ਸ਼ੁੱਕਰਵਾਰ, ਜੁਲਾਈ 25, 2025 07:20 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਵਿਦੇਸ਼

ਕੈਨੇਡਾ ‘ਚ ਵੀ ਹੋ ਰਿਹਾ ਪੰਜਾਬ ਵਾਲਾ ਹਾਲ, ਸਿਰਫ 17 ਦਿਨਾਂ ‘ਚ ਹੋਏ 5 ਪੰਜਾਬੀਆਂ ਦੇ ਕ.ਤਲ

ਪਿਛਲੇ 17 ਦਿਨਾਂ ਵਿਚ ਕੈਨੇਡਾ ਦੇ ਵੱਖ-ਵੱਖ ਸੂਬਿਆਂ ਵਿਚ 5 ਪੰਜਾਬੀ ਮੁੰਡੇ-ਕੁੜੀਆਂ ਦੀ ਹੱਤਿਆ ਕਰ ਦਿੱਤੀ ਗਈ। ਇਸ ਕਾਰਨ ਵਿਦੇਸ਼ ਗਏ ਬੱਚਿਆਂ ਦੇ ਮਾਪਿਆਂ ਵਿਚ ਭਾਰੀ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ।

by Bharat Thapa
ਦਸੰਬਰ 14, 2022
in ਵਿਦੇਸ਼
0

ਚੰਡੀਗੜ੍ਹ : ਪੰਜਾਬੀਆਂ ਦਾ ਪਰਵਾਸ ਨਾਲ ਰਿਸ਼ਤਾ ਕਾਫ਼ੀ ਪੁਰਾਣਾ ਤੇ ਗੂੜਾ ਰਿਹਾ ਹੈ। ਅੱਜ-ਕੱਲ੍ਹ ਹਰ ਵਿਅਕਤੀ ਆਪਣੇ ਸੁਨਹਿਰੀ ਭਵਿੱਖ ਲਈ ਵਿਦੇਸ਼ ਜਾ ਕੇ ਵੱਸਣ ਦੀ ਕੋਸ਼ਿਸ਼ ਵਿਚ ਲੱਗਾ ਹੋਇਆ ਹੈ। ਪੰਜਾਬ ਵਿਚ ਗੈਂਗਸਟਰ, ਬੇਰੁਜ਼ਗਾਰੀ ਤੇ ਹੋਰ ਸਮੱਸਿਆਵਾਂ ਕਾਰਨ ਲੋਕ ਵਿਦੇਸ਼ ਦੇ ਰੁਖ ਕਰ ਰਹੇ ਹਨ। ਪੰਜਾਬੀ ਬਾਹਰਲੇ ਮੁਲਕਾਂ ਦੇ ਮਾਹੌਲ ਨੂੰ ਹਮੇਸ਼ਾ ਹੀ ਅਮਨ-ਸ਼ਾਂਤੀ ਤੇ ਸੁਖਾਵਾਂ ਸਮਝਦੇ ਹਨ, ਜਦਕਿ ਹਕੀਕਤ ਕੁਝ ਹੋਰ ਹੈ। ਪੰਜਾਬ ਦੇ ਲੋਕ ਜ਼ਿਆਦਾਤਰ ਆਪਣੇ ਬੱਚਿਆਂ ਨੂੰ ਪੜ੍ਹਾਈ ਲਈ ਕੈਨੇਡਾ ਭੇਜਣ ਨੂੰ ਤਜਵੀਜ਼ ਰਹੇ ਹਨ ਪਰ ਸੁਪਨਿਆਂ ਦੇ ਸ਼ਹਿਰ ਕੈਨੇਡਾ ਤੋਂ ਪੰਜਾਬ ਲਈ ਲਈ ਹਰ ਰੋਜ਼ ਕੋਈ ਨਾ ਕੋਈ ਮਾੜੀ ਖਬਰ ਆ ਰਹੀ ਹੈ। ਪਿਛਲੇ 17 ਦਿਨਾਂ ਵਿਚ ਕੈਨੇਡਾ ਦੇ ਵੱਖ-ਵੱਖ ਸੂਬਿਆਂ ਵਿਚ 5 ਪੰਜਾਬੀ ਮੁੰਡੇ-ਕੁੜੀਆਂ ਦੀ ਹੱਤਿਆ ਕਰ ਦਿੱਤੀ ਗਈ। ਇਸ ਕਾਰਨ ਵਿਦੇਸ਼ ਗਏ ਬੱਚਿਆਂ ਦੇ ਮਾਪਿਆਂ ਵਿਚ ਭਾਰੀ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ।

