ਸ਼ਨੀਵਾਰ, ਮਈ 17, 2025 11:26 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਅੰਤਰਰਾਸ਼ਟਰੀ ਪੱਧਰ ‘ਤੇ ਕਾਂਸੀ ਦਾ ਤਗਮਾ ਹਾਸਿਲ ਵਾਲੀ ਵਿਦਿਆਰਥਣ ਨੇ ਸਿੱਖਿਆ ਮੰਤਰੀ ਨਾਲ ਕੀਤਾ ਲੰਚ

ਇਸ ਸਮੇਂ ਭਜਨਪ੍ਰੀਤ ਕੌਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵਿਖੇ ਬੀ.ਐੱਸ.ਸੀ. ਕਰ ਰਹੀ ਹੈ।

by Gurjeet Kaur
ਦਸੰਬਰ 13, 2022
in ਪੰਜਾਬ
0

Education Minister: ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਵੱਲੋਂ ਸ਼ਹੀਦ ਗੁਰਦਾਸ ਰਾਮ ਮੈਮੋਰੀਅਲ ਕੰਨਿਆ ਸੀਨੀਅਰ ਸੈਕੰਡਰੀ ਸਕੂਲ, ਜ਼ੀਰਾ ਜਿਲਾ ਫ਼ਿਰੋਜ਼ਪੁਰ ਦੀ ਵਿਦਿਆਰਥਣ ਰਹੀ ਭਜਨਪ੍ਰੀਤ ਕੌਰ ਨੂੰ ਆਪਣੀ ਰਿਹਾਇਸ਼ ‘ਤੇ ਦੁਪਹਿਰ ਦੇ ਖਾਣੇ ‘ਤੇ ਬੁਲਾ ਕੇ ਉਸਦੀਆਂ ਪ੍ਰਾਪਤੀਆਂ ਦੀ ਸ਼ਲਾਘਾ ਕੀਤੀ।

ਭਜਨਪ੍ਰੀਤ ਕੌਰ ਸਪੁੱਤਰੀ ਭਾਈ ਜਗਸੀਰ ਸਿੰਘ ਅਤੇ ਗਗਨਦੀਪ ਕੌਰ ਸਰਕਾਰੀ ਸਕੂਲ ਜ਼ੀਰਾ ਦੀ ਵਿਦਿਆਰਥਣ ਰਹੀ ਹੈ ਅਤੇ ਉਸਨੇ ਪ੍ਰਿੰਸੀਪਲ ਰਾਕੇਸ਼ ਸ਼ਰਮਾ ਅਤੇ ਗਾਈਡ ਅਧਿਆਪਕ ਸੁਖਦੀਪ ਸਿੰਘ ਲੈਕਚਰਾਰ ਕਮਿਸਟਰੀ ਦੀ ਅਗਵਾਈ ਵਿੱਚ ਬਾਰ੍ਹਵੀਂ ਜਮਾਤ ਵਿੱਚ ਪੜ੍ਹਣ ਸਮੇਂ ਪਰਾਲ਼ੀ ਸਾੜਣ ਦੀ ਸਮੱਸਿਆ ਤੋਂ ਨਿਜਾਤ ਪਾਉਣ ਦੇ ਤਰੀਕਿਆਂ ਦੇ ਵਿਸ਼ੇ ‘ਤੇ ਗੋਆ ਵਿਖੇ ਹੋਈ ਅੰਤਰ-ਰਾਸ਼ਟਰੀ ਕਾਨਫਰੰਸ ਵਿੱਚ ਕਾਂਸੀ ਦਾ ਤਗਮਾ ਪ੍ਰਾਪਤ ਕੀਤਾ ਹੈ। ਭਜਨਪ੍ਰੀਤ ਕੌਰ ਦੇ ਪਿਤਾ ਸਥਾਨਕ ਗੁਰਦੁਆਰਾ ਸਾਹਿਬ ਵਿਚ ਬਤੌਰ ਗ੍ਰੰਥੀ ਸਿੰਘ ਸੇਵਾ ਨਿਭਾਅ ਰਹੇ ਹਨ।

