ਮੰਗਲਵਾਰ, ਨਵੰਬਰ 11, 2025 10:27 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੰਜਾਬ ਸਰਕਾਰ NRI ਪੰਜਾਬੀਆਂ ਦੇ ਮਸਲਿਆਂ ਤੇ ਸ਼ਿਕਾਇਤਾਂ ਦਾ ਛੇਤੀ ਤੇ ਤਸੱਲੀਬਖ਼ਸ਼ ਢੰਗ ਨਾਲ ਹੱਲ ਕਰੇਗੀ : ਕੁਲਦੀਪ ਸਿੰਘ ਧਾਲੀਵਾਲ

by Gurjeet Kaur
ਅਕਤੂਬਰ 13, 2023
in ਪੰਜਾਬ
0
Kuldeep Singh Dhaliwal

Kuldeep Singh Dhaliwal

ਪੰਜਾਬ ਸਰਕਾਰ ਐਨ.ਆਰ.ਆਈ. ਪੰਜਾਬੀਆਂ ਦੇ ਮਸਲਿਆਂ ਤੇ ਸ਼ਿਕਾਇਤਾਂ ਦਾ ਛੇਤੀ ਅਤੇ ਤਸੱਲੀਬਖ਼ਸ਼ ਢੰਗ ਨਾਲ ਕਰੇਗੀ ਹੱਲ: ਕੁਲਦੀਪ ਸਿੰਘ ਧਾਲੀਵਾਲ
ਹੁਸ਼ਿਆਰਪੁਰ, ਬਠਿੰਡਾ, ਪਟਿਆਲਾ, ਜਗਰਾਓਂ ਅਤੇ ਗੁਰਦਾਸਪੁਰ ਵਿਖੇ ਕ੍ਰਮਵਾਰ 15, 18, 19, 22 ਅਤੇ 29 ਦਸਬੰਰ ਨੂੰ ਹੋਣਗੇ ‘ਐਨ.ਆਰ.ਆਈ. ਪੰਜਾਬੀਆਂ ਨਾਲ ਮਿਲਣੀ’ ਪ੍ਰੋਗਰਾਮ
ਪ੍ਰਵਾਸੀ ਪੰਜਾਬੀਆਂ ਨੂੰ ਐਨ.ਆਰ.ਆਈ. ਸਭਾ ਦੇ ਪ੍ਰਧਾਨ ਦੀ ਚੋਣ ਲਈ ਪੰਜਾਬ ਆਉਣ ਤੇ ਆਪਣੀ ਵੋਟ ਦੇ ਹੱਕ ਦੀ ਵਰਤੋਂ ਕਰਨ ਦੀ ਅਪੀਲ ਕੀਤੀ
ਮੁੱਖ ਮੰਤਰੀ  ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪ੍ਰਵਾਸੀ ਪੰਜਾਬੀਆਂ ਦੇ ਮਸਲਿਆਂ ਅਤੇ ਸ਼ਿਕਾਇਤਾਂ ਨੂੰ ਛੇਤੀ ਅਤੇ ਤਸੱਲੀਬਖ਼ਸ਼ ਢੰਗ ਨਾਲ ਨਜਿੱਠਣ ਲਈ ‘ਐਨ.ਆਰ.ਆਈ. ਪੰਜਾਬੀਆਂ ਨਾਲ ਮਿਲਣੀ’ ਨਾਮਕ 5 ਪ੍ਰੋਗਰਾਮਾਂ ਦਾ ਆਯੋਜਨ ਕਰੇਗੀ। ਇਹ ਮਿਲਣੀ ਪ੍ਰੋਗਰਾਮ ਹੁਸ਼ਿਆਰਪੁਰ, ਬਠਿੰਡਾ, ਪਟਿਆਲਾ, ਜਗਰਾਓਂ ਅਤੇ ਗੁਰਦਾਸਪੁਰ ਵਿਖੇ ਕ੍ਰਮਵਾਰ 15, 18, 19, 22 ਅਤੇ 29 ਦਸਬੰਰ ਨੂੰ ਕਰਵਾਏ ਜਾਣਗੇ।
