ਮੰਗਲਵਾਰ, ਸਤੰਬਰ 2, 2025 06:17 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਸਕੂਲ ਸਿੱਖਿਆ ਵਿਭਾਗ ‘ਚ ਜਲਦ ਸ਼ੁਰੂ ਹੋਵੇਗੀ ETT ਅਧਿਆਪਕਾਂ ਦੀ ਭਰਤੀ

ਸਕੂਲ ਸਿੱਖਿਆ ਵਿਭਾਗ 'ਚ ਜਲਦ ਸ਼ੁਰੂ ਹੋਵੇਗੀ ETT ਅਧਿਆਪਕਾਂ ਦੀ ਭਰਤੀ

by Bharat Thapa
ਸਤੰਬਰ 15, 2022
in Featured, Featured News, ਪੰਜਾਬ
0

ਪੰਜਾਬ ਸਰਕਾਰ ਦੇ ਸਕੂਲ ਸਿੱਖਿਆ ਵਿਭਾਗ ਵਿੱਚ ਈਟੀਟੀ ਅਸਾਮੀਆਂ ਲਈ ਜਲਦ ਭਰਤੀ ਪ੍ਰਕਿਰਿਆ ਸ਼ੁਰੂ ਕੀਤੀ ਜਾ ਰਹੀ ਹੈ। ਇਹ ਪ੍ਰਗਟਾਵਾ ਅੱਜ ਇੱਥੇ ਸਕੂਲ ਸਿੱਖਿਆ ਵਿਭਾਗ ਦੇ ਬੁਲਾਰੇ ਵੱਲੋਂ ਕੀਤਾ ਗਿਆ। ਬੁਲਾਰੇ ਨੇ ਦੱਸਿਆ ਕਿ ਕੁਝ ਅਦਾਲਤੀ ਕੇਸਾਂ ਕਾਰਨ ਈਟੀਟੀ ਅਧਿਆਪਕਾਂ ਦੀ ਭਰਤੀ ‘ਚ ਦੇਰੀ ਹੋ ਗਈ ਹੈ ਪਰ ਸਿੱਖਿਆ ਵਿਭਾਗ ਵੱਲੋਂ ਪੂਰੀ ਸੁਹਿਰਦਤਾ ਨਾਲ ਇਹਨਾਂ ਕੇਸਾਂ ਦੀ ਪੈਰਵੀ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਹੁਣ ਸਿੱਖਿਆ ਵਿਭਾਗ ਵੱਲੋਂ ਈਟੀਟੀ ਅਧਿਆਪਕਾਂ ਦੀ ਭਰਤੀ ਸਬੰਧੀ ਨਿਯਮਾਂ ਵਿੱਚ ਵੀ ਸੋਧ ਕਰ ਦਿੱਤੀ ਗਈ ਹੈ ਜਿਸ ਸਦਕਾ ਵਿਭਾਗ ਈਟੀਟੀ ਅਧਿਆਪਕਾਂ ਦੀ ਭਰਤੀ ਪ੍ਰਕਿਰਿਆ ਜਲਦ ਹੀ ਸ਼ੁਰੂ ਕਰਨ ਜਾ ਰਿਹਾ ਹੈ।

ਇਹ ਵੀ ਪੜ੍ਹੋ- Canada: ਸਰੀ ‘ਚ ਪੁਲਿਸ ਅਧਿਕਾਰੀ ਨੂੰ ਘੇਰਨ ਵਾਲੇ 40 ਪੰਜਾਬੀ ਜਲਦ ਭੇਜੇ ਜਾਣਗੇ ਭਾਰਤ ? (ਵੀਡੀਓ)

ਉਨ੍ਹਾਂ ਦੱਸਿਆ ਕਿ ਕੁਝ ਸ਼ਰਾਰਤੀ ਅਨਸਰ ਜਾਣ ਬੁੱਝ ਕੇ ਨੌਜਵਾਨਾਂ ਨੂੰ ਗਲਤ ਰਾਹ ‘ਤੇ ਤੌਰ ਕੇ ਵਿਭਾਗ ਨੂੰ ਧਰਨੇ ਮੁਜ਼ਾਹਰਿਆਂ ਦੀਆਂ ਧਮਕੀਆਂ ਵੀ ਦਵਾ ਰਹੇ ਹਨ। ਬੁਲਾਰੇ ਨੇ ਸਮੂਹ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਦੀ ਵੀ ਗੱਲਾਂ ਵਿੱਚ ਨਾ ਆਉਣ ਅਤੇ ਸਰਕਾਰ ਨੂੰ ਕੁਝ ਸਮਾਂ ਦੇਣ ਤਾਂ ਜੋ ਸਾਰੀਆਂ ਪ੍ਰਕਿਰਿਆਵਾਂ ਨੂੰ ਨਿਯਮਾਂ ਅਨੁਸਾਰ ਮੁਕੰਮਲ ਕਰਦੇ ਹੋਏ ਈਟੀਟੀ ਅਧਿਆਪਕਾਂ ਦੀਆਂ ਅਸਾਮੀਆਂ ਲਈ ਇਸ਼ਤਿਹਾਰ ਜਾਰੀ ਕੀਤਾ ਜਾ ਸਕੇ।

 ਇਹ ਵੀ ਪੜ੍ਹੋ- ਦੀਵਾਲੀ ਮੌਕੇ ਪੰਜਾਬ ਸਰਕਾਰ ਕੰਪਿਊਟਰ ਅਧਿਆਪਕਾਂ ਨੂੰ ਦੇਵੇਗੀ ਵੱਡਾ ਤੋਹਫਾ: ਹਰਜੋਤ ਬੈਂਸ

