ਸ਼ੁੱਕਰਵਾਰ, ਮਈ 1, 2026 09:32 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਬ੍ਰਿਟਿਸ਼ ਕੋਲੰਬੀਆ ਦੇ ਸਪੀਕਰ ਨੇ ਪੰਜਾਬ ਵਿਧਾਨ ਸਭਾ ਸਪੀਕਰ ਨਾਲ ਕੀਤੀ ਮੁਲਾਕਾਤ

by Gurjeet Kaur
ਫਰਵਰੀ 13, 2024
in ਪੰਜਾਬ
0
ਬ੍ਰਿਟਿਸ਼ ਕੋਲੰਬੀਆ ਦੇ ਸਪੀਕਰ ਨੇ ਪੰਜਾਬ ਵਿਧਾਨ ਸਭਾ ਸਪੀਕਰ ਨਾਲ ਕੀਤੀ ਮੁਲਾਕਾਤ
ਬ੍ਰਿਟਿਸ਼ ਕੋਲੰਬੀਆ (ਕੈਨੇਡਾ) ਦੇ ਸਪੀਕਰ ਰਾਜ ਚੌਹਾਨ ਦੀ ਅਗਵਾਈ ਵਾਲੇ ਵਫ਼ਦ ਨੇ ਪੰਜਾਬ ਵਿਧਾਨ ਸਭਾ ਦੇ ਸਪੀਕਰ  ਕੁਲਤਾਰ ਸਿੰਘ ਸੰਧਵਾਂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਦੋਵਾਂ ਆਗੂਆਂ ਨੇ ਪੰਜਾਬ ਅਤੇ ਬ੍ਰਿਟਿਸ਼ ਕੋਲੰਬੀਆ ਦਰਮਿਆਨ ਆਪਸੀ ਸਹਿਯੋਗ ਨੂੰ ਹੋਰ ਮਜ਼ਬੂਤ ਕਰਨ ‘ਤੇ ਜ਼ੋਰ ਦਿੱਤਾ।
ਅੱਜ ਇੱਥੇ ਪੰਜਾਬ ਵਿਧਾਨ ਸਭਾ ਵਿਖੇ ਹੋਈ ਮੁਲਾਕਾਤ ਦੌਰਾਨ  ਸੰਧਵਾਂ ਨੇ ਪੰਜਾਬ ਅਤੇ ਬ੍ਰਿਟਿਸ਼ ਕੋਲੰਬੀਆ ਦਰਮਿਆਨ ਖੇਤੀਬਾੜੀ, ਇੰਡਸਟਰੀ, ਤਕਨਾਲੋਜੀ ਅਤੇ ਹੋਰਨਾਂ ਖੇਤਰਾਂ ਵਿੱਚ ਠੋਸ ਸਹਿਯੋਗ ‘ਤੇ ਜ਼ੋਰ ਦਿੱਤਾ। ਪੰਜਾਬ ਵਿਧਾਨ ਸਭਾ ਦੇ ਸਪੀਕਰ ਨੇ ਕਿਹਾ ਕਿ ਦੋਵੇਂ ਸੂਬਿਆਂ ਵੱਖ-ਵੱਖ ਖੇਤਰਾਂ ‘ਚ ਗਿਆਨ ਅਤੇ ਤਕਨਾਲੋਜੀ ਦੇ ਆਪਸੀ ਅਦਾਨ-ਪ੍ਰਦਾਨ ਤੋਂ ਲਾਭ ਉਠਾ ਸਕਦੇ ਹਨ।
 ਸੰਧਵਾਂ ਨੇ  ਰਾਜ ਚੌਹਾਨ ਨੂੰ ਕੈਨੇਡਾ ਦੀਆਂ ਕੰਪਨੀਆਂ ਨੂੰ ਪੰਜਾਬ ਵਿੱਚ ਨਿਵੇਸ਼ ਕਰਨ ਹਿੱਤ ਪ੍ਰੇਰਿਤ ਕਰਨ ਲਈ ਵੀ ਕਿਹਾ।
ਮੀਟਿੰਗ ਦੌਰਾਨ  ਚੌਹਾਨ ਨੇ ਬ੍ਰਿਟਿਸ਼ ਕੋਲੰਬੀਆ ਅਤੇ ਪੰਜਾਬ ਦੇ ਇਤਿਹਾਸਕ ਸਬੰਧਾਂ ਬਾਰੇ ਗੱਲ ਕੀਤੀ ਅਤੇ ਦੋਵਾਂ ਸੂਬਿਆਂ ਦੇ ਇਤਿਹਾਸਕ ਸਬੰਧਾਂ ਨੂੰ ਯਾਦ ਕੀਤਾ। ਉਨ੍ਹਾਂ ਨੇ ਪੰਜਾਬੀਆਂ ਦੇ ਮਿਹਨਤ ਕਰਨ ਵਾਲੇ ਜਜ਼ਬੇ ਦੀ ਵੀ ਸ਼ਲਾਘਾ ਕੀਤੀ।   ਰਾਜ ਚੌਹਾਨ ਨੇ ਦੱਸਿਆ ਕਿ ਬ੍ਰਿਟਿਸ਼ ਕੋਲੰਬੀਆ, ਪੰਜਾਬ ਨਾਲ ਮਜ਼ਬੂਤ ਦੁਵੱਲੇ ਸਹਿਯੋਗ ਨੂੰ ਲਗਾਤਾਰ ਹੋਰ ਅੱਗੇ ਵਧਾਏਗਾ, ਜਿਸ ਨਾਲ ਦੋਵਾਂ ਸੂਬਿਆਂ ਦੇ ਆਪਸੀ ਸਬੰਧ ਹੋਰ ਮਜ਼ਬੂਤ ਹੋਣਗੇ।
Tags: Kultar Singh Sandhawanਸਪੀਕਰ ਰਾਜ ਚੌਹਾਨ
Share208Tweet130Share52

