ਸ਼ਨੀਵਾਰ, ਜਨਵਰੀ 17, 2026 03:18 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੰਜਾਬ ਸਰਕਾਰ ਨੌਜਵਾਨਾਂ ਨੂੰ ਰੋਜ਼ਗਾਰ ਦੇ ਨਵੇਂ ਮੌਕੇ ਮੁਹੱਈਆ ਕਰਵਾਉਣ ਵਿੱਚ ਕੋਈ ਕਸਰ ਨਹੀਂ ਛੱਡ ਰਹੀ: ਅਮਨ ਅਰੋੜਾ

ਰੋਜ਼ਗਾਰ ਉਤਪਤੀ ਮੰਤਰੀ ਵੱਲੋਂ ਹੁਨਰਮੰਦ ਮਨੁੱਖੀ ਸ਼ਕਤੀ ਤੇ ਉਦਯੋਗਾਂ ਦੀਆਂ ਲੋੜਾਂ ਦਰਮਿਆਨ ਪਾੜੇ ਨੂੰ ਪੂਰਨ ਲਈ ਸੀ.ਆਈ.ਆਈ. ਤੇ ਹੋਰ ਸਨਅਤੀ ਐਸੋਸੀਏਸ਼ਨਾਂ ਦੇ ਨੁਮਾਇੰਦਿਆਂ ਨਾਲ ਵਿਚਾਰ-ਵਟਾਂਦਰਾ

by Gurjeet Kaur
ਅਪ੍ਰੈਲ 7, 2023
in ਪੰਜਾਬ
0

ਸੂਬੇ ਵਿੱਚ ਹੁਨਰਮੰਦ ਮਨੁੱਖੀ ਸ਼ਕਤੀ ਅਤੇ ਉਦਯੋਗਾਂ ਦੀਆਂ ਲੋੜਾਂ ਦਰਮਿਆਨ ਪਾੜੇ ਨੂੰ ਪੂਰਨ ਲਈ ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ   ਅਮਨ ਅਰੋੜਾ ਨੇ ਇੱਥੇ ਪੇਡਾ ਕੰਪਲੈਕਸ ਵਿਖੇ ਕਨਫੈਡਰੇਸ਼ਨ ਆਫ ਇੰਡੀਅਨ ਇੰਡਸਟਰੀ (ਸੀ.ਆਈ.ਆਈ.) ਅਤੇ ਹੋਰ ਉਦਯੋਗਿਕ ਐਸੋਸੀਏਸ਼ਨਾਂ ਦੇ ਨੁਮਾਇੰਦਿਆਂ ਨਾਲ ਵਿਚਾਰ ਚਰਚਾ ਕੀਤੀ।

ਅਮਨ ਅਰੋੜਾ ਨੇ ਉਦਯੋਗ ਜਗਤ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਸ ਵਿਚਾਰ ਚਰਚਾ ਦਾ ਮੁੱਖ ਉਦੇਸ਼ ਉਦਯੋਗਾਂ ਵਿੱਚ ਰੋਜ਼ਗਾਰ ਸਬੰਧੀ ਮੌਜੂਦਾ ਲੋੜਾਂ ਅਤੇ ਹੋਰ ਮੁੱਦਿਆਂ ਬਾਰੇ ਜਾਣਕਾਰੀ ਹਾਸਲ ਕਰਨਾ ਸੀ ਤਾਂ ਜੋ ਉਦਯੋਗਾਂ ਵਿੱਚ ਹੁਨਰਮੰਦ ਮਨੁੱਖੀ ਸ਼ਕਤੀ ਮੁਹੱਈਆ ਕਰਵਾਉਣ ਦੇ ਨਾਲ-ਨਾਲ ਪੰਜਾਬ ਦੇ ਨੌਜਵਾਨਾਂ ਲਈ ਰੋਜ਼ਗਾਰ ਦੇ ਢੁੱਕਵੇਂ ਮੌਕੇ ਪੈਦਾ ਕੀਤੇ ਜਾ ਸਕਣ।

ਇਸ ਮੌਕੇ ਓਪਨ ਹਾਊਸ ਸੈਸ਼ਨ ਦੌਰਾਨ ਉਦਯੋਗਪਤੀਆਂ ਤੋਂ ਸੁਝਾਅ ਲੈਂਦਿਆਂ ਪੰਜਾਬ ਦੇ ਰੋਜ਼ਗਾਰ ਉਤਪਤੀ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੇ ਵੱਡਮੁੱਲੇ ਸੁਝਾਵਾਂ ਨਾਲ ਵਿਭਾਗ ਨੂੰ ਉਦਯੋਗਾਂ ਦੀਆਂ ਮੰਗਾਂ ਅਨੁਸਾਰ ਲੋੜੀਂਦੇ ਕੋਰਸ ਸ਼ੁਰੂ ਕਰਨ ਵਿੱਚ ਮਦਦ ਮਿਲੇਗੀ। ਉਨ੍ਹਾਂ ਕਿਹਾ ਕਿ ਇਸ ਸਬੰਧੀ ਕਿਸੇ ਵੀ ਸਮੱਸਿਆ ਦੇ ਹੱਲ ਲਈ ਉਹ ਹਰ ਸਮੇਂ ਮੌਜੂਦ ਹਨ।

