ਵੀਰਵਾਰ, ਮਾਰਚ 26, 2026 04:15 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੰਜਾਬ ਸਰਕਾਰ ਵੱਲੋਂ 9 ਕਰੋੜ ਰੁਪਏ ਦੀ ਰਾਸ਼ੀ 3935 ਉਸਾਰੀ ਕਿਰਤੀਆਂ ਨੂੰ ਜਾਰੀ : ਅਨਮੋਲ ਗਗਨ ਮਾਨ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ। ਇਸ ਦਿਸ਼ਾ ਵਿੱਚ ਕੰਮ ਕਰਦੇ ਹੋਏ ਕਿਰਤ, ਸਿਕਾਇਤ ਨਿਵਾਰਣ, ਨਿਵੇਸ਼ ਪ੍ਰੋਤਸਾਹਨ, ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ, ਅਤੇ ਪ੍ਰਾਹੁਣਚਾਰੀ ਮੰਤਰੀ ਅਨਮੋਲ ਗਗਨ ਮਾਨ ਨੇ ਦੱਸਿਆ ਕਿ ਸੂਬਾ ਸਰਕਾਰ ਵਲੋਂ ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰੱਕਸ਼ਨ ਵਰਕਰਜ਼ ਵੈਲਫੇਅਰ ਬੋਰਡ ਰਾਹੀਂ ਵੱਖ-ਵੱਖ ਭਲਾਈ ਸਕੀਮਾਂ ਤਹਿਤ 9 ਕਰੋੜ ਰੁਪਏ ਦੀ ਰਾਸ਼ੀ 3935 ਉਸਾਰੀ ਕਿਰਤੀਆਂ ਨੂੰ ਜਾਰੀ ਕੀਤੀ ਗਈ ਹੈ।

by Bharat Thapa
ਮਾਰਚ 6, 2023
in ਪੰਜਾਬ
0

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ। ਇਸ ਦਿਸ਼ਾ ਵਿੱਚ ਕੰਮ ਕਰਦੇ ਹੋਏ ਕਿਰਤ, ਸਿਕਾਇਤ ਨਿਵਾਰਣ, ਨਿਵੇਸ਼ ਪ੍ਰੋਤਸਾਹਨ, ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ, ਅਤੇ ਪ੍ਰਾਹੁਣਚਾਰੀ ਮੰਤਰੀ ਅਨਮੋਲ ਗਗਨ ਮਾਨ ਨੇ ਦੱਸਿਆ ਕਿ ਸੂਬਾ ਸਰਕਾਰ ਵਲੋਂ ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰੱਕਸ਼ਨ ਵਰਕਰਜ਼ ਵੈਲਫੇਅਰ ਬੋਰਡ ਰਾਹੀਂ ਵੱਖ-ਵੱਖ ਭਲਾਈ ਸਕੀਮਾਂ ਤਹਿਤ 9 ਕਰੋੜ ਰੁਪਏ ਦੀ ਰਾਸ਼ੀ 3935 ਉਸਾਰੀ ਕਿਰਤੀਆਂ ਨੂੰ ਜਾਰੀ ਕੀਤੀ ਗਈ ਹੈ।

ਮੰਤਰੀ ਨੇ ਦੱਸਿਆ ਕਿ ਪੰਜਾਬ ਬਿਲਡਿੰਗ ਐਂਡ ਅਦਰ ਕੰਸਟ੍ਕਸ਼ਨ ਵਰਕਰਜ਼ ਵੈੱਲਫੇਅਰ ਬੋਰਡ ਰਾਹੀਂ ਉਸਾਰੀ ਕਿਰਤੀਆਂ ਦੀ ਭਲਾਈ ਲਈ ਵੱਖ-ਵੱਖ ਸਕੀਮਾਂ ਉਪਲੱਬਧ ਹਨ। ਉਨ੍ਹਾਂ ਕਿਹਾ ਕਿ ਭਲਾਈ ਸਕੀਮ ਦਾ ਲਾਭ ਦੇਣ ਲਈ ਜ਼ਿਲ੍ਹਾ ਪੱਧਰ ਤੇ ਵਿਸ਼ੇਸ਼ ਕੈਂਪ ਲਗਾ ਕੇ ਉਸਾਰੀ ਕਿਰਤੀਆਂ ਦੀ ਰਜਿਸਟਰੇਸ਼ਨ ਕੀਤੀ ਜਾਂਦੀ ਹੈ ਤਾਂ ਜੋ ਯੋਗ ਲਾਭਪਾਤਰੀਆਂ ਨੂੰ ਸਰਕਾਰ ਦੀਆਂ ਸਮੂਹ ਸਕੀਮਾਂ ਦਾ ਲਾਭ ਮਿਲ ਸਕੇ।

