ਵੀਰਵਾਰ, ਜਨਵਰੀ 8, 2026 06:20 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਸੁਪਰੀਮ ਕੋਰਟ ਨੇ ਮਰਨ ਵਰਤ ‘ਤੇ ਬੈਠੇ ਡੱਲੇਵਾਲ ਨੂੰ ਲੈ ਕੇ ਜਾਰੀ ਕੀਤੇ ਇਹ ਹੁਕਮ, ਪੜ੍ਹੋ ਪੂਰੀ ਖ਼ਬਰ

by Gurjeet Kaur
ਦਸੰਬਰ 20, 2024
in ਦੇਸ਼, ਪੰਜਾਬ
0

ਸੁਪਰੀਮ ਕੋਰਟ ਨੇ ਅਣਮਿੱਥੇ ਸਮੇਂ ਉਤੇ ਮਰਨ ਵਰਤ ਉਪਰ ਬੈਠੇ 70 ਵਰ੍ਹਿਆਂ ਦੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਬਾਰੇ ਹੁਕਮ ਦਿੱਤੇ ਹਨ। ਉਚ ਅਦਾਲਤ ਨੇ ਡੱਲੇਵਾਲ ਨੂੰ ਹਸਪਤਾਲ ਸ਼ਿਫਟ ਕਰਵਾਉਣ ਦੇ ਹੁਕਮ ਦੇ ਦਿੱਤੇ ਹਨ। ਅਦਾਲਤ ਨੇ ਕਿਹਾ ਹੈ ਕਿ ਜਿਹੜਾ ਅਸਥਾਈ ਹਸਪਤਾਲ ਬਣਾਇਆ ਹੈ, ਡੱਲੇਵਾਲ ਨੂੰ ਉਥੇ ਸ਼ਿਫਟ ਕੀਤਾ ਜਾਵੇ। ਸੂਤਰਾਂ ਮੁਤਾਬਕ ਪੁਲਿਸ ਹੁਣ ਐਕਸ਼ਨ ਲੈ ਸਕਦੀ ਹੈ। ਦੱਸ ਦਈਏ ਕਿ ਪੁਲਿਸ ਦੇ ਕਿਸੇ ਐਕਸ਼ਨ ਦੇ ਡਰੋਂ ਕਿਸਾਨਾਂ ਨੇ ਡੱਲੇਵਾਲ ਦੇ ਦੁਆਲੇ ਟਰਾਲੀਆਂ ਖੜ੍ਹੀਆਂ ਕਰਕੇ ‘ਸੁਰੱਖਿਆ ਘੇਰਾ’ ਬਣਾਇਆ ਹੋਇਆ ਹੈ, ਇਸ ਲਈ ਪੁਲਿਸ ਦਾ ਕਿਸਾਨਾਂ ਨਾਲ ਟਕਰਾਅ ਹੋਣ ਦਾ ਖਦਸ਼ਾ ਹੈ। ਕੱਲ੍ਹ ਪੰਜਾਬ ਸਰਕਾਰ ਵੱਲੋਂ ਇਸ ਬਾਰੇ ਅਦਾਲਤ ਨੂੰ ਦੱਸਿਆ ਵੀ ਗਿਆ ਸੀ।

ਦੱਸ ਦਈਏ ਕਿ ਕੱਲ੍ਹ ਅਦਾਲਤ ਨੇ ਆਖਿਆ ਸੀ ਕਿ ਉਹ ਅਣਮਿੱਥੇ ਸਮੇਂ ਉਤੇ ਮਰਨ ਵਰਤ ਉਪਰ ਬੈਠੇ ਡੱਲੇਵਾਲ ਨੂੰ ਸਿਹਤ ਜਾਂਚ ਲਈ ਮਨਾਉਣ। ਅਦਾਲਤ ਨੇ ਹਰਿਆਣਾ ਨਾਲ ਲਗਦੀ ਸਰਹੱਦ ਢਾਬੀ ਗੁੱਜਰਾਂ ’ਤੇ ਮਰਨ ਵਰਤ ਉਪਰ ਬੈਠੇ ਡੱਲੇਵਾਲ ਦੇ ਮੈਡੀਕਲ ਟੈਸਟ ਨਾ ਕਰਾਉਣ ਲਈ ਪੰਜਾਬ ਸਰਕਾਰ ਦੀ ਖਿਚਾਈ ਕੀਤੀ ਸੀ। ਸਿਖਰਲੀ ਅਦਾਲਤ ਨੇ ਪੰਜਾਬ ਦੇ ਐਡਵੋਕੇਟ ਜਨਰਲ ਗੁਰਮਿੰਦਰ ਸਿੰਘ ਨੂੰ ਕਿਹਾ ਕਿ ਉਹ ਡੱਲੇਵਾਲ ਨੂੰ ਘੱਟੋ ਘੱਟ ਇਕ ਹਫ਼ਤੇ ਲਈ ਇਲਾਜ ਕਰਾਉਣ ਲਈ ਰਾਜ਼ੀ ਕਰਨ ਜਦਕਿ ਹੋਰ ਵਿਅਕਤੀ ਪ੍ਰਦਰਸ਼ਨ ਜਾਰੀ ਰੱਖ ਸਕਦੇ ਹਨ।

