ਸੋਮਵਾਰ, ਜੁਲਾਈ 27, 2026 11:45 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਵਿਜੀਲੈਂਸ ਵੱਲੋਂ 1.24 ਕਰੋੜ ਰੁਪਏ ਦਾ ਘਪਲਾ ਕਰਨ ਵਾਲਾ ਮਾਰਕਫੈੱਡ ਦਾ ਸੀਨੀਅਰ ਬਰਾਂਚ ਅਧਿਕਾਰੀ ਗ੍ਰਿਫਤਾਰ

ਉਕਤ ਮਾਮਲੇ ਵਿੱਚ ਰਾਜਬੀਰ ਸਿੰਘ ਬੈਂਸ ਸਮੇਤ ਸ਼ਾਮਲ ਮਾਰਕਫੈਡ ਦੇ ਚਾਰ ਮੁਲਜ਼ਮਾਂ ਨੇ ਐਮ.ਆਰ.ਐਮ. ਕੰਪਲੈਕਸ ਵਿਖੇ ਭੰਡਾਰ ਕੀਤੀ 6, 097 ਕੁਇੰਟਲ ਕਣਕ ਦੀਆਂ 12, 194 ਬੋਰੀਆਂ ਦੀ ਹੇਰਾ-ਫੇਰੀ ਕਰਕੇ ਸਰਕਾਰੀ ਖਜ਼ਾਨੇ ਨੂੰ 1, 24, 61, 658 ਰੁਪਏ ਦਾ ਭਾਰੀ ਨੁਕਸਾਨ ਪਹੁੰਚਾਇਆ ਹੈ।

by Gurjeet Kaur
ਦਸੰਬਰ 8, 2022
in ਪੰਜਾਬ
0

Chandigarh: ਪੰਜਾਬ ‘ਚ ਭ੍ਰਿਸ਼ਟਾਚਾਰ ਨੂੰ ਠੱਲ੍ਹ ਪਾਉਣ ਦੇ ਮੱਦੇਨਜ਼ਰ ਵਿਜੀਲੈਂਸ ਬਿਊਰੋ ਪੰਜਾਬ ਨੇ ਬੁੱਧਵਾਰ ਨੂੰ ਪੰਜਾਬ ਮਾਰਕਫੈੱਡ ਦੇ ਐਮ.ਆਰ.ਐਮ ਕੰਪਲੈਕਸ ਰਾਜਪੁਰਾ, ਜ਼ਿਲ੍ਹਾ ਪਟਿਆਲਾ ਵਿਖੇ ਕਣਕ ਦੇ ਸਟਾਕ ਵਿੱਚ ਵੱਡਾ ਗਬਨ ਕਰਨ ਦੇ ਦੋਸ਼ ਹੇਠ ਸੀਨੀਅਰ ਬਰਾਂਚ ਅਧਿਕਾਰੀ ਰਾਜਬੀਰ ਸਿੰਘ ਬੈਂਸ ਨੂੰ ਗ੍ਰਿਫਤਾਰ ਕਰ ਲਿਆ ਹੈ।

ਉਕਤ ਮਾਮਲੇ ਵਿੱਚ ਰਾਜਬੀਰ ਸਿੰਘ ਬੈਂਸ ਸਮੇਤ ਸ਼ਾਮਲ ਮਾਰਕਫੈਡ ਦੇ ਚਾਰ ਮੁਲਜ਼ਮਾਂ ਨੇ ਐਮ.ਆਰ.ਐਮ. ਕੰਪਲੈਕਸ ਵਿਖੇ ਭੰਡਾਰ ਕੀਤੀ 6, 097 ਕੁਇੰਟਲ ਕਣਕ ਦੀਆਂ 12, 194 ਬੋਰੀਆਂ ਦੀ ਹੇਰਾ-ਫੇਰੀ ਕਰਕੇ ਸਰਕਾਰੀ ਖਜ਼ਾਨੇ ਨੂੰ 1, 24, 61, 658 ਰੁਪਏ ਦਾ ਭਾਰੀ ਨੁਕਸਾਨ ਪਹੁੰਚਾਇਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਸਟੇਟ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧ ਵਿੱਚ ਆਈ.ਪੀ.ਸੀ. ਦੀ ਧਾਰਾ 409, 120-ਬੀ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13(1) ਡੀ, 13(2) ਤਹਿਤ ਐਫਆਈਆਰ ਨੰਬਰ 7 ਮਿਤੀ 13-05-2016 ਨੂੰ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਵਿਖੇ ਪਹਿਲਾਂ ਹੀ ਮਾਮਲਾ ਦਰਜ ਕੀਤਾ ਹੋਇਆ ਸੀ।