ਅੱਜ ਇੱਥੇ ਐਨ.ਆਰ.ਆਈ. ਮਾਮਲੇ ਵਿਭਾਗ ਪੰਜਾਬ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਮਗਰੋਂ ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ   ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ 15 ਦਸੰਬਰ ਨੂੰ ਹੁਸ਼ਿਆਰਪੁਰ ਵਿਖੇ ਹੋਣ ਵਾਲੀ ਮਿਲਣੀ ਵਿੱਚ ਹੁਸ਼ਿਆਰਪੁਰ, ਜਲੰਧਰ, ਐਸ.ਬੀ.ਐਸ. ਨਗਰ, ਕਪੂਰਥਲਾ ਆਦਿ ਜ਼ਿਲਿਆਂ ਨਾਲ ਸਬੰਧਤ ਪ੍ਰਵਾਸੀ ਪੰਜਾਬੀਆਂ ਦੇ ਮਸਲੇ ਤੇ ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਜਾਵੇਗਾ। ਇਸੇ ਤਰਾਂ 18 ਦਸਬੰਰ ਨੂੰ ਬਠਿੰਡਾ ਵਿਖੇ ਬਠਿੰਡਾ, ਫਰੀਦਕੋਟ, ਮਾਨਸਾ, ਫਾਜ਼ਿਲਕਾ ਅਤੇ ਸ੍ਰੀ ਮੁਕਤਸਰ ਸਾਹਿਬ ਵਿਖੇ ਮਿਲਣੀ ਪ੍ਰੋਗਰਾਮ ਹੋਵੇਗਾ। ਉਨ੍ਹਾਂ ਦੱਸਿਆ ਕਿ 19 ਦਸੰਬਰ ਨੂੰ ਪਟਿਆਲਾ ਵਿਖੇ, ਪਟਿਆਲਾ, ਰੂਪਨਗਰ, ਐਸ.ਏ.ਐਸ ਨਗਰ, ਫਤਿਹਗੜ ਸਾਹਿਬ, ਸੰਗਰੂਰ ਅਤੇ ਮਲੇਰਕੋਟਲਾ ਜ਼ਿਲ੍ਹਿਆਂ ਨਾਲ ਸਬੰਧਤ ਪ੍ਰਵਾਸੀ ਪੰਜਾਬੀਆ ਦੇ ਮਸਲੇ ਹੱਲ ਕੀਤੇ ਜਾਣਗੇ। ਇਸੇ ਤਰ੍ਹਾਂ 22 ਦਸੰਬਰ ਨੂੰ ਜਗਰਾਓਂ ਵਿਖੇ ਲੁਧਿਆਣਾ, ਬਰਨਾਲਾ, ਫਿਰੋਜ਼ਪੁਰ ਅਤੇ ਮੋਗਾ ਜਦਕਿ 29 ਦਸੰਬਰ ਨੂੰ ਗੁਰਦਾਸਪੁਰ ਵਿਖੇ ਗੁਰਦਾਸਪੁਰ, ਅੰਮ੍ਰਿਤਸਰ, ਤਰਨ ਤਾਰਨ ਅਤੇ ਪਠਾਨਕੋਟ ਜ਼ਿਲ੍ਹਿਆਂ ਨੂੰ ਕਵਰ ਕੀਤਾ ਜਾਵੇਗਾ।
  ਧਾਲੀਵਾਲ ਨੇ ਦੱਸਿਆ ਕਿ ਵਿਭਾਗ ਨੇ ਪਿਛਲੇ ਸਾਲ ਦਸੰਬਰ, 2022 ਵਿੱਚ ਵੀ 5 ਸਫ਼ਲ ਮਿਲਣੀ ਪ੍ਰੋਗਰਾਮ ਕਰਵਾਏ ਸਨ, ਜਿਸ ਦੌਰਾਨ ਪ੍ਰਵਾਸੀ ਪੰਜਾਬੀਆਂ ਨੇ 605 ਵੱਖ-ਵੱਖ ਸ਼ਿਕਾਇਤਾਂ ਦਰਜ ਕਰਵਾਈਆਂ ਸਨ, ਜਿਨ੍ਹਾਂ ਨੂੰ ਹੱਲ ਕੀਤਾ ਜਾ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਵੀ ਐਨ.ਆਰ.ਆਈ. ਪੁਲੀਸ ਵਿੰਗ ਕੋਲ ਲਗਾਤਾਰ ਆਨਲਾਈਨ ਸ਼ਿਕਾਇਤਾਂ ਆ ਰਹੀਆਂ ਹਨ, ਜਿਨ੍ਹਾਂ ਦਾ 15 ਐਨ.ਆਰ.ਆਈ. ਪੁਲੀਸ ਥਾਣਿਆਂ ਅਤੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਸੂਬਾ ਪੱਧਰ ‘ਤੇ ਸਮਾਂਬੱਧ ਢੰਗ ਨਾਲ ਤਸੱਲੀਬਖ਼ਸ਼ ਹੱਲ ਕੀਤਾ ਜਾ ਰਿਹਾ ਹੈ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਵੱਖ-ਵੱਖ ਜ਼ਿਲਿਆਂ ‘ਚ ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਪੀ.