ਐਤਵਾਰ, ਜੂਨ 29, 2025 03:07 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਸਿੱਖਿਆ

ਪੰਜਾਬ ਦੇ 19 ਹਜ਼ਾਰ ਸਕੂਲਾਂ ‘ਚ ਅੱਜ ਆਵੇਗਾ ਨਤੀਜਾ, ਅਧਿਆਪਕ ਮਾਪਿਆਂ ਨੂੰ ਸੌਂਪਣਗੇ ਰਿਜ਼ਲਟ

by Gurjeet Kaur
ਮਾਰਚ 28, 2024
in ਸਿੱਖਿਆ, ਪੰਜਾਬ
0

ਪੰਜਾਬ ਦੇ ਸਕੂਲਾਂ ‘ਚ ਪ੍ਰੀਖਿਆਵਾਂ ਖ਼ਤਮ ਹੋ ਚੁੱਕੀਆਂ ਹਨ ਅਤੇ ਅੱਜ 19 ਹਜ਼ਾਰ ਤੋਂ ਜ਼ਿਆਦਾ ਸਰਕਾਰੀ ਸਕੂਲਾਂ ‘ਚ ਮੈਗਾ ਪੇਰੈਂਟਸ-ਟੀਚਰਜ਼ ਮੀਟਿੰਗ ਕਰਵਾਈ ਜਾ ਰਹੀ ਹੈ।ਪੀਟੀਐਮ ਸਵੇਰੇ 9 ਵਜੇ ਤੋਂ ਸ਼ੁਰੂ ਹੋ ਚੁੱਕੀ ਹੈ, ਜੋ ਕਿ ਦੁਪਹਿਰ 2 ਵਜੇ ਤੱਕ ਚੱਲੇਗੀ।
ਸਾਰੇ ਸਕੂਲਾਂ ‘ਚ ਇਸ ਸਬੰਧੀ ਤਿਆਰੀਆਂ ਮੁਕੰਮਲ ਕੀਤੀਆਂ ਗਈਆਂ ਹਨ।ਇਸ ਦੌਰਾਨ ਵਿਦਿਆਰਥੀਆਂ ਦੇ ਨਤੀਜਿਆਂ ਤੋਂ ਉਨ੍ਹਾਂ ਦੇ ਪਰਿਵਾਰਾਂ ਨੂੰ ਵੀ ਜਾਣੂ ਕਰਵਾਇਆ ਜਾਵੇਗਾ।ਮੀਟਿੰਗ ‘ਚ 18 ਲੱਖ ਤੋਂ ਵੱਧ ਪਰਿਵਾਰਕ ਮੈਂਬਰ ਸ਼ਾਮਿਲ ਹੋਣਗੇ।
ਇਸ ਦੌਰਾਨ ਬੱਚਿਆਂ ਦੀ ਕਾਰਗੁਜ਼ਾਰੀ ‘ਚ ਸੁਧਾਰ ਲਈ ਰਣਨੀਤੀ ਬਣਾਈ ਜਾਵੇਗੀ।ਦੱਸਣਯੋਗ ਹੈ ਕਿ ਸੂਬੇ ਦੇ ਸਾਰੇ ਸਰਕਾਰੀ ਸਕੂਲਾਂ ‘ਚ 26 ਫਰਵਰੀ ਤੋਂ 15 ਮਾਰਚ ਤੱਕ ਗੈਰ ਬੋਰਡ ਜਮਾਤਾਂ ਦੀਆਂ ਪ੍ਰੀਖਿਆਵਾਂ ਫਰਵਰੀ ਮਹੀਨੇ ‘ਚ ਲਈਆਂ ਗਈਆਂ ਸਨ।ਸਕੂਲ਼ਾਂ ‘ਚ 20 ਮਾਰਚ ਤੱਕ ਨਤੀਜੇ ਤਿਆਰ ਕਰ ਲਏ ਗਏ ਸਨ।

Tags: latest newsParent-teacher meetingpro punjab tvptmpunjabresultschool
Share346Tweet217Share87