ਕਾਬਿਲੇਗੌਰ ਹੈ ਕਿ ਕੇਂਦਰ ਨੇ ‘ਨਫ਼ਰਤੀ ਅਪਰਾਧਾਂ, ਸੰਪਰਦਾਇਕ ਹਿੰਸਾ ‘ਚ ਤੇਜ਼ੀ ਨਾਲ ਵਾਧੇ’ ਵਿਰੁੱਧ ਸਤੰਬਰ ਮਹੀਨੇ ਵਿਚ ਐਡਵਾਈਜ਼ਰੀ ਵੀ ਜਾਰੀ ਕੀਤੀ ਸੀ।

ਪਹਿਲੀ ਘਟਨਾ 24 ਨਵੰਬਰ ਨੂੰ ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆਂ ਸੂਬੇ ‘ਚ ਇਕ 18 ਸਾਲਾ ਪੰਜਾਬੀ ਮੂਲ ਦੇ ਨੌਜਵਾਨ ਮਹਿਕਪ੍ਰੀਤ ਸੇਠੀ ਦਾ ਹਾਈ ਸਕੂਲ ਦੀ ਪਾਰਕਿੰਗ ‘ਚ ਨੌਜਵਾਨ ਵੱਲੋਂ ਚਾਕੂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਇਹ ਪਰਿਵਾਰ 8 ਸਾਲ ਪਹਿਲਾਂ ਦੁਬਈ ਤੋਂ ਕੈਨੇਡਾ ਆਇਆ ਸੀ ਤੇ ਪੰਜਾਬ ਦੇ ਫਰੀਦਕੋਟ ਜ਼ਿਲ੍ਹੇ ਨਾਲ ਸਬੰਧਤ ਹੈ।

ਦੂਜੀ ਘਟਨਾ 3 ਦਸੰਬਰ ਦੀ ਰਾਤ ਓਨਟਾਰੀਓ ਸੂਬੇ ਦੇ ਮਿਸੀਸਾਗਾ ਸ਼ਹਿਰ ‘ਚ ਇਕ ਪੈਟਰੋ-ਕੈਨੇਡਾ ਗੈਸ ਸਟੇਸ਼ਨ ‘ਤੇ ਇਕ ਅਣਪਛਾਤੇ ਹਮਲਾਵਰ ਨੇ ਪਵਨਪ੍ਰੀਤ ਕੌਰ ਨੂੰ ਗੋਲ਼ੀਆਂ ਮਾਰ ਦਿੱਤੀਆਂ ਸਨ, ਜਿੱਥੇ ਉਹ ਰਾਤ ਭਰ ਕੰਮ ਕਰ ਰਹੀ ਸੀ। ਇਸ ਘਟਨਾ ਵੀ ਪਵਨਪ੍ਰੀਤ ਕੌਰ ਦੀ ਮੌਤ ਹੋ ਗਈ ਸੀ।