ਇਸ ਸਮੇਂ ਭਜਨਪ੍ਰੀਤ ਕੌਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵਿਖੇ ਬੀ.ਐੱਸ.ਸੀ. ਕਰ ਰਹੀ ਹੈ।

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਭਜਨਪ੍ਰੀਤ ਕੌਰ ਨੇ ਪਰਾਲੀ ਨੂੰ ਨਾ ਕੇਵਲ ਖਾਦ ਦੇ ਰੂਪ ਵਿੱਚ ਵਰਤੋਂ ਕਰਨ ਬਾਰੇ ਆਪਣੀ ਗੱਲ ਰੱਖੀ ਸਗੋਂ ਪਰਾਲੀ ਤੋਂ ਸਿਲੀਕਾਨ ਨੂੰ ਵੱਖ ਕਰਕੇ ਕਿਸਾਨ ਆਪਣੀ ਆਮਦਨ ਵਿੱਚ ਵਾਧਾ ਕਰ ਸਕਦੇ ਹਨ ਦੇ ਸੰਭਾਵਿਤ ਹੱਲ ਵੀ ਦਿਖਾਏ। ਉਹਨਾਂ ਕਿਹਾ ਕਿ ਇਹ ਮਾਣ ਵਾਲੀ ਗੱਲ ਹੈ ਕਿ ਪੰਜਾਬ ਦੀ ਬੇਟੀ ਨੇ ਅੰਤਰਰਾਸ਼ਟਰੀ ਇਨੋਵੇਸ਼ਨ ਅਤੇ ਇਨਵੈਂਨਸ਼ਨ ਐਕਸਪੋ 2022 ਵਿੱਚ ਦੇਸ਼ ਅਤੇ ਵਿਦੇਸ਼ਾਂ ਤੋਂ ਆਏ 300 ਦੇ ਕਰੀਬ ਰਿਸਰਚਰ ਅਤੇ ਡੈਲੀਗੇਟਾਂ ਵਿੱਚ ਪੰਜਾਬ ਦੇ ਸਰਕਾਰੀ ਸਕੂਲਾਂ ਦੀ ਮੌਜੂਦਗੀ ਨੂੰ ਦਰਜ ਕਰਵਾਇਆ ਅਤੇ ਜੂਨੀਅਰ ਲੈਵਲ ਵਿੱਚ ਕਾਂਸੀ ਦਾ ਤਗਮਾ ਵੀ ਜਿੱਤਿਆ।

ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਬੱਚਿਆਂ ਨੂੰ ਉਤਸ਼ਾਹਿਤ ਕਰਨ ਲਈ ਬਹੁਤ ਵਧੀਆ ਮਾਹੌਲ ਦਿੱਤਾ ਜਾ ਰਿਹਾ ਹੈ ਅਤੇ ਭਜਨਪ੍ਰੀਤ ਕੌਰ ਤੋਂ ਪ੍ਰੇਰਿਤ ਹੋ ਕੇ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਹੋਰ ਵੀ ਵਿਦਿਆਰਥੀ ਆਪਣੀ ਖੋਜ ਨੂੰ ਦੇਸ਼ ਅਤੇ ਦੁਨੀਆ ਨਾਲ ਸਾਂਝੇ ਕਰਨ ਲਈ ਪ੍ਰੇਰਿਤ ਹੋਣਗੇ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: bronze medalharjot singh bainsinternational levelMinister of Educationpro punjab tvpunjabi news
Share215Tweet135Share54

Related Posts

ਨਵਦੀਪ ਸਿੰਘ ਗਿੱਲ ਦੀ ਹੋਈ ਤਰੱਕੀ, ਲੋਕ ਸੰਪਰਕ ਵਿਭਾਗ ਦੇ ਬਣੇ ਡਿਪਟੀ ਡਾਇਰੈਕਟਰ, ਜਾਣੋ ਹੋਰ ਕਿਸ-ਕਿਸ ਦੀ ਹੋਈ ਪ੍ਰੋਮੋਸ਼ਨ