Related Posts

ਮਾਨ ਸਰਕਾਰ ਦੀ ਜੇਲ੍ਹਾਂ ‘ਚ ਭ੍ਰਿਸ਼ਟਾਚਾਰ ਵਿਰੁੱਧ ਕਾਰਵਾਈ, ਲਿਆ ਵੱਡਾ ਐਕਸ਼ਨ

ਜੂਨ 28, 2025

ਬਰਖ਼ਾਸਤ DSP ਗੁਰਸ਼ੇਰ ਸੰਧੂ ਦੀਆਂ ਵਧੀਆਂ ਮੁਸ਼ਕਲਾਂ, ਵਿਜੀਲੈਂਸ ਨੇ ਲਿਆ ਐਕਸ਼ਨ

ਜੂਨ 27, 2025

ਬਿਕਰਮ ਮਜੀਠੀਆ ਕੇਸ ‘ਚ ਵੱਡੀ ਅਪਡੇਟ, ਸਾਬਕਾ DGP ਹੋਣਗੇ ਜਾਂਚ ‘ਚ ਹੋਣਗੇ ਸ਼ਾਮਿਲ

ਜੂਨ 27, 2025

ਬੀਤੀ ਰਾਤ ਗੈਂਗਸਟਰ ਦੀ ਮਾਂ ਦਾ ਗੋਲੀਆਂ ਮਾਰ ਕਤਲ, ਕਿਸ ਨੇ ਲਈ ਇਸਦੀ ਜਿੰਮੇਵਾਰੀ

ਜੂਨ 27, 2025

ਮੋਹਾਲੀ ਕੋਰਟ ਨੇ ਪੇਸ਼ੀ ਮਗਰੋਂ ਬਿਕਰਮ ਮਜੀਠੀਆ ਮਾਮਲੇ ‘ਚ ਸੁਣਾਇਆ ਫੈਸਲਾ

ਜੂਨ 26, 2025

ਮੇਰਠ ਤੋਂ ਬਾਅਦ ਹੁਣ ਪੰਜਾਬ ‘ਦੇ ਇਸ ਸ਼ਹਿਰ ਨੀਲੇ ਡ੍ਰਮ ‘ਚ ਮਿਲੀ ਲਾਸ਼

ਜੂਨ 26, 2025
Load More

Recent News

WhatsApp ਗਰੁੱਪ ‘ਚ ਬਿਨਾਂ ਜਾਂਚੇ Add ਹੋਣਾ ਪੈ ਸਕਦਾ ਹੈ ਮਹਿੰਗਾ, ਠੱਗਾਂ ਨੇ ਲਭਿਆ ਨਵਾਂ ਤਰੀਕਾ

ਜੂਨ 28, 2025

ਰਾਸ਼ਟਰਪਤੀ ਟਰੰਪ ਦਾ ਈਰਾਨ ਦੇ ਸੁਪਰੀਮ ਲੀਡਰ ਖ਼ਾਮਨੇਈ ‘ਤੇ ਤਿੱਖਾ ਹਮਲਾ

ਜੂਨ 28, 2025

ਮਾਨ ਸਰਕਾਰ ਦੀ ਜੇਲ੍ਹਾਂ ‘ਚ ਭ੍ਰਿਸ਼ਟਾਚਾਰ ਵਿਰੁੱਧ ਕਾਰਵਾਈ, ਲਿਆ ਵੱਡਾ ਐਕਸ਼ਨ

ਜੂਨ 28, 2025

Monsoon Health Tips: ਮੀਂਹ ‘ਚ ਭਿੱਜਣ ਕਾਰਨ ਵਾਰ-ਵਾਰ ਹੋ ਜਾਂਦਾ ਹੈ ਜੁਖਾਮ, ਇੰਝ ਕਰੋ ਬਚਾਅ

ਜੂਨ 28, 2025

ਵੈਭਵ ਸੁਰਯਾਵੰਸ਼ੀ ਨੇ ਇੰਗਲੈਂਡ ਦੇ ਪਹਿਲੇ ਮੈਚ ‘ਚ ਹੀ ਕੀਤਾ ਕਮਾਲ, ਇੰਗਲੈਂਡ ਦੇ ਖਿਡਾਰੀਆਂ ਨੂੰ ਪਾਈ ਮਾਤ

ਜੂਨ 28, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.