ਮੰਗਲਵਾਰ, ਅਕਤੂਬਰ 28, 2025 05:09 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਰਾਜਨੀਤੀ

‘ਆਪ’ ਦਾ ਦੀਵਾਲੀ ਤੇ ਮੁਲਾਜ਼ਮਾਂ ਨੂੰ ਤੋਹਫਾ, ਜੂਨੀਅਰ ਸਹਾਇਕਾਂ ਨੂੰ ਦਿੱਤੀ ਤਰੱਕੀ

ਡਾ. ਬਲਜੀਤ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ  ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਮੁਲਾਜ਼ਮਾਂ ਦੀ ਤਰੱਕੀਆਂ ਸਬੰਧੀ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਪੂਰੀਆਂ ਕਰ ਦਿੱਤੀਆਂ ਹਨ।

by Bharat Thapa
ਅਕਤੂਬਰ 22, 2022
in ਰਾਜਨੀਤੀ
0

ਮੁੱਖ ਮੰਤਰੀ  ਭਗਵੰਤ ਮਾਨ (CM Bhagwant Mann) ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਮੁਲਾਜ਼ਮਾਂ ਦੀ ਭਲਾਈ ਅਤੇ ਸਮਾਂਬੱਧ ਸਹੂਲਤਾਂ ਲਈ ਵਚਨਬੱਧ ਹੈ। ਇਸੇ ਤਹਿਤ ਅੱਜ ਸਮਾਜਿਕ ਸੁਰੱਖਿਆ, ਇਸਤਰੀ  ਤੇ ਬਾਲ ਵਿਕਾਸ ਵਿਭਾਗ ਦੇ 31 ਜੂਨੀਅਰ ਸਹਾਇਕਾਂ ਨੂੰ ਤਰੱਕੀ ਦਾ ਤੋਹਫਾ ਦਿੰਦੇ ਹੋਏ ਸੀਨੀਅਰ ਸਹਾਇਕ ਬਣਾਇਆ ਗਿਆ ਹੈ।

ਇਹ ਪ੍ਰਗਟਾਵਾ ਕਰਦੇ ਹੋਏ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ  ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਮੁਲਾਜ਼ਮਾਂ ਦੀ ਤਰੱਕੀਆਂ ਸਬੰਧੀ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਪੂਰੀਆਂ ਕਰ ਦਿੱਤੀਆਂ ਹਨ।
ਇਸ ਮੌਕੇ ਪਦਉਨਤ ਮੁਲਾਜ਼ਮਾਂ ਨੂੰ ਵਧਾਈ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਸਮਰਪਣ ਭਾਵਨਾ ਅਤੇ ਇਮਾਨਦਾਰੀ ਨਾਲ ਕੰਮ ਕਰਨ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਇਹ ਵਿਭਾਗ ਸਮਾਜ ਦੇ ਵੱਖ-ਵੱਖ ਵਰਗਾਂ ਦੇ ਲੋਕਾਂ ਦੀ ਭਲਾਈ ਲਈ ਕੰਮ ਕਰਦਾ ਹੈ। ਇਸ ਲਈ ਮੁਲਾਜ਼ਮਾਂ ਦਾ ਵੀ ਫਰਜ਼ ਬਣਦਾ ਹੈ ਕਿ ਉਹ ਹਮੇਸ਼ਾ ਸੇਵਾ ਭਾਵਨਾ ਨਾਲ ਡਿਉਟੀ ਨਿਭਾਉਣ।

ਡਾ. ਬਲਜੀਤ ਕੌਰ ਨੇ ਕਿਹਾ ਕਿ ਮੌਜੂਦਾ ਸਰਕਾਰ ਇਮਾਨਦਾਰੀ ਦੀ ਨੀਂਹ ‘ਤੇ ਬਣੀ ਹੈ, ਇਸ ਲਈ ਸਭ ਤੋਂ ਜ਼ਰੂਰੀ ਹੈ ਕਿ ਲੋਕਾਂ ਤੱਕ ਇਹ ਸੁਨੇਹਾ ਪਹੁੰਚੇ ਕਿ ਵਿਭਾਗ ਦੇ ਕਰਮਚਾਰੀ ਇਮਾਨਦਾਰੀ ਨਾਲ ਕੰਮ ਕਰਦੇ ਹੋਏ ਲੋਕਾਂ ਨੂੰ ਸਮਾਂਬੱਧ ਸੇਵਾਵਾਂ ਦੇ ਰਹੇ ਹਨ। ਜ਼ਿਕਰਯੋਗ ਹੈ ਕਿ ਵਿਭਾਗ ਦੇ ਪਦਉੱਨਤ 31 ਸੀਨੀਅਰ ਸਹਾਇਕਾਂ ਵਿੱਚ ਤਿੰਨ ਅਨੁਸੂਚਿਤ ਸ਼੍ਰੇਣੀ ਨਾਲ ਸਬੰਧਤ ਅਤੇ ਦੋ ਅੰਗਹੀਣ ਮੁਲਾਜ਼ਮ ਵੀ ਸ਼ਾਮਲ ਹਨ।

Tags: aam admi partyaapBhagwant Manncmcm bhagwant manndr baljit kaurLatest News Pro Punjab TvMinister for Social Securitypro punjab tvpromoted as senior assistantspromotions of the employeespunjab governmentpunjab newspunjabi news
Share209Tweet131Share52

