ਐਤਵਾਰ, ਜੁਲਾਈ 6, 2025 05:26 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਯੂਨੀਵਰਸਿਟੀ ਮਾਮਲੇ ‘ਚ ਅਸ਼ਲੀਲ ਵੀਡੀਓ ਬਣਾਉਣ ਵਾਲੀ ਕੁੜੀ ਨੂੰ ਬਲੈਕਮੇਲ ਕਰਨ ਵਾਲਾ ਫੌਜੀ ਗ੍ਰਿਫਤਾਰ, ਕਿੱਥੋਂ ਤੇ ਕਿਵੇਂ ਚੁੱਕਿਆ ਪੁਲਿਸ ਨੇ (ਵੀਡੀਓ)

ਯੂਨੀਵਰਸਿਟੀ ਅਸ਼ਲੀਲ ਵੀਡੀਓ ਮਾਮਲੇ 'ਚ ਨਵੀਂ ਅਪਡੇਟ ਦੇਖਣ ਨੂੰ ਮਿਲੀ ਹੈ। ਮੁਲਜ਼ਮ ਲੜਕੀ ਤੇ ਦੋ ਲੜਕਿਆਂ ਦੀ ਗ੍ਰਿਫਤਾਰੀ ਤੋਂ ਬਾਅਦ ਪੁਲਿਸ ਨੂੰ ਇਸ ਮਾਮਲੇ 'ਚ ਕਿਸੇ ਫੌਜ ਦੇ ਜਵਾਨ ਦੇ ਵੀ ਸ਼ਾਮਿਲ ਹੋਣ ਦੀ ਜਾਣਕਾਰੀ ਮਿਲੀ ਸੀ

by Bharat Thapa
ਸਤੰਬਰ 24, 2022
in Featured, Featured News, ਪੰਜਾਬ
0

ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ (ਡੀਜੀਪੀ) ਗੌਰਵ ਯਾਦਵ ਨੇ ਇੱਥੇ ਦੱਸਿਆ ਕਿ ਚੰਡੀਗੜ ਯੂਨੀਵਰਸਿਟੀ ਮਾਮਲੇ ਵਿੱਚ ਚੌਥੀ ਗਿ੍ਰਫਤਾਰੀ ਕਰਦੇ ਹੋਏ ਪੰਜਾਬ ਪੁਲਿਸ ਨੇ ਸ਼ਨੀਵਾਰ ਨੂੰ ਅਰੁਣਾਚਲ ਪ੍ਰਦੇਸ਼ ਵਿੱਚ ਤਾਇਨਾਤ ਇੱਕ ਫੌਜੀ ਜਵਾਨ ਨੂੰ ਗਿ੍ਰਫਤਾਰ ਕੀਤਾ ਹੈ। ਗਿ੍ਰਫਤਾਰ ਕੀਤੇ ਗਏ ਮੁਲਜਮ ਦੀ ਪਛਾਣ ਸੰਜੀਵ ਸਿੰਘ ਵਜੋਂ ਹੋਈ ਹੈ, ਜਿਸ ’ਤੇ ਮੁਲਜਮ ਵਿਦਿਆਰਥਣ ਨੂੰ ਬਲੈਕਮੇਲ ਕਰਨ ਦਾ ਸ਼ੱਕ ਹੈ।

ਇਹ ਕਾਰਵਾਈ , ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਇਸ ਮਾਮਲੇ ਦੀ ਉੱਚ ਪੱਧਰੀ ਜਾਂਚ ਲਈ , ਏਡੀਜੀਪੀ ਕਮਿਊਨਿਟੀ ਅਫੇਅਰਜ ਡਿਵੀਜਨ ਅਤੇ ਮਹਿਲਾ ਮਾਮਲਿਆਂ ਬਾਰੇ ਗੁਰਪ੍ਰੀਤ ਕੌਰ ਦਿਓ ਦੀ ਸਮੁੱਚੀ ਨਿਗਰਾਨੀ ਹੇਠ ਤਿੰਨ ਮੈਂਬਰੀ ਆਲ ਵੂਮੈਨ ਸਪੈਸ਼ਲ ਇਨਵੈਸਟੀਗੇਸ਼ਨ ਟੀਮ (ਐਸ.ਆਈ.ਟੀ.) ਦੇ ਗਠਨ, ਦੇ ਹੁਕਮ ਦਿੱਤੇ ਜਾਣ ਤੋਂ ਕੁਝ ਦਿਨ ਬਾਅਦ ਸਾਹਮਣੇ ਆਈ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਫੋਰੈਂਸਿਕ ਅਤੇ ਡਿਜੀਟਲ ਸਬੂਤਾਂ ਦੇ ਆਧਾਰ ‘ਤੇ ਐਸ.ਏ.ਐਸ.ਨਗਰ ਤੋਂ ਪੁਲਿਸ ਟੀਮ ਨੂੰ ਦੋਸ਼ੀ ਨੂੰ ਗਿ੍ਰਫਤਾਰ ਕਰਨ ਲਈ ਅਰੁਣਾਚਲ ਪ੍ਰਦੇਸ਼ ਰਵਾਨਾ ਕੀਤਾ ਗਿਆ ਸੀ।

