ਐਤਵਾਰ, ਜੂਨ 14, 2026 01:01 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਅਜ਼ਬ-ਗਜ਼ਬ

ਲਾੜੀ ਵਲੋਂ ਹੱਥ ਨਾਂ ਫੜਨ ਕਰਕੇ ਟੁੱਟਿਆ ਸੀ ਰਿਸ਼ਤਾ, ਜਗਪ੍ਰੀਤ ਸਿੰਘ ਨੂੰ ਅਗਲੇ ਦਿਨ ਹੀ ਮਿਲੀ ਨਵੀਂ ਜੀਵਨਸਾਥੀ, ਦੇਖੋ ਤਸਵੀਰਾਂ

by Gurjeet Kaur
ਦਸੰਬਰ 15, 2022
in ਅਜ਼ਬ-ਗਜ਼ਬ
0

ਬੀਤੇ ਦਿਨੀਂ ਸੋਸ਼ਲ ਮੀਡੀਆ ‘ਤੇ ਇਕ ਵੀਡੀਓ ਵਾਇਰਲ ਹੋਇਆ ਸੀ ਜਿਸ ‘ਚ ਨਵ ਵਿਆਹੁਤਾ ਜੋੜੀ ‘ਚ ਕੁਝ ਤਕਰਾਰ ਪੈਦਾ ਹੋਣ ਨਾਲ ਵਿਆਹ ਸਿਰੇ ਨਹੀਂ ਚੜ ਸਕਿਆ ਤੇ ਲਾਵਾਂ ਤੋਂ ਬਾਅਦ ਹੀ ਮੁੰਡੇ ਕੁੜੀ ਦਾ ਤਲਾਕ ਹੋ ਗਿਆ। ਦੱਸ ਦੇਈਏ ਕਿ ਉਸੇ ਲਾੜੇ ਭਾਵ ਜਗਪ੍ਰੀਤ ਸਿੰਘ ਨੇ ਹੁਣ ਦੂਜਾ ਵਿਆਹ ਕਰ ਲਿਆ ਹੈ ਉਹ ਆਪਣੀ ਜ਼ਿੰਦਗੀ ‘ਚ ਅੱਗੇ ਵਧਿਆ ਹੈ।ਤਸਵੀਰ ‘ਚ ਦੇਖਿਆ ਜਾ ਸਕਦਾ ਹੈ ਕਿ ਜਗਪ੍ਰੀਤ ਸਿੰਘ ਆਪਣੀ ਇਸ ਨਵੀਂ ਦੁਲਹਨ ਨਾਲ ਖੁਸ਼ ਹੈ ।

ਦੱਸ ਦੇਈਏ ਕਿ ਬੀਤੇ ਦੋ ਦਿਨ ਪਹਿਲਾਂ ਜੋ ਵੀਡੀਓ ਸੋਸ਼ਲ਼ ਮੀਡੀਆ ‘ਤੇ ਵਾਇਰਲ ਹੋਈ ਸੀ ਉਸ ‘ਚ ਨਵ ਵਿਆਹੁਤਾ ਕੁੜੀ ਆਪਣੇ ਹੀ ਪਤੀ ਦਾ ਹੱਥ ਫੜਨ ਤੋਂ ਨਾਂਹ ਕਰ ਦਿੰਦੀ ਹੈ, ਉੱਥੇ ਮੌਜੂਦ ਹਰ ਸਖਸ਼ ਨੇ ਉਸ ਲੜਕੂ ਨੂੰ ਸਮਝਾਉਣ ਦੀ ਕੋਸ਼ਿਸ਼ ਕੀਤੀ।ਪਰ ਨਹੀਂ ਕੁੜੀ ਆਪਣੀ ਜ਼ਿੱਦ ‘ਤੇ ਅੜੀ ਰਹੀ ਅਖੇ ਮੈਂ ਹੱਥ ਨਹੀਂ ਫੜਨਾ ਤੇ ਉਥੇ ਮੌਜੂਦ ਕੁਝ ਲੋਕਾਂ ਨਾਲ ਬਦਸਲੂਕੀ ਕਰਦੀ ਨਜ਼ਰ ਆਉਂਦੀ ਹੈ।ਜਿਸ ਕਾਰਨ ਰਿਸ਼ਤਾ ਟੁੱਟ ਜਾਂਦਾ ਹੈ।

