ਸ਼ੁੱਕਰਵਾਰ, ਜੂਨ 27, 2025 07:47 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

1 ਅਕਤੂਬਰ ਨੂੰ ਪੰਜਾਬ ਸਰਕਾਰ ਲੁਧਿਆਣਾ ‘ਚ ਮਨਾਉਣ ਜਾ ਰਹੀ ਅੰਤਰ ਰਾਸ਼ਟਰੀ ਬਜ਼ੁਰਗ ਦਿਵਸ

ਪੰਜਾਬ ਸਰਕਾਰ ਵੱਲੋਂ ਅੰਤਰ ਰਾਸ਼ਟਰੀ ਬਜ਼ੁਰਗ ਦਿਵਸ 1 ਅਕਤੂਬਰ 2022 ਨੂੰ ਗੁਰੂ ਨਾਨਕ ਭਵਨ ਲੁਧਿਆਣਾ ਵਿਖੇ ਰਾਜ ਪੱਧਰੀ ਸਮਾਗਮ ਵਜੋਂ ਮਨਾਇਆ ਜਾ ਰਿਹਾ ਹੈ। ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ ਬਲਜੀਤ ਕੌਰ ਬਤੌਰ ਮੁੱਖ ਮਹਿਮਾਨ ਇਸ ਸਮਾਗਮ ਵਿੱਚ ਸ਼ਾਮਲ ਹੋਣਗੇ।

by Bharat Thapa
ਸਤੰਬਰ 29, 2022
in ਦੇਸ਼
0

ਚੰਡੀਗੜ੍ਹ, 29 ਸਤੰਬਰ

ਪੰਜਾਬ ਸਰਕਾਰ ਵੱਲੋਂ ਅੰਤਰ ਰਾਸ਼ਟਰੀ ਬਜ਼ੁਰਗ ਦਿਵਸ 1 ਅਕਤੂਬਰ 2022 ਨੂੰ ਗੁਰੂ ਨਾਨਕ ਭਵਨ ਲੁਧਿਆਣਾ ਵਿਖੇ ਰਾਜ ਪੱਧਰੀ ਸਮਾਗਮ ਵਜੋਂ ਮਨਾਇਆ ਜਾ ਰਿਹਾ ਹੈ। ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ ਬਲਜੀਤ ਕੌਰ ਬਤੌਰ ਮੁੱਖ ਮਹਿਮਾਨ ਇਸ ਸਮਾਗਮ ਵਿੱਚ ਸ਼ਾਮਲ ਹੋਣਗੇ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ ਬਲਜੀਤ ਕੌਰ ਨੇ ਦੱਸਿਆ ਕਿ ਇਸ ਮੌਕੇ ਤੇ ਬਜ਼ੁਰਗ ਵਿਅਕਤੀਆਂ ਦਾ ਅੱਖਾਂ ਦਾ ਮੁਫਤ ਚੈੱਕਅਪ ਕੀਤਾ ਜਾਵੇਗਾ ਅਤੇ ਲੋੜਵੰਦ ਬਜ਼ੁਰਗਾਂ ਨੂੰ ਐਨਕਾਂ ਵੀ ਮੁਫਤ ਦਿੱਤੀਆਂ ਜਾਣਗੀਆਂ।ਇਸ ਤੋਂ ਇਲਾਵਾ ਬੁਢਾਪਾ ਪੈਨਸ਼ਨ ਅਤੇ ਹੋਰ ਵਿੱਤੀ ਸਹਾਇਤਾ ਸਕੀਮਾਂ ਦੇ ਫਾਰਮ ਭਰਨ ਅਤੇ ਪੈਨਸ਼ਨਾਂ ਮਨਜ਼ੂਰ ਕਰਨ ਲਈ ਵੀ ਵਿਭਾਗ ਵੱਲੋਂ ਕੈਂਪ ਲਗਾਇਆ ਜਾਵੇਗਾ। 60 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਬਜ਼ੁਰਗ ਵਿਅਕਤੀਆਂ ਦੇ ਸੀਨੀਅਰ ਸਿਟੀਜ਼ਨ ਕਾਰਡ ਵੀ ਇਸ ਮੌਕੇ ਤੇ ਬਣਾਏ ਜਾਣਗੇ।

ਉਹਨਾਂ ਲੋੜਵੰਦ ਬਜ਼ੁਰਗਾ ਨੂੰ ਇਸ ਮੌਕੇ ਦਾ ਲਾਭ ਪ੍ਰਾਪਤ ਕਰਨ ਲਈ ਸਮਾਗਮ ਵਿੱਚ ਪਹੁੰਚਣ ਦੀ ਅਪੀਲ ਕੀਤੀ।