ਇਸ ਕੇਸ ਵਿੱਚ ਰਾਜਬੀਰ ਸਿੰਘ ਬੈਂਸ ਸੀਨੀਅਰ ਬ੍ਰਾਂਚ ਅਫ਼ਸਰ ਮਾਰਕਫੈੱਡ, ਰਾਜਪੁਰਾ, ਫਰੀਦ ਖਾਨ, ਨਿਗਰਾਨ (ਕਸਟੋਡੀਅਨ), ਐਮਆਰਐਮ ਕੰਪਲੈਕਸ ਅਤੇ ਦਲੇਰ ਸਿੰਘ, ਸੇਲਜ਼ਮੈਨ ਨੂੰ ਇਸ ਗਬਨ ਲਈ ਜ਼ਿੰਮੇਵਾਰ ਪਾਇਆ ਗਿਆ। ਇਸ ਮਾਮਲੇ ਦੀ ਜਾਂਚ ਦੌਰਾਨ ਅਸ਼ਵਨੀ ਕੁਮਾਰ, ਫੀਲਡ ਅਫਸਰ, ਓਪਨ ਪਲਿੰਥ (ਗੁਦਾਮ), ਪਿੰਡ ਢੀਂਡਸਾ, ਰਾਜਪੁਰਾ ਨੂੰ ਵੀ ਬਾਅਦ ਵਿੱਚ ਨਾਮਜ਼ਦ ਕੀਤਾ ਗਿਆ।

ਉਨ੍ਹਾਂ ਅੱਗੇ ਦੱਸਿਆ ਕਿ ਇਹ ਮਾਮਲਾ ਐਮਆਰਐਮ ਕੰਪਲੈਕਸ ਰਾਜਪੁਰਾ ਵਿਖੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਅਧਿਕਾਰੀਆਂ ਨਾਲ ਮਾਰਕਫੈੱਡ ਦੇ ਭੰਡਾਰਨ ਗੋਦਾਮਾਂ ਅਤੇ ਢੀਂਡਸਾ ਵਿਖੇ ਖੁੱਲ੍ਹੇ ਪਲਿੰਥ ਦੀ ਅਚਨਚੇਤ ਚੈਕਿੰਗ ਕਰਨ ਉਪਰੰਤ ਦਰਜ ਕੀਤਾ ਗਿਆ ਹੈ।

ਇਸ ਚੈਕਿੰਗ ਦੌਰਾਨ ਵਿਜੀਲੈਂਸ ਬਿਊਰੋ ਦੀ ਟੀਮ ਨੂੰ ਪਤਾ ਲੱਗਾ ਹੈ ਕਿ ਮਾਰਕਫੈੱਡ ਦੇ ਉਕਤ ਮੁਲਾਜ਼ਮਾਂ ਨੇ ਸਾਲ 2013-2014, 2014-2015 ਅਤੇ 2015-2016 ਦੌਰਾਨ 6097 ਕੁਇੰਟਲ ਵਜ਼ਨੀ ਕਣਕ ਦੀਆਂ 12194 ਬੋਰੀਆਂ ਦਾ ਗਬਨ ਕਰਨ ਲਈ ਜ਼ਿੰਮੇਵਾਰ ਪਾਏ ਗਏ ਸਨ। ਇਸ ਤਰ੍ਹਾਂ ਉਕਤ ਦੋਸ਼ੀਆਂ ਨੇ ਇਸ ਕਣਕ ਦੇ ਸਟਾਕ ਦੀ ਦੁਰਵਰਤੋਂ ਕਰਕੇ ਸਰਕਾਰੀ ਖਜ਼ਾਨੇ ਨੂੰ 1, 24, 61, 658 ਰੁਪਏ ਦਾ ਖ਼ੋਰਾ ਲਾਇਆ ਹੈ। ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Bureauchandigarhpro punjab tvPunjab Vigilancepunjabi news
Share208Tweet130Share52

Related Posts

ਪੰਜਾਬ ‘ਚ ਖੁੱਲ੍ਹਣਗੀਆਂ ਦੋ ਡਿਜ਼ੀਟਲ ਯੂਨੀਵਰਸਿਟੀਆਂ, ਮੌਨਸੂਨ ਸੈਸ਼ਨ ‘ਚ ਬਿੱਲ ਲਿਆਏਗੀ ਸਰਕਾਰ: ਹਰਜੋਤ ਬੈਂਸ