Tags: ajab gjabpro punjab tvpunjabi newsviral video
Share656Tweet410Share164

Related Posts

ਪੰਜਾਬ ਦੇ 5 ਵੱਡੇ ਮੰਦਰਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ; ਸੁਰੱਖਿਆ ਏਜੰਸੀਆਂ ਅਲਰਟ ‘ਤੇ

ਜੂਨ 4, 2026

‘ਕਾਕਰੋਚ ਜਨਤਾ ਪਾਰਟੀ’ ਵਿਰੁੱਧ ਵੱਡੀ ਕਾਰਵਾਈ: ਭਾਰਤ ਵਿੱਚ ‘ਐਕਸ’ ਖਾਤਾ ਬੈਨ

ਮਈ 21, 2026

ਪੰਜਾਬ ਦੀ ਸਿਆਸਤ ‘ਚ ਵੱਡੀ ਹਲਚਲ : ਮਨਪ੍ਰੀਤ ਇਆਲੀ ਨੇ SAD ਪੁਨਰ ਸੁਰਜੀਤ ਤੋਂ ਦਿੱਤਾ ਅਸਤੀਫ਼ਾ

ਮਈ 20, 2026

ਮਾਨ ਸਰਕਾਰ ਨੇ ਪੰਜਾਬ ਪੁਲਿਸ ਨੂੰ ਗੈਂਗਸਟਰਾਂ ‘ਤੇ ਸ਼ਿਕੰਜਾ ਕੱਸਣ ਲਈ ਕੀਤਾ ਹੋਰ ਮਜ਼ਬੂਤ: ਬਲਤੇਜ ਪੰਨੂ

ਮਈ 4, 2026

ਸਰਕਾਰ ਨੇ ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਦੀ ਕੀਤੀ ਸ਼ੁਰੂਆਤ, ਸੰਗਠਿਤ ਅਪਰਾਧ ਵਿਰੁੱਧ ਜੰਗੀ ਪੱਧਰ ‘ਤੇ ਕਾਰਵਾਈ ਸ਼ੁਰੂ

ਅਪ੍ਰੈਲ 23, 2026

ਦਿੱਲੀ ਪੁਲਿਸ ਦੀ ‘ਸਰਜੀਕਲ ਸਟ੍ਰਾਈਕ’,113 ਸਾਈਬਰ ਧੋਖਾਧੜੀ ਕਰਨ ਵਾਲੇ ਗ੍ਰਿਫ਼ਤਾਰ

ਅਪ੍ਰੈਲ 9, 2026
Load More

Recent News

ਕਾਕਰੋਚ ਜਨਤਾ ਪਾਰਟੀ ਅੱਜ ਪੰਜਾਬ ‘ਚ ਕਰੇਗੀ ਪ੍ਰਦਰਸ਼ਨ

ਜੂਨ 13, 2026

ਮਾਤਾ ਵੈਸ਼ਨੋ ਦੇਵੀ ਦੇ ਸ਼ਰਧਾਲੂਆਂ ਲਈ ਖੁਸ਼ਖਬਰੀ : ਅੰਮ੍ਰਿਤਸਰ ਤੋਂ ਮੁੜ ਚੱਲੇਗੀ ਵੰਦੇ ਭਾਰਤ ਐਕਸਪ੍ਰੈੱਸ

ਜੂਨ 13, 2026

ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ

ਜੂਨ 13, 2026

ਕੇਂਦਰ ਸਰਕਾਰ ਪੰਜਾਬ ਨੂੰ ਵਿਸ਼ੇਸ਼ ਸ਼੍ਰੇਣੀ ਦਾ ਦਰਜਾ ਅਤੇ ਸਰਹੱਦੀ ਖੇਤਰਾਂ ਲਈ ਵਿਸ਼ੇਸ਼ ਪੈਕੇਜ ਦੇਵੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੂਨ 12, 2026

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਕਰਮਚਾਰੀਆਂ ਦੇ ਲੰਬਿਤ ਮੁੱਦਿਆਂ ਦਾ ਠੋਸ ਹੱਲ ਲੱਭਣ ਲਈ ਵੱਖ-ਵੱਖ ਵਿਭਾਗਾਂ ਦੀਆਂ ਕਰਮਚਾਰੀ ਯੂਨੀਅਨਾਂ ਨਾਲ ਮੀਟਿੰਗਾਂ

ਜੂਨ 12, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.