ ਕੀਤਾ ਗਿਆ ਹੈ।


 

ਪਹਿਲੇ ਪੜਾਅ ‘ਚ ਇਹ ਜ਼ਿਲ੍ਹੇ ਸ਼ਾਮਲ: ਇਸ ਤੋਂ ਇਲਾਵਾ ਸੂਬੇ ‘ਚ ਕਿਸਾਨਾਂ ਵੱਲੋਂ ਜੋ ਰਵਾਇਤੀ ਲੁਆਈ ਰਾਹੀਂ ਝੋਨਾ ਬੀਜਿਆ ਜਾਂਦਾ ਹੈ, ਉਹ ਇਸ ਵਾਰ ਦੋ ਪੜਾਵਾਂ ਰਾਹੀਂ ਸ਼ੁਰੂ ਹੋਵੇਗੀ। ਜਦਕਿ ਪਿਛਲੇ ਸਾਲਾਂ ਦੌਰਾਨ ਝੋਨੇ ਦੀ ਰਵਾਇਤੀ ਲੁਆਈ ਚਾਰ ਪੜਾਵਾਂ ਤਹਿਤ ਹੁੰਦੀ ਸੀ। ਸਰਕਾਰ ਵਲੋਂ ਜਾਰੀ ਪੱਤਰ ਅਨੁਸਾਰ ਪਹਿਲਾ ਪੜਾਅ 11 ਜੂਨ ਤੋਂ ਸ਼ੁਰੂ ਹੋਵੇਗਾ ਅਤੇ ਇਸ ਵਿੱਚ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ, ਫਰੀਦਕੋਟ, ਮਾਨਸਾ, ਫਾਜ਼ਿਲਕਾ, ਬਠਿੰਡਾ ਅਤੇ ਫਿਰੋਜ਼ਪੁਰ ਤੋਂ ਇਲਾਵਾ ਅੰਤਰਰਾਸ਼ਟਰੀ ਸਰਹੱਦ ਦੇ ਨਾਲ ਕੰਡਿਆਲੀ ਤਾਰ ਤੋਂ ਪਾਰ ਵਾਲੇ ਇਲਾਕੇ ਆਉਣਗੇ। ਇਨ੍ਹਾਂ ਜ਼ਿਲ੍ਹਿਆਂ ਵਿੱਚ ਟਿਊਬਵੈੱਲਾਂ ਲਈ ਅੱਠ ਘੰਟੇ ਬਿਜਲੀ ਸਪਲਾਈ ਦੇ ਨਾਲ-ਨਾਲ ਨਹਿਰੀ ਪਾਣੀ ਵੀ ਉਪਲੱਬਧ ਹੋਵੇਗਾ।

 

 

 

ਦੂਜੇ ਪੜਾਅ ‘ਚ ਇਹ ਜ਼ਿਲ੍ਹੇ ਸ਼ਾਮਲ: ਇਸ ਦੇ ਨਾਲ ਹੀ ਸੂਬੇ ਦੇ ਬਾਕੀ ਰਹਿੰਦੇ ਜ਼ਿਲ੍ਹਿਆਂ ’ਚ 15 ਜੂਨ ਤੋਂ ਝੋਨੇ ਦੀ ਲੁਆਈ ਸ਼ੁਰੂ ਹੋਵੇਗੀ। ਇਨ੍ਹਾਂ ਜਿਲ੍ਹਿਆਂ ’ਚ ਜ਼ਿਲ੍ਹਾ ਮੋਗਾ, ਸੰਗਰੂਰ, ਬਰਨਾਲਾ, ਮਲੇਰਕੋਟਲਾ, ਪਟਿਆਲਾ, ਸ੍ਰੀ ਫਤਿਹਗੜ੍ਹ ਸਾਹਿਬ, ਮੋਹਾਲੀ, ਰੂਪਨਗਰ, ਲੁਧਿਆਣਾ, ਕਪੂਰਥਲਾ, ਜਲੰਧਰ, ਹੁਸ਼ਿਆਰਪੁਰ, ਸ਼ਹੀਦ ਭਗਤ ਸਿੰਘ ਨਗਰ, ਤਰਨ ਤਾਰਨ, ਅੰਮ੍ਰਿਤਸਰ, ਗੁਰਦਾਸਪੁਰ ਅਤੇ ਪਠਾਨਕੋਟ ਜ਼ਿਲ੍ਹੇ ਸ਼ਾਮਲ ਹੋਣਗੇ। ਇਨ੍ਹਾਂ ’ਚ ਵੀ ਕਿਸਾਨਾਂ ਨੂੰ ਅੱਠ ਘੰਟੇ ਬਿਜਲੀ ਸਪਲਾਈ ਦੇ ਨਾਲ-ਨਾਲ ਨਹਿਰੀ ਪਾਣੀ ਵੀ ਹਾਸਲ ਹੋਵੇਗਾ।

 

 

Tags: latest newsPADDY SOWING IN PUNJABPADDY SOWING STARTS IN PUNJABpro punjab tv
Share222Tweet139Share56