ਜੁਲਾਈ 27, 2026

ਅਕਾਲੀ ਦਲ ਨੂੰ ਵੱਡਾ ਝਟਕਾ : ਸੀਨੀਅਰ ਆਗੂਆਂ ਨੇ ਸਮੂਹਿਕ ਅਸਤੀਫ਼ਿਆਂ ਦਾ ਕੀਤਾ ਐਲਾਨ

ਜੁਲਾਈ 27, 2026

ਸਰਕਾਰ ਨੇ ਫਾਰਮੇਸੀ ਅਫਸਰਾਂ ਦੀ ਭਰਤੀ ਪ੍ਰੀਖਿਆ ਵਿੱਚ ਨਕਲ ਦੀ ਕੋਸ਼ਿਸ਼ ਵਿਰੁੱਧ ਤੁਰੰਤ ਕਾਰਵਾਈ ਕੀਤੀ, 21 ਦੋਸ਼ੀਆਂ ਨੂੰ ਜੇਲ੍ਹ ਭੇਜਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੁਲਾਈ 26, 2026

ਗੈਂਗਸਟਰਾਂ ‘ਤੇ ਵਾਰ ਦਾ 187ਵਾਂ ਦਿਨ: ਪੰਜਾਬ ਪੁਲਿਸ ਵੱਲੋਂ 532 ਥਾਈਂ ਛਾਪੇਮਾਰੀ; 353 ਕਾਬੂ

ਜੁਲਾਈ 26, 2026

ਪੰਜਾਬ ਦੇ ਆਊਟਸੋਰਸ ਮੁਲਾਜ਼ਮਾਂ ਨੂੰ ਜਲਦ ਮਿਲੇਗਾ ਬਣਦਾ ਹੱਕ; ਮਾਨ ਸਰਕਾਰ ਦਾ ਚੁੱਕਿਆ ਵੱਡਾ ਕਦਮ!

ਜੁਲਾਈ 26, 2026

ਕੈਨੇਡਾ ਵਿੱਚ ਪੰਜਾਬੀ ਕੁੜੀ ਦਮਨਪ੍ਰੀਤ ਕੌਰ ਦਾ ਗਲਾ ਘੁੱਟ ਕੇ ਕਤਲ; ਦੋਸ਼ੀ ਗ੍ਰਿਫ਼ਤਾਰ

ਜੁਲਾਈ 25, 2026
Load More

Recent News

ਪੰਜਾਬੀ ਗਾਇਕ ਜੱਸੀ ਗਿੱਲ ਨੂੰ ਵੱਡਾ ਸਦਮਾ, ਮਾਤਾ ਦਾ ਹੋਇਆ ਦਿਹਾਂਤ, ਭਲਕੇ ਕੀਤਾ ਜਾਵੇਗਾ ਅੰਤਿਮ ਸਸਕਾਰ

ਜੁਲਾਈ 27, 2026

ਪੰਜਾਬ ‘ਚ ਖੁੱਲ੍ਹਣਗੀਆਂ ਦੋ ਡਿਜ਼ੀਟਲ ਯੂਨੀਵਰਸਿਟੀਆਂ, ਮੌਨਸੂਨ ਸੈਸ਼ਨ ‘ਚ ਬਿੱਲ ਲਿਆਏਗੀ ਸਰਕਾਰ: ਹਰਜੋਤ ਬੈਂਸ

ਜੁਲਾਈ 27, 2026

ਅਕਾਲੀ ਦਲ ਨੂੰ ਵੱਡਾ ਝਟਕਾ : ਸੀਨੀਅਰ ਆਗੂਆਂ ਨੇ ਸਮੂਹਿਕ ਅਸਤੀਫ਼ਿਆਂ ਦਾ ਕੀਤਾ ਐਲਾਨ

ਜੁਲਾਈ 27, 2026

ਪੇਪਰ ਲੀਕ ਨੂੰ ਰੋਕਣ ਲਈ ਕੱਲ੍ਹ ਸਖ਼ਤ ਕਾਨੂੰਨ ਲੈ ਕੇ ਆਵਾਂਗੇ : ਪ੍ਰਧਾਨ ਮੰਤਰੀ ਨਰਿੰਦਰ ਮੋਦੀ

ਜੁਲਾਈ 26, 2026

ਸਰਕਾਰ ਨੇ ਫਾਰਮੇਸੀ ਅਫਸਰਾਂ ਦੀ ਭਰਤੀ ਪ੍ਰੀਖਿਆ ਵਿੱਚ ਨਕਲ ਦੀ ਕੋਸ਼ਿਸ਼ ਵਿਰੁੱਧ ਤੁਰੰਤ ਕਾਰਵਾਈ ਕੀਤੀ, 21 ਦੋਸ਼ੀਆਂ ਨੂੰ ਜੇਲ੍ਹ ਭੇਜਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੁਲਾਈ 26, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.