Related Posts

ਪੰਜਾਬ ਦੇ ਸਮਾਜਿਕ-ਆਰਥਿਕ ਭਵਿੱਖ ਦੀ ਰਾਖੀ ਲਈ ਮਰਦਮਸ਼ੁਮਾਰੀ-2027 ਦੇ ਸਵੈ-ਗਣਨਾ ਦੌਰਾਨ ਪੰਜਾਬੀ ਨੂੰ ਮਾਤ-ਭਾਸ਼ਾ ਵਜੋਂ ਦਰਜ ਕਰਵਾਇਆ ਜਾਵੇ- CM ਮਾਨ

ਮਈ 1, 2026

ਵਿਜੀਲੈਂਸ ਬਿਊਰੋ ਨੇ ਪਟਵਾਰੀ ਨੂੰ 4000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ

ਮਈ 1, 2026

ਮੁੱਖ ਮੰਤਰੀ ਨਾਇਬ ਸੈਣੀ ਨੇ ਨਵਾਂਸ਼ਹਿਰ ‘ਚ ਸਤਿਗੁਰੂ ਬ੍ਰਹਮਾਨੰਦ ਜੀ ਦੇ 24ਵੇਂ ਨਿਰਵਾਣ ਦਿਵਸ ‘ਤੇ ਕੀਤੀ ਸ਼ਮੂਲੀਅਤ

ਮਈ 1, 2026

PSEB ਵੱਲੋਂ 2010 ਤੋਂ ਬਾਅਦ ਬੋਰਡ ਪ੍ਰੀਖਿਆਵਾਂ ਵਿੱਚ ਅਸਫ਼ਲ ਰਹੇ ਵਿਦਿਆਰਥੀਆਂ ਨੂੰ ਵਿਸ਼ੇਸ਼ ਮੌਕਾ ਪ੍ਰਦਾਨ ਕਰਨ ਲਈ ਰਜਿਸਟ੍ਰੇਸ਼ਨ ਸ਼ੂਰੂ

ਮਈ 1, 2026

ਭਾਜਪਾ ਲੀਡਰ ਸੁਖਵਿੰਦਰ ਬਿੰਦਰਾ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਮੰਗੀ ਕਰੋੜਾਂ ਦੀ ਫਿਰੌਤੀ

ਮਈ 1, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ ਲੋਕਾਂ ਨੂੰ ਕੀਤਾ ਸਮਰਪਿਤ, ਸੰਗਰੂਰ ਦੇ 85 ਪਿੰਡ ਨੂੰ ਮਿਲੇਗਾ ਲਾਭ

ਮਈ 1, 2026
Load More

Recent News

ਪੰਜਾਬ ਦੇ ਸਮਾਜਿਕ-ਆਰਥਿਕ ਭਵਿੱਖ ਦੀ ਰਾਖੀ ਲਈ ਮਰਦਮਸ਼ੁਮਾਰੀ-2027 ਦੇ ਸਵੈ-ਗਣਨਾ ਦੌਰਾਨ ਪੰਜਾਬੀ ਨੂੰ ਮਾਤ-ਭਾਸ਼ਾ ਵਜੋਂ ਦਰਜ ਕਰਵਾਇਆ ਜਾਵੇ- CM ਮਾਨ

ਮਈ 1, 2026

ਵਿਜੀਲੈਂਸ ਬਿਊਰੋ ਨੇ ਪਟਵਾਰੀ ਨੂੰ 4000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ

ਮਈ 1, 2026

ਮੁੱਖ ਮੰਤਰੀ ਨਾਇਬ ਸੈਣੀ ਨੇ ਨਵਾਂਸ਼ਹਿਰ ‘ਚ ਸਤਿਗੁਰੂ ਬ੍ਰਹਮਾਨੰਦ ਜੀ ਦੇ 24ਵੇਂ ਨਿਰਵਾਣ ਦਿਵਸ ‘ਤੇ ਕੀਤੀ ਸ਼ਮੂਲੀਅਤ

ਮਈ 1, 2026

PSEB ਵੱਲੋਂ 2010 ਤੋਂ ਬਾਅਦ ਬੋਰਡ ਪ੍ਰੀਖਿਆਵਾਂ ਵਿੱਚ ਅਸਫ਼ਲ ਰਹੇ ਵਿਦਿਆਰਥੀਆਂ ਨੂੰ ਵਿਸ਼ੇਸ਼ ਮੌਕਾ ਪ੍ਰਦਾਨ ਕਰਨ ਲਈ ਰਜਿਸਟ੍ਰੇਸ਼ਨ ਸ਼ੂਰੂ

ਮਈ 1, 2026

ਭਾਜਪਾ ਲੀਡਰ ਸੁਖਵਿੰਦਰ ਬਿੰਦਰਾ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਮੰਗੀ ਕਰੋੜਾਂ ਦੀ ਫਿਰੌਤੀ

ਮਈ 1, 2026

ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result