Related Posts

Screenshot

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ਆਈਬੀਐਮ – ਉੱਭਰਦੀਆਂ ਤਕਨਾਲੋਜੀਆਂ ਦੇ ਸੈਂਟਰ ਆਫ਼ ਐਕਸੀਲੈਂਸ ਦਾ ਉਦਘਾਟਨ

ਜੁਲਾਈ 31, 2026

ਪੰਜਾਬ ਸਿੱਖਿਆ ਕ੍ਰਾਂਤੀ: ਮਾਨ ਸਰਕਾਰ ਵੱਲੋਂ NEET, JEE ਪ੍ਰੀਖਿਆਵਾਂ ਦੇ ਸ਼ਾਨਦਾਰ ਨਤੀਜਿਆਂ ਲਈ 300 ਤੋਂ ਵੱਧ ਪ੍ਰਿੰਸੀਪਲਾਂ ਦਾ ਸਨਮਾਨ

ਜੁਲਾਈ 30, 2026

ਮੇਰੀ ਰਸੋਈ ਰਾਸ਼ਨ ਕਿੱਟਾਂ ਦੀ ਵੰਡ ਦਾ ਅੰਕੜਾ 33 ਲੱਖ ਤੋਂ ਪਾਰ

ਜੁਲਾਈ 30, 2026

1 ਅਗਸਤ ਨੂੰ ਪਹਿਲੀ ਵਾਰ ਸਨਮਾਨ ਰਾਸ਼ੀ ਪ੍ਰਾਪਤ ਕਰਨ ਲਈ 40 ਲੱਖ ਔਰਤਾਂ ਰਜਿਸਟ੍ਰੇਸ਼ਨ ਕਰਵਾ ਰਹੀਆਂ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੁਲਾਈ 30, 2026

ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਨੇ ਸੰਸਦ ‘ਚ ਚੁੱਕਿਆ ਪੰਜਾਬ ਵਿੱਚ ਹੜਾਂ ਦੀ ਸਮੱਸਿਆ ਦਾ ਮੁੱਦਾ, ਕੇਂਦਰ ਨੂੰ ਪੰਜਾਬ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਲਈ ਸਾਂਝਾ ਹੜ੍ਹ ਪ੍ਰਬੰਧਨ ਤੰਤਰ ਸਥਾਪਤ ਕਰਨ ਦੀ ਕੀਤੀ ਅਪੀਲ

ਜੁਲਾਈ 29, 2026

ਪੰਜਾਬ ਸਰਕਾਰ ਵਲੋਂ ਔਰਤਾਂ ਨੂੰ ਆਤਮ ਨਿਰਭਰ ਬਣਾਉਣ ਲਈ ਕੀਤੇ ਜਾ ਰਹੇ ਹਨ ਹਰ ਸੰਭਵ ਯਤਨ : ਡਾ.ਬਲਜੀਤ ਕੌਰ

ਜੁਲਾਈ 29, 2026
Load More

Recent News

Screenshot

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ਆਈਬੀਐਮ – ਉੱਭਰਦੀਆਂ ਤਕਨਾਲੋਜੀਆਂ ਦੇ ਸੈਂਟਰ ਆਫ਼ ਐਕਸੀਲੈਂਸ ਦਾ ਉਦਘਾਟਨ

ਜੁਲਾਈ 31, 2026

ਪੰਜਾਬ ਸਿੱਖਿਆ ਕ੍ਰਾਂਤੀ: ਮਾਨ ਸਰਕਾਰ ਵੱਲੋਂ NEET, JEE ਪ੍ਰੀਖਿਆਵਾਂ ਦੇ ਸ਼ਾਨਦਾਰ ਨਤੀਜਿਆਂ ਲਈ 300 ਤੋਂ ਵੱਧ ਪ੍ਰਿੰਸੀਪਲਾਂ ਦਾ ਸਨਮਾਨ

ਜੁਲਾਈ 30, 2026

ਮੇਰੀ ਰਸੋਈ ਰਾਸ਼ਨ ਕਿੱਟਾਂ ਦੀ ਵੰਡ ਦਾ ਅੰਕੜਾ 33 ਲੱਖ ਤੋਂ ਪਾਰ

ਜੁਲਾਈ 30, 2026

1 ਅਗਸਤ ਨੂੰ ਪਹਿਲੀ ਵਾਰ ਸਨਮਾਨ ਰਾਸ਼ੀ ਪ੍ਰਾਪਤ ਕਰਨ ਲਈ 40 ਲੱਖ ਔਰਤਾਂ ਰਜਿਸਟ੍ਰੇਸ਼ਨ ਕਰਵਾ ਰਹੀਆਂ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੁਲਾਈ 30, 2026

ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਨੇ ਸੰਸਦ ‘ਚ ਚੁੱਕਿਆ ਪੰਜਾਬ ਵਿੱਚ ਹੜਾਂ ਦੀ ਸਮੱਸਿਆ ਦਾ ਮੁੱਦਾ, ਕੇਂਦਰ ਨੂੰ ਪੰਜਾਬ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਲਈ ਸਾਂਝਾ ਹੜ੍ਹ ਪ੍ਰਬੰਧਨ ਤੰਤਰ ਸਥਾਪਤ ਕਰਨ ਦੀ ਕੀਤੀ ਅਪੀਲ

ਜੁਲਾਈ 29, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.