ਮਈ 16, 2025

ਇਸ਼ਵਿੰਦਰ ਸਿੰਘ ਤੇ ਮਨਵਿੰਦਰ ਸਿੰਘ ਦੀ ਹੋਈ ਤਰੱਕੀ , ਲੋਕ ਸੰਪਰਕ ਵਿਭਾਗ ਦੇ ਬਣੇ ਜੁਆਇੰਟ ਡਾਇਰੈਕਟਰ

ਮਈ 16, 2025

PSEB ਨੇ ਜਾਰੀ ਕੀਤੇ 10ਵੀਂ ਦੇ ਨਤੀਜੇ, ਇੰਝ ਕਰ ਸਕਦੇ ਹੋ ਚੈੱਕ, ਜਾਣੋ ਕੌਣ ਆਇਆ ਪਹਿਲੇ ਦੂਜੇ ਤੀਜੇ ਸਥਾਨ ‘ਤੇ

ਮਈ 16, 2025

ਤਰਨਤਾਰਨ ‘ਚ ਫੜੀ ਗਈ ਨਸ਼ੇ ਦੀ ਸਭ ਤੋਂ ਵੱਡੀ ਖੇਪ ਕੀਮਤ ਜਾਣ ਹੋ ਜਾਓਗੇ ਹੈਰਾਨ

ਮਈ 16, 2025

ਵਿਦੇਸ਼ ਭੇਜਣ ਦੇ ਨਾਂ ‘ਤੇ ਕਬੱਡੀ ਖਿਡਾਰੀ ਤੋਂ ਲੁੱਟੇ ਲੱਖਾਂ ਰੁਪਏ

ਮਈ 16, 2025

PSEB Result 2025: PSEB ਅੱਜ ਜਾਰੀ ਕਰੇਗਾ ਨਤੀਜੇ, ਇੱਥੇ ਕਰ ਸਕਦੇ ਹੋ ਚੈੱਕ

ਮਈ 16, 2025
Load More

Recent News

ਨਵਦੀਪ ਸਿੰਘ ਗਿੱਲ ਦੀ ਹੋਈ ਤਰੱਕੀ, ਲੋਕ ਸੰਪਰਕ ਵਿਭਾਗ ਦੇ ਬਣੇ ਡਿਪਟੀ ਡਾਇਰੈਕਟਰ, ਜਾਣੋ ਹੋਰ ਕਿਸ-ਕਿਸ ਦੀ ਹੋਈ ਪ੍ਰੋਮੋਸ਼ਨ

ਮਈ 16, 2025

ਇਸ਼ਵਿੰਦਰ ਸਿੰਘ ਤੇ ਮਨਵਿੰਦਰ ਸਿੰਘ ਦੀ ਹੋਈ ਤਰੱਕੀ , ਲੋਕ ਸੰਪਰਕ ਵਿਭਾਗ ਦੇ ਬਣੇ ਜੁਆਇੰਟ ਡਾਇਰੈਕਟਰ

ਮਈ 16, 2025

ਕਸ਼ਮੀਰ ਤੋਂ ਘੱਟ ਨਹੀਂ ਹੈ ਘੁੰਮਣ ਲਈ ਚੰਡੀਗੜ੍ਹ ਤੋਂ ਕੁਝ KM ਦੂਰ ਇਹ ਥਾਂ, ਗਰਮੀਆਂ ਦੀਆਂ ਛੁੱਟੀਆਂ ‘ਚ ਬਣਾਓ ਪਲੈਨ

ਮਈ 16, 2025

ਦਿਲ ਨੂੰ ਸਿਹਤ ਮੰਦ ਰੱਖਣਗੀਆਂ ਇਹ ਆਦਤਾਂ, ਸਵੇਰੇ ਦੀ ਆਦਤਾਂ ‘ਚ ਕਰੋ ਸ਼ਾਮਲ

ਮਈ 16, 2025

Health News: ਦਵਾਈਆਂ ਦਾ ਸਵਾਦ ਕਿਉਂ ਹੁੰਦਾ ਹੈ ਕੌੜਾ, ਜਾਣੋ ਕਾਰਨ

ਮਈ 16, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.