ਮੰਗਲਵਾਰ, ਮਈ 13, 2025 01:43 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

1 ਅਕਤੂਬਰ ਤੋਂ ਬਦਲੇਗਾ ਸਕੂਲ ਖੁੱਲ੍ਹਣ ਦਾ ਸਮਾਂ, ਪ੍ਰਾਇਮਰੀ, ਹਾਈ ਤੇ ਸੈਕੰਡਰੀ ਸਕੂਲਾਂ ਦੀ ਟਾਈਮਿੰਗ ਹੋਵੇਗੀ ਵੱਖਰੀ-ਵੱਖਰੀ, ਪੜ੍ਹੋ ਪੂਰੀ ਖ਼ਬਰ

by Gurjeet Kaur
ਸਤੰਬਰ 30, 2022
in Featured News, ਪੰਜਾਬ
0
The school opening time will change from October 1, the timing of primary, high and secondary schools will be different, read the full news

The school opening time will change from October 1, the timing of primary, high and secondary schools will be different, read the full news

1 ਅਕਤੂਬਰ ਤੋਂ 31 ਅਕਤੂਬਰ ਤਕ ਸੂਬੇ ਦੇ ਸਾਰੇ ਪ੍ਰਾਇਮਰੀ ਸਕੂਲਾਂ ਦੇ ਖੁੱਲ੍ਹਣ ਦਾ ਸਮਾਂ ਸਵੇਰੇ ਸਾਢੇ 8 ਵਜੇ ਕਰ ਦਿੱਤਾ ਹੈ ਜਦਕਿ ਛੁੱਟੀ ਢਾਈ ਵਜੇ ਹੋਇਆ ਕਰੇਗੀ। ਇਸ ਤੋਂ ਇਲਾਵਾ ਸਾਰੇ ਮਿਡਲ, ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਦਾ ਵੀ ਸਮਾਂ ਬਦਲਿਆ ਹੈ। ਹੁਣ ਸਾਰੇ ਮਿਡਲ, ਹਾਈ ਤੇ ਸੀਨੀਅਰ ਸੈਕੰਡਰੀ ਸਕੂਲ ਸਵੇਰੇ ਸਾਢੇ 8 ਵਜੇ (8.30 AM) ਖੁੱਲ੍ਹਿਆ ਕਰਨਗੇ ਜਦਕਿ 2.50 ਵਜੇ (2.50 PM) ਛੁੱਟੀ ਹੋਇਆ ਕਰੇਗੀ।

ਇਹ ਵੀ ਪੜ੍ਹੋ : PGI ‘ਚ ਦੇਸ਼ ਦਾ ਪਹਿਲਾ ਕੇਸ, ਪੈਂਕਰਿਆਜ ਤੇ ਕਿਡਨੀ ਟਰਾਂਸਪਲਾਂਟ ਦੇ 4 ਸਾਲ ਬਾਅਦ ਮਾਂ ਬਣੀ ਔਰਤ, ਸਿਹਤਮੰਦ ਬੱਚੇ ਨੂੰ ਦਿੱਤਾ ਜਨਮ’

ਇਕ ਨਵੰਬਰ ਤੋਂ 28 ਫਰਵਰੀ ਤਕ ਟਾਈਮਿੰਗ ਵੱਖਰੀ ਰਹੇਗੀ। ਇਕ ਨਵੰਬਰ ਤੋਂ ਪ੍ਰਾਇਮਰੀ ਸਕੂਲ ਸਵੇਰੇ 9 ਵਜੇ ਤੋਂ ਦੁਪਹਿਰੇ 3 ਵਜੇ ਤਕ ਲੱਗਣਗੇ ਜਦਕਿ ਸਮੂਹ ਮਿਡਲ, ਹਾਈ ਤੇ ਸੀਨੀਅਰ ਸੈਕੰਡਰੀ ਸਕੂਲ 9 ਵਜੇ ਤੋਂ ਦੁਪਹਿਰੇ 3.20 ਤਕ ਲੱਗਣਗੇ।

ਇਸੇ ਤਰ੍ਹਾਂ 1 ਮਾਰਚ ਤੋਂ 31 ਮਾਰਚ ਤਕ ਸਮੂਹ ਪ੍ਰਾਇਮਰੀ ਸਕੂਲ ਸਵੇਰੇ 8.30 ਵਜੇ ਤੋਂ ਦੁਪਹਿਰੇ 2.30 ਵਜੇ ਤਕ ਜਦਕਿ ਸਮੂਹ ਮਿਡਲ, ਹਾਈ ਤੇ ਸੀਨੀਅਰ ਸੈਕੰਡਰੀ ਸਕੂਲ ਸਵੇਰੇ 8.30 ਵਜੇ ਤੋਂ ਦੁਪਹਿਰੇ 2.50ਵਜੇ ਤਕ ਲੱਗਣਗੇ।