ਇਸ ਮੌਕੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਪੰਜਾਬ ਦੇ ਬਜ਼ੁਰਗਾਂ ਦੇ ਮਾਨ ਸਨਮਾਨ ਵਜੋਂ ਸਭਿਆਚਾਰਕ ਪ੍ਰੋਗਰਾਮ ਵੀ ਕਰਵਾਇਆ ਜਾ ਰਿਹਾ ਹੈ, ਜਿਸ ਵਿੱਚ ਬਜ਼ੁਰਗਾਂ ਵੱਲੋਂ ਪੇਸ਼ਕਾਰੀ ਕੀਤੀ ਜਾਵੇਗੀ। ਬਜ਼ੁਰਗ ਵਿਅਕਤੀਆਂ ਦੀ ਭਲਾਈ ਦੇ ਖੇਤਰ ਵਿੱਚ ਕੰਮ ਕਰ ਰਹੀਆਂ ਸੰਸਥਾਵਾਂ/ ਜਥੇਬੰਦੀਆਂ ਵੀ ਇਸ ਸਮਾਗਮ ਵਿੱਚ ਉਚੇਚੇ ਤੌਰ ਤੇ ਸ਼ਾਮਲ ਹੋਣਗੀਆਂ।

Tags: ludhainapress notepro punjab tvpunjab governmentpunjabi newssenior citizen
Share261Tweet163Share65

Related Posts

ਭਾਰਤ ਨੂੰ ਮੁਸ਼ਕਿਲ ‘ਚ ਪਾਏਗਾ ਇਰਾਨ-ਇਜ਼ਰਾਇਲ ਦਾ ਤਣਾਅ, ਤੇਲ ਦੀਆਂ ਕੀਮਤਾਂ ‘ਚ ਆਏਗਾ ਵੱਡਾ ਉਛਾਲ!

ਜੂਨ 23, 2025

ਪਿਆਰ ‘ਚ ਅੰਨੀ ਹੋ ਮਾਂ ਨੇ ਆਪਣੇ ਹੀ ਬੱਚਿਆਂ ਨਾਲ ਕੀਤਾ ਅਜਿਹਾ ਕੁਝ, ਮਾਂ ਨਾਮ ‘ਤੇ ਲਗਾਇਆ ਦਾਗ਼

ਜੂਨ 21, 2025

ਅਹਿਮਦਾਬਾਦ ਜਹਾਜ ਹਾਦਸੇ ਦੇ ਮਾਮਲੇ ‘ਚ DGCA ਨੇ AIR INDIA ਦੇ ਅਫਸਰਾਂ ਖਿਲਾਫ ਲਿਆ ਵੱਡਾ ਫੈਸਲਾ

ਜੂਨ 21, 2025

ਦੋ ਪਹੀਆ ਵਾਹਨਾਂ ਨੂੰ ਲੈਕੇ ਸਰਕਾਰ ਨੇ ਕੀਤਾ ਨਵਾਂ ਐਲਾਨ, ਜਰੂਰੀ ਕੀਤਾ ਇਹ ਨਿਯਮ

ਜੂਨ 20, 2025

Ahemdabad Plane Crash: AIR INDIA ਦੇ CEO ਦਾ ਆਇਆ ਵੱਡਾ ਬਿਆਨ, ਅਹਿਮਦਾਬਾਦ ਜਹਾਜ ਹਾਦਸੇ ਦਾ ਦੱਸਿਆ ਅਸਲ ਕਾਰਨ

ਜੂਨ 20, 2025

ਇੰਸਟਾਗ੍ਰਾਮ ਨੇ ਇੰਝ ਬਚਾਈ ਨੌਜਵਾਨ ਦੀ ਜਾਨ, ਪੜ੍ਹੋ ਪੂਰੀ ਖ਼ਬਰ

ਜੂਨ 20, 2025
Load More

Recent News

Monsoon Skin Care Tips: ਮਾਨਸੂਨ ‘ਚ ਕੁਝ ਇਸ ਤਰਾਂ ਰੱਖੋ ਆਪਣੀ SKIN ਦਾ ਧਿਆਨ

ਜੂਨ 26, 2025

Gold Silver Price: ਸੋਨੇ ਦੀਆਂ ਕੀਮਤਾਂ ਚ ਆ ਰਹੇ ਬਦਲਾਅ, ਜਾਣੋ ਅੱਜ ਦੀਆਂ ਸੋਨੇ ਦੀਆਂ ਕੀਮਤਾਂ

ਜੂਨ 26, 2025

ਹੁਣ ਫਾਸਟ ਟੈਗ ਨਾਲ ਭਰ ਸਕੋਗੇ ਟਰੈਫਿਕ ਚਲਾਨ, ਸਰਕਾਰ ਬਣਾਉਣ ਜਾ ਰਹੀ ਇਹ ਨਿਯਮ

ਜੂਨ 26, 2025

ਟਰੱਕ ਡਰਾਈਵਰ ਦੇ ਪੁੱਤ ਨੇ ਇੰਗਲੈਂਡ ਦੌਰੇ ਦੌਰਾਨ ਕ੍ਰਿਕਟ ਜਗਤ ‘ਚ ਬਣਾਇਆ ਆਪਣਾ ਵੱਖਰਾ ਨਾਂ

ਜੂਨ 26, 2025

ਮੋਹਾਲੀ ਕੋਰਟ ਨੇ ਪੇਸ਼ੀ ਮਗਰੋਂ ਬਿਕਰਮ ਮਜੀਠੀਆ ਮਾਮਲੇ ‘ਚ ਸੁਣਾਇਆ ਫੈਸਲਾ

ਜੂਨ 26, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.