ਰੋਜ਼ਗਾਰ ਉਤਪਤੀ ਅਤੇ ਹੁਨਰ ਵਿਕਾਸ ਤੇ ਸਿਖਲਾਈ ਵਿਭਾਗ ਦੇ ਡਾਇਰੈਕਟਰ ਦੀਪਤੀ ਉੱਪਲ ਨੇ ਕਿਹਾ ਕਿ ਪੰਜਾਬ ਹੁਨਰ ਵਿਕਾਸ ਮਿਸ਼ਨ (ਪੀ.ਐਸ.ਡੀ.ਐਮ.) ਦਾ ਮੁੱਖ ਧਿਆਨ ਹੁਨਰ ਕੋਰਸਾਂ ਲਈ ਉਦਯੋਗਾਂ ਨੂੰ ਸੂਚੀਬੱਧ ਕਰਨਾ ਰਹੇਗਾ। ਉਨ੍ਹਾਂ ਨੇ ਨੈਸ਼ਨਲ ਅਪ੍ਰੈਂਟਿਸਸ਼ਿਪ ਪ੍ਰਮੋਸ਼ਨ ਸਕੀਮ, ਪੀ.ਐੱਸ.ਡੀ.ਐੱਮ. ਨਾਲ ਸੂਚੀਬੱਧ ਉਦਯੋਗਾਂ, ਉਦਯੋਗਾਂ ਵਿੱਚ ਨੌਕਰੀਆਂ ਦੀ ਮੰਗ ਅਨੁਸਾਰ ਚਲਾਏ ਜਾ ਰਹੇ ਸਿਖਲਾਈ ਪ੍ਰੋਗਰਾਮਾਂ ਅਤੇ ਵਿਭਾਗ ਦੇ ਹੋਰ ਪ੍ਰੋਗਰਾਮਾਂ ਬਾਰੇ ਵੀ ਜਾਣੂ ਕਰਵਾਇਆ।
ਇਸ ਮੌਕੇ ਸੀ.ਆਈ.ਆਈ. ਦੇ ਚੇਅਰਮੈਨ ਅਤੇ ਟਾਇਨਰ ਆਰਥੋਡੋਨਟਿਕਸ ਦੇ ਮਾਲਕ  ਪੀ.ਜੇ. ਸਿੰਘ, ਮੋਹਾਲੀ ਇੰਡਸਟਰੀਜ਼ ਐਸੋਸੀਏਸ਼ਨ ਦੇ ਚੇਅਰਮੈਨ ਸ੍ਰੀ ਅਨੁਰਾਗ ਅਗਰਵਾਲ, ਚੀਮਾ ਬੋਆਇਲਰਜ਼ ਲਿਮ. ਦੇ ਸ੍ਰੀ ਐਚ.ਐਸ.ਚੀਮਾ, ਮੁੰਜਾਲ ਬਰਮਿੰਘਮ ਸਿਟੀ ਯੂਨੀਵਰਸਿਟੀ ਦੇ ਕਾਰਜਕਾਰੀ ਡਾਇਰੈਕਟਰ ਡਾ. ਪ੍ਰੇਮ ਕੁਮਾਰ, ਬਰਮਿੰਘਮ ਸਿਟੀ ਯੂਨੀਵਰਸਿਟੀ ਦੇ ਪ੍ਰੋਫੈਸਰ ਜੂਲੀਅਨ ਬੀਅਰ, ਕੇ.ਸੀ. ਗਰੁੱਪ ਆਫ਼ ਇੰਡਸਟਰੀਜ਼ ਦੇ ਸ੍ਰੀ ਵਿਕਾਸ, ਜਰਿਉ ਇੰਜੀਨੀਅਰਿੰਗ ਲਿਮ. ਦੇ ਮੈਨੇਜਿੰਗ ਡਾਇਰੈਕਟਰ ਸ੍ਰੀ ਰੋਹਿਤ ਗਰੋਵਰ ਵੀ ਹਾਜ਼ਰ ਸਨ।