 

ਇਹ ਵੀ ਪੜ੍ਹੋ : ਅਰਵਿੰਦ ਕੇਜਰੀਵਾਲ ਦਾ ਵੱਡਾ ਬਿਆਨ, ਰਾਘਵ ਚੱਢਾ ਦੀ ਗ੍ਰਿਫਤਾਰੀ ਨੂੰ ਲੈ ਕਹੀ ਵੱਡੀ ਗੱਲ

Tags: latest newspro punjab tvPunjab Government Schoolschool timing changeਸੀਨੀਅਰ ਸੈਕੰਡਰੀ ਸਕੂਲਹਾਈ ਤੇ ਸੀਨੀਅਰ ਸੈਕੰਡਰੀ ਸਕੂਲਪ੍ਰਾਇਮਰੀ ਸਕੂਲਾਂ
Share249Tweet156Share62

Related Posts

ਸਵੇਰੇ ਆਦਮਪੁਰ ਏਅਰਬੇਸ ਜਲੰਧਰ ਜਵਾਨਾਂ ਨੂੰ ਮਿਲਣ ਪਹੁੰਚੇ PM ਮੋਦੀ

ਮਈ 13, 2025

ਮੁਕਤੀ ਦੀ ਭਾਲ ‘ਚ ਵਿਦੇਸ਼ ਤੋਂ ਭਾਰਤ ਆਈ ਮਹਿਲਾ, 27 ਪਹਿਲਾ ਹੋਇਆ ਕੁਝ ਅਜਿਹਾ ਕਿ ਛਡਿਆ ਆਪਣਾ ਧਰਮ

ਮਈ 13, 2025

CBSE Board Result Declare: CBSE ਨੇ ਜਾਰੀ ਕੀਤੇ ਨਤੀਜੇ ਇੱਥੇ ਕਰ ਸਕਦੇ ਹੋ ਚੈੱਕ

ਮਈ 13, 2025

ਜੰਮੂ ‘ਚ ਪਹਿਲਗਾਮ ਹਮਲੇ ਦੇ ਦੋਸ਼ੀਆਂ ਦੇ ਲੱਗੇ ਪੋਸਟਰ, ਰੱਖਿਆ ਲੱਖਾਂ ਦਾ ਇਨਾਮ

ਮਈ 13, 2025

ਡਰੋਨ ਹਮਲੇ ਦੌਰਾਨ ਜਖਮੀ ਹੋਈ ਮਹਿਲਾ ਦੀ ਹੋਈ ਮੌਤ

ਮਈ 13, 2025

CBSE Board Results 2025:CBSE ਨੇ ਜਾਰੀ ਕੀਤੇ ਨਤੀਜੇ ਇੱਥੇ ਕਰ ਸਕਦੇ ਹੋ ਚੈੱਕ

ਮਈ 13, 2025
Load More

Recent News

ਸਵੇਰੇ ਆਦਮਪੁਰ ਏਅਰਬੇਸ ਜਲੰਧਰ ਜਵਾਨਾਂ ਨੂੰ ਮਿਲਣ ਪਹੁੰਚੇ PM ਮੋਦੀ

ਮਈ 13, 2025

ਮੁਕਤੀ ਦੀ ਭਾਲ ‘ਚ ਵਿਦੇਸ਼ ਤੋਂ ਭਾਰਤ ਆਈ ਮਹਿਲਾ, 27 ਪਹਿਲਾ ਹੋਇਆ ਕੁਝ ਅਜਿਹਾ ਕਿ ਛਡਿਆ ਆਪਣਾ ਧਰਮ

ਮਈ 13, 2025

CBSE Board Result Declare: CBSE ਨੇ ਜਾਰੀ ਕੀਤੇ ਨਤੀਜੇ ਇੱਥੇ ਕਰ ਸਕਦੇ ਹੋ ਚੈੱਕ

ਮਈ 13, 2025

ਜੰਮੂ ‘ਚ ਪਹਿਲਗਾਮ ਹਮਲੇ ਦੇ ਦੋਸ਼ੀਆਂ ਦੇ ਲੱਗੇ ਪੋਸਟਰ, ਰੱਖਿਆ ਲੱਖਾਂ ਦਾ ਇਨਾਮ

ਮਈ 13, 2025

ਡਰੋਨ ਹਮਲੇ ਦੌਰਾਨ ਜਖਮੀ ਹੋਈ ਮਹਿਲਾ ਦੀ ਹੋਈ ਮੌਤ

ਮਈ 13, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.