ਐਤਵਾਰ, ਮਈ 18, 2025 10:08 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

1 ਹਫਤੇ ਤੋਂ ਵਿਦਿਆਰਥਣ ਬਣਾ ਰਹੀ ਸੀ ਅਸ਼ਲੀਲ ਵੀਡੀਓ, SIT ਜਾਂਚ ‘ਚ ਖੁਲਾਸਾ

by Gurjeet Kaur
ਸਤੰਬਰ 21, 2022
in Featured News, ਪੰਜਾਬ
0
1 ਹਫਤੇ ਤੋਂ ਵਿਦਿਆਰਥਣ ਬਣਾ ਰਹੀ ਸੀ ਅਸ਼ਲੀਲ ਵੀਡੀਓ, SIT ਜਾਂਚ 'ਚ ਖੁਲਾਸਾ

1 ਹਫਤੇ ਤੋਂ ਵਿਦਿਆਰਥਣ ਬਣਾ ਰਹੀ ਸੀ ਅਸ਼ਲੀਲ ਵੀਡੀਓ, SIT ਜਾਂਚ 'ਚ ਖੁਲਾਸਾ

  ਯੂਨੀਵਰਸਿਟੀ ਦੇ ਹੋਸਟਲ ‘ਚ ਵਿਦਿਆਰਥਣਾਂ ਦੀ ਅਸ਼ਲੀਲ ਵੀਡੀਓ ਬਣਾਉਣ ਦੇ ਮਾਮਲੇ ‘ਚ SIT ਦੀ ਜਾਂਚ ਸਾਹਮਣੇ ਆਈ ਹੈ। ਗ੍ਰਿਫਤਾਰ ਦੋਸ਼ੀ ਵਿਦਿਆਰਥੀ 1 ਹਫਤੇ ਤੋਂ ਹੋਰ ਵਿਦਿਆਰਥਣਾਂ ਦੀਆਂ ਅਸ਼ਲੀਲ ਵੀਡੀਓ ਬਣਾ ਰਿਹਾ ਸੀ। ਐਸਆਈਟੀ ਨੇ ਮੁਲਜ਼ਮ ਵਿਦਿਆਰਥੀ ਦਾ ਲੈਪਟਾਪ ਬਰਾਮਦ ਕਰ ਲਿਆ ਹੈ ਅਤੇ ਜਾਂਚ ਲਈ ਫੋਰੈਂਸਿਕ ਲੈਬ ਵਿੱਚ ਭੇਜ ਦਿੱਤਾ ਹੈ।

ਐੱਸਆਈਟੀ ਨੇ ਮੰਗਲਵਾਰ ਨੂੰ ਹੁਸ਼ਿਆਰਪੁਰ ਪਹੁੰਚ ਕੇ ਮੋਹਿਤ ਨਾਂ ਦੇ ਨੌਜਵਾਨ ਤੋਂ ਪੁੱਛਗਿੱਛ ਕੀਤੀ, ਜੋ ਪਹਿਲਾਂ  ਯੂਨੀਵਰਸਿਟੀ ਦੇ ਹੋਸਟਲ ਦੀ ਮੈੱਸ ‘ਚ ਕੰਮ ਕਰਦਾ ਸੀ। ਐਸਆਈਟੀ ਵਿੱਚ ਸ਼ਾਮਲ ਐਸਪੀ ਇੰਟੈਲੀਜੈਂਸ (ਲੁਧਿਆਣਾ) ਰੁਪਿੰਦਰ ਕੌਰ ਭੱਟੀ ਨੇ ਪੁੱਛਗਿੱਛ ਕੀਤੀ। ਜਾਂਚ ‘ਚ ਸਾਹਮਣੇ ਆਇਆ ਹੈ ਕਿ ਮੋਹਿਤ ਉਸ ਸਮੇਂ ਦੋਸ਼ੀ ਰੰਕਜ ਵਰਮਾ ਅਤੇ ਸੰਨੀ ਨਾਲ ਗੱਲਬਾਤ ਕਰ ਰਿਹਾ ਸੀ, ਜਦੋਂ ਦੋਸ਼ੀ ਵਿਦਿਆਰਥੀ ਨੇ ਇਹ ਵੀਡੀਓ ਆਪਣੇ ਬੁਆਏਫ੍ਰੈਂਡ ਸੰਨੀ ਨੂੰ ਭੇਜੀਆਂ ਸਨ। ਹਾਲਾਂਕਿ ਵਿਦਿਆਰਥਣ ਨੇ ਦੱਸਿਆ ਹੈ ਕਿ ਉਹ ਮੋਹਿਤ ਨੂੰ ਨਹੀਂ ਜਾਣਦੀ।