ਉਨਾਂ ਦੱਸਿਆ ਕਿ ਦੋਸ਼ੀ ਫੌਜੀ ਜਵਾਨ ਨੂੰ ਅਰੁਣਾਚਲ ਪ੍ਰਦੇਸ਼ ਪੁਲਿਸ, ਅਸਾਮ ਪੁਲਿਸ ਅਤੇ ਅਰੁਣਾਚਲ ਪ੍ਰਦੇਸ਼ ਦੇ ਆਰਮੀ ਅਧਿਕਾਰੀਆਂ ਦੇ ਸਹਿਯੋਗ ਨਾਲ ਅਰੁਣਾਚਲ ਪ੍ਰਦੇਸ਼ ਦੇ ਸੇਲਾ ਪਾਸ ਤੋਂ ਗਿ੍ਰਫਤਾਰ ਕੀਤਾ ਗਿਆ । ਉਨਾਂ ਦੱਸਿਆ ਕਿ ਐਸ.ਏ.ਐਸ.ਨਗਰ ਪੁਲਿਸ ਨੇ ਮੁਲਜਮ ਨੂੰ ਐਸ.ਏ.ਐਸ ਨਗਰ ਦੇ ਮੈਜਿਸਟ੍ਰੇਟ ਸਾਹਮਣੇ ਪੇਸ਼ ਕਰਨ ਲਈ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ (ਸੀਜੇਐਮ) ਬੋਮਡੀਲਾ ਦੀ ਅਦਾਲਤ ਤੋਂ ਦੋ ਦਿਨ ਦਾ ਟਰਾਂਜਜਿਟ ਰਿਮਾਂਡ ਵੀ ਹਾਸਲ ਕਰ ਲਿਆ ਹੈ।

ਐਸ.ਏ.ਐਸ.ਨਗਰ ਪੁਲਿਸ ਨੇ ਪਹਿਲਾਂ ਹੀ ਵਿਦਿਆਰਥਣ ਸਣੇ ਤਿੰਨ ਅਤੇ ਹਿਮਾਚਲ ਪ੍ਰਦੇਸ਼ ਤੋਂ ਦੋ ਹੋਰ ਵਿਅਕਤੀਆਂ ਨੂੰ ਗਿ੍ਰਫਤਾਰ ਕੀਤਾ ਹੈ ਅਤੇ ਉਨਾਂ ਦੇ ਕਬਜੇ ਵਿੱਚੋਂ ਕੁਝ ਇਲੈਕਟ੍ਰਾਨਿਕ ਯੰਤਰ ਬਰਾਮਦ ਕੀਤੇ ਗਏ ਹਨ।

ਜਿਕਰਯੋਗ ਹੈ ਕਿ ਐਸ.ਪੀ ਕਾਊਂਟਰ ਇੰਟੈਲੀਜੈਂਸ ਲੁਧਿਆਣਾ ਰੁਪਿੰਦਰ ਕੌਰ ਭੱਟੀ ਦੀ ਅਗਵਾਈ ਵਾਲੀ ਐਸ.ਆਈ.ਟੀ. ਵੱਲੋਂ ਦੋ ਮੈਂਬਰਾਂ ਡੀ.ਐਸ.ਪੀ. ਖਰੜ-1 ਰੁਪਿੰਦਰ ਕੌਰ ਅਤੇ ਡੀਐਸਪੀ ਏਜੀਟੀਐਫ ਦੀਪਿਕਾ ਸਿੰਘ ਦੇ ਸਹਿਯੋਗ ਨਾਲ ਮਾਮਲੇ ਦੀ ਤੇਜੀ ਨਾਲ ਜਾਂਚ ਕੀਤੀ ਜਾ ਰਹੀ ਹੈ। ਡੀਜੀਪੀ ਪੰਜਾਬ ਨੇ ਕਿਹਾ ਕਿ ਇਸ ਮਾਮਲੇ ਵਿੱਚ ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਇਨਸਾਫ ਹੋਵੇਗਾ।