ਸੀ.ਐਸ. ਲੈਵਲ ਦੇ ਅਧਿਕਾਰੀ ਨੋਡਲ ਅਫ਼ਸਰ ਵਜੋਂ ਸੇਵਾਵਾਂ ਨਿਭਾ ਰਹੇ ਹਨ ਜੋ ਸਬੰਧਤਾਂ ਦੇ ਮਸਲਿਆਂ ਤੇ ਸ਼ਿਕਾਇਤਾਂ ਨੂੰ ਜ਼ਿਲਾ ਪ੍ਰਸ਼ਾਸ਼ਨ ਦੇ ਸਹਿਯੋਗ ਨਾਲ ਹੱਲ ਕਰਵਾਉਂਦੇ ਹਨ। ਉਨਾਂ ਕਿਹਾ ਕਿ ਪ੍ਰਵਾਸੀਆਂ ਪੰਜਾਬੀਆਂ ਦੇ ਸੂਬੇ ਵਿਚਲੇ ਮਸਲਿਆਂ ਨੂੰ ਨਜਿੱਠਣ ਲਈ ਪੂਰੀ ਤਰਾਂ ਗੰਭੀਰ ਹੈ ਅਤੇ ਇਨਾਂ ਨਾਲ ਸਬੰਧਤ ਕੋਈ ਵੀ ਵਿਸ਼ੇਸ਼ ਕੇਸ ਸਾਹਮਣੇ ਆਉਣ ‘ਤੇ ਸਬੰਧਤ ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ ਨਾਲ ਤਾਲਮੇਲ ਕੀਤਾ ਜਾਂਦਾ ਹੈ ਅਤੇ ਇਸ ਸਬੰਧੀ ਤੁਰੰਤ ਸਬੰਧਤ ਵਿਭਾਗ ਨੂੰ ਹਦਾਇਤਾਂ ਦਿੱਤੀਆਂ ਜਾਂਦੀਆਂ ਹਨ।
 ਧਾਲੀਵਾਲ ਨੇ ਐਨ.ਆਰ.ਆਈ. ਸਭਾ ਪੰਜਾਬ ਦੇ ਮੈਂਬਰ ਪ੍ਰਵਾਸੀ ਪੰਜਾਬੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਐਨ.ਆਰ.ਆਈ. ਸਭਾ ਦੇ ਪ੍ਰਧਾਨ ਦੀ ਚੋਣ ਲਈ ਪੰਜਾਬ ਆਉਣ ਤੇ ਆਪਣੀ ਵੋਟ ਦੇ ਹੱਕ ਦੀ ਵਰਤੋਂ ਕਰਨ।ਉਨ੍ਹਾਂ ਕਿਹਾ ਕਿ ਆਪਣਾ ਯੋਗ ਨੁਮਾਇੰਦਾ ਚੁਣਨ ਲਈ ਆਪਣੇ ਵੋਟ ਦੇ ਹੱਕ ਦਾ ਇਸਤੇਮਾਲ ਕਰਨਾ ਬੇਹੱਦ ਜ਼ਰੂਰੀ ਹੈ।
ਇਸ ਮੌਕੇ ਪ੍ਰਮੁੱਖ ਸਕੱਤਰ ਪ੍ਰਵਾਸੀ ਭਾਰਤੀ ਮਾਮਲੇ ਵਿਭਾਗ ਸ੍ਰੀ ਦਿਲੀਪ ਕੁਮਾਰ, ਏ.ਡੀ.ਜੀ.ਪੀ. ਐਨ.ਆਰ.ਆਈ. ਵਿੰਗ ਸ੍ਰੀ ਪ੍ਰਵੀਨ ਕੁਮਾਰ ਸਿਨਹਾ ਆਦਿ ਤੋਂ ਇਲਾਵਾ ਐਨ.ਆਰ.ਆਈ. ਮਾਮਲੇ ਵਿਭਾਗ ਅਤੇ ਐਨ.ਆਰ.ਆਈ. ਸਭਾ ਨਾਲ ਸਬੰਧਤ ਸੀਨੀਅਰ ਅਧਿਕਾਰੀ ਸ਼ਾਮਲ ਸਨ।
Tags: Cabinet Ministerkuldeep singh dhaliwalpro punjab tvpunjab newsPunjabi NRIPunjabiNews
Share208Tweet130Share52