ਡੀਆਈਜੀ ਰੋਪੜ ਰੇਂਜ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਮੰਗਲਵਾਰ ਨੂੰ ਐਸਆਈਟੀ ਨੇ  ਯੂਨੀਵਰਸਿਟੀ ਦੇ ਕੈਂਪਸ ਵਿੱਚ ਜਾ ਕੇ ਕ੍ਰਾਈਮ ਸੀਨ ਦੇਖਿਆ ਅਤੇ ਐਲਸੀ-3 ਹੋਸਟਲ ਦੀ ਸੱਤਵੀਂ ਮੰਜ਼ਿਲ ’ਤੇ ਬਣੇ ਸਾਰੇ ਬਾਥਰੂਮਾਂ ਦੀ ਜਾਂਚ ਕੀਤੀ। ਹੋਸਟਲ ਵਾਰਡਨ ਤੋਂ ਪੁੱਛਗਿੱਛ ਕਰਨ ਤੋਂ ਬਾਅਦ ਉਨ੍ਹਾਂ ਦੇ ਬਿਆਨ ਵੀ ਦਰਜ ਕਰ ਲਏ ਗਏ ਹਨ। ਤਿੰਨੋਂ ਮੁਲਜ਼ਮਾਂ ਦੇ ਮੋਬਾਈਲ ਸਟੇਟ ਸਾਈਬਰ ਸੈੱਲ ਨੂੰ ਜਾਂਚ ਲਈ ਭੇਜ ਦਿੱਤੇ ਗਏ ਹਨ।

Tags: policepro punjab tvPunjab Police SIT Enquiry And Interogationsituniversity caseuniversity video leak case
Share708Tweet442Share177

Related Posts

Instagram ‘ਤੇ ਕੁੜੀ ਨਾਲ ਦੋਸਤੀ ਕਰ ਲਗਜਰੀ ਹੋਟਲ ‘ਚ ਮਿਲਣ ਗਿਆ ਪਤੀ, ਅੱਗੋਂ ਹੋਇਆ ਕੁਝ ਅਜਿਹਾ ਦੇਖ ਉੱਡੇ ਹੋਸ਼

ਮਈ 18, 2025

ਬਿਨ੍ਹਾਂ ਕੱਪੜਿਆਂ ਤੋਂ ਚੋਰੀ ਕਰਨ ਪਹੁੰਚਿਆ ਚੋਰ, ਕਾਰਨ ਜਾਣ ਹੋ ਜਾਓਗੇ ਹੈਰਾਨ

ਮਈ 18, 2025

Summer Health Routine: ਗਰਮੀਆਂ ‘ਚ ਹੀਟ ਵੇਵ ਤੋਂ ਬਚਾਉਣਗੇ ਇਹ ਫਲ, ਅੱਜ ਹੀ ਕਰੋ ਆਪਣੇ ਰੁਟੀਨ ‘ਚ ਸ਼ਾਮਿਲ

ਮਈ 18, 2025

ਭਾਰਤ ਨੇ ਪਾਕਿਸਤਾਨ ਤੋਂ ਬਾਅਦ ਹੁਣ ਇਸ ਦੇਸ਼ ਦੀ ਪੋਰਟ ਐਂਟਰੀ ਕੀਤੀ ਬੈਨ

ਮਈ 18, 2025

ਵਧਦੀ ਗਰਮੀ ਨੂੰ ਦੇਖਦੇ ਸਕੂਲਾਂ ਦੀਆਂ ਛੁੱਟੀਆਂ ਲਈ ਇੱਥੇ ਹੋਇਆ ਵੱਡਾ ਐਲਾਨ

ਮਈ 18, 2025

US Citizenship: ਅਮਰੀਕਾ ਦੀ ਨਾਗਰਿਕਤਾ ਪਾਉਣ ਦਾ ਸੁਨਹਿਰੀ ਮੌਕਾ, ਟਰੰਪ ਨੇ ਜਾਰੀ ਕੀਤੀ ਨਵੀਂ ਸਕੀਮ, ਪੜੋ ਪੂਰੀ ਖਬਰ

ਮਈ 18, 2025
Load More

Recent News

Instagram ‘ਤੇ ਕੁੜੀ ਨਾਲ ਦੋਸਤੀ ਕਰ ਲਗਜਰੀ ਹੋਟਲ ‘ਚ ਮਿਲਣ ਗਿਆ ਪਤੀ, ਅੱਗੋਂ ਹੋਇਆ ਕੁਝ ਅਜਿਹਾ ਦੇਖ ਉੱਡੇ ਹੋਸ਼

ਮਈ 18, 2025

ਬਿਨ੍ਹਾਂ ਕੱਪੜਿਆਂ ਤੋਂ ਚੋਰੀ ਕਰਨ ਪਹੁੰਚਿਆ ਚੋਰ, ਕਾਰਨ ਜਾਣ ਹੋ ਜਾਓਗੇ ਹੈਰਾਨ

ਮਈ 18, 2025

Summer Health Routine: ਗਰਮੀਆਂ ‘ਚ ਹੀਟ ਵੇਵ ਤੋਂ ਬਚਾਉਣਗੇ ਇਹ ਫਲ, ਅੱਜ ਹੀ ਕਰੋ ਆਪਣੇ ਰੁਟੀਨ ‘ਚ ਸ਼ਾਮਿਲ

ਮਈ 18, 2025

ਭਾਰਤ ਨੇ ਪਾਕਿਸਤਾਨ ਤੋਂ ਬਾਅਦ ਹੁਣ ਇਸ ਦੇਸ਼ ਦੀ ਪੋਰਟ ਐਂਟਰੀ ਕੀਤੀ ਬੈਨ

ਮਈ 18, 2025

ਵਧਦੀ ਗਰਮੀ ਨੂੰ ਦੇਖਦੇ ਸਕੂਲਾਂ ਦੀਆਂ ਛੁੱਟੀਆਂ ਲਈ ਇੱਥੇ ਹੋਇਆ ਵੱਡਾ ਐਲਾਨ

ਮਈ 18, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.