ਐਡਵੋਕੇਟ ਜਨਰਲ ਨੇ ਡੱਲੇਵਾਲ ਨੂੰ ਸਮਝਾਉਣ ਅਤੇ ਉਨ੍ਹਾਂ ਦੀ ਸਲਾਮਤੀ ਯਕੀਨੀ ਬਣਾਉਣ ਲਈ ਅਦਾਲਤ ਦੀਆਂ ਭਾਵਨਾਵਾਂ ਤੋਂ ਜਾਣੂ ਕਰਾਉਣ ਵਾਸਤੇ ਇਕ ਦਿਨ ਦਾ ਸਮਾਂ ਮੰਗਿਆ ਸੀ। ਬੈਂਚ ਨੇ ਮਾਮਲੇ ਨੂੰ 20 ਅੱਜ ਦਸੰਬਰ ਲਈ ਸੂਚੀਬੱਧ ਕਰ ਦਿੱਤਾ ਸੀ।ਅਦਾਲਤ ਨੇ ਆਖਿਆ ਹੈ ਕਿ ਉਚ ਅਦਾਲਤ ਨੇ ਡੱਲੇਵਾਲ ਨੂੰ ਹਸਪਤਾਲ ਦਾਖਲ ਕਰਵਾਉਣ ਦੇ ਹੁਕਮ ਦੇ ਦਿੱਤੇ ਹਨ।

 

 

Tags: farmer protestjagjit singh dallewallatest newspro punjab tvpunjabi newssupreme court verdict
Share271Tweet170Share68

Related Posts

ਪੰਜਾਬ ਮੰਤਰੀ ਮੰਡਲ ‘ਚ ਵੱਡਾ ਫੇਰਬਦਲ : ਸੰਜੀਵ ਅਰੋੜਾ ਲੋਕਲ ਬਾਡੀਜ ਵਿਭਾਗ ਦੇ ਮੰਤਰੀ ਵਜੋਂ ਨਿਯੁਕਤ

ਜਨਵਰੀ 8, 2026

ਭਲਕੇ ਹੋਵੇਗੀ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ

ਜਨਵਰੀ 8, 2026

ਵੇਦਾਂਤਾ ਗਰੁੱਪ ਦੇ ਚੇਅਰਮੈਨ ਅਨਿਲ ਅਗਰਵਾਲ ਦੇ ਪੁੱਤਰ ਅਗਨੀਵੇਸ਼ ਦਾ ਦੇਹਾਂਤ

ਜਨਵਰੀ 8, 2026

‘ਯੁੱਧ ਨਸ਼ਿਆਂ ਵਿਰੁੱਧ’: 312ਵੇਂ ਦਿਨ ਪੰਜਾਬ ਪੁਲਿਸ ਨੇ 107 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ

ਜਨਵਰੀ 8, 2026

ਪਿਛਲੇ ਕੁਝ ਮਹੀਨਿਆਂ ਦੌਰਾਨ 1000 ਤੋਂ ਵੱਧ ਕਾਮਿਆਂ ਨੂੰ ਕੀਤਾ ਰੈਗੂਲਰ : ਕਟਾਰੂਚੱਕ

ਜਨਵਰੀ 8, 2026

328 ਪਾਵਨ ਸਰੂਪਾਂ ਦਾ ਮਾਮਲਾ: ਐਸਜੀਪੀਸੀ ‘ਤੇ ਕਾਬਜ਼ ਧਿਰ ਦੀ ਚੁੱਪ ‘ਗੁਨਾਹ’ ਦੀ ਗਵਾਹੀ: ਕੁਲਤਾਰ ਸਿੰਘ ਸੰਧਵਾਂ

ਜਨਵਰੀ 8, 2026
Load More

Recent News

ਪੰਜਾਬ ਮੰਤਰੀ ਮੰਡਲ ‘ਚ ਵੱਡਾ ਫੇਰਬਦਲ : ਸੰਜੀਵ ਅਰੋੜਾ ਲੋਕਲ ਬਾਡੀਜ ਵਿਭਾਗ ਦੇ ਮੰਤਰੀ ਵਜੋਂ ਨਿਯੁਕਤ

ਜਨਵਰੀ 8, 2026

ਭਲਕੇ ਹੋਵੇਗੀ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ

ਜਨਵਰੀ 8, 2026

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਭਾਰਤ ਦੀ ਸਥਾਈ ਸੱਭਿਆਚਾਰਕ ਚੇਤਨਾ ਬਾਰੇ ਇੱਕ ਲੇਖ ਕੀਤਾ ਸਾਂਝਾ

ਜਨਵਰੀ 8, 2026

ਵੇਦਾਂਤਾ ਗਰੁੱਪ ਦੇ ਚੇਅਰਮੈਨ ਅਨਿਲ ਅਗਰਵਾਲ ਦੇ ਪੁੱਤਰ ਅਗਨੀਵੇਸ਼ ਦਾ ਦੇਹਾਂਤ

ਜਨਵਰੀ 8, 2026

‘ਯੁੱਧ ਨਸ਼ਿਆਂ ਵਿਰੁੱਧ’: 312ਵੇਂ ਦਿਨ ਪੰਜਾਬ ਪੁਲਿਸ ਨੇ 107 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ

ਜਨਵਰੀ 8, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.