ਸ਼ਨੀਵਾਰ, ਅਕਤੂਬਰ 24, 2026 12:56 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਅਜ਼ਬ-ਗਜ਼ਬ

ਬਹੁਤ ਕੀਮਤੀ ਹੈ ਇਸ ਮੱਝ ਦਾ sperm! ਮਾਲਕ ਬਣ ਗਿਆ ਕਰੋੜਪਤੀ, ਹਰ ਮਹੀਨੇ ਕਮਾ ਰਿਹੈ 25 ਲੱਖ ਰੁਪਏ

ਥਾਈਲੈਂਡ ਵਿੱਚ ਇੱਕ ਮੱਝ ਚਰਚਾ ਦਾ ਵਿਸ਼ਾ ਬਣ ਗਈ ਹੈ। ਇਹ ਮੱਝ ਇਸ ਦੇ ਮਾਲਕ ਦੀ ਹਰ ਮਹੀਨੇ ਵੱਡੀ ਆਮਦਨ ਦਾ ਕਾਰਨ ਹੈ। ਦਰਅਸਲ ਇਸ ਦਾ ਮਾਲਕ ਇਸ ਜਲ ਮੱਝ ਦਾ ਵੀਰਜ ਵੇਚ ਕੇ ਹਰ ਮਹੀਨੇ 25 ਲੱਖ ਰੁਪਏ ਕਮਾ ਲੈਂਦਾ ਹੈ। ਇਸ ਮੱਝ ਦੇ ਵੀਰਜ ਦੀ ਵਰਤੋਂ ਨਸਲ ਸੁਧਾਰ ਲਈ ਕੀਤੀ ਜਾਂਦੀ ਹੈ। ਤਾਂ ਜੋ ਮੱਝਾਂ ਦੀ ਆਉਣ ਵਾਲੀ ਨਸਲ ਤਾਕਤਵਰ ਹੋਵੇ।

by Bharat Thapa
ਫਰਵਰੀ 12, 2023
in ਅਜ਼ਬ-ਗਜ਼ਬ
0

ਥਾਈਲੈਂਡ ਵਿੱਚ ਇੱਕ ਮੱਝ ਚਰਚਾ ਦਾ ਵਿਸ਼ਾ ਬਣ ਗਈ ਹੈ। ਇਹ ਮੱਝ ਇਸ ਦੇ ਮਾਲਕ ਦੀ ਹਰ ਮਹੀਨੇ ਵੱਡੀ ਆਮਦਨ ਦਾ ਕਾਰਨ ਹੈ। ਦਰਅਸਲ ਇਸ ਦਾ ਮਾਲਕ ਇਸ ਜਲ ਮੱਝ ਦਾ ਵੀਰਜ ਵੇਚ ਕੇ ਹਰ ਮਹੀਨੇ 25 ਲੱਖ ਰੁਪਏ ਕਮਾ ਲੈਂਦਾ ਹੈ। ਇਸ ਮੱਝ ਦੇ ਵੀਰਜ ਦੀ ਵਰਤੋਂ ਨਸਲ ਸੁਧਾਰ ਲਈ ਕੀਤੀ ਜਾਂਦੀ ਹੈ। ਤਾਂ ਜੋ ਮੱਝਾਂ ਦੀ ਆਉਣ ਵਾਲੀ ਨਸਲ ਤਾਕਤਵਰ ਹੋਵੇ।

ਮੋਂਗਕੋਲ ਮੋਂਗਫੇਟ, ਜੋ ਮੋਟੀ ਕਮਾਈ ਕਰਨ ਵਾਲੇ ਆਪਣੀ ਮੱਝ ਨੂੰ ‘ਬਿੱਗ ਬਿਲੀਅਨ’ ਕਹਿੰਦਾ ਹੈ। ਉਹ ਇਸਨੂੰ ਮੁਕਾਬਲਿਆਂ ਵਿੱਚ ਲੈ ਜਾਂਦਾ ਹੈ। ‘ਬਿਗ ਬਿਲੀਅਨ’ ਕਈ ਮੁਕਾਬਲੇ ਵੀ ਜਿੱਤ ਚੁੱਕਿਆ ਹੈ। ਉਸ ਕੋਲ ਅਜਿਹੀਆਂ 20 ਮੱਝਾਂ ਹਨ।