Related Posts

ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਪੀ.ਯੂ. ਸੈਨੇਟ ਚੋਣਾਂ ਦੀ ਤਰੀਕ ਦਾ ਐਲਾਨ ਨਾ ਕਰਨ ਲਈ ਕੇਂਦਰ ਦੀ ਕੀਤੀ ਆਲੋਚਨਾ

ਨਵੰਬਰ 11, 2025

ਹਰਜੋਤ ਬੈਂਸ ਵੱਲੋਂ ਸਕੂਲਾਂ ‘ਚ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਜੀਵਨ ਅਤੇ ਲਾਸਾਨੀ ਸ਼ਹਾਦਤ ਬਾਰੇ ਸਿੱਖਿਆ ਪ੍ਰੋਗਰਾਮ ਦੀ ਸ਼ੁਰੂਆਤ

ਨਵੰਬਰ 11, 2025

ਤਰਨਤਾਰਨ ਉਪ ਚੋਣ : ਸਵੇਰੇ 11 ਵਜੇ ਤੱਕ ਐਨੇ ਪ੍ਰਤੀਸ਼ਤ ਹੋਈ ਵੋਟਿੰਗ

ਨਵੰਬਰ 11, 2025

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ 47 ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ

ਨਵੰਬਰ 11, 2025

ਮਾਨ ਸਰਕਾਰ ਦੀ ਵੱਡੀ ਕਾਮਯਾਬੀ : ਪੰਜਾਬ ਲੀਚੀ ਦਾ ਨੰਬਰ-1 ਹੱਬ, ਕਿਸਾਨਾਂ ਦੀ ਆਮਦਨ 5 ਗੁਣਾ ਵਧੀ

ਨਵੰਬਰ 11, 2025

ਕੇਂਦਰ ਸਰਕਾਰ ਨੇ ਕੀਤੀ ਮਾਨ ਸਰਕਾਰ ਦੀ ਪ੍ਰਸ਼ੰਸਾ, ਜਿਸ ਵਿੱਚ ਪੰਜਾਬ ਸਰਕਾਰ ਦੀ ਸਫਲਤਾ ਨੂੰ ਕੀਤਾ ਉਜਾਗਰ, ਜਿਸ ਵਿੱਚ ਕਿਸਾਨਾਂ ਦੇ ਸਹਿਯੋਗ ਨਾਲ ਪਰਾਲੀ ਸਾੜਨ ਵਿੱਚ 85% ਦੀ ਇਤਿਹਾਸਕ ਕਮੀ ਆਈ

ਨਵੰਬਰ 11, 2025
Load More

Recent News

NIA ਕਰੇਗੀ ਦਿੱਲੀ ਧਮਾਕੇ ਦੀ ਜਾਂਚ, ਗ੍ਰਹਿ ਮੰਤਰਾਲੇ ਦਾ ਵੱਡਾ ਫੈਸਲਾ

ਨਵੰਬਰ 11, 2025

ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਪੀ.ਯੂ. ਸੈਨੇਟ ਚੋਣਾਂ ਦੀ ਤਰੀਕ ਦਾ ਐਲਾਨ ਨਾ ਕਰਨ ਲਈ ਕੇਂਦਰ ਦੀ ਕੀਤੀ ਆਲੋਚਨਾ

ਨਵੰਬਰ 11, 2025

ਹਰਜੋਤ ਬੈਂਸ ਵੱਲੋਂ ਸਕੂਲਾਂ ‘ਚ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਜੀਵਨ ਅਤੇ ਲਾਸਾਨੀ ਸ਼ਹਾਦਤ ਬਾਰੇ ਸਿੱਖਿਆ ਪ੍ਰੋਗਰਾਮ ਦੀ ਸ਼ੁਰੂਆਤ

ਨਵੰਬਰ 11, 2025

ਤਰਨਤਾਰਨ ਉਪ ਚੋਣ : ਸਵੇਰੇ 11 ਵਜੇ ਤੱਕ ਐਨੇ ਪ੍ਰਤੀਸ਼ਤ ਹੋਈ ਵੋਟਿੰਗ

ਨਵੰਬਰ 11, 2025

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ 47 ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ

ਨਵੰਬਰ 11, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.