ਮੰਤਰੀ ਨੇ ਉਸਾਰੀ ਕਿਰਤੀਆਂ ਦੀ ਭਲਾਈ ਸਕੀਮਾਂ ਦਾ ਜ਼ਿਕਰ ਕਰਦਿਆਂ ਕਿਹਾ ਹੈ ਕਿ ਉਸਾਰੀ ਕਿਰਤੀਆਂ ਦੀਆਂ ਧੀਆਂ ਦੇ ਵਿਆਹ ਲਈ ਸ਼ਗਨ ਸਕੀਮ ਉਪਲੱਬਧ ਹੈ। ਉਨ੍ਹਾਂ ਕਿਹਾ ਐਕਸਗੇ੍ਸ਼ੀਆ ਸਕੀਮ ਤਹਿਤ ਕਿਰਤੀ ਦੀ ਦੁਰਘਟਨਾ ਸਮੇਂ ਮੌਤ ਹੋ ਜਾਣ ਤੇ ਵਿੱਤੀ ਸਹਾਇਤਾ ਦੀ ਵਿਵਸਥਾ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਕੋਈ ਵੀ ਉਸਾਰੀ ਕਿਰਤੀ ਜਿਸ ਨੇ ਪਿਛਲੇ 12 ਮਹੀਨਿਆਂ ‘ਚ 90 ਦਿਨਾਂ ਤੋਂ ਵੱਧ ਬਤੌਰ ਉਸਾਰੀ ਕਿਰਤੀ ਕੰਮ ਕੀਤਾ ਹੋਵੇ ਅਤੇ ਉਸ ਦੀ ਉਮਰ 18-60 ਸਾਲਾਂ ਵਿਚਕਾਰ ਹੋਵੇ ਉਹ ਵਿਅਕਤੀ ਲਾਭਪਾਤਰੀ ਬਣ ਸਕਦਾ ਹੈ।

ਇਸ ਮੌਕੇ ਮੰਤਰੀ ਨੇ ਅਧੀਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਉਸਾਰੀ ਕਿਰਤੀਆਂ ਨੂੰ ਭਲਾਈ ਸਕੀਮਾਂ ਦਾ ਲਾਭ ਦੇਣ ਲਈ ਹੋਰ ਮਿਹਨਤ ਅਤੇ ਪਾਰਦਰਸ਼ਤਾ ਨਾਲ ਕੰਮ ਕਰਨ ਤਾਂ ਜੋ ਉਸਾਰੀ ਕਿਰਤੀ ਵਰਗ ਨੂੰ ਆਰਥਿਕ ਪੱਖੋਂ ਹੋਰ ਮਜ਼ਬੂਤ ਕੀਤਾ ਜਾ ਸਕੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: 9 croreAnmol Gagan Mannconstruction workerspunjab governmentreleased
Share220Tweet138Share55

Related Posts

ਮਾਨ ਸਰਕਾਰ ਮੁਲਾਜ਼ਮਾਂ ਦੀਆਂ ਸ਼ਿਕਾਇਤਾਂ ਨੂੰ ਜਲਦੀ ਅਤੇ ਨਿਰਪੱਖਤਾ ਨਾਲ ਹੱਲ ਕਰਨ ਲਈ ਵਚਨਬੱਧ: ਹਰਪਾਲ ਚੀਮਾ

ਮਾਰਚ 25, 2026

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਬਿਮਾਰੀ ਨਾਲ ਜੂਝ ਰਹੀ 1 ਸਾਲਾ ਬੱਚੀ ਨੂੰ ਮਿਲਿਆ ਜੀਵਨ-ਰੱਖਿਅਕ ਇਲਾਜ

