ਸ਼ਨੀਵਾਰ, ਜੁਲਾਈ 25, 2026 05:08 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੰਜਾਬ ਸਰਕਾਰ ਵਿਮੁਕਤ ਜਾਤੀਆਂ ਦੀਆਂ ਜਾਇਜ਼ ਮੰਗਾਂ ਨੂੰ ਹਮਦਰਦੀ ਨਾਲ ਵਿਚਾਰੇਗੀ

ਸਮਾਜਿਕ ਨਿਆਂ, ਅਧਿਕਾਰਤਾਂ ਤੇ ਘੱਟ ਗਿਣਤੀ ਬਾਰੇ ਮੰਤਰੀ ਡਾ.ਬਲਜੀਤ ਕੌਰ ਨੇ ਵਿਮੁਕਤ ਜਾਤੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਇਹ ਪ੍ਰਗਟਾਵਾ ਕੀਤਾ। ਡਾ.ਬਲਜੀਤ ਕੌਰ ਨੇ ਦੱਸਿਆ ਕਿ ਉਹਨਾ ਦੇ ਧਿਆਨ ਵਿੱਚ ਆਇਆ ਸੀ ਕਿ ਵਿਮੁਕਤ ਜਾਤੀਆਂ ਨੂੰ ਦਿੱਤੇ ਜਾ ਰਹੇ 2% ਰਾਖਵੇਕਰਨ ਸਬੰਧੀ ਮੁਸ਼ਕਲਾ ਆ ਰਹੀਆਂ ਹਨ।

by Gurjeet Kaur
ਦਸੰਬਰ 21, 2022
in ਪੰਜਾਬ
0

Chandigarh: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਵਚਨਬੱਧ ਹੈ। ਵਿਮੁਕਤ ਜਾਤੀਆਂ ਦੀਆਂ ਜਾਇਜ਼ ਮੰਗਾਂ ਦਾ ਜਲਦ ਹੀ ਹਮਦਰਦੀ ਨਾਲ ਵਿਚਾਰ ਕਰ ਕੇ ਉਨ੍ਹਾਂ ਦਾ ਹੱਲ ਕਰੇਗੀ।

ਸਮਾਜਿਕ ਨਿਆਂ, ਅਧਿਕਾਰਤਾਂ ਤੇ ਘੱਟ ਗਿਣਤੀ ਬਾਰੇ ਮੰਤਰੀ ਡਾ.ਬਲਜੀਤ ਕੌਰ ਨੇ ਵਿਮੁਕਤ ਜਾਤੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਇਹ ਪ੍ਰਗਟਾਵਾ ਕੀਤਾ। ਡਾ.ਬਲਜੀਤ ਕੌਰ ਨੇ ਦੱਸਿਆ ਕਿ ਉਹਨਾ ਦੇ ਧਿਆਨ ਵਿੱਚ ਆਇਆ ਸੀ ਕਿ ਵਿਮੁਕਤ ਜਾਤੀਆਂ ਨੂੰ ਦਿੱਤੇ ਜਾ ਰਹੇ 2% ਰਾਖਵੇਕਰਨ ਸਬੰਧੀ ਮੁਸ਼ਕਲਾ ਆ ਰਹੀਆਂ ਹਨ।

ਉਨ੍ਹਾਂ ਦੱਸਿਆ ਕਿ ਵਿਭਾਗ ਵਲੋਂ ਮਿਤੀ 20.12.2001 ਅਤੇ ਮਿਤੀ 18.12.2020 ਰਾਹੀਂ ਜਾਰੀ ਹਦਾਇਤਾਂ ਆਪਸ ਵਿਚ ਆਪਾ ਵਿਰੋਧੀ ਹੋਣ ਕਾਰਨ ਰਿਜ਼ਰਵੇਸ਼ਨ ਦੇਣ ਵਿੱਚ ਮੁਸ਼ਕਿਲ ਆ ਰਹੀ ਸੀ। ਉਨ੍ਹਾਂ ਵਿਭਾਗ ਦੇ ਅਧਿਕਾਰੀਆਂ ਨੂੰ ਪੱਤਰ ਮਿਤੀ 20.12.2001 ਲਾਗੂ ਕਰਨ ਦੇ ਹੁਕਮ ਕੀਤੇ।