ਤੀਜੀ ਘਟਨਾ 3 ਦਸੰਬਰ ਨੂੰ ਸਾਹਮਣੇ ਆਈ ਸੀ, ਜਿਸ ਵਿਚ ਐਡਮਿੰਟਨ ਵਿਚ 24 ਸਾਲਾ ਨੌਜਵਾਨ ਸਨਰਾਜ ਸਿੰਘ ਦੀ ਗੋਲੀ ਮਾਰ ਹੱਤਿਆ ਕਰ ਦਿੱਤੀ ਗਈ ਸੀ। ਰਾਤ ਕਰੀਬ 8:40 ਵਜੇ ਪੁਲਿਸ ਨੂੰ ਸਾਕਾਵ ਦੇ ਨੇੜੇ 51ਵੀਂ ਸਟਰੀਟ ਤੇ 13ਵੀਂ ਐਵੇਨਿਊ ਦੇ ਖੇਤਰ ‘ਚ ਬੁਲਾਇਆ ਗਿਆ, ਜਿੱਥੋਂ ਉਨ੍ਹਾਂ ਨੂੰ ਗੋਲੀਬਾਰੀ ਦੀ ਸੂਚਨਾ ਮਿਲੀ। ਸੂਚਨਾ ਮਿਲਣ ਉਤੇ ਮੌਕੇ ਉਤੇ ਪੁੱਜੀ ਪੁਲਿਸ ਨੇ ਸਨਰਾਜ ਨੂੰ ਜ਼ਖ਼ਮੀ ਹਾਲਤ ‘ਚ ਦੇਖਿਆ। ਜਦੋਂ ਉਸ ਨੂੰ ਹਸਪਤਾਲ ਲਿਜਾਇਆ ਗਿਆ ਤਾਂ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ।

ਚੌਥੀ ਘਟਨਾ ਵਿਚ ਸਰੀ ਰਾਇਲ ਕੈਨੇਡੀਅਨ ਮਾਊਂਟਿਡ ਪੁਲਿਸ ਨੂੰ 29 ਨਵੰਬਰ 2022 ਨੂੰ ਪੱਛਮੀ ਵੈਨਕੂਵਰ ‘ਚ ਇਕ ਕੁੜੀ ਦੀ ਲਾਸ਼ ਬਰਾਮਦ ਹੋਈ ਸੀ, ਜਿਸ ਦੀ ਬਾਅਦ ‘ਚ ਪਛਾਣ ਸਰੀ ਤੋਂ ਕਈ ਦਿਨਾਂ ਤੋਂ ਲਾਪਤਾ ਹੋਈ ਜਸਵੀਰ ਪਰਮਾਰ ਵਜੋਂ ਹੋਈ ਸੀ। ਜਸਵੀਰ ਪਰਮਾਰ ਸਰੀ ਦੀ ਰਹਿਣ ਵਾਲੀ ਸੀ ਤੇ ਉਸ ਨੇ ਆਖਰੀ ਵਾਰ 22 ਨਵੰਬਰ ਨੂੰ ਆਪਣੇ ਪਰਿਵਾਰ ਨਾਲ ਸੰਪਰਕ ਕੀਤਾ ਸੀ।

5ਵੀਂ ਘਟਨਾ 10 ਦਸੰਬਰ ਨੂੰ 40 ਸਾਲਾ ਹਰਪ੍ਰੀਤ ਕੌਰ ਦਾ ਕੈਨੇਡਾ ‘ਚ ਬ੍ਰਿਟਿਸ਼ ਕੋਲੰਬੀਆ ਦੇ ਸਰੀ ਸਥਿਤ ਘਰ ‘ਚ ਕਈ ਵਾਰ ਚਾਕੂ ਮਾਰ ਕੇ ਕਤਲ ਕਰ ਦਿੱਤਾ ਗਿਆ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: canada crimelatest newspro punjab tvpunjabi news
Share216Tweet135Share54