ਸਿਆਸੀ ਹਿੱਤਾਂ ਲਈ ਬੇਰੁਜ਼ਗਾਰ ਅਧਿਆਪਕਾਂ ਨੂੰ ਵਰਤਣ ਵਾਲੇ ਸ਼ਰਾਰਤੀ ਅਨਸਰਾਂ ਨੂੰ ਚੇਤਾਵਨੀ ਦਿੰਦਿਆਂ ਬੁਲਾਰੇ ਨੇ ਕਿਹਾ ਕਿ ਜੇਕਰ ਸ਼ਰਾਰਤੀ ਅਨਸਰ ਆਪਣੀਆਂ ਹਰਕਤਾਂ ਤੋਂ ਬਾਜ ਨਾ ਆਏ ਤਾਂ ਉਹਨਾਂ ਖਿਲਾਫ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

Tags: ett teachersSchool education departmentThe recruitment
Share573Tweet358Share143

Related Posts

ਪੰਜਾਬ ਦੇ ਇਹ ਜਿਲ੍ਹੇ ਜੂਝ ਰਹੇ ਹੜ੍ਹ ਦੀ ਮੁਸੀਬਤ ਨਾਲ, ਪ੍ਰਸ਼ਾਸਨ ਸਮੇਤ ਹਰ ਕੋਈ ਜੁਟਿਆ ਮਦਦ ‘ਚ

ਸਤੰਬਰ 2, 2025

ਅਗਲੇ 2 ਸਾਲਾਂ ‘ਚ ਜਰਮਨੀ ਨੂੰ ਪਛਾੜ ਭਾਰਤ ਬਣੇਗਾ ਦੁਨੀਆ ਦੀ ਤੀਜੀ ਸਭ ਤੋਂ ਵੱਡੀ ਅਰਥਵਿਵਸਥਾ- ਮਨੋਹਰ ਲਾਲ ਖੱਟਰ

ਸਤੰਬਰ 1, 2025

CM ਮਾਨ ਨੇ ਕੇਂਦਰ ਸਰਕਾਰ ਨੂੰ ਸੂਬੇ ਦੇ ਸਾਰੇ 60,000 ਕਰੋੜ ਰੁਪਏ ਦੇ ਫੰਡ ਜਾਰੀ ਕਰਨ ਦੀ ਕੀਤੀ ਅਪੀਲ

ਸਤੰਬਰ 1, 2025

Punjab Weather Update: ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ‘ਚ ਮੀਂਹ ਨੂੰ ਲੈ ਕੇ ਜਾਰੀ ਹੋਇਆ Red Alert, ਸਾਵਧਾਨ ਰਹਿਣ ਦੀ ਚਿਤਾਵਨੀ

ਸਤੰਬਰ 1, 2025

ਹੜ੍ਹ ਪ੍ਰਭਾਵਿਤ ਇਲਾਕਿਆਂ ‘ਚੋਂ ਹੁਣ ਤੱਕ 14936 ਵਿਅਕਤੀਆਂ ਨੂੰ ਬਾਹਰ ਕੱਢੇ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਦਿੱਤੀ ਜਾਣਕਾਰੀ

ਸਤੰਬਰ 1, 2025

ਇਕ ਮੰਚ ‘ਤੇ ਇਕੱਠੇ ਹੋਏ PM ਮੋਦੀ, ਪੁਤਿਨ ਅਤੇ ਸ਼ੀ ਜਿਨਪਿੰਗ, SCO ‘ਚ ਹੋਏ ਸ਼ਾਮਲ

ਸਤੰਬਰ 1, 2025
Load More

Recent News

ਪੰਜਾਬ ਦੇ ਇਹ ਜਿਲ੍ਹੇ ਜੂਝ ਰਹੇ ਹੜ੍ਹ ਦੀ ਮੁਸੀਬਤ ਨਾਲ, ਪ੍ਰਸ਼ਾਸਨ ਸਮੇਤ ਹਰ ਕੋਈ ਜੁਟਿਆ ਮਦਦ ‘ਚ

ਸਤੰਬਰ 2, 2025

ਅਗਲੇ 2 ਸਾਲਾਂ ‘ਚ ਜਰਮਨੀ ਨੂੰ ਪਛਾੜ ਭਾਰਤ ਬਣੇਗਾ ਦੁਨੀਆ ਦੀ ਤੀਜੀ ਸਭ ਤੋਂ ਵੱਡੀ ਅਰਥਵਿਵਸਥਾ- ਮਨੋਹਰ ਲਾਲ ਖੱਟਰ

ਸਤੰਬਰ 1, 2025

CM ਮਾਨ ਨੇ ਕੇਂਦਰ ਸਰਕਾਰ ਨੂੰ ਸੂਬੇ ਦੇ ਸਾਰੇ 60,000 ਕਰੋੜ ਰੁਪਏ ਦੇ ਫੰਡ ਜਾਰੀ ਕਰਨ ਦੀ ਕੀਤੀ ਅਪੀਲ

ਸਤੰਬਰ 1, 2025

Punjab Weather Update: ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ‘ਚ ਮੀਂਹ ਨੂੰ ਲੈ ਕੇ ਜਾਰੀ ਹੋਇਆ Red Alert, ਸਾਵਧਾਨ ਰਹਿਣ ਦੀ ਚਿਤਾਵਨੀ

ਸਤੰਬਰ 1, 2025

ਹੜ੍ਹ ਪ੍ਰਭਾਵਿਤ ਇਲਾਕਿਆਂ ‘ਚੋਂ ਹੁਣ ਤੱਕ 14936 ਵਿਅਕਤੀਆਂ ਨੂੰ ਬਾਹਰ ਕੱਢੇ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਦਿੱਤੀ ਜਾਣਕਾਰੀ

ਸਤੰਬਰ 1, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.