ਮਾਰਚ 25, 2026

ਵਿੱਤ ਬਿੱਲ 2026 ‘ਤੇ ਮਾਲਵਿੰਦਰ ਕੰਗ ਦੀਆਂ ਟਿੱਪਣੀਆਂ: ਕਈ ਖੋਖਲੇ ਦਾਅਵੇ, ਪਰ ਜ਼ਮੀਨੀ ਹਕੀਕਤ ਕੁਝ ਹੋਰ ਹੀ ਬਿਆਨ ਕਰਦੀ ਹੈ

ਮਾਰਚ 25, 2026

40 ਸਾਲਾਂ ਬਾਅਦ ਪੰਜਾਬ ਨੂੰ ਨੈਸ਼ਨਲ ਬੈਡਮਿੰਟਨ ਚੈਂਪੀਅਨਸ਼ਿਪ ਅੰਡਰ-13 ਦੀ ਮੇਜ਼ਬਾਨੀ ਵੀ ਮਿਲੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਰਚ 25, 2026

ਪੰਜਾਬ ਦੀ ਸਭ ਤੋਂ ਘੱਟ ਉਮਰ ਦੀ ਲਾਭਪਾਤਰੀ, 1 ਸਾਲ ਦੀ ਬੱਚੀ ਨੂੰ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਮਿਲਿਆ ਜੀਵਨ-ਰੱਖਿਅਕ ਇਲਾਜ

ਮਾਰਚ 25, 2026

*ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ‘ਭਾਰਤ ਰਤਨ’ ਦਿੱਤੇ ਜਾਣ ਦੀ ਮੰਗ ਕੀਤੀ ਸੀ ਪਰ ਭਾਜਪਾ ਸਰਕਾਰ ਨੇ ਨਹੀਂ ਮੰਨੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਰਚ 24, 2026
Load More

Recent News

ਮਾਨ ਸਰਕਾਰ ਮੁਲਾਜ਼ਮਾਂ ਦੀਆਂ ਸ਼ਿਕਾਇਤਾਂ ਨੂੰ ਜਲਦੀ ਅਤੇ ਨਿਰਪੱਖਤਾ ਨਾਲ ਹੱਲ ਕਰਨ ਲਈ ਵਚਨਬੱਧ: ਹਰਪਾਲ ਚੀਮਾ

ਮਾਰਚ 25, 2026

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਬਿਮਾਰੀ ਨਾਲ ਜੂਝ ਰਹੀ 1 ਸਾਲਾ ਬੱਚੀ ਨੂੰ ਮਿਲਿਆ ਜੀਵਨ-ਰੱਖਿਅਕ ਇਲਾਜ

ਮਾਰਚ 25, 2026

ਐੱਮਪੀ ਸਤਨਾਮ ਸਿੰਘ ਸੰਧੂ ਨੇ ਸੰਸਦ ’ਚ ਐਪਰੋਪ੍ਰੀਏਸ਼ਨ ਬਿੱਲ ਦਾ ਕੀਤਾ ਪੁਰਜ਼ੋਰ ਸਮਰਥਨ, ਕੇਂਦਰ ਸਰਕਾਰ ਦੇ ’ਆਤਮ ਨਿਰਭਰ ਭਾਰਤ’ ਅਤੇ ਪੰਜਾਬ ਦੇ ਵਿਕਾਸ ਦੇ ਦਿ੍ਰਸ਼ਟੀਕੋਣ ਦੀ ਕੀਤੀ ਸ਼ਲਾਘਾ

ਮਾਰਚ 25, 2026

ਵਿੱਤ ਬਿੱਲ 2026 ‘ਤੇ ਮਾਲਵਿੰਦਰ ਕੰਗ ਦੀਆਂ ਟਿੱਪਣੀਆਂ: ਕਈ ਖੋਖਲੇ ਦਾਅਵੇ, ਪਰ ਜ਼ਮੀਨੀ ਹਕੀਕਤ ਕੁਝ ਹੋਰ ਹੀ ਬਿਆਨ ਕਰਦੀ ਹੈ

ਮਾਰਚ 25, 2026

40 ਸਾਲਾਂ ਬਾਅਦ ਪੰਜਾਬ ਨੂੰ ਨੈਸ਼ਨਲ ਬੈਡਮਿੰਟਨ ਚੈਂਪੀਅਨਸ਼ਿਪ ਅੰਡਰ-13 ਦੀ ਮੇਜ਼ਬਾਨੀ ਵੀ ਮਿਲੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਰਚ 25, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.