ਕੈਬਨਿਟ ਮੰਤਰੀ ਨੇ ਰਿਜ਼ਰਵੇਸ਼ਨ ਨਾਲ ਸਬੰਧਤ ਮੁਸ਼ਕਲਾਂ ਦੇ ਜਲਦ ਨਿਪਟਾਰੇ ਲਈ ਆਉਣ ਵਾਲੇ ਦਿਨਾਂ ਵਿੱਚ ਇੱਕ ਹੋਰ ਮੀਟਿੰਗ ਕਰਨ ਦਾ ਫੈਸਲਾ ਕੀਤਾ ਗਿਆ ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Legitimate demandspunjab governmentsympathetically consider
Share210Tweet131Share52

Related Posts

ਕੋਆਪਰੇਟਿਵ ਸੈਕਟਰ ‘ਚ ‘2.0 ਕ੍ਰਾਂਤੀ’ ਲਿਆਉਣ ਲਈ ਏਆਈ ਅਦਾ ਕਰੇਗਾ ਅਹਿਮ ਰੋਲ : ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ

ਜੁਲਾਈ 24, 2026

ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲ ਦਾ ਅਧਿਆਪਕ ਸਸਪੈਂਡ

ਜੁਲਾਈ 24, 2026

ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ

ਜੁਲਾਈ 24, 2026

ਖ਼ਾਲਸਾ ਏਡ ਸੰਸਥਾ ਦੇ ਸੰਸਥਾਪਕ ਰਵੀ ਸਿੰਘ ਖ਼ਾਲਸਾ ਨੇ ਜਥੇਦਾਰ ਗੜਗੱਜ ਨਾਲ ਕੀਤੀ ਮੁਲਾਕਾਤ, ਇੱਕ ਦੂਜੇ ਨੂੰ ਦਸਤਾਰ ਦੇ ਕੇ ਕੀਤਾ ਸਨਮਾਨ

ਜੁਲਾਈ 23, 2026

ਦਿੱਲੀ ‘ਚ ਜੰਤਰ ਮੰਤਰ ਸੰਘਰਸ਼ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਵਿਦਿਆਰਥੀਆਂ ਦੀ ਮੈਡੀਕਲ ਅਤੇ ਕਾਨੂੰਨੀ ਮਦਦ ਲਈ ‘ਆਪ’ ਨੇ ਜਾਰੀ ਕੀਤਾ ਹੈਲਪਲਾਈਨ ਨੰਬਰ

ਜੁਲਾਈ 23, 2026

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 2,300 ਡਾਇਬੀਟੀਜ਼ ਮਰੀਜ਼ਾਂ ਦਾ ਕੈਸ਼ਲੈੱਸ ਇਲਾਜ, ₹6.5 ਕਰੋੜ ਦੇ ਇਲਾਜ ਦਾ ਖ਼ਰਚ ਕੀਤਾ ਗਿਆ

ਜੁਲਾਈ 22, 2026
Load More

Recent News

ਕੋਆਪਰੇਟਿਵ ਸੈਕਟਰ ‘ਚ ‘2.0 ਕ੍ਰਾਂਤੀ’ ਲਿਆਉਣ ਲਈ ਏਆਈ ਅਦਾ ਕਰੇਗਾ ਅਹਿਮ ਰੋਲ : ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ

ਜੁਲਾਈ 24, 2026

ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲ ਦਾ ਅਧਿਆਪਕ ਸਸਪੈਂਡ

ਜੁਲਾਈ 24, 2026

ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ

ਜੁਲਾਈ 24, 2026

ਪ੍ਰਧਾਨ ਮੰਤਰੀ ਮੋਦੀ ਨੇ ਰਾਤ 12 ਵਜੇ ਕੀਤਾ ਇਹ ਵੱਡਾ ਐਲਾਨ, ਸੋਨਮ ਵਾਂਗਚੁਕ ਨੇ ਤੜਕੇ 12:40 ਵਜੇ ਤੋੜਿਆ ਆਪਣਾ ਵਰਤ

ਜੁਲਾਈ 24, 2026

ਖ਼ਾਲਸਾ ਏਡ ਸੰਸਥਾ ਦੇ ਸੰਸਥਾਪਕ ਰਵੀ ਸਿੰਘ ਖ਼ਾਲਸਾ ਨੇ ਜਥੇਦਾਰ ਗੜਗੱਜ ਨਾਲ ਕੀਤੀ ਮੁਲਾਕਾਤ, ਇੱਕ ਦੂਜੇ ਨੂੰ ਦਸਤਾਰ ਦੇ ਕੇ ਕੀਤਾ ਸਨਮਾਨ

ਜੁਲਾਈ 23, 2026

ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result