Related Posts

ਚੱਲਦੀਆਂ ਗੱਡੀਆਂ ਵਿਚਾਲੇ ਹਾਈਵੇ ‘ਤੇ ਆ ਡਿੱਗਿਆ ਜਹਾਜ, ਹੋਇਆ ਭਿਆਨਕ ਹਾਦਸਾ

ਜੁਲਾਈ 24, 2025

Henley Passport Index 2025 ਅਨੁਸਾਰ 77ਵੇਂ ‘ਤੇ ਪਹੁੰਚਿਆ ਭਾਰਤੀ ਪਾਸਪੋਰਟ

ਜੁਲਾਈ 23, 2025

ਨਿਯਮ ਤੋੜੋ ਤੇ ਪਾਓ ਮੌਕਾ ਆਪਣਾ ਵੀਜ਼ਾ ਗਵਾਉਣ ਦਾ, ਅਮਰੀਕਾ ਨੇ ਪਰਦੇਸੀਆਂ ਨੂੰ ਦਿੱਤੀ ਸਖ਼ਤ ਚਿਤਾਵਨੀ

ਜੁਲਾਈ 23, 2025

ਸਕੂਲ ‘ਤੇ ਡਿੱਗਿਆ ਜਹਾਜ ਵਾਪਰਿਆ ਭਿਆਨਕ ਹਾਦਸਾ, ਹਾਦਸੇ ਦੌਰਾਨ ਬੱਚੇ ਵੀ ਸਕੂਲ ‘ਚ ਸੀ ਮੌਜੂਦ

ਜੁਲਾਈ 21, 2025

ਫਿਰ ਹੋਇਆ ਅਹਿਮਦਾਬਾਦ Plane Crash ਵਰਗਾ ਹਾਦਸਾ, TakeOff ਹੁੰਦੇ ਹੀ Crash ਹੋਇਆ ਜਹਾਜ਼

ਜੁਲਾਈ 14, 2025

INTERNET SPEED ਮਾਮਲੇ ‘ਚ ਇਸ ਦੇਸ਼ ਨੇ ਅਮਰੀਕਾ ਨੂੰ ਵੀ ਛੱਡਿਆ ਪਿੱਛੇ

ਜੁਲਾਈ 12, 2025
Load More

Recent News

ਬੱਚਿਆਂ ਨੂੰ ਰੋਜ ਰੋਜ ਬਿਸਕੁਟ ਚਿਪਸ ਖਿਲਾਉਣ ਵਾਲੇ ਹੋ ਜਾਣ ਸਾਵਧਾਨ, ਕਰ ਰਹੇ ਹੋ ਇਹ ਵੱਡੀ ਗਲਤੀ

ਜੁਲਾਈ 25, 2025

ਸਰਕਾਰ ਨੇ BAN ਕੀਤੇ ULLU, ALTT, Desiflix, BigShots ਸਮੇਤ ਕਈ OTT APP!

ਜੁਲਾਈ 25, 2025

ਬਠਿੰਡਾ ਪੁਲਿਸ ਦੀ PCR ਟੀਮ ਦੇ ਮੁਲਾਜ਼ਮਾਂ ਨੂੰ CM ਮਾਨ ਨੇ ਚੰਡੀਗੜ੍ਹ ਰਿਹਾਇਸ਼ ਵਿਖੇ ਕੀਤਾ ਸਨਮਾਨਿਤ

ਜੁਲਾਈ 25, 2025

ਅੰਮ੍ਰਿਤਸਰ ਪਿੰਗਲਵਾੜੇ ਚੋਂ ਭੱਜੇ 3 ਬੱਚੇ, ਜੀਵਨਜਯੋਤ 2.0″ ਮੁਹਿੰਮ ਤਹਿਤ ਕੀਤੇ ਸੀ ਰੈਸਕਿਊ

ਜੁਲਾਈ 25, 2025

ਸ਼ਹੀਦੀ ਸ਼ਤਾਬਦੀ ਸਮਾਗਮ ਮਾਮਲੇ ‘ਚ ਹੋਏ ਵਿਵਾਦ ‘ਤੇ ਬੀਰ ਸਿੰਘ ਨੇ ਮੰਗੀ ਮਾਫ਼ੀ

ਜੁਲਾਈ 25, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.