ਬੁੱਧਵਾਰ, ਅਪ੍ਰੈਲ 29, 2026 08:11 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਸਿੱਖਿਆ

ਪੰਜਾਬ ਸਕੂਲ ਸਿੱਖਿਆ ਬੋਰਡ ਨੇ 12ਵੀਂ ਕਲਾਸ ਦੇ ਵਿਦਿਆਰਥੀਆਂ ਦੇ ਰੋਲ ਨੰਬਰ ਕੀਤੇ ਅਪਲੋਡ, ਨਾਲ ਦਿੱਤੀਆਂ ਅਹਿਮ ਹਦਾਇਤਾ

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਬਾਰਵੀਂ ਜਮਾਤ ਦੀਆਂ ਪ੍ਰਰੀਖਿਆਵਾਂ 20-02-2023 ਤੋਂ ਆਰੰਭ ਹੋ ਰਹੀਆਂ ਹਨ। ਪ੍ਰੀਖਿਆਰਥੀਆਂ ਦੇ ਰੋਲ ਨੰਬਰ (Admit Card) ਇੰਟਰਨੈਟ ਤੇ ਅਪਲੋਡ ਕੀਤੇ ਜਾ ਚੁੱਕੇ ਹਨ । ਕੰਪਰਾਟਮੈਂਟ/ ਰੀ-ਅਪੀਅਰ ਵਾਧੂ ਵਿਸ਼ਾ ਅਤੇ ਕਾਰਗੁਜਾਰੀ ਵਧਾਉਣ ਵਾਲੇ ਪ੍ਰੀਖਿਆਰਥੀ ਆਪਣੇ ਰੋਲ ਨੰਬਰ

by Bharat Thapa
ਫਰਵਰੀ 9, 2023
in ਸਿੱਖਿਆ, ਪੰਜਾਬ
0

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਬਾਰਵੀਂ ਜਮਾਤ ਦੀਆਂ ਪ੍ਰਰੀਖਿਆਵਾਂ 20-02-2023 ਤੋਂ ਆਰੰਭ ਹੋ ਰਹੀਆਂ ਹਨ। ਪ੍ਰੀਖਿਆਰਥੀਆਂ ਦੇ ਰੋਲ ਨੰਬਰ (Admit Card) ਇੰਟਰਨੈਟ ਤੇ ਅਪਲੋਡ ਕੀਤੇ ਜਾ ਚੁੱਕੇ ਹਨ । ਕੰਪਰਾਟਮੈਂਟ/ ਰੀ-ਅਪੀਅਰ ਵਾਧੂ ਵਿਸ਼ਾ ਅਤੇ ਕਾਰਗੁਜਾਰੀ ਵਧਾਉਣ ਵਾਲੇ ਪ੍ਰੀਖਿਆਰਥੀ ਆਪਣੇ ਰੋਲ ਨੰਬਰ (Admit Card) ਬੋਰਡ ਦੀ ਵੈਬ ਸਾਈਟ www.pseb.ac.in ਤੋਂ ਡਾਉੂਨਲੋਡ ਕਰ ਸਕਦੇ ਹਨ। ਰੈਗੁਲਰ/ ਓਪਨ ਸਕੂਲ ਵਾਲੇ ਪ੍ਰੀਖਿਆਰਥੀਆਂ ਦੇ ਰੋਲ ਨੰਬਰ ਸਕੂਲਾਂ ਦੀ ਲਾਗਇੰਨ-ਆਈ-ਡੀ ਤੇ ਅਪਲੋਡ ਕੀਤੇ ਜਾਣਗੇ। ਸਬੰਧਤ ਪਰੀਖਿਆਰਥੀ ਰੋਲ ਨੰਬਰ ਲੈਣ ਲਈ ਆਪੋ ਆਪਣੇ ਸਕੂਲਾਂ ਨਾਲ ਸੰਪਰਕ ਕਰ ਸਕਦੇ ਹਨ।