‘ਬਿਗ ਬਿਲੀਅਨ’ ਖਰੀਦਣ ਲਈ ਲਾਈਨਾਂ ‘ਚ ਲੱਗੇ ਲੋਕ
ਕਲਾਸਿਨ ਸ਼ਹਿਰ ਦੇ ਵਸਨੀਕ ਮੋਗਕੋਲ ਦਾ ਕਹਿਣਾ ਹੈ ਕਿ ਉਸ ਦਾ ‘ਬਿਗ ਬਿਲੀਅਨ’ ਖਰੀਦਣ ਦੇ ਚਾਹਵਾਨ ਲੋਕਾਂ ਦੀ ਲਾਈਨ ਲੱਗੀ ਹੋਈ ਹੈ। ਉਸ ਨੇ ਦੱਸਿਆ ਕਿ ਇੱਕ ਕਿਸਾਨ ਨੇ ਇਸ ਮੱਝ ਨੂੰ ਖਰੀਦਣ ਲਈ ਸਾਢੇ ਸੱਤ ਕਰੋੜ ਰੁਪਏ ਦੀ ਕੀਮਤ ਰੱਖੀ ਸੀ। ਮੋਂਗਕੋਲ ਨੇ ਇਹ ਮੱਝ 12 ਲੱਖ ਰੁਪਏ ਵਿੱਚ ਖਰੀਦੀ ਹੈ। ਹਾਲਾਂਕਿ ਅੱਜ ਉਹ ਇਸ ਮੱਝ ਦੀ ਬਦੌਲਤ ਇਸ ਤੋਂ ਦੁੱਗਣੇ ਤੋਂ ਵੀ ਵੱਧ ਕਮਾਈ ਕਰ ਰਿਹਾ ਹੈ।

ਭਾਰਤ ‘ਚ ਵੀ ਹੈ ਅਜਿਹੀ ਹੀ ਇੱਕ ਮੱਝ
ਵੈਸੇ ਤਾਂ ਅਜਿਹੀ ਕੀਮਤੀ ਮੱਝ ਭਾਰਤ ਵਿੱਚ ਵੀ ਹੈ। ਇਸ ਮੱਝ ਦਾ ਨਾਂ ਭੀਮ ਹੈ ਅਤੇ ਇਹ ਮੁਰਾਹ ਜਾਤੀ ਨਾਲ ਸਬੰਧਤ ਹੈ। ਕਿਹਾ ਜਾਂਦਾ ਹੈ ਕਿ ਜੋਧਪੁਰ ਦੇ ਇੱਕ ਪਸ਼ੂ ਮੇਲੇ ਵਿੱਚ ਇੱਕ ਵਿਦੇਸ਼ੀ ਨੇ ਇਸ ਦੀ ਕੀਮਤ 24 ਕਰੋੜ ਰੁਪਏ ਰੱਖੀ ਸੀ। ਹਾਲਾਂਕਿ ਮਾਲਕ ਨੇ ਇਸ ਨੂੰ ਵੇਚਣ ਤੋਂ ਇਨਕਾਰ ਕਰ ਦਿੱਤਾ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: 25 lakh rupeesbecome millionairebuffaloownerpropunjabtvThe spermvaluable
Share220Tweet138Share55

Related Posts

CM ਮਾਨ ਅੱਜ ਜਲੰਧਰ ’ਚ 1746 ਪੁਲਿਸ ਜਵਾਨਾਂ ਨੂੰ ਸੌਂਪਣਗੇ ਨਿਯੁਕਤੀ ਪੱਤਰ

ਅਗਸਤ 27, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ਰਾਸ਼ਟਰੀ ਝੰਡਾ ਲਹਿਰਾਉਣ ਅਤੇ ਸਮਰਪਣ ਸਮਾਰੋਹ ਦਾ ਆਯੋਜਨ, ਦੇਸ਼ਭਗਤੀ ਅਤੇ ਰਾਸ਼ਟਰ ਨਿਰਮਾਣ ਦੀ ਭਾਵਨਾ ਨੂੰ ਸਮਰਪਿਤ ਰਿਹਾ