ਦੱਸਣਯੋਗ ਹੈ ਕਿ ਐਫਆਈਆਰ ਨੰਬਰ 194 ਮਿਤੀ 18.09.20 22 ਨੂੰ ਆਈਪੀਸੀ ਦੀ ਧਾਰਾ 354 ਸੀ ਅਤੇ ਆਈ.ਟੀ ਐਕਟ ਦੀ ਧਾਰਾ 66 ਈ ਦੇ ਤਹਿਤ ਥਾਣਾ ਸਦਰ ਖਰੜ, ਐਸ.ਏ.ਐਸ.ਨਗਰ ਵਿਖੇ ਦਰਜ ਕੀਤਾ ਗਿਆ ਸੀ।

Tags: arrestedgirl blackmailedpropunjabtvThe soldieruniversity case
Share5666Tweet3541Share1417

Related Posts

ਅਮਰੀਕਾ ਫਿਰ ਹੋਇਆ ਇਰਾਨ ‘ਤੇ ਸਖ਼ਤ, ਲਗਾਈ ਵੱਡੀ ਪਾਬੰਦੀ

ਜੁਲਾਈ 4, 2025

CRPF ਦੇ ਰਿਟਾਇਰਡ DSP ਨੇ ਅੰਮ੍ਰਿਤਸਰ ‘ਚ ਠਾਣੇ ਬਾਹਰ ਪਤਨੀ ਤੇ ਪੁੱਤ ਨੂੰ ਮਾਰੀ ਗੋਲੀ

ਜੁਲਾਈ 4, 2025

ਸੋਸ਼ਲ ਮੀਡੀਆ INFLUENCER ਹੋ ਜਾਣ ਸਾਵਧਾਨ, ਕੇਂਦਰ ਸਰਕਾਰ ਬਣਾਉਣ ਜਾ ਰਹੀ ਇਹ ਨਿਯਮ

ਜੁਲਾਈ 4, 2025

Fat Loss Tips: ਮੋਟਾਪਾ ਵਧਾ ਰਿਹਾ ਬਿਮਾਰੀਆਂ ਦਾ ਖ਼ਤਰਾ, ਇੰਝ ਬਦਲੇਗੀ ਸਿਹਤ

ਜੁਲਾਈ 4, 2025

ਪੰਜਾਬ ਦੇ ਸ਼ੇਰ ਸ਼ੁਭਮਨ ਗਿੱਲ ਨੇ ਰਚਿਆ ਨਵਾਂ ਇਤਿਹਾਸ, ਅਜਿਹਾ ਕਰਨ ਵਾਲਾ ਬਣਿਆ ਪਹਿਲਾ ਖਿਡਾਰੀ

ਜੁਲਾਈ 4, 2025

ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਖ਼ਿਲਾਫ਼ ਵੱਡੀ ਕਾਰਵਾਈ, ਫਰੀਦਕੋਟ ਦੇ DSP ਗ੍ਰਿਫ਼ਤਾਰ

ਜੁਲਾਈ 4, 2025
Load More

Recent News

ਅਮਰੀਕਾ ਫਿਰ ਹੋਇਆ ਇਰਾਨ ‘ਤੇ ਸਖ਼ਤ, ਲਗਾਈ ਵੱਡੀ ਪਾਬੰਦੀ

ਜੁਲਾਈ 4, 2025

CRPF ਦੇ ਰਿਟਾਇਰਡ DSP ਨੇ ਅੰਮ੍ਰਿਤਸਰ ‘ਚ ਠਾਣੇ ਬਾਹਰ ਪਤਨੀ ਤੇ ਪੁੱਤ ਨੂੰ ਮਾਰੀ ਗੋਲੀ

ਜੁਲਾਈ 4, 2025

ਸੋਸ਼ਲ ਮੀਡੀਆ INFLUENCER ਹੋ ਜਾਣ ਸਾਵਧਾਨ, ਕੇਂਦਰ ਸਰਕਾਰ ਬਣਾਉਣ ਜਾ ਰਹੀ ਇਹ ਨਿਯਮ

ਜੁਲਾਈ 4, 2025

Fat Loss Tips: ਮੋਟਾਪਾ ਵਧਾ ਰਿਹਾ ਬਿਮਾਰੀਆਂ ਦਾ ਖ਼ਤਰਾ, ਇੰਝ ਬਦਲੇਗੀ ਸਿਹਤ

ਜੁਲਾਈ 4, 2025

ਪੰਜਾਬ ਦੇ ਸ਼ੇਰ ਸ਼ੁਭਮਨ ਗਿੱਲ ਨੇ ਰਚਿਆ ਨਵਾਂ ਇਤਿਹਾਸ, ਅਜਿਹਾ ਕਰਨ ਵਾਲਾ ਬਣਿਆ ਪਹਿਲਾ ਖਿਡਾਰੀ

ਜੁਲਾਈ 4, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.