ਸ਼ੁੱਕਰਵਾਰ, ਅਕਤੂਬਰ 2, 2026 10:27 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਗੁਆਂਢ ‘ਚ ਵੱਜ ਰਹੇ DJ ‘ਤੇ ਗਾਣਿਆਂ ਨੇ ਨੌਜਵਾਨ ਇਹ ਕਦਮ ਚੁੱਕਣ ਲਈ ਕੀਤਾ ਮਜ਼ਬੂਰ, ਜਾਣੋ ਪੂਰਾ ਮਾਮਲਾ

by Gurjeet Kaur
ਮਾਰਚ 8, 2024
in ਪੰਜਾਬ
0

ਗੁਆਂਢ ‘ਚ ਤੇਜ ਆਵਾਜ਼ ‘ਚ ਵੱਜ ਰਹੇ ਗਾਣਿਆਂ ਨੇ ਇੱਕ ਨੇ ਇੱਕ ਨੌਜਵਾਨ ਨੂੰ ਆਤਮਹੱਤਿਆ ਕਰਨ ‘ਤੇ ਮਜ਼ਬੂਰ ਕਰ ਦਿੱਤਾ।ਮਿਲੀ ਜਾਣਕਾਰੀ ਮੁਤਾਬਕ ਪਿੰਡ ਚੂੜਚੱਕ ਦੇ ਰਹਿਣ ਵਾਲੇ ਇੱਕ ਨੌਜਵਾਨ ਨੇ ਜ਼ਹਿਰੀਲੀ ਦਵਾਈ ਖਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ।ਪੁਲਿਸ ਨੇ ਇਸ ਸਬੰਧੀ 4 ਲੋਕਾਂ ਦੇ ਖਿਲਾਫ ਆਈਪੀਸੀ ਦੀ ਧਾਰਾ 306, 120ਬੀ ਦੇ ਤਹਿਤ ਮਾਮਲਾ ਦਰਜ ਕਰ ਲਿਆ ਹੈ।ਮ੍ਰਿਤਕ ਦੀ ਪਛਾਣ ਗੁਰਦੀਪ ਸਿੰਘ (ਉਮਰ 36) ਦੇ ਰੂਪ ‘ਚ ਹੋਈ ਜਿਸਦਾ ਇੱਕ ਬੇਟਾ ਵੀ ਹੈ।

ਦੱਸਣਯੋਗ ਹੈ ਕਿ ਮ੍ਰਿਤਕ ਗੁਰਦੀਪ ਸਿੰਘ ਆਪਣੇ ਪਿੱਛੇ 10 ਸਾਲ ਦਾ ਬੇਟਾ ਅਤੇ ਪਤਨੀ ਛੱਡ ਗਿਆ ਹੈ।ਮ੍ਰਿਤਕ ਦੀ ਪਤਨੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਨ੍ਹਾਂ ਦੇ ਪਿੰਡ ਚੂੜਚੱਕ ‘ਚ ਗੁਆਂਢ ‘ਚ ਬਣੇ ਡੇਰੇ ਦੇ ਹਾਲ ‘ਚ ਪਲਸਤਰ ਦਾ ਕੰਮ ਚੱਲ ਰਿਹਾ ਸੀ ਅਤੇ ਡੇਰੇ ‘ਚ ਤੇਜ ਆਵਾਜ ‘ਚ ਗਾਣੇ ਵੱਜ ਰਹੇ ਸੀ।ਮ੍ਰਿਤਕ ਦੀ ਪਤਨੀ ਨੇ ਦੱਸਿਆ ਕਿ ਉਸਦਾ ਪਤੀ ਉਨ੍ਹਾਂ ਨੂੰ ਤੇਜ ਆਵਾਜ਼ ‘ਚ ਗਾਣੇ ਲਗਾਉਣ ਤੋਂ ਰੋਕਦਾ ਸੀ ਅਤੇ ਇਸ ਬਾਰੇ ‘ਚ ਕਈ ਵਾਰ ਡੇਰਾ ਕਮੇਟੀ ਨੂੰ ਵੀ ਦੱਸ ਚੁੱਕਾ ਸੀ, ਪਰ ਉਸਦੀ ਗੱਲ ਨਹੀਂ ਸੁਣੀ ਗਈ।ਤੇਜ ਆਵਾਜ਼ ‘ਚ ਗਾਣਿਆਂ ਤੋਂ ਪ੍ਰੇਸ਼ਾਨ ਹੋ ਕੇ ਉਸਦੇ ਪਤੀ ਨੇ ਜ਼ਹਿਰ ਖਾ ਲਿਆ।ਜਿਸਦੇ ਬਾਅਦ ਉਸਦੇ ਇਲਾਜ ਲਈ ਮੋਗਾ ਦੇ ਸਰਕਾਰੀ ਹਸਪਤਾਲ ‘ਚ ਲਿਆਂਦਾ ਗਿਆ, ਜਿੱਥੇ ਉਸਦੀ ਮੌਤ ਹੋ ਗਈ।

ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਜਾਂਚ ਅਧਿਕਾਰੀ ਏਐਸਆਈ ਬੂਟਾ ਸਿੰਘ ਨੇ ਦੱਸਿਆ ਕਿ ਪਿੰਡ ਚੂੜਚੱਕ ਦੇ ਇਕ ਨੌਜਵਾਨ ਗੁਰਦੀਪ ਸਿੰਘ ਨੇ ਜ਼ਹਿਰੀਲੀ ਗੋਲੀਆਂ ਖਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ।ਮ੍ਰਿਤਕ ਦੇ ਚਚੇਰੇ ਭਰਾ ਦੇ ਬਿਆਨਾਂ ਦੇ ਆਧਾਰ ‘ਤੇ ਮਾਮਲਾ ਆਈਪੀਸੀ 306, 120ਬੀ ਦੇ ਤਹਿਤ 4 ਲੋਕਾਂ ਦੇ ਖਿਲਾਫ ਐਫਆਈਆਰ ਦਰਜ ਕਰਕੇ ਲਾਸ਼ ਦਾ ਪੋਸਟਮਾਰਟਮ ਕਰਾਇਆ ਜਾ ਰਿਹਾ ਹੈ।ਪੁਲਿਸ ਵਲੋਂ ਜਾਂਚ ਕੀਤੀ ਜਾ ਰਹੀ ਹੈ ਦੋਸ਼ੀਆਂ ਨੂੰ ਜਲਦ ਕਾਬੂ ਕਰ ਲਿਆ ਜਾਵੇਗਾ।

Tags: crime newsForced a young man to dielatest newsmoga newspro punjab tvPunjab Hindi News
Share226Tweet141Share56

Related Posts

ਅੱਜ ਸ਼੍ਰੀ ਰਾਮ ਮੰਦਰ ਸਰੋਵਰ ਵਿਕਾਸ ਸਮਿਤੀ ਵੱਲੋਂ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਦਾ ਵਿਸ਼ੇਸ਼ ਸਨਮਾਨ

ਅਕਤੂਬਰ 2, 2026

ਵਿਕਸਤ ਭਾਰਤ ਲਈ ਸਵੱਛਤਾ ਰੋਜ਼ਾਨਾ ਦੀ ਨਾਗਰਿਕ ਜ਼ਿੰਮੇਵਾਰੀ ਬਣੇ: ਸਤਨਾਮ ਸਿੰਘ ਸੰਧੂ

ਅਕਤੂਬਰ 2, 2026

ਹਰਜਿੰਦਰ ਸਿੰਘ ਧਾਮੀ ਪੰਜਾਬ ਪੁਲਿਸ ਦਾ ਸਹਿਯੋਗ ਕਰਨ ਦੀ ਬਜਾਏ ਸੀਬੀਆਈ ਜਾਂਚ ਕਿਉਂ ਮੰਗ ਰਹੇ ਹਨ ? – ਬਲਤੇਜ ਪੰਨੂ