ਅਗਸਤ 18, 2026

ਚੰਡੀਗੜ੍ਹ ’ਚ ਅੱਜ ਲੱਗੇਗਾ ‘ਪੈਟਰੋਲ ਦਾ ਲੰਗਰ’, ਵਾਹਨ ਚਾਲਕਾਂ ਨੂੰ ਮਿਲਣਗੇ ਕੂਪਨ

ਅਗਸਤ 18, 2026

The Founding of YouTube A Short History

ਜੁਲਾਈ 17, 2026

The Founding of YouTube A Short History

ਜੁਲਾਈ 17, 2026

ਕੋਈ ਐਮਰਜੈਂਸੀ ਐਗਜ਼ਿਟ ਨਹੀਂ, ਸਿਰਫ਼ ਇੱਕ ਪੌੜੀ: ਸੁਰੱਖਿਆ ਦੀਆਂ ਕਮੀਆਂ ਕਾਰਨ ਵਾਪਰਿਆ ਲਖਨਊ ਅੱਗ ਦੁਖਾਂਤ, 15 ਲੋਕਾਂ ਦੀ ਗਈ ਜਾਨ

ਜੂਨ 23, 2026
Load More

Recent News

ਪੰਜਾਬ ਚੋਣਾਂ ਤੋਂ ਪਹਿਲਾਂ ਨਸ਼ਿਆਂ ਦੇ ਮੁੱਦੇ ਦੀ ਦੁਰਵਰਤੋਂ ਕਰਨ ‘ਤੇ ਸੰਜੇ ਸਿੰਘ ਨੇ ਭਾਜਪਾ ‘ਤੇ ਵਿੰਨ੍ਹਿਆ ਨਿਸ਼ਾਨਾ, ਕਿਹਾ 2027 ‘ਚ ਲੋਕ ‘ਆਪ’ ਨੂੰ ਦੇਣਗੇ ਵੱਡਾ ਫਤਵਾ

ਅਕਤੂਬਰ 23, 2026

ਬਿਹਾਰ, ਗੁਜਰਾਤ, ਰਾਜਸਥਾਨ ਅਤੇ ਗੋਆ ਵਿੱਚ ਭਾਜਪਾ ਦੀ ਸਰਕਾਰ ਹੈ, ਅਮਿਤ ਸ਼ਾਹ ਦੱਸਣ ਕਿ ਉੱਥੇ ਨਸ਼ਾ ਕਿਉਂ ਵੱਧ ਰਿਹਾ ਹੈ?- ਕੇਜਰੀਵਾਲ

ਅਕਤੂਬਰ 23, 2026

ਜੇਕਰ 2027 ਵਿੱਚ ਗਲਤੀ ਨਾਲ ਵੀ ਕਾਂਗਰਸ ਸੱਤਾ ਵਿੱਚ ਆਈ, ਤਾਂ ਇਹ ਮੁਫ਼ਤ ਬਿਜਲੀ, ₹10 ਲੱਖ ਦਾ ਸਿਹਤ ਕਵਰ ਅਤੇ ਔਰਤਾਂ ਦੀ ਵਿੱਤੀ ਸਹਾਇਤਾ ਖੋਹ ਲਵੇਗੀ: ਅਮਨ ਅਰੋੜਾ

ਅਕਤੂਬਰ 23, 2026

ਪੰਜਾਬੀਆਂ ਪ੍ਰਤੀ ਭਾਜਪਾ ਦੀ ਲਗਾਤਾਰ ਨਫ਼ਰਤ ਜਾਰੀ! ਦਲੇਰ ਮਹਿੰਦੀ ਦਾ ਅਪਮਾਨ, ਦਿਲਜੀਤ ਦੁਸਾਂਝ ਦਾ ਸ਼ੋਅ ਰੱਦ ਅਤੇ ਦਿੱਲੀ ਹਵਾਈ ਅੱਡੇ ‘ਤੇ ਪੰਜਾਬ ਦੇ ਮੁੱਖ ਮੰਤਰੀ ਨਾਲ ਦੁਰਵਿਵਹਾਰ: ਕੁਲਦੀਪ ਸਿੰਘ ਧਾਲੀਵਾਲ

ਅਕਤੂਬਰ 23, 2026

ਪੰਜਾਬ ਵਿਧਾਨ ਸਭਾ ਨੇ ਵਿਦਿਆਰਥੀਆਂ ਲਈ ਖੋਲ੍ਹੇ ਦਰਵਾਜ਼ੇ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਉਨ੍ਹਾਂ ਨੂੰ ਵੱਡੇ ਸੁਪਨੇ ਦੇਖਣ ਲਈ ਕੀਤਾ ਉਤਸ਼ਾਹਿਤ

ਅਕਤੂਬਰ 23, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.