Related Posts

ਸਰਕਾਰ ਨੇ ਬੁਢਾਪਾ ਪੈਨਸ਼ਨ ਯੋਜਨਾ ਤਹਿਤ ਹੁਣ ਤੱਕ 2,400 ਕਰੋੜ ਰੁਪਏ ਕੀਤੇ ਜਾਰੀ

ਅਕਤੂਬਰ 27, 2025

4.20 ਕਰੋੜ ਮਰੀਜ਼ਾਂ ਦਾ ਇਲਾਜ, ਰੋਜ਼ਾਨਾ 73,000 ਨੂੰ ਮੁਫ਼ਤ ਸੇਵਾ! ਮਾਨ ਸਰਕਾਰ ਦੇ 881 ਆਮ ਆਦਮੀ ਕਲੀਨਿਕਾਂ ਦੀ ਸਫਲਤਾ ਦੀ ਕਹਾਣੀ

ਅਕਤੂਬਰ 26, 2025

ਨੌਜਵਾਨਾਂ ਨੂੰ ਆਪਣੀਆਂ ਜੜ੍ਹਾਂ ਨਾਲ ਜੋੜੇਗੀ ਪੰਜਾਬ ਸਰਕਾਰ; ਗੁਰੂ ਸਾਹਿਬ ਦੇ ਬਲੀਦਾਨ ਤੋਂ ਪ੍ਰੇਰਣਾ ਲਵੇਗੀ ਨੌਜਵਾਨ ਪੀੜ੍ਹੀ

ਅਕਤੂਬਰ 26, 2025

ਮਾਨ ਸਰਕਾਰ ਦੀ ਪਹਿਲ ਨਾਲ ਪਿੰਡਾਂ ਦੀਆਂ ਸੜਕਾਂ ’ਤੇ ਵਧੀ ਸੁਰੱਖਿਆ, SSF ਦਾ ‘ਹੌਲੀ ਚਲੋ’ ਅਭਿਆਨ ਬਣਿਆ ਜਨ ਆੰਦੋਲਨ!

ਅਕਤੂਬਰ 23, 2025

ਮਾਨ ਸਰਕਾਰ ਦਾ ‘ਕਲਿਆਣਕਾਰੀ ਦਾਨ’: 5,751 ਧੀਆਂ ਨੂੰ 29.33 ਕਰੋੜ ਰੁਪਏ ਦਾ ਸ਼ੁਭ ਸ਼ਗਨ ਦੇ ਕੇ ‘ਆਸ਼ੀਰਵਾਦ’ ਦਾ ਦਿੱਤਾ ਤੋਹਫ਼ਾ

ਅਕਤੂਬਰ 21, 2025

ਮੁੱਖ ਮੰਤਰੀ ਦੇ ਦਿਸ਼ਾ ਨਿਰਦੇਸ਼ਾਂ ਅਤੇ ਯਤਨਾਂ ਨਾਲ,ਪੰਜਾਬ ਬਣ ਰਿਹਾ ਹੈ ‘ਨਿਵੇਸ਼ਕਾਂ ਦੀ ਪਹਿਲੀ ਪਸੰਦ’

ਅਕਤੂਬਰ 21, 2025
Load More

Recent News

ਹਿਮਾਚਲ ‘ਚ ਮੰਤਰਾਂ ਤੇ 7 ਫੇਰਿਆਂ ਤੋਂ ਬਿਨਾਂ ਹੋਇਆ ਵਿਆਹ, ਦੋ ਭਰਾਵਾਂ ਨੇ ਸੰਵਿਧਾਨ ਦੀ ਚੁੱਕੀ ਸਹੁੰ

ਅਕਤੂਬਰ 27, 2025

iPhone18 Pro ਦੀ ਕੀਮਤ ‘ਚ ਹੋ ਸਕਦਾ ਵਾਧਾ, ਇਸ ਕਾਰਨ 2026 ‘ਚ ਵਧ ਸਕਦੀਆਂ ਹਨ ਕੀਮਤਾਂ

ਅਕਤੂਬਰ 27, 2025

ਮਾਨ ਸਰਕਾਰ ਦਾ ਸੰਕਲਪ: ਪੰਜਾਬ ਦੇ ਨੌਜਵਾਨ ਹੁਣ ਬਣਨਗੇ ਨੌਕਰੀ ਦੇਣ ਵਾਲੇ, ਨਾ ਕਿ ਨੌਕਰੀ ਮੰਗਣ ਵਾਲੇ!

ਅਕਤੂਬਰ 27, 2025

ਪੰਜਾਬ ਨੂੰ ਮਿਲਿਆ ਦੇਸ਼ ਦੀ Industrial Capital ਦਾ ਦਰਜ਼ਾ , ਮਾਨ ਸਰਕਾਰ ਦੀਆਂ ਨੀਤੀਆਂ ਸਦਕਾ ਪੰਜਾਬ ਬਨੇਗਾ ਭਾਰਤ ਦਾ ਨਵਾਂ Manufacturing Destination

ਅਕਤੂਬਰ 27, 2025

ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਕੱਲ੍ਹ, ਸਵੇਰੇ 10 ਵਜੇ ਮੁੱਖ ਮੰਤਰੀ ਨਿਵਾਸ ‘ਤੇ ਹੋਵੇਗੀ

ਅਕਤੂਬਰ 27, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.