ਕੰਟਰੋਲਰ ਪਰੀਖਿਆਵਾਂ ਸ੍ਰੀ ਜਨਕ ਰਾਜ ਮਹਿਰੋਕ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਜਿਨ੍ਹਾਂ ਪ੍ਰੀਖਿਆਰਥੀਆਂ ਨੇ ਪਰੀਖਿਆ ਦੇਣ ਲਈ ਫੀਸ ਭਰੀ ਹੋਵੇ, ਪਰ ਉਨ੍ਹਾਂ ਦਾ ਰੋਲ ਨੰਬਰ ਬੋਰਡ ਦੀ ਵੈਬ-ਸਾਈਟ ਤੋਂ ਡਾਉਨਲੋਡ ਨਾ ਹੋ ਰਿਹਾ ਹੋਵੇ ਜਾਂ ਰੋਲ ਨੰਬਰ ਸਲਿਪ ਜਾਂ ਐਡਮਿਟ ਕਾਰਡ ਤੇ ਕੋਈ ਤਰੁੱਟੀ ਪਾਈ ਜਾਂਦੀ ਹੈ ਤਾਂ ਉਹ ਮਿਤੀ 17-02-2023 ਤੱਕ ਤਰੁੱਟੀ ਦਰੁਸਤ ਕਰਵਾਉਣ ਲਈ ਮੁੱਖ ਦਫਤਰ ਪੰਜਾਬ ਸਕੂਲ ਸਿੱਖਿਆ ਬੋਰਡ ਵਿਖੇ ਪ੍ਰੀਖਿਆ ਸ਼ਾਖਾ ਦੇ ਸਬੰਧਤ ਕਰਮਚਾਰੀਆਂ ਨਾਲ ਸੰਪਰਕ ਕਰਕੇ ਆਪਣੀ ਤਰੁੱਟੀ ਦੁਰ ਕਰਵਾ ਸਕਦੇ ਹਨ। ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਵਖਰੇ ਤੌਰ ਤੇ ਕੋਈ ਵੀ ਰੋਲ ਨੰਬਰ ਸਲਿਪ (Admit Card) ਡਾਕ ਰਾਹੀਂ ਨਹੀਂ ਭੇਜੇ ਜਾਣਗੇ।

  • ਰੂਮ ਦੀ ਸਮਰੱਥਾ ਅਨੁਸਾਰ ਹੀ ਸਮਾਜਿਕ ਦੂਰੀ ਦਾ ਧਿਆਨ ਰੱਖਦੇ ਹੋਏ ਸੀਟਿੰਗ ਪਲਾਨ ਕਰਵਾਇਆ ਜਾਵੇਗਾ।
  • ਅਜਿਹੇ ਪ੍ਰਬੰਧ ਕਰਵਾਏ ਜਾਣਗੇ ਕਿ ਪਾਣੀ ਪੀਣ ਹੱਥ ਧੋਣ ਜਾਂ ਬਾਥ ਰੂਮਾਂ ‘ਚ ਇੱਕ ਤੋਂ ਵੱਧ ਪਰੀਖਿਆਰਥੀ ਨਾ ਜਾਵੇ।
    Transparents Bottle ‘ਚ ਪਰੀਖਿਆਰਥੀ ਨੂੰ ਪਾਣੀ ਲਿਆਉਣ ਦੀ ਆਗਿਆ ਹੋਵੇਗੀ।
  • ਪੀਰਖਿਆਰਥੀ ਆਪਣੀ ਕੋਈ ਵੀ ਚੀਜ਼ ਵਸਤੂ ਇੱਕ ਦੂਜੇ ਨਾ ਸ਼ੇਅਰ ਨਾ ਕਰਨ ਲਈ ਪ੍ਰੇਰਿਤ ਕੀਤਾ ਜਾਵੇਗਾ।
  • ਕੇਂਦਰ ‘ਚ ਪ੍ਰਸ਼ਨ ਪੱਤਰ ਪਹੁੰਚਾਉਣਾ ਕੇਂਦਰ ਕੰਟਰੋਲਰ ਦੀ ਜ਼ਿੰਮੇਵਾਰੀ ਹੋਵੇਗੀ।
  • ਸੁਪਰਡੰਟ ਤੇ ਡਿਪਟੀ ਸੁਪਰਡੰਟ ਪਰੀਖਿਆ ਕੇਂਦਰ ‘ਚ ਆਪ ਵੱਲੋਂ ਭੇਜੇ ਪੈਨਲ ‘ਚੋਂ ਤੈਅਨਾਤ ਕੀਤੇ ਜਾਣਗੇ। ਨਿਗਰਾਨ ਅਮਲਾ ਸਬੰਧਤ ਸਕੂਲਾਂ ਦਾ ਹੀ ਹੋਵੇਗਾ। ਇਨ੍ਹਾਂ ਨੂੰ ਮਿਹਨਤਾਨੇ ਦੀ ਅਦਾਇਗੀ ਨਹੀਂ ਕੀਤੀ ਜਾਵੇਗੀ।
  • ਜੇਕਰ ਕਿਸੇ ਪਰੀਖਿਆ ਕੇਂਦਰ ‘ਚ ਸਟਾਫ ਦੀ ਘਾਟ ਹੈ ਤਾਂ ਉਸ ਨੂੰ ਪੂਰਾ ਕਰਵਾਇਆ ਜਾਵੇ।
  • ਪਰੀਖਿਆਰਥੀਆਂ ਲਈ ਪਰੀਖਿਆ ਕੇਂਦਰ ‘ਚ ਇੱਕ ਘੰਟਾ ਪਹਿਲਾਂ ਪਹੁੰਚਣਾ ਲਾਜ਼ਮੀ ਕੀਤਾ ਜਾਵੇ।