ਅਕਤੂਬਰ 2, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੀਆਂ ਔਰਤਾਂ ਦੇ ਖਾਤਿਆਂ ਵਿੱਚ ਇੱਕ ਵਾਰ ਫਿਰ ਪਾਈ ਸਨਮਾਨ ਰਾਸ਼ੀ

ਅਕਤੂਬਰ 2, 2026

BJP ਜਵਾਬ ਦੇਵੇ ਕਿ ਨਸ਼ੇ ਕਿੱਥੋਂ ਆ ਰਹੇ ਹਨ, ਬੀਜੇਪੀ ਆਪਣੀ ‘ਨਸ਼ਾ ਮੁਕਤ ਯਾਤਰਾ’ ਗੁਜਰਾਤ ਤੋਂ ਸ਼ੁਰੂ ਕਿਉਂ ਨਹੀਂ ਕਰਦੀ : ਕੁਲਦੀਪ ਸਿੰਘ ਧਾਲੀਵਾਲ

ਅਕਤੂਬਰ 1, 2026

ਪੰਜਾਬ ਦੇ ‘ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਨਾਲ ‘ਨਸ਼ਾ ਮੁਕਤੀ ਮਿੱਤਰ’ ਵਜੋਂ ਜੁੜੀਆਂ ਆਂਗਣਵਾੜੀ ਵਰਕਰ

ਸਤੰਬਰ 30, 2026
Load More

Recent News

ਅੱਜ ਸ਼੍ਰੀ ਰਾਮ ਮੰਦਰ ਸਰੋਵਰ ਵਿਕਾਸ ਸਮਿਤੀ ਵੱਲੋਂ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਦਾ ਵਿਸ਼ੇਸ਼ ਸਨਮਾਨ

ਅਕਤੂਬਰ 2, 2026

ਵਿਕਸਤ ਭਾਰਤ ਲਈ ਸਵੱਛਤਾ ਰੋਜ਼ਾਨਾ ਦੀ ਨਾਗਰਿਕ ਜ਼ਿੰਮੇਵਾਰੀ ਬਣੇ: ਸਤਨਾਮ ਸਿੰਘ ਸੰਧੂ

ਅਕਤੂਬਰ 2, 2026

ਹਰਜਿੰਦਰ ਸਿੰਘ ਧਾਮੀ ਪੰਜਾਬ ਪੁਲਿਸ ਦਾ ਸਹਿਯੋਗ ਕਰਨ ਦੀ ਬਜਾਏ ਸੀਬੀਆਈ ਜਾਂਚ ਕਿਉਂ ਮੰਗ ਰਹੇ ਹਨ ? – ਬਲਤੇਜ ਪੰਨੂ

ਅਕਤੂਬਰ 2, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੀਆਂ ਔਰਤਾਂ ਦੇ ਖਾਤਿਆਂ ਵਿੱਚ ਇੱਕ ਵਾਰ ਫਿਰ ਪਾਈ ਸਨਮਾਨ ਰਾਸ਼ੀ

ਅਕਤੂਬਰ 2, 2026

BJP ਜਵਾਬ ਦੇਵੇ ਕਿ ਨਸ਼ੇ ਕਿੱਥੋਂ ਆ ਰਹੇ ਹਨ, ਬੀਜੇਪੀ ਆਪਣੀ ‘ਨਸ਼ਾ ਮੁਕਤ ਯਾਤਰਾ’ ਗੁਜਰਾਤ ਤੋਂ ਸ਼ੁਰੂ ਕਿਉਂ ਨਹੀਂ ਕਰਦੀ : ਕੁਲਦੀਪ ਸਿੰਘ ਧਾਲੀਵਾਲ

ਅਕਤੂਬਰ 1, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.