Tags: aapAAP Minister Aman Aroraaman arorapro punjab tvpunjab governmentpunjabi news
Share208Tweet130Share52

Related Posts

ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਨਿਮਾਣੇ ਸਿੱਖ ਵਜੋਂ ਪੇਸ਼ ਹੋਏ ਮੁੱਖ ਮੰਤਰੀ ਮਾਨ

ਜਨਵਰੀ 16, 2026

2027 ਦੀਆਂ ਚੋਣਾਂ ਤੋਂ ਪਹਿਲਾਂ ਪੰਜਾਬ ਸਿਆਸਤ ‘ਚ ਵੱਡਾ ਦਲ ਬਦਲ, ਚਰਨਜੀਤ ਸਿੰਘ ਬਰਾੜ ਤੇ ਸਾਬਕਾ MP ਜਗਮੀਤ ਬਰਾੜ BJP ‘ਚ ਹੋਏ ਸ਼ਾਮਿਲ

ਜਨਵਰੀ 16, 2026

ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦਾ ਜਲੰਧਰ ਦੌਰਾ ਹੋਇਆ ਰੱਦ, ਜਾਣੋ ਵਜ੍ਹਾ

ਜਨਵਰੀ 16, 2026

‘ਯੁੱਧ ਨਸ਼ਿਆਂ ਵਿਰੁੱਧ’ ਦੇ 320ਵੇਂ ਦਿਨ ਪੰਜਾਬ ਪੁਲਿਸ ਵੱਲੋਂ 40.1 ਕਿਲੋ ਹੈਰੋਇਨ ਸਮੇਤ 84 ਨਸ਼ਾ ਤਸਕਰ ਕਾਬੂ

ਜਨਵਰੀ 16, 2026

ਪੰਜਾਬ ਡਿਜੀਟਲ ਟਿਕਟਿੰਗ ਲਾਂਚ ਦੇ ਨਾਲ ਨਕਦੀ ਰਹਿਤ, ਤਕਨਾਲੋਜੀ-ਅਧਾਰਤ ਜਨਤਕ ਆਵਾਜਾਈ ਵੱਲ ਵਧਾਏ ਕਦਮ

ਜਨਵਰੀ 15, 2026

ਪੰਜਾਬ ਵਿੱਚ ਬਦਲਿਆ ਸਕੂਲਾਂ ਦਾ ਸਮਾਂ

ਜਨਵਰੀ 15, 2026
Load More

Recent News

ਪ੍ਰਧਾਨ ਮੰਤਰੀ ਨੇ ਸਟਾਰਟਅੱਪ ਇੰਡੀਆ ਦੇ 10 ਸਾਲ ਪੂਰੇ ਹੋਣ ‘ਤੇ ਰਾਸ਼ਟਰੀ ਸਟਾਰਟਅੱਪ ਦਿਵਸ ‘ਤੇ ਵਧਾਈਆਂ ਦਿੱਤੀਆਂ

ਜਨਵਰੀ 16, 2026

ਪੰਜਾਬੀ ਅਦਾਕਾਰਾ Mandy Takhar ਨੇ ਪਤੀ ਸ਼ੇਖਰ ਕੌਸ਼ਲ ਨੂੰ ਦਿੱਤਾ ਤਲਾਕ, 23 ਮਹੀਨਿਆਂ ‘ਚ ਟੁੱਟਿਆ ਵਿਆਹ

ਜਨਵਰੀ 16, 2026

ਮਾਘ ਮੇਲੇ ਦੌਰਾਨ ਪ੍ਰਯਾਗਰਾਜ ‘ਚ ਵਾਪਰ ਗਿਆ ਵੱਡਾ ਹਾਦਸਾ, ਲੋਕਾਂ ‘ਚ ਮਚੀ ਭਗਦੜ

ਜਨਵਰੀ 16, 2026

ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਨਿਮਾਣੇ ਸਿੱਖ ਵਜੋਂ ਪੇਸ਼ ਹੋਏ ਮੁੱਖ ਮੰਤਰੀ ਮਾਨ

ਜਨਵਰੀ 16, 2026

2027 ਦੀਆਂ ਚੋਣਾਂ ਤੋਂ ਪਹਿਲਾਂ ਪੰਜਾਬ ਸਿਆਸਤ ‘ਚ ਵੱਡਾ ਦਲ ਬਦਲ, ਚਰਨਜੀਤ ਸਿੰਘ ਬਰਾੜ ਤੇ ਸਾਬਕਾ MP ਜਗਮੀਤ ਬਰਾੜ BJP ‘ਚ ਹੋਏ ਸ਼ਾਮਿਲ

ਜਨਵਰੀ 16, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.