ਪੜ੍ਹੋ ਪੂਰੀ ਲਿਸਟ 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

 

Tags: 12th class studentsimportant instructionspropunjabtvPunjab School Educationroll numbersuploaded
Share229Tweet143Share57

Related Posts

ਪੰਜਾਬ ਵਿੱਚ ਰੇਲਵੇ ਟਰੈਕ ‘ਤੇ ਹੋਏ ਧਮਾਕੇ ਤੋਂ ਬਾਅਦ, ਇਸ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

ਅਪ੍ਰੈਲ 29, 2026

ਸਰਕਾਰ ਮਜ਼ਦੂਰ ਵਰਗ ਦੇ ਸਨਮਾਨ ਵਿੱਚ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਏਗੀ: ਮੁੱਖ ਮੰਤਰੀ ਭਗਵੰਤ ਮਾਨ

ਅਪ੍ਰੈਲ 29, 2026

ਪੰਜਾਬ ਵਿੱਚ ਜਾਇਦਾਦ ਦੇ ਵਿਵਾਦ ਨੂੰ ਲੈ ਕੇ ਹੋਈ ਗੋਲੀਬਾਰੀ ਵਿੱਚ ਇੱਕ ਜ਼ਖਮੀ

ਅਪ੍ਰੈਲ 29, 2026

ਯੂਰਪ ਫੇਰੀ ਨੇ ਪੰਜਾਬ ਦੇ ਕਿਸਾਨਾਂ, ਉਦਯੋਗ ਅਤੇ ਨੌਜਵਾਨਾਂ ਲਈ ਨਵੇਂ ਦਰਵਾਜ਼ੇ ਖੋਲ੍ਹੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਪ੍ਰੈਲ 29, 2026

ਮਸ਼ਹੂਰ ਪਹਿਲਵਾਨ ਜੱਸਾ ਪੱਟੀ ਆਪਣੀ ਟੀਮ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ

ਅਪ੍ਰੈਲ 29, 2026

ਪਟਿਆਲਾ ਪੁਲਿਸ ਵੱਲੋਂ ਸਰਹੱਦ ਪਾਰ ਤੋਂ ਚੱਲਣ ਵਾਲੇ ਅੱਤਵਾਦੀ ਮਡਿਉਲ ਦਾ ਪਰਦਾਫਾਸ

ਅਪ੍ਰੈਲ 29, 2026
Load More

Recent News

1 ਮਈ ਤੋਂ ਵਧਣਗੀਆਂ ਦੁੱਧ ਦੀਆਂ ਕੀਮਤਾਂ; ਵੇਰਕਾ ਨੇ ਪ੍ਰਤੀ ਕਿਲੋਗ੍ਰਾਮ ਫੈਟ ‘ਚ 20 ਰੁਪਏ ਦੇ ਵਾਧੇ ਦਾ ਕੀਤਾ ਐਲਾਨ

ਅਪ੍ਰੈਲ 29, 2026

ਯੂਪੀ ਨੂੰ ਮਿਲੀ ਦੇਸ਼ ਦੇ ਸਭ ਤੋਂ ਲੰਬੇ ਐਕਸਪ੍ਰੈਸਵੇਅ ਦੀ ਸੌਗਾਤ

ਅਪ੍ਰੈਲ 29, 2026

ਪੰਜਾਬ ਵਿੱਚ ਰੇਲਵੇ ਟਰੈਕ ‘ਤੇ ਹੋਏ ਧਮਾਕੇ ਤੋਂ ਬਾਅਦ, ਇਸ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

ਅਪ੍ਰੈਲ 29, 2026

ਬੰਬੇ ਹਾਈ ਕੋਰਟ ਨੇ 20 ਸਾਲਾਂ ਲਈ ਮੁਲਤਵੀ ਕੀਤੀ ਮਾਣਹਾਨੀ ਮਾਮਲੇ ਦੀ ਸੁਣਵਾਈ

ਅਪ੍ਰੈਲ 29, 2026

ਸਰਕਾਰ ਮਜ਼ਦੂਰ ਵਰਗ ਦੇ ਸਨਮਾਨ ਵਿੱਚ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਏਗੀ: ਮੁੱਖ ਮੰਤਰੀ ਭਗਵੰਤ ਮਾਨ

ਅਪ੍ਰੈਲ 29, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.